dr. sp singh Archives - Ludhiana Live

ਡਾ. ਐਸ ਪੀ.ਸਿੰਘ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ‘ਤੇ ਮੁਬਾਰਕਾਂ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ਤੇ ਮੁਬਾਰਕਾਂ ਦਿੱਤੀਆਂ । ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਹਿਤ ਅਕੈਡਮੀ ਵੱਲੋਂ ਇਹ ਸਨਮਾਨ ਸਾਹਿਤਕ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਦਿੱਤਾ ਜਾਂਦਾ ਹੈ।

ਡਾ. ਸ. ਪ. ਸਿੰਘ ਨੇ ਪੰਜਾਬੀ ਸਾਹਿਤ ਦੀ ਅਹਿਮ ਵੰਨਗੀ ਪਰਵਾਸੀ ਪੰਜਾਬੀ ਸਾਹਿਤ ਦੀ ਸਥਾਪਤੀ ਇਸ ਦੀ ਪਛਾਣ ਇਸਦੇ ਅਧਿਐਨ, ਅਧਿਆਪਨ ਵਿਸ਼ਲੇਸ਼ਣ ਅਤੇ ਮੁਲਾਂਕਣ ਲਈ ਬਹੁਤ ਹੀ ਮਹੱਤਵਪੂਰਨ ਅਤੇ ਟਕਸਾਲੀ ਕੰਮ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇੱਕ ਸਾਹਿਤਕਾਰ, ਆਲੋਚਕ, ਸੰਪਾਦਕ ਤੇ ਸਿੱਖਿਆ ਸ਼ਾਸਤਰੀ ਵਜੋਂ ਉਹ ਹੁਣ ਵੀ ਪੂਰੀ ਤਰ੍ਹਾਂ ਸਰਗਰਮ ਹਨ ।ਇਸ ਮੌਕੇ ਪ੍ਰੋ. ਸ਼ਰਨਜੀਤ ਕੌਰ, ਡਾ ਹਰਪ੍ਰੀਤ ਸਿੰਘ ਦੁਆ, ਡਾ. ਗੁਰਪ੍ਰੀਤ ਸਿੰਘ, ਡਾ. ਤੇਜਿੰਦਰ ਕੌਰ ਅਤੇ ਰਾਜਿੰਦਰ ਸਿੰਘ ਸੰਧੂ ਨੇ ਵੀ ਡਾ. ਸ. ਪ. ਸਿੰਘ ਨੂੰ ਵਧਾਈ ਦਿੱਤੀ।

The post ਡਾ. ਐਸ ਪੀ.ਸਿੰਘ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ‘ਤੇ ਮੁਬਾਰਕਾਂ appeared first on Ludhiana Live.

ਜੀਜੀਐਨ ਖਾਲਸਾ ਕਾਲਜ ਵਿਖੇ ਕਰਵਾਏ ਦਸਤਾਰ ਮੁਕਾਬਲੇ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਕਾਲਜ ਦੀ ਗੁਰਮਤਿ ਸਭਾ ਵੱਲੋਂ ਦਸਤਾਰ ਦੇ ਸਤਿਕਾਰ ਨੂੰ ਪੁਨਰ ਸੁਰਜੀਤ ਕਰਨ ਹਿੱਤ ਦਸਤਾਰ ਸਜਾਓੁ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰੰਗ-ਬਰੰਗੀਆ ਭਿੰਨ-ਭਿੰਨ ਵੰਨਗੀਆ ਤੇ ਪੋਚਵੀਆਂ ਪੱਗਾਂ ਬੰਨ੍ਹੇ ਵਿਦਿਆਰਥੀਆਂ ਦੀ ਦਿੱਖ ਦੇਖਦਿਆਂ ਹੀ ਬਣਦੀ ਸੀ।

ਇਸ ਦਸਤਾਰ ਸਜਾਓੁ ਮੁਕਾਬਲੇ ਦੇ ਸਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਜੀ ਨੇ ਕਿਹਾ ਕਿ ਸਾਡੀ ਇਹ ਸੰਸਥਾ ਵਿਦਿਆਰਥੀਆਂ ਨੂੰ ਅਕਾਦਮਿਕ ਤੇ ਨੈਤਿਕ ਸਿੱਖਿਆ ਦੇਣ ਦੇ ਨਾਲ-2 ਸੁਨਿਹਰੀ ਸਿੱਖ ਸਿਧਾਂਤਾ ਤੋਂ ਜਾਣੂੰ ਕਰਵਾਉਣ ਲਈ ਵੀ ਪ੍ਰਤੀਬੱਧ ਹੈ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਹੀ ਕਾਲਜ ਵੱਲੋਂ ਹਰ ਵਰ੍ਹੇ ਦਸਤਾਰ ਸਜਾਓੁ ਮੁਕਾਬਲੇ ਦਾ ਆਯੋਜਨ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਇਸ ਦਸਤਾਰ ਸਜਾਉਣ ਮੁਕਾਬਲੇ ਵਿੱਚ ਉਤਸ਼ਾਹ ਪੂਰਵਕ ਹਿੱਸਾ ਲਿਆ।

