dr. ambedkar Archives - Ludhiana Live

59ਵਾਂ ਭਾਵਾਧਸ ਸਥਾਪਨਾ ਦਿਵਸ ਅਤੇ ਮੂਰਤੀ ਸਥਾਪਨਾ ਸਮਾਰੋਹ ਮਨਾਇਆ
ਲੁਧਿਆਣਾ : ਭਾਰਤੀਯ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਦੁਆਰਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤੀਆਂ ਦੇ ਮਸੀਹਾ ਰਤਨ ਅਰਥਸ਼ਾਸਤਰੀ ਡਾ. ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਅਤੇ ਵਾਲਮੀਕਿ ਧਰਮ ਸਮਾਜ ਦੇ ਸਥਾਪਨਾ ਦਿਵਸ ਨੂੰ ਸਮਰਪਿਤ 59ਵਾਂ ਭਾਵਾਧਸ ਸਥਾਪਨਾ ਦਿਵਸ ਅਤੇ ਮੂਰਤੀ ਸਥਾਪਨਾ ਸਮਾਰੋਹ ਵੀਰ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਸ਼ੇਰਪੁਰ ਕਲਾਂ ਵਿੱਚ ਮਨਾਇਆ ਗਿਆ।

ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਅਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਪਹੁੰਚੇ। ਇੰਨਾ ਤੋਂ ਇਲਾਵਾ ਪਰਮ ਪੂਜਨੀਯ ਧਰਮ ਗੁਰੂ ਧਰਮ ਸਮਰਾਟ ਡਾ. ਦੇਵ ਸਿੰਘ ਅਦੁੱਤੀ ਰਾਸ਼ਟਰੀ ਨਿਰਦੇਸ਼ਕ ਭਾਵਾਧਸ ਭਾਰਤ ਨੇ ਪਹੁੰਚ ਕੇ ਆਪਣੇ ਪ੍ਰਵਚਨ ਕੀਤੇ। ਕੌਮੀ ਗਾਇਕ ਸਰਵਜੀਤ ਸਿੰਘ ਸਹੋਤਾ ਨੇ ਡਾ. ਅੰਬੇਦਕਰ ਦੇ ਭਜਨਾਂ ਦਾ ਗੁਣਗਾਨ ਕੀਤਾ ਅਤੇ ਵਾਲਮੀਕਿ ਸਮਾਜ ਦੇ ਇਤਿਹਾਸ ਬਾਰੇ ਦਸਿਆ।

ਇਸ ਮੌਕੇ ਤੇ ਧਰਮ ਗੁਰੂ ਜੀ, ਵਿਧਾਇਕ ਛੀਨਾ, ਚੇਅਰਮੈਨ ਮੱਕੜ ਅਤੇ ਅਸ਼ਵਨੀ ਸਹੋਤਾ ਹੋਰਾਂ ਨੇ ਡਾ. ਬੀ ਆਰ ਅੰਬੇਡਕਰ ਜੀ ਦੀ ਮੂਰਤੀ ਤੋ ਪਰਦਾ ਚੁੱਕਣ ਦੀ ਰਸਮ ਨੂੰ ਪੂਰਾ ਕੀਤਾ। ਮੂਰਤੀ ਤੇ ਫੂਲਾ ਦੀ ਵਰਖਾ ਅਤੇ ਫੂਲਾ ਦੀ ਮਾਲਾ ਪਾਈ ਗਈ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ ਬੀ ਆਰ ਅੰਬੇਡਕਰ ਜੀ ਦੀ ਸਮਾਜ ਦੇ ਪ੍ਰਤੀ ਜੋ ਦੇਣ ਹੈ ਉਸ ਕਰਕੇ ਸਾਰਾ ਸਮਾਜ ਉਨ੍ਹਾਂ ਦਾ ਰਿਣੀ ਰਹੇਗਾ ਤੇ ਸਾਨੂੰ ਉਨ੍ਹਾਂ ਦੇ ਮਾਰਗ ਦਰਸ਼ਨ ਤੇ ਚਲਣਾ ਚਾਹੀਦਾ ਹੈ।

ਵਿਧਾਇਕ ਛੀਨਾ ਹੋਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਅੱਜ ਮੈਂ ਤੁਹਾਡੇ ਸਾਹਮਣੇ ਐਮ.ਐਲ.ਏ. ਬਣ ਕੇ ਖੜੀ ਹਾਂ ਤਾਂ ਇਹ ਬਾਬਾ ਅੰਬੇਦਕਰ ਜੀ ਦੀ ਦੇਣ ਹੈ। ਜਿੰਨਾ ਦੀ ਬਦੌਲਤ ਇਕ ਔਰਤ ਨੂੰ ਮਾਣ ਸਤਿਕਾਰ ਦਿੱਤਾ ਗਿਆ। ਸ਼ੇਰਪੁਰ ਯੂਨਿਟ ਵਲੋਂ ਮੰਗ ਕੀਤੀ ਗਈ ਜੋ ਸਕੂਲ ਦਸਵੀਂ ਤੱਕ ਹੈ ਉਸ ਨੂੰ 12ਵੀ ਕਲਾਸ ਤੱਕ ਮਾਨਤਾ ਦਿਤੀ ਜਾਵੇ। ਬਿਜਲੀ ਟਾਵਰ ਜੋ ਮੂਰਤੀ ਕੋਲ ਹੈ ਉਸ ਨੂੰ ਹਟਾਇਆ ਜਾਵੇ ਅਤੇ ਮੂਰਤੀ ਦੀ ਸਜਾਵਟ ਦੇ ਲਈ ਰੌਸ਼ਨੀ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਵੀ ਹਾਜਰ ਸਨ।

The post 59ਵਾਂ ਭਾਵਾਧਸ ਸਥਾਪਨਾ ਦਿਵਸ ਅਤੇ ਮੂਰਤੀ ਸਥਾਪਨਾ ਸਮਾਰੋਹ ਮਨਾਇਆ appeared first on Ludhiana Live.

ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ
ਲੁਧਿਆਣਾ : ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸਾ਼ਸ਼ਨ ਵਲੋਂ ਵੱਖ-ਵੱਖ ਵਿਧਾਇਕ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੌਧਰੀ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸਮੂਹਿਕ ਤੌਰ ‘ਤੇ ਡਾ.ਬੀ.ਆਰ. ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਵਿਧਾਇਕ ਸਹਿਬਾਨ ਦੇ ਨਾਲ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਜੀ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਹਾਲਾਂਕਿ ਡਾ. ਅੰਬੇਡਕਰ ਇੱਕ ਗਰੀਬ ਪਰਿਵਾਰ ਤੋਂ ਸਨ ਪਰ ਸਮਾਜ ਲਈ ਉਨ੍ਹਾਂ ਦੇ ਅਪਾਰ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵਵਿਆਪੀ ਨੇਤਾਵਾਂ ਦੀ ਲੜੀ ਵਿੱਚ ਲਿਆਂਦਾ ਹੈ।

ਸ੍ਰੀਮਤੀ ਮਲਿਕ ਨੇ ਕਿਹਾ ਕਿ ਡਾ. ਅੰਬੇਡਕਰ, ਸਮਾਜ ਦੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਵਜੋਂ ਵਿਸ਼ਵ ਦੀ ਹਰ ਪੀੜ੍ਹੀ ਲਈ ਇੱਕ ਮਿਸਾਲ ਬਣੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ।

The post ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ appeared first on Ludhiana Live.

ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

The post ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ appeared first on Ludhiana Live.