drizling Archives - Ludhiana Live

ਸੂਬੇ ‘ਚ ਭਾਰੀ ਮੀਂਹ ਦੀ ਸੰਭਾਵਨਾ ਨਹੀਂ, ਮੌਸਮ ਵਿਭਾਗ ਅਨੁਸਾਰ ਕਮਜ਼ੋਰ ਪੈਣ ਲੱਗਾ ਮੌਨਸੂਨ
ਲੁਧਿਆਣਾ : ਸ਼ੁੱਕਰਵਾਰ ਨੂੰ ਫ਼ਰੀਦਕੋਟ ਤੇ ਗੁਰਦਾਸਪੁਰ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਿਹਾ। ਨਵਾਂਸ਼ਹਿਰ ’ਚ 9 ਮਿਲੀਮੀਟਰ ਤੇ ਗੁਰਦਾਸਪੁਰ ’ਚ 1.8 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਰਿਹਾ ਜਦਕਿ ਦੂਜੇ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਜ਼ਿਆਦਾ ਰਿਹਾ।

ਫ਼ਰੀਦਕੋਟ ’ਚ 39.1, ਪਟਿਆਲਾ ’ਚ 37.8, ਅੰਮ੍ਰਿਤਸਰ ’ਚ 37.5, ਫ਼ਿਰੋਜ਼ਪੁਰ ’ਚ 37.3 ਤੇ ਲੁਧਿਆਣਾ ’ਚ 35.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਮੌਨਸੂਨ ਕਮਜ਼ੋਰ ਪੈਣ ਲੱਗ ਪਿਆ ਹੈ। ਵਿਭਾਗ ਮੁਤਾਬਕ ਅਗਸਤ ਦੇ ਆਖ਼ਰੀ ਹਫ਼ਤੇ ਤੱਕ ਮੌਸਮ ਹੁਣ ਸਾਫ਼ ਰਹੇਗਾ। ਕਿਤੇ-ਕਿਤੇ ਹਲਕਾ ਮੀਂਹ ਜਾਂ ਬੂੰਦਾਂਬਾਦੀ ਹੋ ਸਕਦੀ ਹੈ। ਕਈ ਥਾਈਂ ਗਰਜ ਨਾਲ ਛਿੱਟੇ ਪੈ ਸਕਦੇ ਹਨ। ਭਾਰੀ ਮੀਂਹ ਦੀ ਫ਼ਿਲਹਾਲ ਕੋਈ ਸੰਭਾਵਨਾ ਨਹੀਂ ਹੈ।

The post ਸੂਬੇ ‘ਚ ਭਾਰੀ ਮੀਂਹ ਦੀ ਸੰਭਾਵਨਾ ਨਹੀਂ, ਮੌਸਮ ਵਿਭਾਗ ਅਨੁਸਾਰ ਕਮਜ਼ੋਰ ਪੈਣ ਲੱਗਾ ਮੌਨਸੂਨ appeared first on Ludhiana Live.

ਬੱਦਲਵਾਈ ਅਤੇ ਪਏ ਛਿੱਟਿਆਂ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਕੁਝ ਰਾਹਤ
ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਵਿੱਚ ਦੇਰ ਸ਼ਾਮ ਬੱਦਲਵਾਈ ਅਤੇ ਤੇਜ਼ ਹਵਾ ਤੋਂ ਬਾਅਦ ਕਈ ਥਾਵਾਂ ’ਤੇ ਪਏ ਛਿੱਟਿਆਂ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਦਿਨ ਵੇਲੇ ਸ਼ਹਿਰ ਵਿੱਚ ਪਾਰਾ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਤੇ ਇਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪਿਆ। ਪਰ ਹੁਣ ਸਾਰੇ ਦਿਨ ਦੀ ਗਰਮੀ ਨਾਲ ਝੰਭੇ ਲੋਕਾਂ ਨੇ ਸੁਖ ਦਾ ਸਾਹ ਲਿਆ।

