drive against drugs Archives - Ludhiana Live

ਵਿਦਿਆਰਥਣਾਂ ਨੇ ਨਸ਼ਿਆਂ ਦੀ ਰੋਕਥਾਮ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਕੀਤਾ ਜਾਗਰੂਕ
ਲੁਧਿਆਣਾ : ਖਾਲਸਾ ਕਾਲਜ ਫਾਰ ਵੂਮੈਨ ਸਿਵਲ ਲਾਈਨਜ਼, ਲੁਧਿਆਣਾ ਦੇ ਐਨਐਸਐਸ ਯੂਨਿਟ ਨੇ ਨਸ਼ਿਆਂ ਦੀ ਰੋਕਥਾਮ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਵਿਸ਼ਾਲ ਜਨਤਕ ਮੁਹਿੰਮ ਦਾ ਆਯੋਜਨ ਕੀਤਾ। ਵਲੰਟੀਅਰਾਂ ਨੇ ਤੰਬਾਕੂ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਜਾ ਕੇ ਜਾਗਰੂਕਤਾ ਪੈਦਾ ਕੀਤੀ।

ਵਿਦਿਆਰਥੀਆਂ ਉਨ੍ਹਾਂ ਨੇ ਨੌਜਵਾਨਾਂ ਅਤੇ ਛੋਟੇ ਬੱਚਿਆਂ ਨੂੰ ਚਾਰਟਾਂ, ਬਰੋਸ਼ਰਾਂ, ਸਲੋਗਨਾਂ ਅਤੇ ਪੋਸਟਰਾਂ ਰਾਹੀਂ ਉਤਸ਼ਾਹ ਨਾਲ ਜਾਗਰੂਕ ਕੀਤਾ ਕਿ ਕਿਵੇਂ ਨਸ਼ੇ ਉਨ੍ਹਾਂ ਦੇ ਕੈਰੀਅਰ ਅਤੇ ਜ਼ਿੰਦਗੀ ਨੂੰ ਤਬਾਹ ਕਰ ਸਕਦੇ ਹਨ ਅਤੇ ਉਨ੍ਹਾਂ ਦੀ ਸਿਹਤ ‘ਤੇ ਖਤਰਨਾਕ ਪ੍ਰਭਾਵ ਪਾ ਸਕਦੇ ਹਨ।

ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਵੱਲੋਂ ਨਵੰਬਰ ਮਹੀਨੇ ਨੂੰ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਦੇ ਮਹੀਨੇ ਵਜੋਂ ਮਨਾਉਣ ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ ਐਲਾਨੇ ਗਏ ‘ਨਸ਼ਿਆਂ ਦੀ ਰੋਕਥਾਮ ਅਤੇ ਇਲਾਜ ਦੇ ਮਹੀਨੇ’ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਸੀ। ਜਾਗਰੂਕਤਾ ਮੁਹਿੰਮ ਕਾਲਜ ਕੈਂਪਸ ਦੇ ਅੰਦਰ ਵੀ ਚਲਾਈ ਗਈ । ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਪੋਸਟਰ ਅਤੇ ਨਾਅਰੇ ਬਣਾਏ ਅਤੇ ਵਿਦਿਆਰਥੀਆਂ ਨੂੰ ਕਿਸੇ ਵੀ ਰੂਪ ਵਿੱਚ ਪੇਸ਼ ਕੀਤੇ ਜਾਣ ‘ਤੇ ਨਸ਼ਿਆਂ ਨੂੰ ਨਾਂਹ ਕਹਿਣ ਲਈ ਪ੍ਰੇਰਿਤ ਕੀਤਾ।

The post ਵਿਦਿਆਰਥਣਾਂ ਨੇ ਨਸ਼ਿਆਂ ਦੀ ਰੋਕਥਾਮ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਕੀਤਾ ਜਾਗਰੂਕ appeared first on Ludhiana Live.

