drug case Archives - Ludhiana Live

ਲੁਧਿਆਣਾ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਕੀਤਾ ਕਾਬੂ
ਲੁਧਿਆਣਾ ਵਿਜੀਲੈਂਸ ਟੀਮ ਨੇ ਸਬ ਇੰਸਪੈਕਟਰ ਜਗਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਖੰਨਾ ਪੁਲਿਸ ਥਾਣਾ ਮਲੋਦ ਵਿਖੇ ਤਾਇਨਾਤ ਸੀ। ਜਾਣਕਾਰੀ ਅਨੁਸਾਰ 28 ਸਤੰਬਰ ਨੂੰ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਪਿੰਡ ਸੇਖਾ ਦੇ ਜਗਤਾਰ ਸਿੰਘ ਨੂੰ 16 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਸੀ। ਇਸ ਮਾਮਲੇ ਸਬੰਧੀ ਜਗਤਾਰ ਸਿੰਘ ਦੇ ਭਰਾ ਹਰਦੀਪ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ।

ਉਸ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਜਦੋਂ ਉਸ ਦਾ ਭਰਾ ਨਸ਼ਾ ਛੁਡਾਊ ਗੋਲੀਆਂ ਲੈਣ ਸਿਵਲ ਹਸਪਤਾਲ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।ਜਗਜੀਤ ਸਿੰਘ ਨੇ ਉਸ ਨੂੰ ਇਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈ ਲਏ। ਇਸ ਤੋਂ ਬਾਅਦ ਹਰਦੀਪ ਸਿੰਘ ਦੇ ਭਰਾ ਨੇ ਮੋਟਰਸਾਈਕਲ ਨਾ ਦਿਖਾਉਣ ਬਦਲੇ 20 ਹਜ਼ਾਰ ਰੁਪਏ ਦੀ ਮੰਗ ਕੀਤੀ।

ਇਸ ਸਬੰਧੀ ਹਰਦੀਪ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ। ਸਬ ਇੰਸਪੈਕਟਰ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਵਿਜੀਲੈਂਸ ਨੇ ਜਾਲ ਵਿਛਾਇਆ। ਇਸ ਜਾਲ ਵਿੱਚ ਫਸ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਸਬ ਇੰਸਪੈਕਟਰ ਨੂੰ ਅਨਾਜ ਮੰਡੀ ਮਲੌਦ ਵਿੱਚ 20 ਹਜ਼ਾਰ ਰੁਪਏ ਦੇਣ ਲਈ ਬੁਲਾਇਆ। ਵਿਜੀਲੈਂਸ ਦੇ DSP ਅਸ਼ਵਨੀ ਕੁਮਾਰ ਦੀ ਟੀਮ ਪਹਿਲਾਂ ਹੀ ਉਥੇ ਤਾਇਨਾਤ ਸੀ। ਦਾਣਾ ਮੰਡੀ ਵਿੱਚ ਸਬ ਇੰਸਪੈਕਟਰ ਨੂੰ ਸ਼ੱਕ ਹੋਣ ’ਤੇ ਉਸ ਨੇ ਮੰਡੀ ਦਾ ਗੇਟ ਖੋਲ੍ਹ ਕੇ ਭੱਜਣ ਦੀ ਕੋਸ਼ਿਸ਼ ਕੀਤੀ।

The post ਲੁਧਿਆਣਾ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਕੀਤਾ ਕਾਬੂ appeared first on Ludhiana Live.

ਨਸ਼ਾ ਤਸਕਰ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
ਲੁਧਿਆਣਾ : ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਹਰਕੀਰਤ ਸਿੰਘ ਉਰਫ਼ ਛੋਟੂ ਵਾਸੀ ਪਿੰਡ ਚੌਂਕੀਮਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਸੀ। ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 29 ਜੂਨ 2018 ਨੂੰ ਕੇਸ ਦਰਜ ਕੀਤਾ ਗਿਆ ਸੀ।

ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਕਾਰ ਭਜਾ ਲਈ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ। ਜੱਜ ਅਸ਼ੋਕ ਕਪੂਰ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

The post ਨਸ਼ਾ ਤਸਕਰ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ appeared first on Ludhiana Live.

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ 10 ਸਾਲ ਕੈਦ
ਲੁਧਿਆਣਾ : ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ 25 ਮਈ 2017 ਨੂੰ ਪ੍ਰਕਾਸ਼ ਕੌਰ ਉਰਫ਼ ਪਾਸ਼ੋ ਪਤਨੀ ਮੁਲਖ ਰਾਜ ਵਾਸੀ ਇੰਦਰਾ ਦਾਸ ਕਾਲੋਨੀ ਸ਼ਾਮਗੜ੍ਹ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਸਨ।

ਪੁਲਿਸ ਵਲੋਂ ਬਕਾਇਦਾ ਉਕਤ ਔਰਤ ਖ਼ਿਲਾਫ਼ ਅਦਾਲਤ ਵਿਚ ਚਾਲਾਨ ਪੇਸ਼ ਕੀਤਾ ਗਿਆ ਸੀ। ਮਾਨਯੋਗ ਜੱਜ ਅਮਰਿੰਦਰ ਸਿੰਘ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਔਰਤ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

The post ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ 10 ਸਾਲ ਕੈਦ appeared first on Ludhiana Live.