ਪੀਏਯੂ ਮੌਸਮ ਵਿਭਾਗ ਦੀ ਸੀਨੀਅਰ ਵਿਗਿਆਨੀ ਅਨੁਸਾਰ ਆਉਂਦੀ 15 ਅਤੇ 16 ਜੂਨ ਨੂੰ ਫਿਰ ਮੀਂਹ ਪੈਣ ਅਤੇ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਸਾਲ ਜੂਨ ਮਹੀਨੇ ਵਿੱਚ ਦੂਜੀ ਵਾਰ ਪਾਰਾ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ। ਜੇਕਰ ਮਾਹਿਰਾਂ ਦੀ ਮੰਨੀਏ ਤਾਂ ਪਿਛਲੇ ਸਾਲ ਇਹ ਪਾਰਾ 50 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਗਿਆ ਸੀ। ਇਸ ਵਾਰ ਮਈ ਮਹੀਨੇ ਲਗਾਤਾਰ ਮੀਂਹ ਪਿਆ ਅਤੇ ਜੂਨ ਮਹੀਨੇ ਦੇ ਵੀ ਬਹੁਤੇ ਦਿਨ ਪਾਰਾ 30 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੀ ਰਿਹਾ।

ਪੀਏਯੂ ਦੀ ਸੀਨੀਅਰ ਮੌਸਮ ਵਿਗਿਆਨੀ ਡਾ. ਕੇਕੇ ਗਿੱਲ ਨੇ ਦੱਸਿਆ ਕਿ ਮਈ ਮਹੀਨੇ ਪਏ ਮੀਂਹ ਅਤੇ ਆਉਣ ਵਾਲੀ 15 ਅਤੇ 16 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਇਸ ਨਾਲ ਮੌਨਸੂਨ ਕਮਜ਼ੋਰ ਹੋ ਸਕਦੀ ਹੈ। ਆਮ ਤੌਰ ’ਤੇ ਇਹ ਮੌਨਸੂਨ ਜੁਲਾਈ ਮਹੀਨੇ ਦੇ ਪਹਿਲੇ ਹਫਤੇ ਤੱਕ ਪੰਜਾਬ ਪਹੁੰਚ ਜਾਂਦੀ ਹੈ। ਪੀਏਯੂ ਦੇ ਮੌਸਮ ਵਿਭਾਗ ਨੇ ਸ਼ਹਿਰ ਵਿੱਚ ਘੱਟੋ ਘੱਟ ਤਾਪਮਾਨ 28.8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਹੈ।

The post ਬੱਦਲਵਾਈ ਅਤੇ ਪਏ ਛਿੱਟਿਆਂ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਕੁਝ ਰਾਹਤ appeared first on Ludhiana Live.

ਪੰਜਾਬ ‘ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ
ਲੁਧਿਆਣਾ : ਮਈ ਮਹੀਨੇ ’ਚ ਪੱਛਮੀ ਪੌਣਾਂ ਦੇ ਦਬਾਅ ਕਾਰਨ ਪੰਜਾਬ ਦੇ ਲੋਕਾਂ ਨੂੰ ਪਹਾੜੀ ਸੂਬਿਆਂ ਵਰਗਾ ਅਹਿਸਾਸ ਹੋਇਆ, ਪਾਰਾ ਵਧਦਿਆਂ ਹੀ ਰਿਮ-ਝਿਮ ਬਾਰਿਸ਼ ਨੇ ਦਸਤਕ ਦੇ ਕੇ ਗਰਮੀ ਤੋਂ ਰਾਹਤ ਦਿੱਤੀ। ਇਸ ਵਾਰ ਜੂਨ ਮਹੀਨੇ ’ਚ ਵੀ ਕੁਝ ਦਿਨ ਦੀ ਗਰਮੀ ਪੈਣ ਤੋਂ ਬਾਅਦ ਬੀਤੇ ਦਿਨ ਚੱਲੀਆਂ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਮੌਸਮ ’ਚ ਠੰਡਕ ਲੈ ਆਂਦੀ।

