dowery case Archives - Ludhiana Live

ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਸਮੇਤ 6 ਖ਼ਿਲਾਫ਼ FIR ਦਰਜ
ਲੁਧਿਆਣਾ : ਘਰੇਲੂ ਹਿੰਸਾ ਦੀ ਸ਼ਿਕਾਰ ਆਕ੍ਰਿਤੀ ਵਾਸੀ ਸਰਾਭਾ ਨਗਰ ਨੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਬੀਤੀ 3 ਮਈ ਨੂੰ ਲਿਖਤੀ ਸ਼ਿਕਾਇਤ ‘ਚ ਆਪਣੇ ਸਹੁਰਾ ਪਰਿਵਾਰ ਖ਼ਿਲਾਫ਼ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਧੋਖਾਧੜੀ ਅਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਸਨ, ਜਿਸ ਦੀ ਜਾਂਚ ਲਈ ਪੁਲਸ ਕਮਿਸ਼ਨਰ ਨੇ ਪੀੜਤਾ ਦੀ ਸ਼ਿਕਾਇਤ ਥਾਣਾ ਸਦਰ ਦੇ ਮਹਿਲਾ ਸੈੱਲ ਨੂੰ ਜਾਂਚ ਲਈ ਭੇਜ ਦਿੱਤੀ।

ਪੁਲਸ ਅਫ਼ਸਰਾਂ ਵੱਲੋਂ ਜਾਂਚ ਕਰਨ ‘ਤੇ ਇੰਸਪੈਕਟਰ ਕਿਰਨਪ੍ਰੀਤ ਕੌਰ ਨੇ ਪੀੜਤਾ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਕਰਨ ‘ਤੇ ਪੀੜਤਾ ਦੇ ਪਤੀ ਰਾਘਵ ਧੀਰ, ਸਹੁਰਾ ਵਾਸੀ ਕਲੱਬ ਰੋਡ ਸਿਵਲ ਲਾਈਨ ਤੇ 6 ਹੋਰਾਂ ਖ਼ਿਲਾਫ਼ ਦਾਜ ਲਈ ਆਕ੍ਰਿਤੀ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਗ-ਪ੍ਰੇਸ਼ਾਨ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਆਪਣੇ ਸਹੁਰਿਆਂ ‘ਤੇ ਦੋਸ਼ ਲਗਾਉਂਦਿਆਂ ਆਕ੍ਰਿਤੀ ਨੇ ਦੱਸਿਆ ਕਿ ਉਸ ਦਾ ਵਿਆਹ ਰਾਘਵ ਧੀਰ ਨਾਲ 5 ਫਰਵਰੀ 2017 ਨੂੰ ਬੜੇ ਧੂਮਧਾਮ ਨਾਲ ਹੋਇਆ ਸੀ। ਮੇਰੇ ਮਾਤਾ-ਪਿਤਾ ਨੇ ਵਿਆਹ ‘ਤੇ ਕਰੋੜਾਂ ਰੁਪਏ ਖਰਚ ਕੀਤੇ ਸਨ, ਫਿਰ ਵੀ ਮੇਰੇ ਸਹੁਰੇ ਮੈਨੂੰ ਦਾਜ ਲਈ ਤੰਗ ਕਰਦੇ ਸਨ। ਧੀ ਦੀ ਖੁਸ਼ੀ ਲਈ ਮਾਪਿਆਂ ਵਲੋਂ ਉਨ੍ਹਾਂ ਦੀ ਹਰ ਮੰਗ ਪੂਰੀ ਕੀਤੀ ਪਰ ਦਾਜ ਦੇ ਲੋਭੀਆਂ ਨੇ ਫਿਰ ਨਾਨਕੇ ਘਰੋਂ ਲੱਖਾਂ ਰੁਪਏ ਲਿਆਉਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਕੁੱਟਮਾਰ ਕਰਕੇ ਘਰੋਂ ਬਾਹਰ ਕੱਢ ਦਿੱਤਾ।

The post ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ’ਤੇ ਪਤੀ ਸਮੇਤ 6 ਖ਼ਿਲਾਫ਼ FIR ਦਰਜ appeared first on Ludhiana Live.

