dr ss johal Archives - Ludhiana Live

“ਭਾਰਤ ਵਿਚ ਉੱਚ ਸਿੱਖਿਆ ਦਾ ਦ੍ਰਿਸ਼” ਵਿਸ਼ੇ ‘ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਇੰਟਰਨਲ ਕੁਆਲਟੀ ਐੈਸ਼ੋਰੈਂਸ ਸੈਲ ਵੱਲੋਂ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਅਧੀਨ “ਭਾਰਤ ਵਿਚ ਉੱਚ ਸਿੱਖਿਆ ਦਾ ਦ੍ਰਿਸ਼” ਵਿਸ਼ੇ ‘ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸਨੂੰ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਪੋਂਸਰ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਡਾ. ਸ. ਸ. ਜੌਹਲ, ਸਾਬਕਾ ਚਾਂਸਲਰ, ਸੈਂਟਰਲ ਯੂਨੀਵਰਸਿਟੀ ਪੰਜਾਬ, ਬਠਿੰਡਾ ਵੱਲੋਂ ਕੀਤੀ ਗਈ।

ਕੁੰਜੀਵਤ ਭਾਸ਼ਣ ਸਾਂਝਾ ਕਰਨ ਲਈ ਡਾ. ਕੁਲਦੀਪ ਪੁਰੀ, ਪ੍ਰੋਫੈਸਰ ਸਿੱਖਿਆ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੇ ਆਰੰਭ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਸਭ ਨੂੰ ਰਸਮੀ ਤੌਰ ‘ਤੇ ਜੀ ਆਇਆ ਕਿਹਾ ਤੇ ਮਹਿਮਾਨਾਂ ਨੂੰ ਕਾਲਜ ਦੇ 100 ਸਾਲਾਂ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਉਪਰੰਤ ਡਾ. ਹਰਿਗੁਣਜੋਤ ਕੌਰ, ਕੋਆਰਡੀਨੇਟਰ, ਆਈ.ਕਿਊ.ਏ.ਸੀ. (IQAC) ਨੇ ਸੈਮੀਨਾਰ ਦੇ ਵਿਸ਼ੇ ਤੇ ਇਸ ਸੈਲ ਦੀ ਕਾਰਗੁਜ਼ਾਰੀ ਸ੍ਰੋਤਿਆਂ ਨਾਲ ਸਾਂਝੀ ਕੀਤੀ।

ਡਾ. ਸ. ਪ. ਸਿੰਘ, ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਇਸ ਮੌਕੇ ਅਜੋਕੀ ਉੱਚ ਸਿੱਖਿਆ ਪ੍ਰਣਾਲੀ ਨੂੰ ਦਰਪੇਸ਼ ਚੁਣੌਤੀਆਂ ਤੇ ਵਿਚਾਰ-ਚਰਚਾ ਕੀਤੀ। ਡਾ. ਕੁਲਦੀਪ ਸਿੰਘ ਪੁਰੀ ਨੇ ਆਪਣਾ ਕੁੰਜੀਵਤ ਭਾਸ਼ਣ ਸਾਂਝਾ ਕਰਦੇ ਹੋਏ ਉੱਚ ਸਿੱਖਿਆ ਪ੍ਰਣਾਲੀ ਦੀਆਂ ਵਿਭਿੰਨ ਇਕਾਈਆਂ ਤੇ ਨਵੀਂ ਸਿੱਖਿਆ ਨੀਤੀ ਬਾਰੇ ਵਿਚਾਰ ਚਰਚਾ ਕੀਤੀ।

