domestic gas Archives - Ludhiana Live

ਕੇਂਦਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕਟੌਤੀ?
ਰੱਖੜੀ ਮੌਕੇ ਮੋਦੀ ਸਰਕਾਰ ਸਸਤੇ LPG ਸਿਲੰਡਰ ਦਾ ਤੋਹਫਾ ਦੇ ਸਕਦੀ ਹੈ। ਸੂਤਰਾਂ ਮੁਤਾਬਕ ਮਹਿੰਗੇ ਐਲਪੀਜੀ ਸਿਲੰਡਰਾਂ ਨੂੰ ਲੈ ਕੇ ਘਿਰੀ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਇਹ ਲਾਭ ਸਿਰਫ਼ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਮਿਲੇਗਾ।

ਮਈ 2022 ਵਿੱਚ ਵੀ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇੱਕ ਸਾਲ ਵਿੱਚ 12 ਸਿਲੰਡਰ ਰੀਫਿਲ ਕਰਵਾਉਣ ‘ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣੀ ਸ਼ੁਰੂ ਕਰ ਦਿੱਤੀ ਸੀ, ਜਿਸ ਦੀ ਮਿਆਦ ਹੁਣ 31 ਮਾਰਚ, 2024 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਸਕੀਮ ਤਹਿਤ ਸਿਲੰਡਰ ਲੈਣ ਵਾਲਿਆਂ ਨੂੰ 900 ਰੁਪਏ ਖਰਚਣੇ ਪੈ ਰਹੇ ਹਨ।

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਹੁਣ ਐਲਪੀਜੀ ਸਿਲੰਡਰ ‘ਤੇ 200 ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2023 ਨੂੰ ਆਜ਼ਾਦੀ ਦਿਹਾੜੇ ‘ਤੇ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਸਰਕਾਰ ਨੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕਈ ਫੈਸਲੇ ਲਏ ਹਨ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਵੀ ਫੈਸਲੇ ਲਏ ਜਾਣਗੇ।

The post ਕੇਂਦਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕਟੌਤੀ? appeared first on Ludhiana Live.

ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ
ਹੋਲੀ ਤੋਂ ਪਹਿਲਾਂ ਆਮ ਆਦਮੀ ਨੂੰ ਇਕ ਵਾਰ ਫਿਰ ਮਹਿੰਗਾਈ ਦੀ ਮਾਰ ਪੈ ਗਈ ਹੈ। ਐੱਲ. ਪੀ. ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵੱਧ ਗਈਆਂ ਹਨ। ਇਸ ਵਾਰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ 14.2 ਕਿੱਲੋਗ੍ਰਾਮ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵੱਧ ਕੇ 1103 ਰੁਪਏ ਹੋ ਗਈ ਹੈ। 18 ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 350.50 ਰੁਪਏ ਦਾ ਵਾਧਾ ਹੋਇਆ ਹੈ ਅਤੇ ਹੁਣ ਇਹ 2119.50 ਰੁਪਏ ‘ਚ ਮਿਲੇਗਾ।

ਇਨ੍ਹਾਂ ਸਿਲੰਡਰਾਂ ਦੀਆਂ ਨਵੀਆਂ ਦਰਾਂ ਅੱਜ 1 ਮਾਰਚ ਤੋਂ ਲਾਗੂ ਹੋ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਗੈਸ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਅਤੇ 16 ਤਾਰੀਖ਼ ਨੂੰ ਗੈਸ ਦੀਆਂ ਕੀਮਤਾਂ ਅਪਡੇਟ ਕਰਦੀਆਂ ਹਨ। ਦੱਸਣਯੋਗ ਹੈ ਕਿ ਸਾਲ 2022 ‘ਚ ਗੈਸ ਦੀਆਂ ਕੀਮਤਾਂ ਕਾਫ਼ੀ ਵਧੀਆਂ ਸਨ। ਦੇਸ਼ ‘ਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਾਬੂ ‘ਚ ਰਹੀਆਂ, ਉੱਥੇ ਹੀ ਗੈਸ ਸਿਲੰਡਰ ਲਗਾਤਾਰ ਮਹਿੰਗਾ ਹੁੰਦਾ ਰਿਹਾ। ਬੀਤੇ ਸਾਲ ਦੌਰਾਨ ਘਰੇਲੂ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ‘ਚ ਕੁੱਲ 153.5 ਰੁਪਏ ਦਾ ਵਾਧਾ ਦਰਜ ਕੀਤਾ ਗਿਆ।

The post ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ appeared first on Ludhiana Live.

