Domoria Bridge Archives - Ludhiana Live

ਦੋਮੋਰੀਆ ਪੁਲ ਵੱਲ ਆਉਣ ਵਾਲੇ ਦੇਣ ਧਿਆਨ ! ਲੋਕਾਂ ਨੂੰ ਮਿਲੀ ਵੱਡੀ ਰਾਹਤ
ਲੁਧਿਆਣਾ: ਹਲਕਾ ਉੱਤਰੀ ਦੇ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਡੋਮੋਰੀਆ ਪੁਲ ਦੇ ਇੱਕ ਪਾਸੇ ਦੀ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੱਚਵਾਲ ਨੇ ਸਾਂਝੇ ਤੌਰ ‘ਤੇ ਇਸ ਪੁਲ ਦਾ ਉਦਘਾਟਨ ਕੀਤਾ ਵਿਧਾਇਕ ਬੱਗਾ ਨੇ ਕਿਹਾ ਕਿ ਮੁਰੰਮਤ ਦੇ ਕੰਮਾਂ ਕਾਰਨ ਦੋਮੋਰੀਆ ਪੁਲ ਦੀ ਆਵਾਜਾਈ ਪਿਛਲੇ ਚਾਰ ਮਹੀਨਿਆਂ ਤੋਂ ਬੰਦ ਪਈ ਹੈ, ਜਿਸ ਕਾਰਨ ਸਥਾਨਕ ਵਪਾਰੀਆਂ ਅਤੇ ਵਸਨੀਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੁਲ ਬੰਦ ਹੋਣ ਕਾਰਨ ਸਥਾਨਕ ਬਾਜ਼ਾਰਾਂ ਦੇ ਕਾਰੋਬਾਰੀ ਕੰਮ ਪ੍ਰਭਾਵਿਤ ਹੋ ਰਹੇ ਹਨ। ਵਪਾਰੀਆਂ ਅਤੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲ ਦੇ ਇੱਕ ਪਾਸੇ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰੋਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਸ਼ੁਰੂ ਹੋ ਸਕੇ ਅਤੇ ਲੋਕਾਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੱਚਵਾਲ ਨੇ ਦੱਸਿਆ ਕਿ ਪੁਲ ਦੇ ਇੱਕ ਪਾਸੇ ਆਵਾਜਾਈ ਸ਼ੁਰੂ ਹੋਣ ਨਾਲ ਕਾਰੋਬਾਰੀ ਗਤੀਵਿਧੀਆਂ ਆਮ ਵਾਂਗ ਹੋ ਜਾਣਗੀਆਂ ਅਤੇ ਲੋਕਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਸੂਬਾ ਸਰਕਾਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਇਹ ਪੁਲ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ।

The post ਦੋਮੋਰੀਆ ਪੁਲ ਵੱਲ ਆਉਣ ਵਾਲੇ ਦੇਣ ਧਿਆਨ ! ਲੋਕਾਂ ਨੂੰ ਮਿਲੀ  ਵੱਡੀ ਰਾਹਤ appeared first on Ludhiana Live.

ਸਵੀਮਿੰਗ ਪੂਲ ਬਣਿਆ ਦੋਮੋਰੀਆ ਪੁੱਲ , ਬੱਚੇ ਆਪਣੀ ਜਾਨ ਖਤਰੇ ‘ਚ ਪਾ ਕੇ ਨਹਾਉਂਦੇ ਦੇਖੇ ਗਏ
ਜਲੰਧਰ : ਜਲੰਧਰ ‘ਚ ਹੋਈ ਬਾਰਿਸ਼ ਤੋਂ ਬਾਅਦ ਜਲੰਧਰ ਸਮਾਰਟ ਸਿਟੀ ਦੀ ਤਸਵੀਰ ਸਾਹਮਣੇ ਆਈ ਹੈ। ਦਰਅਸਲ ਬੀਤੀ ਰਾਤ ਪਏ ਮੀਂਹ ਕਾਰਨ ਦਮੋਰੀਆ ਪੁਲ ਦੇ ਹੇਠਾਂ ਕਾਫੀ ਪਾਣੀ ਖੜ੍ਹਾ ਹੋ ਗਿਆ ਸੀ ਅਤੇ ਸੜਕ ਵੀ ਬੰਦ ਹੋ ਗਈ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।

ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਬੱਚੇ ਪਾਣੀ ‘ਚ ਛਾਲ ਮਾਰ ਕੇ ਆਪਣੀ ਜਾਨ ਖਤਰੇ ‘ਚ ਪਾ ਰਹੇ ਹਨ, ਜਿਸ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਪਰ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ। ਵੱਡੀ ਗੱਲ ਇਹ ਹੈ ਕਿ ਅਜੇ ਮੀਂਹ ਸ਼ੁਰੂ ਹੀ ਹੋਇਆ ਹੈ ਅਤੇ ਨਗਰ ਨਿਗਮ ਦਾ ਰਾਜ਼ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ ਇਸ ਸਮੇਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਚੱਲ ਰਹੀ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਪੱਛਮੀ ਨੂੰ ਸੁਧਾਰਨ ਦੀ ਗੱਲ ਕਰ ਰਹੀਆਂ ਹਨ।

The post ਸਵੀਮਿੰਗ ਪੂਲ ਬਣਿਆ ਦੋਮੋਰੀਆ ਪੁੱਲ , ਬੱਚੇ ਆਪਣੀ ਜਾਨ ਖਤਰੇ ‘ਚ ਪਾ ਕੇ ਨਹਾਉਂਦੇ ਦੇਖੇ ਗਏ appeared first on Ludhiana Live.