ਡਾ. ਸ. ਸ. ਜੌਹਲ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਉੱਚ ਸਿੱਖਿਆ ਸਮਾਜ ਵਿਚ ਸਾਕਾਰਤਮਕ ਤਬਦੀਲੀਆਂ ਲਿਆਉਣ ਦਾ ਸਭ ਤੋਂ ਵੱਡਾ ਸਾਧਨ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਾਡੇ ਕਾਲਜ ਤੇ ਯੂਨੀਵਰਸਿਟੀਆਂ ਵੱਖ-ਵੱਖ ਸੰਕਟਾਂ ਵਿਚੋਂ ਗੁਜਰ ਰਹੀਆਂ ਹਨ। ਸਰਕਾਰਾਂ ਨੂੰ ਇਸ ਪਾਸੇ ਵੱਲ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਕਾਲਜ ਵੱਲੋ 03 ਪੁਸਤਕਾਂ ਜਿਨ੍ਹਾਂ ਵਿਚ ਡਾ. ਹਰਿਗੁਣਜੋਤ ਕੌਰ ਦੀ ਪੁਸਤਕ ‘ਇੰਨਸੋਰਿੰਗ ਕੁਆਲਟੀ ਇਨ ਕਾਲਜ ਐਜੂਕੇਸ਼ਨ” ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਦੀ “ਸਨੇਰਿਉ ਆਫ਼ ਹਾਇਰ ਐਜੂਕੇਸ਼ਨ ਇਨ ਇੰਡੀਆ” ਤੇ ਤੀਸਰੀ ਇਨ੍ਹਾਂ ਦੋਵਾਂ ਵੱਲੋਂ ਸੰਪਾਦਿਤ ਪੁਸਤਕ “ਹਾਇਰ ਐਜੂਕੇਸ਼ਨ ਚੈਲੰਜ ਤੇ ਆਪਰਚੁਨਟੀਜ਼” ਰਲੀਜ਼ ਕੀਤੀਆ ਗਈਆਂ।

The post “ਭਾਰਤ ਵਿਚ ਉੱਚ ਸਿੱਖਿਆ ਦਾ ਦ੍ਰਿਸ਼” ਵਿਸ਼ੇ ‘ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ appeared first on Ludhiana Live.

ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵੱਲੋਂ ਇੰਟਰੈਕਟਿਵ ਸੈਸ਼ਨ ਦਾ ਆਯੋਜਨ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਪੀਜੀ ਡਿਪਾਰਟਮੈਂਟ ਆਫ ਇਕਨਾਮਿਕਸ ਵੱਲੋਂ ਇੱਕ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਾ ਐਸਐਸ ਜੌਹਲ, ਮੁੱਖ ਖੇਤੀਬਾੜੀ ਅਰਥਸ਼ਾਸਤਰੀ, ਉਪ ਕੁਲਪਤੀ, ਕੇਂਦਰੀ ਯੂਨੀਵਰਸਿਟੀ, ਪੰਜਾਬ ਅਤੇ ਪਦਮ ਭੂਸ਼ਣ ਪੁਰਸਕਾਰ ਜੇਤੂ ਸ਼ਾਮਲ ਸਨ।

ਖੇਤੀਬਾੜੀ ਅਤੇ ਪੇਂਡੂ ਵਿਕਾਸ ਅਤੇ ਪ੍ਰਮੁੱਖ ਸਰਕਾਰੀ ਵਿਭਾਗਾਂ, ਆਰ ਬੀ ਆਈ ਅਤੇ ਵਿਸ਼ਵ ਪੱਧਰੀ ਸੰਸਥਾਵਾਂ ਵਿਚ ਕੀਤੇ ਗਏ ਕੰਮਾਂ ਦੇ ਆਪਣੇ ਸਾਲਾਂ ਦੇ ਤਜਰਬੇ ਦੇ ਆਧਾਰ ‘ਤੇ ਡਾ ਜੌਹਲ ਨੇ ਪੰਜਾਬ ਦੀ ਆਰਥਿਕਤਾ ਦੇ ਕਈ ਚੁਣੌਤੀਪੂਰਨ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਨੂੰ ਦੂਰ ਕਰਨ ਦੇ ਤਰੀਕੇ ਸੁਝਾਏ। ਪ੍ਰਿੰਸੀਪਲ ਡਾ ਮੁਹੰਮਦ ਸਲੀਮ ਨੇ ਡਾ ਜੌਹਲ ਵੱਲੋਂ ਪਾਏ ਅਹਿਮ ਯੋਗਦਾਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਪ੍ਰਸ਼ੰਸਾ ਦੇ ਸ਼ਬਦ ਕਹੇ।

The post ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵੱਲੋਂ ਇੰਟਰੈਕਟਿਵ ਸੈਸ਼ਨ ਦਾ ਆਯੋਜਨ appeared first on Ludhiana Live.