ਕਾਲਾ ਬਾਜ਼ਾਰੀ ਵਾਸਤੇ ਕਿਥੋਂ ਤੇ ਕਿਵੇਂ ਆਉਂਦੇ ਹਨ ਘਰੇਲੂ ਰਸੋਈ ਗੈਸ ਸਲੰਡਰ
ਲੁਧਿਆਣਾ : ਖੁਰਾਕ ਸਪਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਬਾਵਜੂਦ ਘਰੇਲੂ ਰਸੋਈ ਗੈਸ ਦੀ ਕਾਲਾ ਬਾਜ਼ਾਰੀ ਰੁੱਕਣ ਦਾ ਨਾਮ ਨਹੀਂ ਲੈ ਰਹੀ ਜੋ ਕਿ ਗੰਭੀਰਤਾ ਵਾਲਾ ਵਿਸ਼ਾ ਹੈ ਅਨੇਕਾਂ ਹੀ ਵਾਰ ਕਾਰਵਾਈਆਂ ਕਰਦੇ ਹੋਇਆਂ ਪੁਲਿਸ ਪ੍ਰਸ਼ਾਸ਼ਨ ਅਤੇ ਖੁਰਾਕ ਸਪਲਾਈ ਵਿਭਾਗ ਵਲੋ ਛਾਪੇਮਾਰੀ ਕਰਦਿਆਂ ਵੱਡੀ ਗਿਣਤੀ ਵਿੱਚ ਘਰੇਲੂ ਰਸੋਈ ਗੈਸ ਸਿੰਲਡਰ ਕਬਜੇ ਵਿਚ ਲਏ ਜਾਂਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਇਹ ਸਿਲੰਡਰ ਕਿਥੋਂ ਆਉਂਦੇ ਹਨ |

ਵੱਡੀ ਗਿਣਤੀ ਵਿਚ ਘਰੇਲੂ ਰਸੋਈ ਗੈਸ ਸਿਲੰਡਰਾਂ ਦਾ ਜਬਤ ਹੋਣਾ ਜਿੱਥੇ ਹੈਰਾਨੀ ਜਨਕ ਹੈ ਉਥੇ ਇਹ ਗੱਲ ਅਨੇਕਾਂ ਹੀ ਪ੍ਰਸ਼ਨ ਵੀ ਪੈਦਾ ਕਰਦੀ ਹੈ ਅਤੇ ਲੋਕਾਂ ਦੀ ਮੰਗ ਹੈ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ | ਖੁਰਾਕ ਸਪਲਾਈ ਵਿਭਾਗ ਵਲੋਂ ਅਕਸਰ ਹੀ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ | ਅਜਿਹਾ ਉਹਨਾਂ ਲੋਕਾਂ ਖਿਲਾਫ ਕੀਤਾ ਜਾਦਾਂ ਹੈ ਜਿਨ੍ਹਾਂ ਵਲੋ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਵੱਡੇ ਤੋਂ ਛੋਟੇ ਸਿਲੰਡਰਾਂ ਵਿਚ ਗੈਸ ਭਰੀ ਜਾਂਦੀ ਹੈ |

ਇਹ ਗੰਭੀਰਤਾ ਨਾਲ ਜਾਂਚ ਕਰਨ ਵਾਲਾ ਵਿਸ਼ਾ ਹੈ ਅਤੇ ਇਸ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ | ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ ਉਹ ਵੀ ਕੁਨੈਕਸ਼ਨ ਲੈ ਕੇ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਰੁਕਣ ਦੀ ਨਾਮ ਨਹੀਂ ਲੈ ਰਹੀ ਅਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਕੀਤੀ ਜਾ ਰਹੀ ਹੈ | ਕਾਰੋਬਾਰ ਲਈ ਘਰੇਲੂ ਰਸੋਈ ਗੈਸ ਸਿੰਲੈਡਰ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ|

The post ਕਾਲਾ ਬਾਜ਼ਾਰੀ ਵਾਸਤੇ ਕਿਥੋਂ ਤੇ ਕਿਵੇਂ ਆਉਂਦੇ ਹਨ ਘਰੇਲੂ ਰਸੋਈ ਗੈਸ ਸਲੰਡਰ appeared first on Ludhiana Live.

