double murder Archives - Ludhiana Live

ਪੰਜਾਬ ‘ਚ Double M/urder, ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਕਰ ਰਹੀ ਜਾਂਚ
ਸਾਦਿਕ : ਜ਼ਿਲ੍ਹਾ ਫਰੀਦਕੋਟ ਦੇ ਨੇੜਲੇ ਪਿੰਡ ਕੰਨਿਆਂਵਾਲੀ ਵਿੱਚ ਬੀਤੀ ਰਾਤ ਮਾਮੂਲੀ ਝਗੜੇ ਤੋਂ ਬਾਅਦ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਜੋੜੇ ਦੀ ਪਛਾਣ ਹਰਪ੍ਰੀਤ ਕੌਰ (29) ਅਤੇ ਰੇਸ਼ਮ ਸਿੰਘ (50) ਵਜੋਂ ਹੋਈ ਹੈ। ਸੂਤਰ ਦੱਸ ਰਹੇ ਹਨ ਕਿ ਇਹ ਕਤਲ ਮ੍ਰਿਤਕ ਹਰਪ੍ਰੀਤ ਕੌਰ ਦੇ ਭਰਾ ਅਰਸ਼ਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਜਸਮੀਤ ਸਿੰਘ, ਡੀਐਸਪੀ ਤਰਲੋਚਨ ਸਿੰਘ, ਸਾਦਿਕ ਥਾਣਾ ਮੁਖੀ ਨਵਦੀਪ ਭੱਟੀ, ਸਹਾਇਕ ਥਾਣੇਦਾਰ ਹਰਜੋਤ ਸਿੰਘ ਔਲਖ ਸਮੇਤ ਪੁਲੀਸ ਪਾਰਟੀ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

The post ਪੰਜਾਬ ‘ਚ Double M/urder, ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਕਰ ਰਹੀ ਜਾਂਚ appeared first on Ludhiana Live.

ਲੁਧਿਆਣਾ ਪੁਲਿਸ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਉਣ ‘ਚ ਹੋਈ ਕਾਮਯਾਬ
ਲੁਧਿਆਣਾ : ਕਮਿਸ਼ਨਰੇਟ ਪੁਲਿਸ ਲੁਧਿਆਣਾ ਨੂੰ ਦੋਹਰੇ ਕਤਲ ਕਾਂਡ ਨੂੰ ਸੁਲਝਾਉਣ ਅਤੇ ਦੋਸ਼ੀ ਨੂੰ ਫੜ੍ਹਨ ਵਿੱਚ ਕਾਮਯਾਬੀ ਮਿਲੀ ਹੈ। ਮੁਲਜ਼ਮ ਗਿਰਧਾਰੀ ਲਾਲ ਨੂੰ ਹਰਦੁਆਰ ਹਰ ਕੀ ਪੌੜੀ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਵਾਰਦਾਤ ਵਿੱਚ ਵਰਤਿਆ ਲੋਹੇ ਦਾ ਦਾਤਰ ਵੀ ਬ੍ਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜੋਤ ਡੇਅਰੀ ਫਾਰਮ, ਪਿੰਡ ਬੁਲਾਰਾ ਵਿਖੇ ਇਕ ਵਿਅਕਤੀ ਨੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਸੀ।

ਇਹਨਾਂ ਦੋਵਾਂ ਦਾ ਕਤਲ ਡੇਅਰੀ ਵਿਚ ਰੱਖੇ ਇਕ ਨੌਕਰ ਗਿਰਧਾਰੀ ਲਾਲ ਪੁੱਤਰ ਰਾਮ ਲਖਣ ਵਾਸੀ ਪਿੰਡ ਡੇਵਾ, ਜਿਲਾ ਬਸਤੀ ਉਤਰ ਪ੍ਰਦੇਸ਼ ਕਰਕੇ ਫਰਾਰ ਹੋ ਗਿਆ। ਲੁਧਿਆਣਾ ਪੁਲਿਸ ਨੇ ਦੌਰਾਨੇ ਤਫਤੀਸ਼ ਮੌਕਾ ਵਕੂਆ ਤੋਂ ਸੀ.ਸੀ.ਟੀ.ਵੀ ਫੁਟੇਜ਼ ਚੈਕ ਕਰਨ ਤੋ ਪਤਾ ਲੱਗਾ ਕਿ ਦੋਸ਼ੀ ਗਿਰਧਾਰੀ ਲਾਲ ਰੇਲਵੇ ਸਟੇਸ਼ਨ ਨੇੜੇ ਆਟੋ ਰਿਕਸ਼ਾ ਤੇ ਸਵਾਰ ਹੋ ਕੇ ਸ਼ੇਰਪੁਰ ਚੌਕ ਤੋਂ ਬੱਸ ਵਿਚ ਸਵਾਰ ਹੋ ਗਿਆ, ਜੋ ਅੰਬਾਲਾ ਵੱਲ ਜਾ ਰਹੀ ਸੀ।

