drinking water problems Archives - Ludhiana Live

ਵਿਧਾਇਕ ਸਿੱਧੂ ਵੱਲੋਂ ਵਿਧਾਨ ਸਭਾ ‘ਚ ਚੱਲ ਰਹੇ ਸੈਸ਼ਨ ਦੌਰਾਨ ਪੀਣ ਵਾਲੇ ਪਾਣੀ ਦਾ ਮੁੱਦਾ ਚੁੱਕਿਆ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਜਿੱਥੇ ਪਾਣੀ ਦੀ ਸੰਭਾਲ ਦਾ ਮੁੱਦਾ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਓਥੇ ਹੀ ਆਈ.ਟੀ.ਆਈ. ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ‘ਤੇ ਵੀ ਗੱਲਬਾਤ ਕੀਤੀ। ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦਾ ਕਿ ਹਲਕਾ ਆਤਮ ਨਗਰ ਵਿੱਚ ਪੀਣ ਵਾਲੇ ਪਾਣੀ ਦੀ ਹਾਲਤ ਬੇਹੱਦ ਤਰਸਯੋਗ ਹੈ।

ਇਸ ਬਜਟ ਸੈਸ਼ਨ ਵਿੱਚ ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਲੁਧਿਆਣਾ ਸਮੇਤ ਹੋਰ ਸ਼ਹਿਰਾਂ ਵਿੱਚ ਨਹਿਰ ਅਧਾਰਤ ਜਲ ਸਪਲਾਈ ਸਕੀਮਾਂ ਸਮੇਤ ਵੱਡੇ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ 1100 ਕਰੋੜ ਰੁਪਏ ਦਾ ਉਪਬੰਧ ਕਰਨ ਦੀ ਤਜਵੀਜ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਧਾਇਕ ਸਿੱਧੂ ਵੱਲੋਂ ਹਲਕਾ ਆਤਮ ਨਗਰ ਵਿੱਚ ਵਗਦੀ ਗਿੱਲ ਨਹਿਰ ਦੇ ਪਾਣੀ ਨੂੰ ਹਲਕੇ ਦੇ ਵਸਨੀਕਾਂ ਦੇ ਉਪਯੋਗ ਲਈ ਵਰਤਣ ‘ਤੇ ਵਿਚਾਰ ਕਰਨ ਬਾਰੇ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਗਿੱਲ ਨਹਿਰ ਦੇ ਪਾਣੀ ਨਾਲ ਜਿੱਥੇ ਵਸਨੀਕਾਂ ਦੀਆਂ ਲੋੜਾਂ ਦੀ ਪੂਰਤੀ ਹੋਵੇਗੀ ਓਥੇ ਹੀ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ‘ਤੇ ਵੀ ਵਿਰਾਮ ਲੱਗੇਗਾ। ਵਿਧਾਇਕ ਸਿੱਧੂ ਵੱਲੋਂ ਹਲਕਾ ਆਤਮ ਨਗਰ ਅਧੀਨ ਸਥਾਨਕ ਗਿੱਲ ਰੋਡ ‘ਤੇ ਸਥਿਤ ਆਈ.ਟੀ.ਆਈ. ਦੇ ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਬਾਰੇ ਵੀ ਮਾਣਯੋਗ ਸਪੀਕਰ ਸੰਧਵਾਂ ਨੂੰ ਜਾਣੂੰ ਕਰਵਾਇਆ ਗਿਆ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਆਈ.ਟੀ.ਆਈ. ਨੂੰ ਅਪਗ੍ਰੇਡ ਕਰਨਾ ਸਮੇਂ ਦੀ ਲੋੜ ਹੈ।

The post ਵਿਧਾਇਕ ਸਿੱਧੂ ਵੱਲੋਂ ਵਿਧਾਨ ਸਭਾ ‘ਚ ਚੱਲ ਰਹੇ ਸੈਸ਼ਨ ਦੌਰਾਨ ਪੀਣ ਵਾਲੇ ਪਾਣੀ ਦਾ ਮੁੱਦਾ ਚੁੱਕਿਆ appeared first on Ludhiana Live.

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਨਵੇਂ ਟਿਊਬਵੈਲ ਦਾ ਉਦਘਾਟਨ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸਿੰਘ ਸ. ਕੁਲਵੰਤ ਸਿੰਘ ਸਿੱਧੁ ਵੱਲੋਂ ਵਾਰਡ ਨੰਬਰ 45 ਅਧੀਨ ਸ਼ਹੀਦ ਕਰਨੈਲ ਸਿੰਘ ਨਗਰ ਫੇਸ 3 ਵਿੱਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸ੍ਰੀਮਤੀ ਬਰਜਿੰਦਰ ਕੌਰ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਇਲਾਕਾ ਨਿਵਾਸੀ ਪਾਣੀ ਦੀ ਸਮੱਸਿਆ ਕਾਰਨ ਕਾਫੀ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਸਨ ਅਤੇ ਵਸਨੀਕਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਨਵਾਂ ਟਿਊਬਵੈੱਲ ਲਗਾਇਆ ਜਾ ਰਿਹਾ ਹੈ ਤਾਂ ਜੋ ਸਥਾਨਕ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੁ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

ਇਸ ਮੌਕੇ ਮਾਸਟਰ ਜਗਜੀਤ ਸਿੰਘ, ਨਛੱਤਰ ਸਿੰਘ, ਮੋਹਣ ਸਿੰਘ, ਖਜ਼ਾਨ ਸਿੰਘ, ਐਸ.ਪੀ. ਸਿੰਘ, ਨਵਦੀਪ ਸਿੰਘ, ਕੁਲਦੀਪ ਸਿੰਘ ਜਵੱਦੀ, ਤਰਸੇਮ ਸਿੰਘ ਜਵੱਦੀ, ਸ਼ਮਸ਼ੇਰ ਗਰੇਵਾਲ, ਪੰਡਿਤ ਸ਼ਿਵ ਕੁਮਾਰ, ਅਮਨਦੀਪ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

The post ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਨਵੇਂ ਟਿਊਬਵੈਲ ਦਾ ਉਦਘਾਟਨ appeared first on Ludhiana Live.