dr sp singh president Archives - Ludhiana Live

ਪਰਵਾਸ ਤ੍ਰੈ ਮਾਸਿਕ ਪੱਤ੍ਰਿਕਾ ਦਾ ਅਕਤੂਬਰ-ਦਸੰਬਰ 2022 ਬਰਤਾਨੀਆ ਅੰਕ ਲੋਕ ਅਰਪਣ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ 30ਵਾਂ ਅਕਤੂਬਰ-ਦਸੰਬਰ ਅੰਕ ਬਰਤਾਨੀਆ (ਯੂਰਪ ਭਾਗ-2) ਜਿਸ ਵਿਚ ਬਰਤਾਨੀਆ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ ਬਾਰੇ ਜਾਣਕਾਰੀ ਹੈ ਲੋਕ ਅਰਪਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮਾਂਤਰੀ ਪੱਧਰ ਦੇ ਪੱਤਰਕਾਰ ਸ. ਨਰਪਾਲ ਸਿੰਘ ਸ਼ੇਰਗਿੱਲ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ. ਧਰਮ ਸਿੰਘ ਗੋਰਾਇਆ (ਅਮਰੀਕਾ) ਤੇ ਸ. ਦਲਜਿੰਦਰ ਸਿੰਘ ਰਹਿਲ (ਇਟਲੀ) ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਪਰਵਾਸ ਦੇ ਇਸ ਅੰਕ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅੰਕ ਵਿਚ ਬਰਤਾਨੀਆ ਵੱਸਦੇ 100 ਤੋਂ ਵਧੇਰੇ ਪਰਵਾਸੀ ਲੇਖਕਾਂ ਦਾ ਜੀਵਨ ਬਿਓਰਾ ਤੇ ਹੁਣ ਤੱਕ ਉਨ੍ਹਾਂ ਦੀ ਸਾਹਿਤਕ ਦੇਣ ਬਾਰੇ ਵੇਰਵਾ ਹੈ ਅਤੇ ਇਸ ਦੇ ਨਾਲ ਬਰਤਾਨੀਆ ਵਿਚ ਕਾਰਜਸ਼ੀਲ ਸਾਹਿਤ ਸਭਾਵਾਂ ਉਨ੍ਹਾਂ ਦੀ ਸਥਾਪਨਾ, ਉਦੇਸ਼ ਤੇ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਮੁੱਲਵਾਨ ਜਾਣਕਾਰੀ ਹੈ।

The post ਪਰਵਾਸ ਤ੍ਰੈ ਮਾਸਿਕ ਪੱਤ੍ਰਿਕਾ ਦਾ ਅਕਤੂਬਰ-ਦਸੰਬਰ 2022 ਬਰਤਾਨੀਆ ਅੰਕ ਲੋਕ ਅਰਪਣ appeared first on Ludhiana Live.

ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ
ਲੁਧਿਆਣਾ : ਲੋਕ ਮੰਚ ਪੰਜਾਬ ‌ਅਤੇ  ਪਰਵਾਸੀ ਸਾਹਿਤ ਅਧਿਐਨ ਕੇਂਦਰ  ਲੁਧਿਆਣਾ ਦੇ ਸਹਿਯੋਗ ਨਾਲ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਿਚ  ਪੰਜਾਬੀ ਮਾਂ ਬੋਲੀ ਦੇ ਜਾਏ ਪੰਜਾਬੀਅਤ ਦੇ ਸਰਵਣ ਪੁੱਤਰ ਅਤੇ ਯੂਰਪੀ ਪੰਜਾਬੀ ਸੱਥ ਯੂਕੇ ਦੇ ਸੰਚਾਲਕ ਮੋਤਾ ਸਿੰਘ ਸਰਾਏ ਨੂੰ  ਪੰਜਾਬ ਦਾ ਮਾਣ ਪੁਰਸਕਾਰ ਵਿੱਚ ਇਕਵੰਜਾ ਹਜ਼ਾਰ ਰੁਪਏ ਦੀ ਨਗਦ ਰਾਸ਼ੀ ਤੇ ਫੁਲਕਾਰੀ ਨਾਲ ਸਨਮਾਨਿਤ ਕੀਤਾ  ਗਿਆ। ਇਹ ਸਨਮਾਨ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਪੁਸਤਕ ਸੱਭਿਆਚਾਰ ਅਤੇ ਮਾਂ ਬੋਲੀ ਪ੍ਰਸਾਰ ਹਿੱਤ ਕੀਤੇ ਵਡਮੁੱਲੇ ਕਾਰਜਾਂ ਦੇ ਲਈ ਦਿੱਤਾ ਗਿਆ ।

ਡਾ ਸ . ਪ ਸਿੰਘ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਹਿੰਦਿਆਂ ਕਿਹਾ ਕਿ ਅੱਜ ਸਾਡੇ ਲਈ ਖੁਸ਼ੀ ਵਾਲੀ ਗੱਲ ਹੈ ਕਿ ਲੋਕ ਮੰਚ ਪੰਜਾਬ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਮੁਦਈ  ਸਰਦਾਰ ਮੋਤਾ ਸਿੰਘ ਸਰਾਏ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ  ਸ. ਮੋਤਾ ਸਿੰਘ ਦੀ ਜਾਣ ਪਛਾਣ ਕਰਵਾਉਂਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ  ਪੇਸ਼ੇ ਵਜੋਂ ਭਾਵੇਂ ਉੱਥੇ ਵਿੱਤੀ ਸਲਾਹਕਾਰ  ਹਨ ਪਰ ਪੰਜਾਬੀ ਕਿਤਾਬਾਂ ਪ੍ਰਤੀ ਮੋਹ ਇਸ ਗੱਲ ਤੋਂ ਝਲਕਦਾ ਹੈ ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਕਿਹਾ ਕਿ ਪੁਸਤਕ ਸੱਭਿਆਚਾਰ ਨੂੰ ਅਥਾਹ ਮੁਹੱਬਤ ਕਰਨ ਵਾਲੇ ਮੋਤਾ ਸਿੰਘ ਸਰਾਏ ਨੇ ਯੂਰਪ ਵਿੱਚ ਵਸੇ ਪੰਜਾਬੀ ਸਾਹਿਤਕਾਰਾਂ ਤੇ ਪਾਠਕਾਂ ਨੂੰ ਜੋੜ ਕੇ ਇਕ ਕਾਫ਼ਲਾ ਤਿਆਰ ਕੀਤਾ ਹੈ ।  ਆਸਟ੍ਰੇਲੀਆ ਕੈਨੇਡਾ ਅਮਰੀਕਾ ਅਤੇ ਖਾੜੀ ਦੇਸ਼ਾਂ ਵਿੱਚ ਵੀ ਯੂਰਪੀ ਪੰਜਾਬੀ ਸੱਥ ਦੀਆਂ 43 ਇਕਾਈਆਂ ਸਥਾਪਤ ਕੀਤੀਆਂ ਹਨ । ਉਨ੍ਹਾਂ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੀ ਮਿੱਟੀ ਦਾ ਜੰਮਿਆ ਜਾਇਆ ਮੋਤਾ ਸਿੰਘ ਸਰਾਏ  ਘਰ ਘਰ ਸ਼ਬਦ ਸੰਚਾਰ ਨੂੰ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ।

The post ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ appeared first on Ludhiana Live.