ਇਸ ਮੌਕੇ ਤੇ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ. ਸ. ਪ. ਸਿੰਘ ਨੇ ਇਸ ਪ੍ਰਤੀਯੋਗਤਾ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਆਯੋਜਿਤ ਕਰਨ ਵਾਲੀ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨੌਜਵਾਨ ਪੀੜੀ੍ ਵਿੱਚ ਦਸਤਾਰ ਸਜਾਉਣ ਦਾ ਰੁਝਾਨ ਵਧਾਉਣ ਵਾਸਤੇ ਕੌਸਲ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਕਰਵਾਉਣ ਲਈ ਯਤਨਸ਼ੀਲ ਰਹੇਗੀ।

The post ਜੀਜੀਐਨ ਖਾਲਸਾ ਕਾਲਜ ਵਿਖੇ ਕਰਵਾਏ ਦਸਤਾਰ ਮੁਕਾਬਲੇ appeared first on Ludhiana Live.

ਤ੍ਰੈਮਾਸਿਕ ਪੱਤਰ ਪਰਵਾਸ ਦੇ ਸਰੀ ਵਿਸ਼ੇਸ਼ ਅੰਕ ਦਾ ਲੋਕ ਅਰਪਨ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਛਪਦੇ ਤ੍ਰੈਮਾਸਿਕ ਪੱਤਰ ਪਰਵਾਸ ਦੇ ਸਰੀ ਵਿਸ਼ੇਸ਼ ਅੰਕ ਦਾ ਲੋਕ ਅਰਪਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ  ਗੁਰਪ੍ਰੀਤ ਸਿੰਘ ਤੂਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਬਰਤਾਨੀਆ ਵੱਸਦੀ ਪੰਜਾਬੀ ਕਵਿੱਤਰੀ ਅਤੇ ਅਕਾਲ ਟੀ ਵੀ ਚੈਨਲ ਦੀ ਪੰਜਾਬੀ ਵਿਰਸਾ ਪੇਸ਼ਕਾਰ ਰੂਪ ਦੇਵਿੰਦਰ ਕੌਰ ਅਤੇ ਕੈਲਗਰੀ (ਕੈਨੇਡਾ) ਦੀ  ਯੂਨੀਵਰਸਿਟੀ ਆਫ਼ ਕੈਲਗਰੀ ਦੇ ਸੈਨੇਟਰ ਤੇ ਰੇਡੀਉ ਰੈੱਡ ਐੱਮ ਦੇ ਨਿਊਜ਼ ਡਾਇਰੈਕਟਰ ਰਿਸ਼ੀ ਨਾਗਰ ਦਾ ਰੂ ਬਰੂ ਤੇ ਸਨਮਾਨ ਕੀਤਾ ਗਿਆ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕ ਵਾਈਸ ਚਾਂਸਲਰ ਡਾ. ਸ ਪ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਹਾਂ ਪਰਵਾਸੀ ਲੇਖਕਾਂ/ਪੱਤਰਕਾਰਾਂ ਨੇ ਪਰਦੇਸਾਂ ਵਿੱਚ ਵੀ ਪੰਜਾਬ ਜਿਉਂਦਾ ਰੱਖਿਆ ਹੋਇਆ ਹੈ, ਇਸ ਲਈ ਇਹ ਮਾਣਯੋਗ ਹਨ। ਮੰਚ ਸੰਚਾਲਨ ਪ੍ਰੋਃ ਸ਼ਰਨਜੀਤ ਕੌਰ ਲੋਚੀ ਨੇ ਕੀਤਾ। ਰੂਪ ਦੇਵਿੰਦਰ ਨੇ ਕਿਹਾ ਕਿ ਬਰਤਾਨੀਆ ਵਿੱਚ ਪੰਜਾਬੀ ਮੀਡੀਆ ਕਾਰਨ ਪਰਿਵਾਰਾਂ ਵਿੱਚ ਪੰਜਾਬੀ ਸੱਭਿਆਚਾਰ ਜਿਉਂਦਾ ਹੈ

The post ਤ੍ਰੈਮਾਸਿਕ ਪੱਤਰ ਪਰਵਾਸ ਦੇ ਸਰੀ ਵਿਸ਼ੇਸ਼ ਅੰਕ ਦਾ ਲੋਕ ਅਰਪਨ appeared first on Ludhiana Live.