ਬਿਕਰਮ ਮਜੀਠੀਆ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਜਾਰੀ ਕੀਤੇ ਨਵੇਂ ਹੁਕਮ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਡਰੱਗ ਮਾਮਲੇ ਵਿਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਂਚ ਕਰਨ ਵਾਲੀ ਐੱਸ. ਆਈ. ਟੀ. ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੀ ਪੁਲਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਪੁਨਰਗਠਨ ਕੀਤਾ ਹੈ।

ਨਵੀਂ ਟੀਮ ਦੀ ਅਗਵਾਈ ਏ. ਆਈ. ਜੀ. ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਇਸ ਟੀਮ ਵਿਚ ਚਾਰ ਹੋਰ ਮੈਂਬਰ ਹੋਣਗੇ। ਇਸ ਟੀਮ ਵਿਚ ਏ. ਆਈ. ਜੀ. ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀ. ਐੱਸ. ਪੀ. ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੀ ਐੱਸ. ਆਈ. ਟੀ. ਏ. ਆਈ. ਜੀ. ਬਲਰਾਜ ਸਿੰਘ ਦੀ ਅਗਵਾਈ ਵਿਚ ਤਿੰਨ ਮੈਂਬਰੀ ਟੀਮ ਸੀ।

The post ਬਿਕਰਮ ਮਜੀਠੀਆ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਜਾਰੀ ਕੀਤੇ ਨਵੇਂ ਹੁਕਮ appeared first on Ludhiana Live.

ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜਿਆ
ਮੋਹਾਲੀ : ਡਰੱਗਜ਼ ਕੇਸ ਮਾਮਲੇ ‘ਚ ਵੀਰਵਾਰ ਨੂੰ ਮੋਹਾਲੀ ਅਦਾਲਤ ‘ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਬਿਕਰਮ ਮਜੀਠੀਆ ਨੇ ਵੀਰਵਾਰ ਸਵੇਰੇ ਮੋਹਾਲੀ ਦੀ ਅਦਾਲਤ ‘ਚ ਆਤਮ-ਸਮਰਪਣ ਕੀਤਾ ਸੀ।

ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ‘ਚ ਮਜੀਠੀਆ ਨੂੰ ਦਿੱਤੀ ਰਾਹਤ ਅੱਜ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਅਦਾਲਤ ‘ਚ ਅੱਜ ਆਤਮ-ਸਮਰਪਣ ਕਰ ਦਿੱਤਾ। ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ ‘ਚ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜੋ ਖਾਰਜ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।

ਇੱਥੇ ਕੁੱਝ ਦਿਨਾਂ ਦੀ ਅੰਤਰਿਮ ਰਾਹਤ ਮਿਲਣ ਮਗਰੋਂ ਉਨ੍ਹਾਂ ਦੀ ਪਟੀਸ਼ਨ ਖਾਰਜ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਸੀ, ਜੋ ਕਿ ਅੱਜ ਖ਼ਤਮ ਹੋ ਗਈ।

The post ਬਿਕਰਮ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜਿਆ appeared first on Ludhiana Live.

ਹਾਈਕੋਰਟ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਤਿੰਨ ਦਿਨਾਂ ਦੀ ਲਗਾਈ ਰੋਕ
ਲੁਧਿਆਣਾ :   ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਮਜੀਠੀਆ ਬੀਤੇ ਦਿਨ ਹਾਈ ਕੋਰਟ ਵਲੋਂ ਪਾਸ ਕੀਤੇ ਗਏ ਹੁਕਮਾਂ ਦੀ ਅਪੀਲ ਸੁਪਰੀਮ ਕੋਰਟ ਵਿਚ ਕਰਨਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ।

ਮਾਨਯੋਗ ਅਦਾਲਤ ਵਲੋਂ ਮਜੀਠੀਆ ਦੇ ਵਕੀਲਾਂ ਦੀ ਬੇਨਤੀ ਸਵੀਕਾਰ ਕਰਦਿਆਂ ਤਿੰਨ ਦਿਨ ਲਈ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦਿਆਂ ਸੁਪਰੀਮ ਕੋਰਟ ਵਿਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਹੈ।

The post ਹਾਈਕੋਰਟ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਤਿੰਨ ਦਿਨਾਂ ਦੀ ਲਗਾਈ ਰੋਕ appeared first on Ludhiana Live.