ਸੂਤਰਾਂ ਅਨੁਸਾਰ ਆਉਣ ਵਾਲੇ 5 ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਕੱਲ ਦੇ ਮੁਕਾਬਲੇ ਅੱਜ ਤਾਪਮਾਨ ’ਚ 4.8 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜੋ ਔਸਤਨ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਪਟਿਆਲਾ ਦਾ 41.9 ਡਿਗਰੀ ਸੈਲਸੀਅਸ ਰਿਹਾ।

The post ਪੰਜਾਬ ‘ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ appeared first on Ludhiana Live.

ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋ ਸਕਦੀ ਹੈ ਗਰਜ ਨਾਲ ਬਾਰਿਸ਼, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਲੁਧਿਆਣਾ : ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲਵਾਈ ਦੇ ਨਾਲ-ਨਾਲ ਹਲਕੀ ਬੂੰਦਾਬਾਦੀ ਹੋਈ। ਮੌਸਮ ਵਿਭਾਗ ਪੀਏਯੂ ਲੁਧਿਆਣਾ ਦੇ ਮੁਖੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 29 ਤੇ 30 ਅਪ੍ਰੈਲ ਨੂੰ ਵੀ ਹਲਕੀ ਤੋਂ ਦਰਮਿਆਨੀ ਤੇ ਪਹਿਲੀ ਤੇ 2 ਮਈ ਨੂੰ ਸੂਬੇ ਦੇ ਕਈ ਹਿੱਸਿਆਂ ’ਚ ਚਮਕ, ਗਰਜ ਨਾਲ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ ਵੀ ਚੱਲ ਸਕਦੀ ਹੈ।

ਉਨ੍ਹਾਂ ਕੁਝ ਇਲਾਕਿਆਂ ’ਚ ਤੇਜ਼ ਬਾਰਿਸ਼ ਦੇ ਨਾਲ ਹੀ ਗੜੇਮਾਰੀ ਦੀ ਵੀ ਸੰਭਾਵਨਾ ਪ੍ਰਗਟਾਈ ਹੈ। ਡਾ. ਕਿੰਗਰਾ ਨੇ ਦੱਸਿਆ ਕਿ ਪਿਛਲੇ ਸਾਲ ਜਨਵਰੀ ਫਰਵਰੀ ’ਚ ਬਾਰਿਸ਼ ਹੋਈ ਸੀ ਜਦਕਿ ਮਾਰਚ ਤੇ ਅਪ੍ਰੈਲ ’ਚ ਬਿਲਕੁਲ ਵੀ ਬਾਰਿਸ਼ ਨਹੀਂ ਸੀ ਹੋਈ। ਓਧਰ ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ੁੱਕਰਵਾਰ ਨੂੰ ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

The post ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋ ਸਕਦੀ ਹੈ ਗਰਜ ਨਾਲ ਬਾਰਿਸ਼, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ appeared first on Ludhiana Live.