‘ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ’ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ
ਲੁਧਿਆਣਾ : ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਵਿੱਚ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ ਕੀਤਾ। ਇਹ ਪੁਸਤਕ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਹੈ।

ਡਾ ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਤੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਇਸ ਪੁਸਤਕ ਦੀ ਸਿਰਜਣਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪ੍ਰੋ ਕਪੂਰ ਦੀ ਸਿੱਖ ਇਤਿਹਾਸ ਨਾਲ ਸਬੰਧਤ ਲਿਖਤਾਂ ਵਿੱਚ ਵੱਡੀ ਦੇਣ ਹੈ। ਪ੍ਰੋ ਬਲਕਾਰ ਸਿੰਘ ਨੇ ਇਸ ਪੁਸਤਕ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਮਹੱਤਵਪੂਰਨ ਪੱਖਾਂ ਉੱਤੇ ਵਿਚਾਰ ਚਰਚਾ ਕੀਤੀ।

ਪ੍ਰੋ ਗੁਰਭਜਨ ਗਿੱਲ ਨੇ ਇਸ ਮੌਕੇ ਤੇ ਕਿਹਾ ਕਿ ਅਜਿਹੀਆਂ ਮੁੱਲਵਾਨ ਇਤਿਹਾਸਕ ਪੁਸਤਕਾਂ ਸਿੱਖ ਇਤਿਹਾਸ ਨੂੰ ਸਮਝਣ ਤੇ ਜਾਣਨ ਵਿੱਚ ਬਹੁਤ ਨਵੀਂ ਪੀੜ੍ਹੀ ਲਈ ਬਹੁਤ ਸਹਾਈ ਸਿੱਧ ਹੋਣਗੀਆਂ। ਡਾ ਜਸਪਾਲ ਸਿੰਘ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਨੂੰ ਖੋਜਣ ਸਮਝਣ ਅਤੇ ਲਿਖਣ ਦੀ ਜੋ ਮੁਹਾਰਤ ਪ੍ਰੋ ਪ੍ਰਿਥੀਪਾਲ ਸਿੰਘ ਕੋਲ ਹੈ ਉਸ ਦਾ ਕੋਈ ਸਾਨੀ ਨਹੀਂ। ਇਸ ਮੌਕੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਵੀ ਇਸ ਪੁਸਤਕ ਦੀ ਸਿਰਜਣਾ ਬਾਰੇ ਅਤੇ ਇਸ ਤੋਂ ਪਹਿਲਾਂ ਸਿੱਖ ਸਿਆਸਤਦਾਨ ਕੀਤੇ ਆਪਣੇ ਖੋਜਕਾਰਜ ਬਾਰੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।

The post ‘ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ’ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ appeared first on Ludhiana Live.

ਪਰਵਾਸੀ ਸਾਹਿੱਤ ਅਧਿਐਨ ਕੇਂਦਰ ਲੁਧਿਆਣਾ ਵੱਲੋਂ ਪਰਵਾਸ ਦਾ ਯੋਰਪੀਨ ਅੰਕ ਲੋਕ ਅਰਪਨ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸ ਮੈਗਜ਼ੀਨ ਦਾ ਅਠਾਰ੍ਹਵਾਂ ਅੰਕ  ਭਾਗ ਪਹਿਲਾ ਯੋਰਪੀਨ ਲੇਖਕ ਤੇ ਪੰਜਾਬੀ ਸਾਹਿੱਤ ਲੋਕ ਅਰਪਨ ਸਮਾਗਮ ਕੀਤਾ ਗਿਆ।  ਜਿਸ ਵਿੱਚ ਸ. ਮੋਤਾ ਸਿੰਘ ਸਰਾਏ ਸੰਚਾਲਕ ਪੰਜਾਬੀ ਸੱਥ ਯੂ. ਕੇ. ਅਤੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਪ੍ਰੋਫ਼ੈਸਰ ਕਲੀਵਲੈਂਡ ਯੂਨੀਵਰਸਿਟੀ ਅਮਰੀਕਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ  ਕੀਤੀ।

ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪਰਵਾਸ ਦੇ ਇਸ ਅੰਕ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੱਤੀ।

ਡਾਃ ਸ ਪ ਸਿੰਘ  ਨੇ ਕਿਹਾ ਕਿ ਇਸ ਅੰਕ ਵਿਚ ਬਰਤਾਨੀਆ ਨੂੰ ਛੱਡ ਕੇ ਯੂਰੋਪ ਦੇ ਗਿਆਰਾਂ ਮੁਲਕਾਂ ਵਿੱਚ ਸਰਗਰਮ  46 ਪੰਜਾਬੀ ਲੇਖਕਾਂ ਦਾ ਜੀਵਨ ਬਿਓਰਾ,ਉਨ੍ਹਾਂ ਦੀਆਂ ਰਚਨਾਵਾਂ ਅਤੇ ਯੂਰਪ ਵਿਚ ਦੋ ਸਰਗਰਮ ਪੰਜਾਬੀ ਸਾਹਿਤ ਸਭਾਵਾਂ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਪੰਜ ਨਾਦ ਸੰਸਥਾ ਜਰਮਨੀ ਦੀ ਸਥਾਪਨਾ ਤੇ ਹੁਣ ਤਕ ਦੀਆਂ ਕਾਰਗੁਜ਼ਾਰੀਆਂ ਬਾਰੇ ਲੇਖ ਸ਼ਾਮਲ ਹਨ।

ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਲੋਕ ਵਿਰਾਸਤ ਅਕਾਡਮੀ ਨੇ ਕਿਹਾ ਕਿ ‘ਪਰਵਾਸ’ ਮੈਗਜ਼ੀਨ ਪੰਜਾਬ ਵਿੱਚ ਹੀ ਨਹੀਂ ਬਲਕਿ ਜਿੱਥੇ ਕਿਤੇ ਵੀ ਪੰਜਾਬੀ ਪਾਠਕ ਅਤੇ ਲੇਖਕ ਵੱਸਦਾ ਹੈ ਉੱਥੇ ਇਸ ਨੂੰ ਹਰਮਨ ਪਿਆਰਤਾ ਮਿਲੀ ਹੈ। ਇਸ ਦਾ ਕਾਰਨ ਇਹ ਹੈ ਕਿ ਪਰਵਾਸ ਮੈਗਜ਼ੀਨ ਪਰਵਾਸੀ ਲੇਖਕਾਂ ਨੂੰ ਆਰਥਿਕ, ਮਾਨਸਿਕ ਸੋਸ਼ਣ ਤੋਂ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾ ਰਿਹਾ ਹੈ। ਡਾ. ਗੁਰਬਖ਼ਸ਼ ਸਿੰਘ ਭੰਡਾਲ ਨੇ ਇਸ ਮੌਕੇ ਆਪਣੇ ਬਚਪਨ ਵਿੱਦਿਆ ਸਾਹਿਤ ਸਿਰਜਣਾ ਦਾ ਸਫ਼ਰ, ਕਲੀਵਲੈਂਡ ਸਟੇਟ ਯੂਨੀਵਰਸਿਟੀ ਅਮਰੀਕਾ ਵਿਚ ਆਪਣੇ  ਅਧਿਆਪਨ ਦੇ ਤਜ਼ਰਬੇ ਤੇ ਪਰਵਾਸ ਦੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।

The post ਪਰਵਾਸੀ ਸਾਹਿੱਤ ਅਧਿਐਨ ਕੇਂਦਰ ਲੁਧਿਆਣਾ ਵੱਲੋਂ ਪਰਵਾਸ ਦਾ ਯੋਰਪੀਨ ਅੰਕ ਲੋਕ ਅਰਪਨ appeared first on Ludhiana Live.

ਸਿਹਤ ਵਿਭਾਗ ਵੱਲੋਂ ਮਨਾਇਆ ਡਾਕਟਰ ਦਿਵਸ, ਲਾਮਿਸਾਲ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਕੀਤਾ ਸਨਮਾਨ
ਲੁਧਿਆਣਾ :  ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ ਜਿੱਥੇ ਲਾਮਿਸਾਲ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ ਡਾਕਟਰ ਸਾਡੇ ਸਮਾਜ ਦੇ ਸੱਚੇ ਸਾਥੀ ਹਨ। ਉਨਾਂ ਕਿਹਾ ਕਿ ਡਾਕਟਰ ਹਰ ਸਮੇਂ ਸਮਾਜ ਦੀ ਸੇਵਾ ਕਰਦੇ ਹਨ, ਪ੍ਰਰੰਤੂ ਕੋਵਿਡ-19 ਮਹਾਮਾਰੀ ਦੌਰਾਨ ਵਿਸ਼ਵ ਭਰ ਦੇ ਡਾਕਟਰਾਂ ਨੇ ਇਸ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਮੋਹਰੀ ਰੋਲ ਅਦਾ ਕੀਤਾ ਹੈ ਜੋ ਇਕ ਮਿਸਾਲੀ ਸੇਵਾ ਹੈ।

