drawing competiton Archives - Ludhiana Live

ਗੁਰੂ ਰਵਿਦਾਸ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਡਰਾਇੰਗ ਮੁਕਾਬਲੇ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਲੋਂ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਪਿੰਡ ਠੱਕਰਵਾਲ ਵਿਖੇ ਰਵਿਦਾਸ ਧਰਮਸ਼ਾਲਾ ਵਿਖੇ ਰਵਿਦਾਸ ਕਮੇਟੀ ਦੇ ਸਹਿਯੋਗ ਨਾਲ ਡਰਾਇੰਗ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਪਿੰਡ ਦੇ 40 ਤੋਂ 50 ਬੱਚਿਆਂ ਨੇ ਭਾਗ ਲਿਆ ।

ਸਕੂਲ ਵੱਲੋਂ ਬੱਚਿਆਂ ਨੂੰ ਡਰਾਇੰਗ ਦਾ ਸਾਮਾਨ ਮੁਹੱਈਆ ਕਰਵਾਇਆ ਗਿਆ। ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਸਕੂਲ ਅਥਾਰਟੀ ਨੇ ਸਾਰੇ ਪ੍ਰਤੀਯੋਗੀਆਂ ਨੂੰ ਉਤਸ਼ਾਹਤ ਕਰਨ ਲਈ ਇਨਾਮ ਵੀ ਵੰਡੇ।

ਸਕੂਲ ਦੇ ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਅਧਿਆਪਕ ਪ੍ਰੀਤਮ ਸਿੰਘ, ਸੰਜੀਵ ਕੁਮਾਰ, ਅਧਿਆਪਕ ਸੁਖਦੀਪ ਕੌਰ ਅਤੇ ਵਰਿੰਦਰਜੀਤ ਕੌਰ ਵਰ ਹਾਜ਼ਰ ਸਨ। ਸਕੂਲ ਦੇ ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ ਨੇ ਬੱਚਿਆਂ ਨੂੰ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਬੱਚਿਆਂ ਨੂੰ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਾਪਤ ਕਰਨ ਦਾ ਵਿਕਲਪ ਹੁੰਦਾ ਹੈ। ਬੱਚੇ ਸਮਾਜਿਕ ਕਦਰਾਂ-ਕੀਮਤਾਂ ਵੀ ਸਿੱਖਦੇ ਹਨ।

The post ਗੁਰੂ ਰਵਿਦਾਸ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਡਰਾਇੰਗ ਮੁਕਾਬਲੇ appeared first on Ludhiana Live.