ਘਰੇਲੂ ਗੈਸ ਦੀ ਕਾਲਾਬਜਾਰੀ ਦੀ ਰੋਕਥਾਮ ਲਈ ਕਾਰਵਾਈ ਜਾਰੀ, 4 ਸਿਲੰਡਰ ਕੀਤੇ ਜ਼ਬਤ
ਲੁਧਿਆਣਾ :  ਖ਼ੁਰਾਕ ਸਪਲਾਈਜ ਵਿਭਾਗ ਵੱਲੋਂ ਘਰੇਲੂ ਗੈਸ ਦੀ ਦੁਰਵਰਤੋਂ ਅਤੇ ਕਾਲਾਬਜ਼ਾਰੀ ਨੂੰ ਰੋਕਣ ਲਈ ਕਾਰਵਾਈ ਕਰਦਿਆਂ ਅੱਜ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਡੀ ਐਫ ਐਸ ਸੀ ਲੁਧਿਆਣਾ ਪੂਰਬੀ ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਦੱਸਿਆ ਕਿ ਵਿਂਭਾਗ ਵੱਲੋਂ ਖ਼ੁਰਾਕ ਸਪਲਾਈ ਅਫਸਰ ਸ੍ਰੀ ਲਖਵੀਰ ਸਿੰਘ ਦੀ ਅਗਵਾਈ ਵਿੱਚ ਗਠਿਤ ਟੀਮਾਂ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ।

ਕਾਰਵਾਈ ਕਰਦਿਆਂ ਸਮਰਾਲਾ ਚੌਂਕ ਤੋਂ ਜਲੰਧਰ ਬਾਈਪਾਸ ਇਲਾਕੇ ਵਿੱਚ ਢਾਬਿਆਂ, ਫਾਸਟ ਫੂਡ ਦੁਕਾਨਾਂ ਅਤੇ ਗੈਸ ਏਜੰਸੀਆਂ ਆਦਿ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਇੱਕ ਸੂਚਨਾ ਦੇ ਅਧਾਰ ‘ਤੇ ਸਥਾਨਕ ਬਹਾਦੁਰਕੇ ਰੋਡ ਏਰੀਏ ਵਿੱਚ ਰੇਡ ਦੌਰਾਨ ਮੌਕੇ ‘ਤੇ 4 ਘਰੇਲੂ ਗੈਸ ਸਿਲੰਡਰ, ਕੰਡਾ ਅਤੇ ਬਾਂਸਰੀ ਆਦਿ ਵੀ ਜਬਤ ਕੀਤੇ ਗਏ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਘਰੇਲੂ ਗੈਸ ਦੀ ਦੁਰਵਰਤੋਂ ਅਤੇ ਕਾਲਾਬਜਾਰੀ ਦੀ ਰੋਕਥਾਮ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।  ਦੋਸ਼ੀ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਟੀਮਾਂ ਵਿੱਚ ਸਹਾਇਕ ਖ਼ੁਰਾਕ ਸਪਲਾਈ ਅਫਸਰ ਸ੍ਰੀਮਤੀ ਦਮਨਜੀਤ ਕੌਰ, ਨਿਰੀਖਕ ਸ੍ਰੀ ਅਸ਼ੀਸ਼ ਕੁਮਾਰ, ਪਰਵਿੰਦਰ ਲੱਧੜ, ਰਾਜੇਸ਼ ਕੁਮਾਰ ਆਦਿ ਨਿਰੀਖਕ ਸ਼ਾਮਲ ਸਨ।

The post ਘਰੇਲੂ ਗੈਸ ਦੀ ਕਾਲਾਬਜਾਰੀ ਦੀ ਰੋਕਥਾਮ ਲਈ ਕਾਰਵਾਈ ਜਾਰੀ, 4 ਸਿਲੰਡਰ ਕੀਤੇ ਜ਼ਬਤ appeared first on Ludhiana Live.

