drud in city Archives - Ludhiana Live

ਤਸਕਰੀ ਕਰਨ ਵਾਲੀ ਔਰਤ ਨੂੰ 5 ਸਾਲ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ
ਲੁਧਿਆਣਾ : ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਅਦਾਲਤ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਚਾਰ ਸਾਲ ਪਹਿਲਾਂ ਫੋਕਲ ਪੁਆਇੰਟ ਨੇੜੇ ਲਖਵਿੰਦਰ ਕੌਰ ਉਰਫ ਲੱਖੋ ਪਤਨੀ ਸੁਰਿੰਦਰ ਸਿੰਘ ਵਾਸੀ ਪਿੰਡ ਬਲੀਪੁਰ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਸੀ।

ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਔਰਤ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਇਹ ਹੈਰੋਇਨ ਸਪਲਾਈ ਕਰਦੀ ਸੀ। ਐੱਸ. ਟੀ. ਐੱਫ. ਵਲੋਂ ਉਕਤ ਔਰਤ ਖ਼ਿਲਾਫ਼ ਅਦਾਲਤ ਵਿਚ ਚਾਲਾਨ ਪੇਸ਼ ਕੀਤਾ ਗਿਆ ਸੀ। ਮਾਣਯੋਗ ਜੱਜ ਬਿਸ਼ਨ ਸਰੂਪ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਔਰਤ ਨੂੰ 5 ਸਾਲ ਕੈਦ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ।

The post ਤਸਕਰੀ ਕਰਨ ਵਾਲੀ ਔਰਤ ਨੂੰ 5 ਸਾਲ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ appeared first on Ludhiana Live.

ਸ਼ਰਾਬ ਦੀ ਸਪਲਾਈ ਦੇਣ ਜਾਂਦਾ ਤਸਕਰ ਗ੍ਰਿਫ਼ਤਾਰ, ਗੱਡੀ ਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
ਲੁਧਿਆਣਾ : ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨਿਊ ਪ੍ਰੇਮ ਨਗਰ ਦੇ ਵਾਸੀ ਦੇਵਪਾਲ ਸਿੰਘ ਨੂੰ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਏਐੱਸਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ ‘ਤੇ ਪੁਲਿਸ ਨੇ ਹਾਥੀ ਕੰਪਲੈਕਸ ਦੇ ਲਾਗੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲਿਸ ਨੇ ਕਾਰ ਸਵਾਰ ਦੇਵ ਪਾਲ ਸਿੰਘ ਨੂੰ ਕਾਬੂ ਕਰਕੇ ਜਦ ਕਾਰ ਦੀ ਤਲਾਸ਼ੀ ਲਈ ਤਾਂ ਕਾਰ ‘ਚੋਂ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਬਰਾਮਦ ਕੀਤੀਆਂ ਗਈਆਂ।

ਮੁੱਢਲੀ ਤਫ਼ਤੀਸ਼ ਦੇ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਸੀ । ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

The post ਸ਼ਰਾਬ ਦੀ ਸਪਲਾਈ ਦੇਣ ਜਾਂਦਾ ਤਸਕਰ ਗ੍ਰਿਫ਼ਤਾਰ, ਗੱਡੀ ਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ appeared first on Ludhiana Live.