dr hitender kaur take charge of civil surgen Archives - Ludhiana Live

ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਸਿਵਲ ਸਰਜਨ ਲੁਧਿਆਣਾ ਦਾ ਅਹੁੱਦਾ ਸੰਭਾਲਿਆ
ਲੁਧਿਆਣਾ : ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਅੱਜ ਬਤੌਰ ਸਿਵਲ ਸਰਜਨ ਲੁਧਿਆਣਾ ਦਾ ਅਹੁੱਦਾ ਸੰਭਾਲਿਆ ਗਿਆ। ਇਸ ਤੋੇਂ ਪਹਿਲਾਂ ਡਾ. ਕਲੇਰ ਜ਼ਿਲ੍ਹਾ ਮੋਗਾ ਵਿਖੇ ਆਪਣੀਆ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ ਬੋਲਦਿਆਂ ਉਨ੍ਹਾ ਕਿਹਾ ਕਿ ਵਿਭਾਗ ਵੱਲੋ ਜੋ ਵੀ ਲੋਕਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਸਿਹਤ ਸੰਸਥਾਵਾਂ ਦੇ ਵਿੱਚ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇਗਾ, ਹਸਪਤਾਲਾਂ ਵਿਚ ਆਏ ਮਰੀਜਾਂ ਲਈ ਲੋੜੀਦੇ ਪ੍ਰਬੰਧ ਕੀਤੇ ਜਾਣਗੇ ।

ਉਨਾ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਕਰਨ ਤਾਂ ਜੋ ਕੰਮ ਕਰਵਾਉਣ ਆਏ ਵਿਅਕਤੀਆ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਆਪਣੀ ਕੋਵਿਡ ਵੈਕਸੀਨ ਦੀ ਪਹਿਲੀ ਅਤੇ ਦੂਜੀ ਖੁਰਾਕ ਨਹੀ ਲਈ ਉਹ ਆਪਣੀ ਬਣਦੀ ਖੁਰਾਕ ਜਰੂਰ ਲੈਣ ਅਤੇ ਗਰਮੀ ਅਤੇ ਬਰਸਾਤਾਂ ਵਿਚ ਹੋਣ ਵਾਲਆਂ ਬਿਮਾਰੀਆਂ ਤੋ ਬਚਣ ਲਈ ਆਪਣੇ ਆਲ ਦੁਆਲੇ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ।

The post ਡਾ. ਹਿਤਿੰਦਰ ਕੌਰ ਕਲੇਰ ਵੱਲੋਂ ਸਿਵਲ ਸਰਜਨ ਲੁਧਿਆਣਾ ਦਾ ਅਹੁੱਦਾ ਸੰਭਾਲਿਆ appeared first on Ludhiana Live.