ਮਿਆਦ ਪੁਗਾ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਨਾਲ ਰਹਿੰਦੈ ਹਾਦਸੇ ਦਾ ਖਦਸ਼ਾ
ਲੁਧਿਆਣਾ : ਗੈਸ ਕੰਪਨੀ ਦੇ ਅਧਿਕਾਰੀ ਨੇ ਦੱਸਿਆ ਕਿ ਹਰ ਇਕ ਰਸੋਈ ਗੈਸ ਸਿਲੰਡਰ ਉਪਰ ਉਸ ਦੀ ਮਿਆਦ ਖਤਮ ਹੋਣ ਦਾ ਮਹੀਨਾ ਅਤੇ ਸਾਲ ਲਿਖਿਆ ਹੁੰਦਾ ਹੈ। ਗੈਸ ਕੰਪਨੀਆਂ ਵਲੋਂ ਸਾਲ ਨੂੰ ਚਾਰ ਤਿਮਾਹੀਆਂ ਵਿਚ ਵੰਡਦਿਆਂ ਏ,ਬੀ,ਸੀ,ਡੀ ਚਾਰ ਕੋਡ ਬਣਾਏ ਹੋਏ ਹਨ।

ਮਿਸਾਲ ਦੇ ਤੌਰ ‘ਤੇ ਜੇ ਕਿਸੇ ਸਿਲੈਂਡਰ ਉਪਰ ਏ-27 ਲਿਖਿਆ ਹੋਵੇਗਾ ਤਾਂ ਉਸ ਦੀ ਮਿਆਦ ਮਾਰਚ 2027 ਵਿਚ ਖਤਮ ਹੋ ਜਾਵੇਗੀ, ਜਿਸ ਤੋਂ ਬਾਅਦ ਉਸ ਰਸੋਈ ਗੈਸ ਸਿਲੈਂਡਰ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਪਰ ਬਹੁਤੇ ਲੋਕਾਂ ਨੂੰ ਇਸਦੀ ਜਾਣਕਾਰੀ ਨਹੀਂ ਹੈ। ਗੱਲਬਾਤ ਦੌਰਾਨ ਅਧਿਕਾਰੀ ਨੇ ਦੱਸਿਆ ਕਿ ਮਿਆਦ ਖਤਮ ਹੋਣ ਤੋਂ ਬਾਅਦ ਸਿਲੈਂਡਰ ਨੂੰ ਮੁੜ ਤੋਂ ਟੈਸਟਿੰਗ ਆਦਿ ਲਈ ਪਲਾਂਟ ਵਿਚ ਭੇਜਿਆ ਜਾਂਦਾ ਹੈ ਅਤੇ ਸਾਰੀ ਜਾਂਚ ਪਰਖ ਕਰਨ ਤੋਂ ਬਾਅਦ 5 ਸਾਲ ਲਈ ਫਿਰ ਤੋਂ ਬਾਜ਼ਾਰ ਵਿਚ ਉਤਾਰਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜੇ ਕਿਸੇ ਖਪਤਕਾਰ ਦੇ ਧਿਆਨ ਵਿਚ ਅਜਿਹੀ ਗੱਲ ਆਉਂਦੀ ਹੈ ਤਾਂ ਉਹ ਆਪਣੀ ਗੈਸ ਏਜੰਸੀ ਨਾਲ ਸੰਪਰਕ ਕਰਨ। ਇਸ ਸਬੰਧੀ ਗੱਲਬਾਤ ਦੌਰਾਨ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਨੇ ਗੈਸ ਕੰਪਨੀਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਪ੍ਰਸ਼ੰਸਾ ਕੀਤੀ ਅਤੇ ਇਹ ਕਿਹਾ ਕਿ ਗੈਸ ਏਜੰਸੀਆਂ ਅਤੇ ਕੰਪਨੀਆਂ ਨੂੰ ਚਾਹੀਦਾ ਹੈ ਕਿ ਅਜਿਹੇ ਕੈਂਪ ਲਗਾਤਾਰ ਹੀ ਲਗਾਏ ਜਾਣ ਤਾਂ ਕਿ ਖਪਤਕਾਰਾਂ ਨੂੰ ਰਸੋਈ ਗੈਸ ਦੀ ਵਰਤੋਂ ਸੰਬੰਧੀ ਪੂਰੀ ਜਾਣਕਾਰੀ ਮਿਲਣ ਦੇ ਨਾਲ-ਨਾਲ ਹੋਰ ਜਾਣਕਾਰੀਆਂ ਵੀ ਮਿਲ ਸਕਣ।

The post ਮਿਆਦ ਪੁਗਾ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਨਾਲ ਰਹਿੰਦੈ ਹਾਦਸੇ ਦਾ ਖਦਸ਼ਾ appeared first on Ludhiana Live.