ਉਨਾਂ ਡਾਕਟਰ ਵਰਗ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਸਮੇਂ ਵਿੱਚ ਕੀਤੀ ਜਾਂਦੀ ਸੇਵਾ ਹੋਰ ਵੀ ਮਹੱਤਵਪੂਰਨ ਹੁੰਦੀ ਹੈ ਕਿਉਂਕਿ ਇਸ ਸਮੇਂ ਪੂਰੇ ਸਮਾਜ ਨੂੰ ਇਸ ਜਾਨਲੇਵਾ ਬਿਮਾਰੀ ਤੋਂ ਬਚਾਉਣ ਲਈ ਡਾਕਟਰ ਆਪਣਾ ਪੂਰਾ ਸਮਾਂ ਸੇਵਾ ਲਈ ਸਮਰਪਿਤ ਰਹੇ ਹਨ।ਇਹ ਸੇਵਾ ਹਰ ਸਮੇਂ ਜਾਰੀ ਰੱਖਣੀ ਚਾਹੀਦੀ ਹੈ।

ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਮੂਹ ਸਟਾਫ ਨੂੰ ਵੀ ਹੱਲਾਸ਼ੇਰੀ ਦਿੰਦੇ ਹੋਏ ਲੋੜਵੰਦਾਂ ਦੀ ਸੇਵਾ ਜਾਰੀ ਰੱਖਣ ਲਈ ਅਪੀਲ ਕੀਤੀ। ਉਨਾਂ ਦੱਸਿਆ ਕਿ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਹ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ ਹੈ।

ਇਸ ਮੌਕੇ ਵਧੀਆਂ ਸੇਵਾਂਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ ਜ਼ਿਨਾਂ ਵਿਚ ਡਾਕਟਰ ਅਮਨਪ੍ਰੀਤ ਕੌਰ ਐਲ ਐਮ ਸਿਵਲ ਹਸਪਤਾਲ ਲੁਧਿਆਣਾ, ਡਾਕਟਰ ਅਲਿਖ ਸਰੀਨ ਸਿਵਲ ਹਸਪਤਾਲ ਜਗਰਾਉ, ਡਾਕਟਰ ਰੂਚੀ ਅਗਰਵਾਲ ਐਲ ਐਮ ਸਿਵਲ ਹਸਪਤਾਲ ਲੁਧਿਆਣਾ, ਡਾਕਟਰ ਰੀਪੂਦਮਨ ਐਲ ਐਮ ਸਿਵਲ ਹਸਪਤਾਲ ਲੁਧਿਆਣਾ ਅਤੇ ਡਾਕਟਰ ਤਾਰਿਕਜੋਤ ਸਿੰਘ ਸਿਵਲ ਹਸਪਤਾਲ ਸਮਰਾਲਾ ਸਾਮਲ ਹਨ।

The post ਸਿਹਤ ਵਿਭਾਗ ਵੱਲੋਂ ਮਨਾਇਆ ਡਾਕਟਰ ਦਿਵਸ, ਲਾਮਿਸਾਲ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਕੀਤਾ ਸਨਮਾਨ appeared first on Ludhiana Live.

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਹੇਠ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਸੰਸਥਾਵਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ਼ ਵਿੱਚ ਸੁਖਮਨੀ ਸਾਹਿਬ ਦੇ ਪਾਠ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ।

ਇਸ ਮੌਕੇ ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਦੇ ਆਨਰੇਰੀ ਡਾਇਰੈਕਟਰ ਸ੍ਰ। ਇੰਦਰਪਾਲ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਅਧੀਨ ਚੱਲ ਰਹੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਨੌਜਵਾਨ ਪੀੜ੍ਹੀ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਅਤੇ ਗੁਰੂ ਤੇਗ ਬਹਾਦਰ ਜੀ ਵਲੋਂ ਦਰਸਾਈਆਂ ਗਈਆਂ ਉਚੀਆਂ ਅਤੇ ਸੁਚੀਆਂ ਇਖਲਾਕੀ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਲੋੜ ਉਪਰ ਵਿਸ਼ੇਸ਼ ਤੌਰ ‘ਤੇ ਜੋਰ ਦਿੱਤਾ ਜਾਂਦਾ ਹੈ।