ਲੁਧਿਆਣੇ ’ਚ 39.5, ਡਿਗਰੀ ਰਿਹਾ ਤਾਪਮਾਨ, ਜਾਣੋ ਮੌਸਮ ਦਾ ਤਾਜ਼ਾ ਹਾਲ
ਲੁਧਿਆਣਾ : ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਅੰਮ੍ਰਿਤਸਰ ’ਚ ਪਾਰਾ 37.6 ਡਿਗਰੀ, ਲੁਧਿਆਣੇ ’ਚ 39.5, ਪਟਿਆਲੇ ’ਚ 38.3, ਪਠਾਨਕੋਟ ’ਚ 37.0, ਬਠਿੰਡੇ ’ਚ 39.0, ਗੁਰਦਾਸਪੁਰ ’ਚ 36.0, ਬਰਨਾਲੇ ’ਚ 38.6, ਫ਼ਤਹਿਗੜ੍ਹ ਸਾਹਿਬ ’ਚ 37.6, ਹੁਸ਼ਿਆਰਪੁਰ ’ਚ 38.1, ਸ੍ਰੀ ਮੁਕਤਸਰ ਸਾਹਿਬ ’ਚ 38.0 ਅਤੇ ਰੋਪੜ ’ਚ 36.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 16 ਅਪ੍ਰੈਲ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਜਦ ਕਿ 17 ਅਪ੍ਰੈਲ ਤੋਂ 20 ਅਪ੍ਰੈਲ ਤੱਕ ਬੱਦਲਵਾਈ ਬਣੀ ਰਹੇਗੀ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। 21 ਅਪ੍ਰੈਲ ਤੋਂ ਮੌਸਮ ਮੁੜ ਕਰਵਟ ਲੈ ਸਕਦਾ ਹੈ ਅਤੇ ਲੋਕਾਂ ਨੂੰ ਮੁੜ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

The post ਲੁਧਿਆਣੇ ’ਚ 39.5, ਡਿਗਰੀ ਰਿਹਾ ਤਾਪਮਾਨ, ਜਾਣੋ ਮੌਸਮ ਦਾ ਤਾਜ਼ਾ ਹਾਲ appeared first on Ludhiana Live.

ਪੰਜਾਬ ‘ਚ ਇਸ ਦਿਨ ਤੋਂ ਫਿਰ ਬਦਲੇਗਾ ਮੌਸਮ ਦਾ ਮਿਜ਼ਾਜ, ਜਾਣੋ ਮੌਸਮ ਦਾ ਤਾਜ਼ਾ ਹਾਲ
ਲੁਧਿਆਣਾ : ਸੂਬੇ ’ਚ ਸੱਤ ਮਾਰਚ ਤੋਂ ਮੌਸਮ ਫਿਰ ਬਦਲ ਜਾਵੇਗਾ। ਕਿਉਂਕਿ ਹਿਮਾਲਿਆ ਰਿਜਨ ’ਚ ਪੱਛੜੀ ਗੜਬੜੀ ਮੁੜ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ’ਚ ਵੀ ਹੋਵੇਗਾ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਸੱਤ ਮਾਰਚ ਦੀ ਦੁਪਹਿਰ ਤੋਂ ਪੱਛੜੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਅੱਠ ਮਾਰਚ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ ਤੇ ਗਰਜ ਨਾਲ ਛਿੱਟਾਂ ਪੈ ਸਕਦੀਆਂ ਹਨ।

ਦੂਜੇ ਪਾਸੇ ਐਤਵਾਰ ਨੂੰ ਮੌਸਮ ਸਾਫ਼ ਰਿਹਾ ਤੇ ਦਿਨ ’ਚ ਗਰਮੀ ਮਹਿਸੂਸ ਹੋਈ। ਹਾਲਾਂਕਿ ਸ਼ਾਮ ਢਲਦੇ ਹੀ ਹਵਾ ’ਚ ਠੰਢ ਮਹਿਸੂਸ ਹੋਈ। ਵਿਭਾਗ ਮੁਤਾਬਕ ਚੰਡੀਗੜ੍ਹ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 28.5, ਪਟਿਆਲਾ ’ਚ 28.6, ਅੰਮ੍ਰਿਤਸਰ ’ਚ 28.2 ਤੇ ਜਲੰਧਰ ’ਚ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਪੰਜਾਬ ‘ਚ ਇਸ ਦਿਨ ਤੋਂ ਫਿਰ ਬਦਲੇਗਾ ਮੌਸਮ ਦਾ ਮਿਜ਼ਾਜ, ਜਾਣੋ ਮੌਸਮ ਦਾ ਤਾਜ਼ਾ ਹਾਲ appeared first on Ludhiana Live.