ਵਿਦਿਆਰਥੀਆਂ ਨੇ ਵਲੀਪੁਰ ਕਲਾਂ ਅਤੇ ਭੱਠਾ ਧੂਆ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬੀ.ਐਸ.ਸੀ.ਐਗਰੀ (ਆਨਰਜ) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਵੱਲੋਂ ਸਹਾਇਕ ਪ੍ਰੋਫੈਸਰ ਡਾ. ਲੋਪਾਮੁਦਰਾ ਮੋਹਪਾਤਰਾ ਦੀ ਅਗਵਾਈ ਹੇਠ ਪਿੰਡ ਵਲੀਪੁਰ ਕਲਾਂ ਅਤੇ ਭੱਠਾ ਧੂਆ ਵਿਖੇ ਵੱਖ-ਵੱਖ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਪੋਸਟਰ ਲਗਾਏ ਗਏ ਅਤੇ ਹੋਰ ਸਮਾਜਿਕ ਮੁੱਦਿਆਂ ਤੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ ।

ਵਿਦਿਆਰਥੀਆਂ ਪਰੀਸਦੀਪ, ਮੋਹਿਤ ਅਤੇ ਗੁਰਮਨ ਨੇ ਮੌਜੂਦਾ ਦੌਰ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ  ਭਾਸ਼ਣ ਅਤੇ ਕਵਿਤਾ ਰਾਹੀਂ ਆਪਣੀਆਂ ਭਾਵਨਾਵਾਂ ਪੇਸ਼ ਕੀਤੀਆਂ । ਇਸ ਮੌਕੇ ਬਲਾਕ ਮਾਸਟਰ ਬਲਬੀਰ ਸਿੰਘ ਨੇ ਵੀ ਸੰਬੋਧਨ ਰਾਹੀਂ ਨਸ਼ਿਆਂ ਦੀ ਸਮੱਸਿਆ ਅਤੇ ਉਸਦੇ ਹੱਲ ਬਾਰੇ ਵਿਚਾਰ ਪੇਸ਼ ਕੀਤੇ । ਪਿੰਡ ਭੱਠਾ ਧੂਆ ਵਿਖੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ, ਬਾਲੜੀਆਂ ਦੀ ਸਿੱਖਿਆ, ਪ੍ਰਦੂਸ਼ਣ, ਪਾਣੀ ਦੀ ਸੰਭਾਲ ਸਮੇਤ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ।

The post ਵਿਦਿਆਰਥੀਆਂ ਨੇ ਵਲੀਪੁਰ ਕਲਾਂ ਅਤੇ ਭੱਠਾ ਧੂਆ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ appeared first on Ludhiana Live.

ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਅਪੀਲ
ਲੁਧਿਆਣਾ :  ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਹਿਲਾ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾ ਕੇ ਸਮਾਜ ਨੂੰ ਇਸ ਅਲਾਮਤ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ‘ਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਈ ਕਦਮ ਚੁੱਕੇ ਜਾ ਰਹੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਕਰਵਾਏ ਜਾ ਰਹੇ ਤੀਸਰੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਔਰਤਾਂ ਵਿੱਚ ਬਹੁਪੱਖੀ ਕਾਰਜ ਕਰਨ ਦੀ ਬਹੁਤ ਵੱਡੀ ਕਾਬਲੀਅਤ ਹੈ ਅਤੇ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਮੋਹਰੀ ਹੋ ਕੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਅਹਿਤ ਭੂਮਿਕਾ ਨਿਭਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਮਹਿਲਾ ਸਰਪੰਚਾਂ ਸਮਾਜਕ ਬੁਰਾਈਆਂ ਨੂੰ ਦੂਰ ਕਰਨ ਲਈ ਆਪਣੀ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਅਮਲ ਨਾਲ ਲੋਕਾਂ ਲਈ ਚਾਨਣ ਮੁਨਾਰਾ ਬਣ ਸਕਦੀਆਂ ਹਨ ਕਿਉਂਕਿ ਉਹ ਆਪਣੇ ਪਰਿਵਾਰਾਂ ਦਾ ਸੁਚੱਜਾ ਪ੍ਰਬੰਧ ਕਰਦੀਆਂ ਹਨ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਦਿਨ ਗਏ ਜਦੋਂ ਔਰਤਾਂ ਨੂੰ ਘਰੋਂ ਬਾਹਰ ਨਿਕਲਣ ਲਈ ਵੀ ਇਜਾਜ਼ਤ ਦੀ ਲੋੜ ਹੁੰਦੀ ਸੀ। 21ਵੀਂ ਸਦੀ ਵਿੱਚ, ਔਰਤਾਂ ਹਰ ਖੇਤਰ ਵਿੱਚ ਉੱਤਮ ਹਨ ਅਤੇ ਆਪਣੇ ਜਿੰਮੇਵਾਰੀ ਪੂਰੀ ਕੁਸ਼ਲਤਾ ਨਾਲ ਨਿਭਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਓਨੀ ਦੇਰ ਤਰੱਕੀ ਨਹੀਂ ਕਰ ਸਕਦਾ ਜੇਕਰ ਉਸ ਦੀਆਂ ਵਿਕਾਸ ਨੀਤੀਆਂ ਵਿੱਚ ਔਰਤਾਂ ਪੂਰੀ ਤਰ੍ਹਾਂ ਭਾਗੀਦਾਰ ਨਾ ਹੋਣ ਅਤੇ ਉਨ੍ਹਾਂ ਮਹਿਲਾ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਦੂਜਿਆਂ ਨੂੰ ਆਪਣੀ ਡਿਊਟੀ ਵਿੱਚ ਭਾਗੀਦਾਰ ਨਾ ਬਣਾਉਣ। ਇਸ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਹਾਲਤ ਵਿੱਚ ਮਹਿਲਾ ਸਰਪੰਚ ਜਾਂ ਪੰਚ ਦਾ ਪਤੀ/ਪੁੱਤਰ ਜਾਂ ਰਿਸ਼ਤੇਦਾਰ ਦਫ਼ਤਰੀ ਕੰਮ ਵਿੱਚ ਦਖ਼ਲ ਨਹੀਂ ਦੇਵੇਗਾ।

ਇਸ ਮੌਕੇ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 6500 ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਮਹਿਲਾ ਸਰਪੰਚਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ ਅਤੇ ਜੇਕਰ ਉਹ ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਤਾਂ ਇਸ ਅਲਾਮਤ ਨੂੰ ਸਫਲਤਾਪੂਰਵਕ ਠੱਲ੍ਹ ਪਾਈ ਜਾਵੇਗੀ।

ਇਸ ਦੌਰਾਨ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਜੁਆਇੰਟ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਵੀ ਸੰਬੋਧਨ ਕਰਦਿਆਂ ਪੰਚਾਇਤਾਂ ਦੀਆਂ ਮਹਿਲਾ ਨੁਮਾਇੰਦਿਆਂ ਨੂੰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਸਮਾਜ ਵਿੱਚ ਰੋਲ ਮਾਡਲ ਬਣਨ ਲਈ ਪ੍ਰੇਰਿਤ ਕੀਤਾ।

The post  ਮਹਿਲਾ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਅਪੀਲ appeared first on Ludhiana Live.

ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ
ਲੁਧਿਆਣਾ : ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ। ਇਸ ਮੌਕੇ ਵਿਧਾਇਕਾਂ ਸਰਵਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰਾਂ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਲੋਕਾਂ ਨਾਲ ਕੀਤੇ ਕਈ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ। ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਹਰਜੀਤ ਸਿੰਘ, ਐਸ.ਡੀ.ਐਮ. ਵਿਕਾਸ ਹੀਰਾ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

The post ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ appeared first on Ludhiana Live.

ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਸਾਰੇ ਖੇਤਰਾਂ ‘ਚ ਵਿਆਪਕ ਘੇਰਾਬੰਦੀ ਕਰਦਿਆਂ ਤਲਾਸ਼ੀ ਮੁਹਿੰਮ ਚਲਾਈ
ਲੁਧਿਆਣਾ :  ਏ.ਡੀ.ਜੀ.ਪੀ. ਸੀ.ਏ.ਡੀ. ਗੁਰਪ੍ਰੀਤ ਦਿਓ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ ਕੌਸਤੁਭ ਸ਼ਰਮਾ, ਦੀ ਨਿਗਰਾਨੀ ਹੇਠ ਇੱਕ ਵਿਆਪਕ ਘੇਰਾਬੰਦੀ ਕਰਦਿਆਂ ਵਿਸ਼ੇਸ਼ੇ ਤਲਾਸ਼ੀ ਅਭਿਆਨ ਚਲਾਇਆ ਗਿਆ।

ਸਾਰੇ ਸੀਨੀਅਰ ਅਧਿਕਾਰੀਆਂ ਜਿਸ ਵਿੱਚ ਸੰਯੁਕਤ ਪੁਲਿਸ ਕਮਿਸ਼ਨਰ ਦਿਹਾਤੀ, 4 ਏ.ਡੀ.ਸੀ.ਪੀਜ. 2 ਏ.ਸੀ.ਪੀਜ਼, 5 ਐਸ.ਐਚ.ਓਜ਼, 3 ਚੌਕੀ ਇੰਚਾਰਜਾਂ ਸਮੇਤ 250 ਪੁਲਿਸ ਮੁਲਾਜ਼ਮ ਸ਼ਾਮਲ ਸਨ, ਦੇ ਨਾਲ ਸਥਾਨਕ ਪ੍ਰੀਤ ਨਗਰ, ਤਾਜਪੁਰ ਰੋਡ, ਫਰੀਦ ਕਲੋਨੀ ਵਿੱਚ ਸਥਿਤ ਕੇਂਦਰੀ ਜੇਲ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਪਰਾਧਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਦੀ ਭਾਲ ਲਈ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਾਰੇ ਇਲਾਕੇ ਦੀ ਘੇਰਾਬੰਦੀ ਕਰਦਿਆਂ ਸਵੇਰੇ 11:30 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਪਾ-ਚੱਪਾ ਖੰਗਾਲਿਆ ਗਿਆ। ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਮਾੜੇ ਅਨਸਰਾਂ ਵਿੱਚ ਡਰ ਪੈਦਾ ਕਰਨ ਲਈ ਕੀਤਾ ਗਿਆ ਸੀ।

ਏ.ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ, ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨਾ ਹੈ, ਇਸ ਤੋਂ ਇਲਾਵਾ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਹੈ।

ਉਨ੍ਹਾਂ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਕਿਸਮ ਦੀ ਅਗਾਊਂ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰ ਰਹਿਣਾ, ਅਪਰਾਧ ਡੇਟਾ ਦੀ ਨਿਗਰਾਨੀ, ਪੁਲਿਸ ਥਾਣਿਆਂ ਦੀ ਜਾਂਚ, ਪੁਲਿਸ ਕਰਮਚਾਰੀਆਂ ਦੀ ਭਲਾਈ ਦੀ ਦੇਖਭਾਲ ਆਦਿ ਸ਼ਾਮਲ ਹਨ।

ਲੋਕਾਂ ਵੱਲੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ, ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਅਤੇ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਵੱਲ ਅੱਗੇ ਵਧਣ ਲਈ ਵਚਨਬੱਧਤਾ ਦਾ ਭਰੋਸਾ ਦਿਵਾਇਆ।

The post ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਆਉਂਦੇ ਸਾਰੇ ਖੇਤਰਾਂ ‘ਚ ਵਿਆਪਕ ਘੇਰਾਬੰਦੀ ਕਰਦਿਆਂ ਤਲਾਸ਼ੀ ਮੁਹਿੰਮ ਚਲਾਈ appeared first on Ludhiana Live.