ਇਸ ਮੌਕੇ ਉਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਅਤੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ। ਸ।ਪ। ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਲਾਹੀ ਫਲਸਫੇ ਤੋਂ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕਰਨਾ ਸਾਡਾ ਸਭ ਦਾ ਅਕਾਦਮਿਕ ਅਤੇ ਨੈਤਿਕ ਫਰਜ਼ ਹੈ ਤਾਂ ਜੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀਆਂ ਵਿਸ਼ਵ ਵਿਆਪੀ ਸਿੱਖਿਆਵਾਂ ਅਤੇ ਉਹਨਾਂ ਦੇ ਮਾਨਵੀ ਸਰੋਕਾਰ ਸਮੁਚੀ ਮਨੁਖ ਜਾਤੀ ਦੇ ਜੀਵਨ ਸ਼ੈਲੀ ਦਾ ਅਨਿੱਖੜਵਾਂ ਅੰਗ ਬਣਾ ਸਕਣ।

ਪ੍ਰੋਗਰਾਮ ਦੇ ਅੰਤ ੋਚ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਾਸਲ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਦੇ ਪ੍ਰਚਾਰ-ਪ੍ਰਸਾਰ ਲਈ ਨਿਰੰਤਰ ਅਤੇ ਅਣਥੱਕ ਕਾਰਜ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉਪਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਅਨੇਕਾਂ ਵੈਬੀਨਾਰਾਂ, ਕੁਇਜ਼ ਮੁਕਾਬਲੇ, ਵਾਰ ਕਵੀਸ਼ਰੀ, ਭਾਸ਼ਣ, ਸ਼ਬਦ ਗਾਇਨ ਪ੍ਰਤੀਯੋਗਤਾਵਾਂ ਆਦਿ ਦਾ ਸਫਲਤਾ ਪੂਰਵਕ ਅਯੋਜਨ ਕੀਤਾ ਜਾ ਚੁੱਕਾ ਹੈ।

The post ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ appeared first on Ludhiana Live.

ਪਰਵੇਜ਼ ਸੰਧੂ ਦੀ ਕਹਾਣੀ ਪੁਸਤਕ ‘ਬਲੌਰੀ ਅੱਖ ਵਾਲਾ ਮੁੰਡਾ’ ਪਾਠਕਾਂ ਸਪੁਰਦ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਮਰੀਕਾ ਵੱਸਦੀ ਕਹਾਣੀਕਾਰ ਪਰਵੇਜ਼ ਸੰਧੂ ਦੀ ਕਹਾਣੀ ਪੁਸਤਕ ਬਲੌਰੀ ਅੱਖ ਵਾਲਾ ਮੁੰਡਾ ਪਾਠਕਾਂ ਸਪੁਰਦ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਕਾਲਿਜ ਪ੍ਰਬੰਧਕ ਕਮੇਟੀ ਪ੍ਰਧਾਨ ਡਾਃ ਸ ਪ ਸਿੰਘ ਨੇ ਕਿਹਾ ਹੈ ਕਿ ਪਰਵੇਜ਼ ਸੰਧੂ ਦੀਆਂ ਕਹਾਣੀਆਂ ਵਿੱਚ ਮਨ ਦੀਆਂ ਬਾਰੀਕ ਪਰਤਾਂ ਦਾ ਲੇਖਾ ਜੋਖਾ ਹੈ।

Parvez Sandhu’s story book ‘Balori Akh Wala Munda’ delivered to the readers

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪਰਵੇਜ਼ ਕਹਾਣੀ ਲਿਖਦੀ ਨਹੀਂ, ਪਾਉਂਦੀ ਹੈ । ਉਨ੍ਹਾਂ ਦੱਸਿਆ ਕਿ ਇਸ ਕਿਤਾਬ ਨੂੰ ਪਾਕਿਸਤਾਨ ਵਿੱਚ ਆਸਿਫ਼ ਰਜ਼ਾ ਸ਼ਾਹਮੁਖੀ ਵਿੱਚ ਲਿਪੀਅੰਤਰ ਕਰ ਰਿਹਾ ਹੈ। ਨਿੱਕੇ-ਨਿੱਕੇ ਵਾਕ ਸ਼ਬਦਾਂ ਦੇ ਸਵੈਟਰ ਬੁਣਦੀ ਰਿਸ਼ਤਿਆਂ ਦੀਆਂ ਤੰਦਾਂ ਨੂੰ ਜੋੜ ਜੋੜ ਨਿੱਘ ਬਖ਼ਸ਼ਦੀ ਹੈ।