ਪੰਜਾਬ ’ਚ ਇਸ ਦਿਨ ਹਨ ਬੂੰਦਾਂਬਾਦੀ ਦੇ ਆਸਾਰ, ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਤਾਜ਼ਾ ਹਾਲ
ਲੁਧਿਆਣਾ : ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪਿਛਲੇ ਤਿੰਨ ਦਿਨਾਂ ਤੋਂ ਬੱਦਲ ਛਾਏ ਹੋਏ ਹਨ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ਨਿਚਰਵਾਰ ਨੂੂੰ ਵੀ ਬੱਦਲ ਛਾਏ ਰਹਿਣ ਤੇ ਬੂੰਦਾਂਬਾਦੀ ਹੋਣ ਦੇ ਆਸਾਰ ਹਨ। ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਹਾਲਾਂਕਿ ਸ਼ੁੱਕਰਵਾਰ ਨੂੰ ਵੀ ਕਈ ਜ਼ਿਲ੍ਹਿਆਂ ’ਚ ਸਵੇਰ ਅਤੇ ਦੁਪਹਿਰ ਸਮੇਂ ਸਾਫ਼ ਮੌਸਮ ਦਰਮਿਆਨ ਬੱਦਲ ਦਿਸੇ, ਜਿਸ ਨਾਲ ਮੌਸਮ ਜ਼ਿਆਦਾ ਗਰਮ ਨਹੀਂ ਸੀ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੇ ਪਟਿਆਲਾ ਨੂੰ ਛੱਡ ਕੇ ਹੋਰ ਸਾਰੇ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਦਰਮਿਆਨ ਤਾਪਮਾਨ ਦਰਜ ਕੀਤਾ ਗਿਆ।

The post ਪੰਜਾਬ ’ਚ ਇਸ ਦਿਨ ਹਨ ਬੂੰਦਾਂਬਾਦੀ ਦੇ ਆਸਾਰ, ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਤਾਜ਼ਾ ਹਾਲ appeared first on Ludhiana Live.

ਪੰਜਾਬ ’ਚ ਮੁੜ ਬਦਲੇਗਾ ਮੌਸਮ, ਹੋਵੇਗੀ ਬੂੰਦਾ-ਬਾਂਦੀ ਤੇ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ : ਪੰਜਾਬ ’ਚ ਪਿਛਲੇ ਦੋ ਹਫ਼ਤਿਆਂ ਤੋਂ ਮੌਸਮ ਸਾਫ਼ ਚੱਲ ਰਿਹਾ ਹੈ। ਤੇਜ਼ ਧੁੱਪ ਦੀ ਵਜ੍ਹਾ ਨਾਲ ਗਰਮੀ ਮਹਿਸੂਸ ਹੋਣ ਲੱਗ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਦਿਨ ਦਾ ਪਾਰਾ 27 ਤੋਂ 30 ਡਿਗਰੀ ਸੈਲਸੀਅਸ ਚੱਲ ਰਿਹਾ ਹੈ। ਵਧਦੇ ਪਾਰੇ ਦੀ ਵਜ੍ਹਾ ਨਾਲ ਕਣਕ ਦੀ ਫਸਲ ’ਤੇ ਸੰਕਟ ਮੰਡਰਾ ਰਿਹਾ ਹੈ। ਇਸ ਦੌਰਾਨ ਕਿਸਾਨ ਇਹੀ ਅਰਦਾਸ ਕਰ ਰਹੇ ਹਨ ਕਿ ਕਿਸੇ ਤਰ੍ਹਾਂ ਮੌਸਮ ਦੇ ਗਰਮ ਮਿਜਾਜ਼ ਠੰਡੇ ਹੋ ਜਾਣ।