ਹੋਰ ਡੂੰਘਾਈ ਨਾਲ ਜਾਂਚ ਕਰਨ ਤੇ ਪਤਾ ਲੱਗਾ ਕਿ ਦੋਸ਼ੀ ਯਮੁਨਾ ਨਗਰ ਵੱਲ ਜਾ ਰਹੀ ਇਕ ਹੋਰ ਬੱਸ ਵਿਚ ਸਵਾਰ ਹੋ ਕੇ ਜਗਾਧਰੀ ਵਿਖੇ ਚੜ੍ਹ ਗਿਆ ਸੀ। ਪੁਲਿਸ ਟੀਮਾਂ ਨੇ ਸਟੇਸ਼ਨ ਮਾਸਟਰ ਅਤੇ ਸਥਾਨਕ ਡਰਾਈਵਰਾਂ ਪਾਸੋਂ ਵੀ ਡੂੰਘਾਈ ਨਾਲ ਪੁੱਛਗਿਛ ਕੀਤੀ ਅਤੇ ਪਤਾ ਲੱਗਾ ਕਿ ਦੋਸ਼ੀ ਜ਼ਿਲ੍ਹਾ ਹਰਦੁਆਰਾ (ਉਤਰਾਖੰਡ) ਵੱਲ ਨੂੰ ਭੱਜ ਗਿਆ ਹੈ। ਦੋਸ਼ੀ ਦਾ ਪਿੱਛਾ ਕਰਦੇ ਹੋਏ ਦੋਸ਼ੀ ਗਿਰਧਾਰੀ ਲਾਲ ਉਕਤ ਨੂੰ ਹਰਦੁਆਰ ਹਰ ਕੀ ਪੌੜੀ, ਨੇੜੇ ਮਨਸ਼ਾ ਦੇਵੀ ਦੇ ਮੰਦਰ ਤੋਂ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ।

The post ਲੁਧਿਆਣਾ ਪੁਲਿਸ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਉਣ ‘ਚ ਹੋਈ ਕਾਮਯਾਬ appeared first on Ludhiana Live.

ਦੋਹਰੇ ਕਤਲ ਕਾਂਡ ਦੇ ਦੋਸ਼ੀ ਨੌਜਵਾਨ ਨੂੰ ਉਮਰ ਕੈਦ
ਲੁਧਿਆਣਾ : ਸਥਾਨਕ ਅਦਾਲਤ ਨੇ ਬਾੜੇਵਾਲ ‘ਚ ਹੋਏ ਨੂੰਹ-ਸੱਸ ਦੇ ਕਤਲ ਕਾਂਡ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਮਿ੍ਤਕਾਂ ਦੇ ਸਾਬਕਾ ਡਰਾਈਵਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਸੁਰਿੰਦਰ ਕੁਮਾਰ ਚੋਪੜਾ ਨੇ ਦੱਸਿਆ ਕਿ 29 ਜਨਵਰੀ 2016 ਨੂੰ ਦੋਸ਼ੀ ਸੁਖਪਾਲ ਸਿੰਘ ਉਰਫ਼ ਬੱਗਾ ਵਾਸੀ ਪਿੰਡ ਫੱਲੇਵਾਲ ਨੇ ਆਪਣੀ ਮਾਲਕਣ ਸਰਿਤਾ ਤੇ ਉਸ ਦੀ ਸੱਸ ਪੁਸ਼ਪਾਵਤੀ ਅਗਰਵਾਲ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।

ਜਾਂਚ ਦੌਰਾਨ ਸੁਖਪਾਲ ਉਰਫ ਬੱਗਾ ਦੋਸ਼ੀ ਪਾਇਆ ਗਿਆ ਤੇ ਪੁਲਿਸ ਵਲੋਂ ਉਸ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੁੱਟਿਆ ਹੋਇਆ ਸਾਮਾਨ ਵੀ ਬਰਾਮਦ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਸੁਖਪਾਲ ਸਿੰਘ ਉਰਫ ਬੱਗਾ ਖ਼ਿਲਾਫ਼ ਠੋਸ ਸਬੂਤਾਂ ਦੇ ਆਧਾਰ ‘ਤੇ ਅਦਾਲਤ ਵਿਚ ਚਾਲਾਨ ਪੇਸ਼ ਕੀਤਾ। ਮਾਣਯੋਗ ਜੱਜ ਰਵਦੀਪ ਸਿੰਘ ਹੁੰਦਲ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

The post ਦੋਹਰੇ ਕਤਲ ਕਾਂਡ ਦੇ ਦੋਸ਼ੀ ਨੌਜਵਾਨ ਨੂੰ ਉਮਰ ਕੈਦ appeared first on Ludhiana Live.