The post ਪਰਵੇਜ਼ ਸੰਧੂ ਦੀ ਕਹਾਣੀ ਪੁਸਤਕ ‘ਬਲੌਰੀ ਅੱਖ ਵਾਲਾ ਮੁੰਡਾ’ ਪਾਠਕਾਂ ਸਪੁਰਦ appeared first on Ludhiana Live.

ਬਦੇਸ਼ਾਂ ਵਿੱਚ ਦਸਤਾਰ ਧਾਰੀ ਬੁਲੰਦੀਆਂ ਛੋਹਣ ਵਾਲੇ ਦੋ ਪੰਜਾਬੀ ਲੇਖਕਾਂ ਦਾ ਸਨਮਾਨ ਸਾਡਾ ਸੁਭਾਗ- ਡਾਃ ਸ ਪ ਸਿੰਘ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਦੋ ਪਰਵਾਸੀ ਪੰਜਾਬੀ ਲੇਖਕਾਂ ਸੁਰਜੀਤ ਸਿੰਘ ਮਾਧੋਪੁਰੀ ਕੈਨੇਡਾ ਅਤੇ ਡਾ. ਗੁਰਬੀਰ ਸਿੰਘ ਭੁੱਲਰ ਸਵਿਟਜ਼ਰਲੈਂਡ ਨਾਲ ਇੱਕ ਰੂਬਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਕੀਤੀ।

ਇਸ ਮੌਕੇ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਬੋਲਦਿਆਂ ਸਭ ਨੂੰ ਰਸਮੀ ਤੌਰ ‘ਤੇ ਜੀ ਆਇਆਂ ਕਿਹਾ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀਆਂ ਪ੍ਰਮੁੱਖ ਸਰਗਰਮੀਆਂ ਤੋਂ ਸਰੋਤਿਆਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਕੈਨੇਡਾ ਤੇ ਸਵਿਟਜਰਲੈਂਡ ਵਿੱਚ ਦੋ ਦਸਤਾਰਧਾਰੀ  ਲਿਖਾਰੀਆਂ ਤੇ ਸਿਰਕੱਢ ਪੰਜਾਬੀਆਂ ਸੁਰਜੀਤ ਸਿੰਘ ਮਾਧੋਪੁਰੀ ਤੇ ਡਾਃ ਗੁਰਬੀਰ ਸਿੰਘ ਭੁੱਲਰ ਦਾ ਇਸ ਸੰਸਥਾ ਵਿੱਚ ਸਨਮਾਨ ਸਾਡਾ ਸੁਭਾਗ ਹੈ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੋਵਾਂ ਹੀ ਸ਼ਖ਼ਸੀਅਤਾਂ ਦੀ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਸੁਰਜੀਤ ਸਿੰਘ ਮਾਧੋਪੁਰੀ ਨੇ ਆਪਣੀ ਜਨਮ ਭੂਮੀ ਮਾਧੋਪੁਰ(ਰੋਪੜ)ਪੰਜਾਬ ਤੇ ਕਰਮਭੂਮੀ ਸਰੀ(ਕੈਨੇਡਾ )ਵਿੱਚ ਗੀਤਕਾਰ ਤੇ ਗਾਇਕ ਵਜੋਂ ਆਪਣੀ ਵਿਲੱਖਣ ਪਛਾਣ ਕਾਇਮ ਕੀਤੀ ਹੈ। ਕੈਨੇਡਾ ਸਰਕਾਰ ਪਾਸੋਂ ਮਿਸਾਲੀ ਬਹਾਦਰੀ ਲਈ ਸਨਮਾਨਿਤ ਹੋਣ ਵਾਲੇ ਉਹ ਪਹਿਲੇ ਏਸ਼ੀਅਨ ਤੇ ਦਸਤਾਰਧਾਰੀ ਸਿੱਖ ਹਨ।

The post ਬਦੇਸ਼ਾਂ ਵਿੱਚ ਦਸਤਾਰ ਧਾਰੀ ਬੁਲੰਦੀਆਂ ਛੋਹਣ ਵਾਲੇ ਦੋ ਪੰਜਾਬੀ ਲੇਖਕਾਂ ਦਾ ਸਨਮਾਨ ਸਾਡਾ ਸੁਭਾਗ- ਡਾਃ ਸ ਪ ਸਿੰਘ appeared first on Ludhiana Live.