ਦਾਜ ਖ਼ਾਤਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ
ਲੁਧਿਆਣਾ : ਪੁਲਿਸ ਨੇ ਦਾਜ ਖਾਤਿਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵੀਰਦਾ ਕੋਡਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਪਤੀ ਨੀਲ ਗੁੱਜਰ, ਸਹੁਰੇ ਮਨੋਜ ਗੁੱਜਰ, ਸੱਸ ਦੇਵਲ ਗੁੱਜਰ ਅਤੇ ਦੇਵਰ ਪ੍ਰੀਤ ਗੁੱਜਰ ਵਾਸੀ ਗੁਜਰਾਤ ਖਿਲਾਫ਼ ਕੇਸ ਦਰਜ ਕੀਤਾ ਹੈ |

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨੀਲ ਗੁੱਜਰ ਨਾਲ ਹੋਈ ਸੀ | ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਬੀਤੇ ਦਿਨ ਉਕਤ ਦੋਸ਼ੀਆਂ ਨੇ ਉਸ ਨੂੰ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਹੈ |

The post ਦਾਜ ਖ਼ਾਤਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ appeared first on Ludhiana Live.

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ‘ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : -ਪੁਲਿਸ ਨੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮੇਘਨਾ ਵਾਸੀ ਨਿਊ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਹਰਸ਼ਿਤ ਵਾਸੀ ਧਾਂਦਰਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਹੁਣ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ।

The post ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ‘ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ appeared first on Ludhiana Live.

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਸ਼ਿਸ਼ ਦੱਤਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ਉਸ ਦੇ ਸਹੁਰੇ ਪਰਿਵਾਰ ਦੇ ਮੈਬਰਾਂ ਕਮਲੇਸ਼ ਰਾਣੀ, ਸੰਜੀਵ ਕੁਮਾਰ ਅਤੇ ਭੂਸ਼ਨ ਵਰਮਾ ਵਾਸੀ ਅੰਬਾਲਾ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ 11 ਸਾਲ ਪਹਿਲਾਂ ਪੰਕਜ ਵਰਮਾ ਨਾਲ ਹੋਈ ਸੀ, ਪਰ ਪੰਕਜ ਵਰਮਾ ਦੀ ਪਿਛਲੇ ਸਾਲ ਮੌਤ ਹੋ ਗਈ। ਉਸ ਦੱਸਿਆ ਕਿ ਉਸਦੇ ਪਤੀ ਦੀ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਵਲੋਂ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗਾ ਅਤੇ ਦਾਜ ਦੀ ਮੰਗ ਕੀਤੀ ਗਈ।

ਕਥਿਤ ਦੋਸ਼ੀਆਂ ਵਲੋਂ ਉਸ ਨੂੰ ਘਰੋਂ ਵੀ ਬਾਹਰ ਕੱਢ ਦਿੱਤਾ ਜਿਸ ‘ਤੇ ਕਸ਼ਿਸ਼ ਦੱਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫਰਾਰ ਦੱਸੇ ਜਾਂਦੇ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।

The post ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ appeared first on Ludhiana Live.

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤੇ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਅਨੂ ਬਾਲਾ ਵਾਸੀ ਫਤਿਹਗੜ੍ਹ ਮੁਹੱਲਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਲਵਲੇਸ਼ ਮਹਿਰਾ ਵਾਸੀ ਲਕਸ਼ਮੀ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ ਪਰ ਕਥਿਤ ਦੋਸ਼ੀ ਵਲੋਂ ਉਸ ਨੂੰ ਬਾਅਦ ਵਿਚ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਬੀਤੇ ਦਿਨ ਉਸ ਨੂੰ ਘਰੋਂ ਕੱਢ ਦਿੱਤਾ ਜਿਸ ‘ਤੇ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ਵਿਚ ਪੁਲਿਸ ਨੇ ਈਡਬਲਯੂਐਸ ਕਲੋਨੀ ਦੀ ਰਹਿਣ ਵਾਲੀ ਨੇਹਾ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਅੰਕਿਤ ਕਪੂਰ ਖ਼ਿਲਾਫ਼ ਵੀ ਅਜਿਹੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਕਮਲ ਪ੍ਰੀਤ ਕੌਰ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਗੁਰਮੀਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਇਨ੍ਹਾਂ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ appeared first on Ludhiana Live.

ਦਾਜ ਦੇ ਮਾਮਲੇ ਵਿਚ ਪਤੀ ਸਮੇਤ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰਜੀਤ ਕੌਰ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਰਾਜਵੀਰ ਸਿੰਘ ਪਤੀ ਅਤੇ ਸਹੁਰੇ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਰਾਜਵੀਰ ਨਾਲ 13 ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੱੁਝ ਸਮੇਂ ਬਾਅਦ ਕਥਿਤ ਦੋਸ਼ੀਆਂ ਵਲੋਂ ਉਸ ਨੰੂ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਘਰੋਂ ਕੱਢ ਦਿੱਤਾ, ਜਿਸ ‘ਤੇ ਹਰਜੀਤ ਕੌਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

The post ਦਾਜ ਦੇ ਮਾਮਲੇ ਵਿਚ ਪਤੀ ਸਮੇਤ ਦੋ ਖ਼ਿਲਾਫ਼ ਕੇਸ ਦਰਜ appeared first on Ludhiana Live.

