domestic voilence Archives - Ludhiana Live

ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ‘ਚ ਪਤਨੀ ਸਮੇਤ ਸਹੁਰੇ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤਨੀ ਸਮੇਤ ਸਹੁਰੇ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਰਬਨ ਅਸਟੇਟ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਰਿਸ਼ੂ ਮਲਹੋਤਰਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇੇ ਉਸ ਦੀ ਪਤਨੀ ਪੂਜਾ ਰਾਣੀ, ਸਾਲੇ ਤਜਿੰਦਰ ਕੁਮਾਰ, ਸਹੁਰੇ ਸੁਨੀਲ ਕੁਮਾਰ, ਉਨ੍ਹਾਂ ਦੇ ਸਾਥੀਆਂ ਬਨੀ, ਵਿਨਸੀ ਅਤੇ ਫਰੈਂਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਤਿੰਨ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਪੂਜਾ ਰਾਣੀ ਨਾਲ ਹੋਈ ਸੀ। ਉਨ੍ਹਾਂ ਦੱਸਿਆ ਕਿ ਪੂਜਾ ਅਕਸਰ ਉਸ ਨਾਲ ਲੜਾਈ ਝਗੜਾ ਕਰਦੀ ਰਹਿੰਦੀ ਸੀ ਤੇ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਨੇ ਉਸਦੇ ਘਰ ਆ ਕੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ‘ਤੇ ਰਿਸ਼ੂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

The post ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ‘ਚ ਪਤਨੀ ਸਮੇਤ ਸਹੁਰੇ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਕੇਸ ਦਰਜ appeared first on Ludhiana Live.

ਸਹੁਰੇ ਦੀ ਕੁੱਟਮਾਰ ਤੇ ਧਮਕੀਆਂ ਦੇਣ ਵਾਲੀ ਨੂੰਹ ਸਮੇਤ ਚਾਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ  :  ਸਹੁਰੇ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਵਾਲੀ ਨੂੰਹ ਸਮੇਤ ਚਾਰ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਮਦਨ ਲਾਲ ਗੁਪਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇ ਸੋਨੀਆ ਗੁਪਤਾ ਪਤਨੀ ਰਾਜੇਸ਼ ਗੁਪਤਾ, ਰਾਕੇਸ਼ ਗੁਪਤਾ ਪੁੱਤਰ ਚਰਨ ਦਾਸ, ਭੂਸ਼ਣ ਗੁਪਤਾ ਪਤਨੀ ਰਾਕੇਸ਼ ਗੁਪਤਾ, ਮਨੂ ਗੁਪਤਾ ਪੁੱਤਰ ਰਾਕੇਸ਼ ਗੁਪਤਾ ਵਾਸੀ ਵਿਸ਼ਵਕਰਮਾ ਕਾਲੋਨੀ ਖਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਵਲੋਂ ਇਹ ਕਾਰਵਾਈ ਜੱਜ ਹਸਨਦੀਪ ਸਿੰਘ ਬਾਜਵਾ ਦੇ ਹੁਕਮਾਂ ਤਹਿਤ ਅਮਲ ਵਿਚ ਲਿਆਉਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸੋਨੀਆ ਗੁਪਤਾ ਉਸ ਦੀ ਨੂੰਹ ਹੈ ਅਤੇ ਘਰੇਲੂ ਝਗੜੇ ਕਰਕੇ ਉਨ੍ਹਾਂ ਤੋਂ ਅਲੱਗ ਰਹਿ ਰਹੀ ਹੈ। ਉਸ ਦੱਸਿਆ ਕਿ ਕੁਝ ਦਿਨ ਪਹਿਲਾਂ ਉਕਤ ਕਥਿਤ ਦੋਸ਼ੀਆਂ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ ਸੀ ਅਤੇ ਘਰ ਦੀ ਭੰਨਤੋੜ ਕੀਤੀ ਤੇ ਉਸਦੀ ਕੁੱਟਮਾਰ ਕੀਤੀ। ਬਾਅਦ ਵਿਚ ਇਹ ਸਾਰੇ ਕਥਿਤ ਦੋਸ਼ੀ ਧਮਕੀਆਂ ਦੇ ਕੇ ਫ਼ਰਾਰ ਹੋ ਗਏ।

ਮਦਨ ਲਾਲ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ‘ਤੇ ਮਦਨ ਲਾਲ ਗੁਪਤਾ ਵਲੋਂ ਅਦਾਲਤ ਵਿਚ ਕੇਸ ਦਾਇਰ ਕਰ ਦਿੱਤਾ, ਜਿਸ ਦੀ ਪੈਰਵੀ ਸੀਨੀਅਰ ਐਡਵੋਕੇਟ ਰਜਿੰਦਰਪਾਲ ਬੱਬਰ ਨੇ ਕੀਤੀ। ਸ. ਬੱਬਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਵਲੋਂ ਪੁਲਿਸ ਨੂੰ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ।

The post ਸਹੁਰੇ ਦੀ ਕੁੱਟਮਾਰ ਤੇ ਧਮਕੀਆਂ ਦੇਣ ਵਾਲੀ ਨੂੰਹ ਸਮੇਤ ਚਾਰ ਖ਼ਿਲਾਫ਼ ਕੇਸ ਦਰਜ appeared first on Ludhiana Live.