ਲੁਧਿਆਣਾ ‘ਚ ਸਿਲੰਡਰ ਦੀ ਕੀਮਤ 1030 ਰੁਪਏ ਦੇ ਪਾਰ, ਮਹਿੰਗਾਈ ਨੂੰ ਲੱਗੇਗਾ ਇੱਕ ਹੋਰ ਝਟਕਾ
ਲੁਧਿਆਣਾ : ਦੇਸ਼ ਦੇ ਆਮ ਲੋਕਾਂ ਨੂੰ ਇਕ ਵਾਰ ਫਿਰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਵੇਰੇ ਗੈਸ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 3.50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ ਜਦਕਿ ਵਪਾਰਕ ਸਿਲੰਡਰ ਦੀ ਕੀਮਤ ਵਿੱਚ 8 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ।

ਤਾਜ਼ਾ ਵਾਧੇ ਤੋਂ ਬਾਅਦ ਲੁਧਿਆਣਾ ਵਿੱਚ ਰਸੋਈ ਗੈਸ ਦੀ ਕੀਮਤ 1026.50 ਰੁਪਏ ਤੋਂ ਵਧ ਕੇ 1030 ਰੁਪਏ ਹੋ ਗਈ ਹੈ। ਉਸੇ ਸਥਾਨ ‘ਤੇ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਰਸੋਈ ਗੈਸ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਪਰ ਮਈ ਮਹੀਨੇ ਵਿੱਚ ਇਹ ਤੀਜੀ ਵਾਰ ਹੈ ਜਦੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

The post ਲੁਧਿਆਣਾ ‘ਚ ਸਿਲੰਡਰ ਦੀ ਕੀਮਤ 1030 ਰੁਪਏ ਦੇ ਪਾਰ, ਮਹਿੰਗਾਈ ਨੂੰ ਲੱਗੇਗਾ ਇੱਕ ਹੋਰ ਝਟਕਾ appeared first on Ludhiana Live.

ਆਮ ਲੋਕਾਂ ਨੂੰ ਵੱਡਾ ਝਟਕਾ, ਇਕ ਹਜ਼ਾਰ ਤੋਂ ਪਾਰ ਹੋਇਆ ਘਰੇਲੂ ਗੈਸ ਸਿਲੰਡਰ
ਲੁਧਿਆਣਾ : ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਿਆ ਹੈ ਕਿਉਂਕਿ ਘਰੇਲੂ ਐੱਲ. ਪੀ. ਜੀ. ਗੈਸ ਸਿਲੰਡਰ ਦੇ ਭਾਅ 1000 ਨੂੰ ਪਾਰ ਕਰ ਗਏ ਹਨ। ਘਰੇਲੂ ਗੈਸ ਸਿਲੰਡਰ ਦੇ ਭਾਅ 50 ਰੁਪਏ ਵਧਾ ਦਿੱਤੇ ਗਏ ਹਨ। ਇਸ ਦੇ ਹਿਸਾਬ ਨਾਲ ਪੰਜਾਬ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1043 ਰੁਪਏ ਹੋ ਚੁੱਕੀ ਹੈ।

ਇਸ ਤੋਂ ਕੁੱਝ ਦਿਨ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰਾਂ ਦੇ ਭਾਅ ਵਧਾਏ ਗਏ ਸਨ। ਇਸ ਤਰ੍ਹਾਂ ਲੋਕਾਂ ‘ਤੇ ਲਗਾਤਾਰ ਮਹਿੰਗਾਈ ਦੀ ਮਾਰ ਪੈਂਦੀ ਦਿਖਾਈ ਦੇ ਰਹੀ ਹੈ। ਜਿੱਥੇ ਲੋਕ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ, ਉੱਥੇ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਰਿਹਾ ਹੈ।

The post ਆਮ ਲੋਕਾਂ ਨੂੰ ਵੱਡਾ ਝਟਕਾ, ਇਕ ਹਜ਼ਾਰ ਤੋਂ ਪਾਰ ਹੋਇਆ ਘਰੇਲੂ ਗੈਸ ਸਿਲੰਡਰ appeared first on Ludhiana Live.