dowery cases Archives - Ludhiana Live

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਪਹਿਲੇ ਮਾਮਲੇ ‘ਚ ਰੋਜ਼ੀ ਵਰਮਾ ਵਾਸੀ ਈਸ਼ਰ ਨਗਰ ਦੀ ਸ਼ਿਕਾਇਤ ‘ਤੇ ਉਸਦੇ ਪਤੀ ਸੁਖਚੈਨ ਵਰਮਾ ਵਾਸੀ ਪ੍ਰਭਾਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਦੋ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਵਲੋਂ ਉਸਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਉਸਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ, ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ਵਿਚ ਪੁਲਿਸ ਨੇ ਜੁਝਾਰ ਨਗਰ ਦੀ ਰਹਿਣ ਵਾਲੀ ਸਿਮਰਨ ਕੌਰ ਦੀ ਸ਼ਿਕਾਇਤ ‘ਤੇ ਉਸਦੇ ਪਤੀ ਮਨਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਪਾਲਮ ਵਿਹਾਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀ ‘ਤੇ ਵੀ ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਹੈ। ਹਾਲ ਦੀ ਘੜੀ ਇਸ ਮਾਮਲੇ ‘ਚ ਪੁਲਿਸ ਵਲੋਂ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।

The post ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ appeared first on Ludhiana Live.