ਦੁਬਈ ਤੋਂ ਪਰਤਿਆ ਲੁਧਿਆਣਾ ਦਾ ਕਾਰੋਬਾਰੀ ਮਿਲਿਆ ਪਾਜ਼ੇਟਿਵ, ਕੋਚੀ ਏਅਰਪੋਰਟ ’ਤੇ 14 ਦਿਨਾਂ ਲਈ ਕੀਤਾ ਗਿਆ ਆਈਸੋਲੇਟ
ਲੁਧਿਆਣਾ : ਦੁਬਈ ਤੋਂ ਪਰਤਿਆ ਲੁਧਿਆਣਾ ਦੇ ਹੈਬੋਵਾਲ ਇਲਾਕੇ ਦਾ ਰਹਿਣ ਵਾਲਾ ਕਾਰੋਬਾਰੀ ਕੇਰਲ ਦੇ ਕੋਚੀ ਏਅਰਪੋਰਟ ਤੇ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਪਾਜ਼ੇਟਿਵ ਯਾਤਰੀ ਦੀ ਉਮਰ 42 ਸਾਲ ਦੱਸੀ ਜਾ ਰਹੀ ਹੈ। ਉੱਥੇ ਦੋ ਹਫ਼ਤੇ ਰਹਿਣ ਤੋਂ ਬਾਅਦ ਲੁਧਿਆਣਾ ਪਰਤ ਰਿਹਾ ਸੀ। ਦੁਬਈ ਤੋਂ ਕੋਚੀ ਪਹੁੰਚਣ ’ਤੇ ਏਅਰਪੋਰਟ ’ਤੇ ਹੋਈ ਜਾਂਚ ’ਚ ਉਹ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।

ਸਿਵਲ ਸਰਜਨ ਡਾ. ਐੱਸਪੀ ਸਿੰਘ ਦਾ ਕਹਿਣਾ ਹੈ ਕਿ ਉਸ ਯਾਤਰੀ ਦੇ ਸੈਂਪਲ ਦੀ ਜੀਨੋਮ ਸੀਕਵੈਂਸਿੰਗ ਕਰਵਾਈ ਜਾ ਰਹੀ ਹੈ। ਰਿਪੋਰਟ ਆਉਣ ਦੇ ਬਾਅਦ ਹੀ ਪਤਾ ਲੱਗੇਗਾ ਕਿ ਉਹ ਓਮੀਕ੍ਰੋਨ ਵੈਰੀਐਂਟ ਨਾਲ ਇਨਫੈਕਟਿਡ ਹੈ ਜਾਂ ਨਹੀਂ। ਯਾਤਰੀ ਦੇ ਘਰ ਸਿਹਤ ਵਿਭਾਗ ਦੀ ਟੀਮ ਭੇਜੀ ਸੀ। ਉਹ ਇਕੱਲਾ ਹੀ ਦੁਬਈ ਗਿਆ ਸੀ।

ਵਿਦੇਸ਼ ਤੋਂ ਪਰਤਣ ਵਾਲੇ ਪਾਜ਼ੇਟਿਵ ਲੋਕਾਂ ਨੂੰ ਏਅਰਪੋਰਟ ’ਤੇ ਹੀ ਆਈਸੋਲੇਟ ਕਰ ਲਿਆ ਜਾ ਰਿਹਾ ਹੈ। ਨੈਗੇਟਿਵ ਆਉਣ ਵਾਲੇ ਯਾਤਰੀਆਂ ਦੇ ਅੱਠ ਦਿਨਾਂ ਬਾਅਦ ਸਿਹਤ ਵਿਭਾਗ ਸੈਂਪਲ ਲਵੇਗਾ।

The post ਦੁਬਈ ਤੋਂ ਪਰਤਿਆ ਲੁਧਿਆਣਾ ਦਾ ਕਾਰੋਬਾਰੀ ਮਿਲਿਆ ਪਾਜ਼ੇਟਿਵ, ਕੋਚੀ ਏਅਰਪੋਰਟ ’ਤੇ 14 ਦਿਨਾਂ ਲਈ ਕੀਤਾ ਗਿਆ ਆਈਸੋਲੇਟ appeared first on Ludhiana Live.