ਮੌਸਮ ਕੇਂਦਰ ਚੰਡੀਗੜ੍ਹ ਦੀ ਮੰਨੀਏ ਤਾਂ ਪੰਜਾਬ ’ਚ ਮੌਸਮ ਬਦਲਣ ਜਾ ਰਿਹਾ ਹੈ। ਵਿਭਾਗ ਮੁਤਾਬਕ ਹਿਮਾਚਲ ਰੀਜਨ ’ਚ ਦੁਬਾਰਾ ਪੱਛਮੀ ਦਬਾਅ ਐਕਟਿਵ ਹੋਣ ਜਾ ਰਿਹਾ ਹੈ। ਇਸ ਕਾਰਨ ਅੱਜ ਸੋਮਵਾਰ ਅਤੇ ਕੱਲ ਮੰਗਲਵਾਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

The post ਪੰਜਾਬ ’ਚ ਮੁੜ ਬਦਲੇਗਾ ਮੌਸਮ, ਹੋਵੇਗੀ ਬੂੰਦਾ-ਬਾਂਦੀ ਤੇ ਚੱਲਣਗੀਆਂ ਤੇਜ਼ ਹਵਾਵਾਂ appeared first on Ludhiana Live.

ਪੰਜਾਬ ‘ਚ ਅੱਜ ਤੋਂ ਇੰਨੇ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦਾ ਅਨੁਮਾਨ
ਲੁਧਿਆਣਾ : ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਵੀਰਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ 10 ਫਰਵਰੀ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 11 ਫਰਵਰੀ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਪੂਰਵ ਅਨੁਮਾਨ ਮੁਤਾਬਕ ਤਿੰਨ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਇਸ ਤੋਂ ਬਾਅਦ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

The post ਪੰਜਾਬ ‘ਚ ਅੱਜ ਤੋਂ ਇੰਨੇ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦਾ ਅਨੁਮਾਨ appeared first on Ludhiana Live.

ਪੰਜਾਬ ‘ਚ ਇਸ ਤਾਰੀਕ ਨੂੰ ਦੋ ਦਿਨ ਬੱਦਲ ਛਾਏ ਰਹਿਣ ਤੇ ਬੂੰਦਾਬਾਂਦੀ ਦੀ ਸੰਭਾਵਨਾ
ਲੁਧਿਆਣਾ : ਪੰਜਾਬ ’ਚ ਫਰਵਰੀ ਮਹੀਨੇ ’ਚ ਦਿਨ ਤੇ ਰਾਤ ਦਾ ਤਾਪਮਾਨ ਲਗਾਤਾਰ ਆਮ ਨਾਲੋਂ ਵੱਧ ਰਿਹਾ ਹੈ। ਮੰਗਲਵਾਰ ਨੂੰ ਵੀ ਕਈ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਨੇ 9 ਤੇ 10 ਜਨਵਰੀ ਨੂੰ ਮੌਸਮ ’ਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ।

ਦੋ ਦਿਨ ਬੱਦਲ ਛਾਏ ਰਹਿਣ ਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। ਪਟਿਆਲਾ ਮੰਗਲਵਾਰ ਨੂੰ ਦਿਨ ’ਚ ਸਭ ਤੋਂ ਗਰਮ ਰਹੇ। ਇਨ੍ਹਾਂ ਦੋਵਾਂ ਥਾਵਾਂ ’ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਇਹ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਸੀ। ਉੱਥੇ ਹੀ ਮੋਹਾਲੀ ’ਚ ਘੱਟੋ-ਘੱਟ ਤਾਪਮਾਨ ਸਭ ਤੋਂ ਵੱਧ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 11.3 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 24.2 ਡਿਗਰੀ ਸੈਲਸੀਅਸ ਰਿਹਾ।

The post ਪੰਜਾਬ ‘ਚ ਇਸ ਤਾਰੀਕ ਨੂੰ ਦੋ ਦਿਨ ਬੱਦਲ ਛਾਏ ਰਹਿਣ ਤੇ ਬੂੰਦਾਬਾਂਦੀ ਦੀ ਸੰਭਾਵਨਾ appeared first on Ludhiana Live.