door to door survey Archives - Ludhiana Live

ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਕੀਤਾ ਜਾਵੇ ਸਹਿਯੋਗ- DC
ਲੁਧਿਆਣਾ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ਵਿੱਚ ਨਾਮ ਸ਼ਾਮਲ ਕਰਨ ਅਤੇ ਕੱਟਣ ਲਈ 21 ਜੁਲਾਈ ਤੋਂ ਘਰ-ਘਰ ਜਾ ਕੇ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ 21 ਅਗਸਤ, 2023 ਨੂੰ ਇਹ ਕਾਰਜ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਘਰ-ਘਰ ਗਤੀਵਿਧੀ ਵਿੱਚ, ਬੀ.ਐਲ.ਓਜ਼ ਨਾਗਰਿਕਾਂ ਤੋਂ ਇਕੱਤਰ ਕੀਤੀ ਜਾਣਕਾਰੀ/ਵੇਰਵਿਆਂ ਦੀ ਤਸਦੀਕ ਕਰਨਗੇ ਅਤੇ ਗੈਰ-ਨਾਮਾਂਕਿਤ/ਮ੍ਰਿਤਕ/ਸ਼ਿਫਟ ਹੋਏ ਵੋਟਰਾਂ ਦੀ ਜਾਣਕਾਰੀ/ਵੇਰਵੇ ਵੀ ਇਕੱਤਰ ਕੀਤੇ ਜਾਣਗੇ। ਉਨ੍ਹਾਂ ਵੋਟਰ ਸੂਚੀਆਂ ਵਿਚਲੀਆਂ ਸਾਰੀਆਂ ਐਂਟਰੀਆਂ ਦੀ ਤਸਦੀਕ ਕਰਨ ਲਈ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਦਰੁਸਤ ਅਤੇ ਸਮਾਵੇਸ਼ੀ ਬਣਾਉਣ ਲਈ ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਜਨ ਜਾਗਰੂਕਤਾ ਪੈਦਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ।

ਸ੍ਰੀਮਤੀ ਮਲਿਕ ਨੇ ਕਿਹਾ ਕਿ 20 ਅਗਸਤ ਤੋਂ 20 ਸਤੰਬਰ 2023 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਕੱਟ ਆਫ ਲਿਮਟ 15 ਵੋਟਰ ਰੱਖੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰਾਫਟ ਵੋਟਰ ਸੂਚੀਆਂ 17 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 17 ਅਕਤੂਬਰ ਤੋਂ 30 ਨਵੰਬਰ, 2023 ਤੱਕ ਦਾਇਰ ਕੀਤੇ ਜਾ ਸਕਦੇ ਹਨ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2024 ਨੂੰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਉਤਸਾਹਿਤ ਕਰਦਿਆਂ ਅੱਗੇ ਆਉਣ ਲਈ ਸੰਵੇਦਨਸ਼ੀਲ ਗਤੀਵਿਧੀਆਂ ਵੀ ਸ਼ੁਰੂ ਕਰੇਗਾ ਜਿਸਦੇ ਤਹਿਤ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਆਧਾਰ, ਰਾਸ਼ਨ ਕਾਰਡ, ਜਾਂ ਕਮਿਸ਼ਨ ਦੁਆਰਾ ਪ੍ਰਵਾਨਿਤ ਹੋਰ ਦਸਤਾਵੇਜ਼ਾਂ ਸਮੇਤ ਦਸਤਾਵੇਜ਼ਾਂ ਵਿੱਚੋਂ ਇੱਕ ਦੀ ਕਾਪੀ ਦੇ ਕੇ ਮੌਜੂਦਾ ਵੋਟਰਾਂ ਦੇ ਵੇਰਵਿਆਂ ਨੂੰ ਪ੍ਰਮਾਣਿਤ ਕੀਤਾ ਜਾਵੇਗਾ।

The post  ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਕੀਤਾ ਜਾਵੇ ਸਹਿਯੋਗ- DC appeared first on Ludhiana Live.

ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ – ਵਿਧਾਇਕਾ ਛੀਨਾ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਰ ਹਫ਼ਤੇ ਆਪਣੇ ਮੁੱਖ ਦਫ਼ਤਰ ਬਾਪੂ ਮਾਰਕੀਟ ਲੁਹਾਰਾ ਵਿਖੇ ਗੈਸ ਕੁਨੈਕਸ਼ਨ ਲੈਣ ਲਈ ਆਏ ਵੱਡੀ ਗਿਣਤੀ ‘ ਚ ਲੋੜਵੰਦ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਹੇ ।

ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਇਸ ਉੱਜਵਲ ਯੋਜਨਾ 2 . 0  ਦੇ ਤਹਿਤ ਹਰ ਹਫ਼ਤੇ ਇੱਥੇ ਅਰੁਣ ਗੈਸ ਏਜੰਸੀ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਾਡੇ ਵਰਕਰਾਂ ਵੱਲੋਂ ਇਸ ਯੋਜਨਾ ਦੇ ਫਾਰਮ ਬਿਲਕੁਲ ਮੁਫਤ ਭਰੇ ਜਾਂਦੇ ਹਨ ਅਤੇ ਗੈਸ ਕਨੈਕਸ਼ਨ ਵੀ  ਮੁਫ਼ਤ ਵੰਡੇ ਜਾਂਦੇ ਹਨ ।

ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇ ਹੁਣ ਤਹੱਈਆ ਕੀਤਾ ਹੈ ਕਿ ਘਰ – ਘਰ ਜਾ ਕੇ ਪਰਿਵਾਰਾਂ ਦੀ ਜਾਂਚ ਕੀਤੀ ਜਾਵੇਗੀ । ਜਿਸ ਪਰਿਵਾਰ ਕੋਲ ਗੈਸ ਕੁਨੈਕਸ਼ਨ ਨਹੀਂ ਹੋਵੇਗਾ । ਉਸ ਦਾ ਤੁਰੰਤ ਫਾਰਮ ਭਰਕੇ ਉਸ ਨੂੰ ਇਸ ਯੋਜਨਾ ਦਾ ਲਾਭ ਜ਼ਰੂਰ ਦਿੱਤਾ ਜਾਵੇਗਾ । ਇਸ ਮੌਕੇ ਤੇ ਹਲਕਾ ਦੱਖਣੀ ਬੀ . ਸੀ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਧੁੰਨਾ , ਬਲਾਕ ਪ੍ਰਧਾਨ ਪਰਮਿੰਦਰ ਸਿੰਘ ਗਿੱਲ , ਬਲਾਕ ਪ੍ਰਧਾਨ ਹਰਦੇਵ ਸਿੰਘ ਗੋਲਡੀ , ਵਿੱਕੀ ਲੁਹਾਰਾ , ਮੈਡਮ ਰੁਪਿੰਦਰ ਕੌਰ ਬੇਗੋਆਣਾ , ਹਰਪ੍ਰੀਤ ਸਿੰਘ , ਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ ।

The post ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ –  ਵਿਧਾਇਕਾ ਛੀਨਾ appeared first on Ludhiana Live.