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਿਮਰਨਜੀਤ ਕੌਰ ਵਾਸੀ ਪਿੰਡ ਦਾਦ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਅਤੇ ਇਸ ਮਾਮਲੇ ‘ਚ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਪਾਇਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਗਗਨਦੀਪ ਨੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਗਗਨਦੀਪ ਨੇ ਉਸ ਨੂੰ ਘਰੋਂ ਕੱਢ ਦਿੱਤਾ, ਜਿਸ ‘ਤੇੇ ਸਿਮਰਜੀਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

The post ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ appeared first on Ludhiana Live.

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁੱਤ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੁੱਤਰ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮੰਜੂ ਵਰਮਾ ਵਾਸੀ ਭਾਮੀਆਂ ਰੋਡ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਮਾਮਲੇ ‘ਚ ਪੁਲਿਸ ਵਲੋਂ ਗੁਲਸ਼ਨ ਕੁਮਾਰ, ਦੀਪਕ, ਜਯੋਤੀ ਰਮਨ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਰਾਘਵ ਦਾ ਵਿਆਹ ਕਾਜਲ ਨਾਲ ਹੋਇਆ ਸੀ। ਉਕਤ ਕਥਿਤ ਦੋਸ਼ੀ ਕਾਜਲ ਦੇ ਪਰਿਵਾਰਕ ਮੈਂਬਰ ਹਨ। ਉਸ ਦੱਸਿਆ ਕਿ ਬੀਤੇ ਦਿਨੀਂ ਦੋਸ਼ੀਆਂ ਨੇ ਉਸ ਦੇ ਘਰ ‘ਤੇ ਧਾਵਾ ਬੋਲ ਦਿੱਤਾ ਅਤੇ ਉਸ ਦੀ ਤੇ ਉਸ ਦੇ ਛੋਟੇ ਲੜਕੇ ਰਜਤ ਦੀ ਕੁੱਟਮਾਰ ਕੀਤੀ। ਰੌਲਾ ਪਾਉਣ ‘ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤੇ ਦੋਸ਼ੀ ਫਰਾਰ ਹੋ ਗਏ।

The post ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁੱਤ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ appeared first on Ludhiana Live.

ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਸ਼ਿਮਲਾਪੁਰੀ ਵਾਸੀ ਮਨਦੀਪ ਕੌਰ ਦੀ ਸ਼ਿਕਾਇਤ ‘ਤੇ ਗੁਰਨਾਮ ਸਿੰਘ ਵਾਸੀ ਦਸਮੇਸ਼ ਨਗਰ ਖ਼ਿਲਾਫ਼ ਕੇਸ ਦਰਜ ਕੀਤਾ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਦੋਸ਼ੀ ਨਾਲ ਪੰਜ ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ‘ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ‘ਚ ਪੁਲਿਸ ਨੇ ਮਿਨਾਕਸ਼ੀ ਵਾਸੀ ਕਾਕੋਵਾਲ ਰੋਡ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਸ਼ਿਵ ਕੁਮਾਰ ਖਿਲਾਫ਼ ਕੇਸ ਦਰਜ ਕੀਤਾ ਹੈ, ਕਥਿਤ ਦੋਸ਼ੀ ‘ਤੇ ਵੀ ਸ਼ਿਕਾਇਤਕਰਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਹੈ।

The post ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਕੇਸ ਦਰਜ appeared first on Ludhiana Live.

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ-ਪੁੱਤ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਬਲਜੀਤ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਕਰੀਮਪੁਰਾ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਇੰਦਰਜੀਤ ਸਿੰਘ ਤੇ ਸੱਸ ਸੁਖਵੰਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਕਥਿਤ ਦੋਸ਼ੀ ਇੰਦਰਜੀਤ ਸਿੰਘ ਨਾਲ 6 ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਇਹ ਮਾਂ-ਪੁੱਤ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਤੇ ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕਰ ਦਿੱਤਾ, ਜਿਸ ‘ਤੇ ਬਲਜੀਤ ਕੌਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

The post ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ appeared first on Ludhiana Live.