ਡਾ. ਸਰੂਪ ਸਿੰਘ ਅਲੱਗ ਦਾ ਇਲਾਜ ਕਰਵਾਉਣ ਲਈ ਮੁੱਖ ਮੰਤਰੀ ਨੂੰ ਕੀਤੀ ਅਪੀਲ,ਸੀਐਮਸੀ ‘ਚ ਹਨ ਦਾਖਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬੀ ਲੇਖਕ ਅਤੇ ਸਿੱਖ ਚਿੰਤਕ ਡਾ. ਸਰੂਪ ਸਿੰਘ ਅਲੱਗ ਦਾ ਇਲਾਜ ਸਰਕਾਰੀ ਤੌਰ ਤੇ ਕਰਾਉਣ ਦਾ ਪ੍ਰਬੰਧ ਕੀਤਾ ਜਾਵੇ। ਸੌ ਤੋਂ ਵੱਧ ਕਿਤਾਬਾਂ ਦੇ ਲੇਖਕ ਡਾ. ਅਲੱਗ ਗਿਆਰਾਂ ਜੂਨ 2022 ਤੋਂ ਲੁਧਿਆਣਾ ਦੇ ਸੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਹਨ।

ਉਨ੍ਹਾਂ ਦੇ ਸਪੁੱਤਰ ਸੁਖਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਰੇਨ ਹੈਮਰਜ਼ ਹੋਇਆ ਸੀ, ਜਿਸ ਤੋਂ ਬਾਅਦ ਉਹ ਸੰਭਲ ਨਹੀਂ ਸਕੇ ਅਤੇ ਉਨ੍ਹਾਂ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਹੈ। ਡਾਕਟਰ ਅਲੱਗ ਵਲੋਂ ਲਿਖੀ ਗਈ ਕਿਤਾਬ ‘ਹਰਿਮੰਦਰ ਦਰਸ਼ਨ’ ਦੇ 218 ਅਡੀਸ਼ਨ ਛਪ ਚੁੱਕੇ ਹਨ ਅਤੇ ਇਹ ਕਿਤਾਬ ਕਈ ਭਾਸ਼ਾਵਾਂ ਵਿੱਚ ਅਨੁਵਾਦ ਵੀ ਹੋ ਚੁੱਕੀ ਹੈ।

ਡਾਕਟਰ ਜੌਹਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ ਡਾ. ਅਲੱਗ ਵਲੋਂ ਸਾਹਿਤ, ਭਾਸ਼ਾ ਅਤੇ ਸਿੱਖ ਧਰਮ ਨੂੰ ਦਿੱਤੀਆਂ ਗਈਆਂ ਸੇਵਾਵਾਂ ਵਡਮੁੱਲੀਆਂ ਹਨ ਅਤੇ ਪੰਜਾਬ ਦੇ ਬੌਧਿਕ ਸਰਮਾਏ ਨੂੰ ਸੰਭਾਲਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਇਸ ਬੇਨਤੀ ਨੂੰ ਪ੍ਰਵਾਨ ਕਰਨਗੇ ਅਤੇ ਡਾ. ਅਲੱਗ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਇਲਾਜ ਦਾ ਸਰਕਾਰੀ ਪ੍ਰਬੰਧ ਕਰਵਾਉਣਗੇ।

The post ਡਾ. ਸਰੂਪ ਸਿੰਘ ਅਲੱਗ ਦਾ ਇਲਾਜ ਕਰਵਾਉਣ ਲਈ ਮੁੱਖ ਮੰਤਰੀ ਨੂੰ ਕੀਤੀ ਅਪੀਲ,ਸੀਐਮਸੀ ‘ਚ ਹਨ ਦਾਖਲ appeared first on Ludhiana Live.