drug in city Archives - Ludhiana Live

ਪੁਲਿਸ ਨੇ 135 ਗ੍ਰਾਮ ਹੈ.ਰੋ.ਇ.ਨ ਸਣੇ ਇੱਕ ਨ/ਸ਼ਾ ਤਸਕਰ ਕੀਤਾ ਕਾਬੂ
ਲੁਧਿਆਣਾ : ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀ ਕੋਲੋਂ 135 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਥਾਣਾ ਸ਼ਿਮਲਾਪੁਰੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਦੀ ਪਛਾਣ ਦੀਪਕ ਕੁਮਾਰ ਪੁੱਤਰ ਰਜਿੰਦਰ ਪ੍ਰਸਾਦ ਵਾਸੀ ਪਿੰਡ ਮੋਡਿਆ, ਜਿਲਾ ਗਾਜੀਪੁਰ ਸਟੇਟ ਯੂ.ਪੀ. ਹਾਲ ਵਾਸੀ ਗਲੀ ਨੰ. 19, ਨਿਊ ਸ਼ਿਮਲਾਪੁਰੀ ਡਾਬਾ ਰੋਡ, ਲੁਧਿਆਣਾ ਵੱਜੋਂ ਹੋਈ ਹੈ। ਇਸ ਦੇ ਨਾਲ ਹੀ ਉਕਤ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

The post ਪੁਲਿਸ ਨੇ 135 ਗ੍ਰਾਮ ਹੈ.ਰੋ.ਇ.ਨ ਸਣੇ ਇੱਕ ਨ/ਸ਼ਾ ਤਸਕਰ ਕੀਤਾ ਕਾਬੂ appeared first on Ludhiana Live.

ਈ-ਰਿਕਸ਼ਾ ਚਲਾਉਣ ਵਾਲਾ ਪੌਣੇ 2 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ
ਲੁਧਿਆਣਾ : STF ਦੀ ਲੁਧਿਆਣਾ ਟੀਮ ਨੇ ਇਕ ਨਸ਼ਾ ਸਮੱਗਲਰ ਨੂੰ ਪੌਣੇ 2 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। STF.ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਪ੍ਰੈੱਸ ਨੂੰ ਦੱਸਿਆ ਕਿ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਵਿਅਕਤੀ ਅੰਮ੍ਰਿਤਸਰ ਤੋਂ ਹੈਰੋਇਨ ਦੀ ਖੇਪ ਲੈ ਕੇ ਸ਼ਿਮਲਾਪੁਰੀ ਇਲਾਕੇ ’ਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ STF ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਅਰੋੜਾ ਪੈਲੇਸ ਕੋਲ ਪੈਦਲ ਜਾ ਰਹੇ ਵਿਕਅਤੀ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕਿਆ।

ਜਦੋਂ ਪੁਲਸ ਨੇ ਉਕਤ ਵਿਅਕਤੀ ਦੇ ਬੈਗ ਦੀ ਤਲਾਸ਼ੀ ਲਈ ਤਾਂ ਬੈਗ ’ਚ ਕੱਪੜਿਆਂ ’ਚ ਲੁਕੋ ਕੇ ਰੱਖੀ ਗਈ ਸਾਢੇ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਤੁਰੰਤ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਰਵਿੰਦਰ ਸਿੰਘ ਰਾਜਾ (30) ਪੁੱਤਰ ਹੀਰਾ ਸਿੰਘ ਵਾਸੀ ਪਿੰਡ ਕੋਟ ਖਾਲਸਾ ਵਜੋਂ ਕੀਤੀ ਗਈ ਅਤੇ ਮੁਲਜ਼ਮ ਖਿਲਾਫ਼ ਥਾਣਾ ਐੱਸ. ਟੀ. ਐੱਫ. ਮੋਹਾਲੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੀਬ ਪੌਣੇ 2 ਕਰੋੜ ਦੀ ਦੱਸੀ ਜਾ ਰਹੀ ਹੈ। ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਮੁਲਜ਼ਮ ਰਵਿੰਦਰ ਸਿੰਘ ਇੱਥੇ ਕਿਰਾਏ ਦਾ ਮਕਾਨ ਲੈ ਕੇ ਈ-ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ।

The post ਈ-ਰਿਕਸ਼ਾ ਚਲਾਉਣ ਵਾਲਾ ਪੌਣੇ 2 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ appeared first on Ludhiana Live.

ਲੁਧਿਆਣਾ ‘ਚ 325 ਕਿਲੋ ਚੂਰਾ ਪੋਸਤ ਬਰਾਮਦ: 3 ਟਰੱਕ ਡਰਾਈਵਰ ਤੇ 1 ਦੁਕਾਨਦਾਰ ਖਿਲਾਫ FIR ਦਰਜ
ਲੁਧਿਆਣਾ : ਲੁਧਿਆਣਾ ‘ਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 325 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਟਰੱਕ ਡਰਾਈਵਰਾਂ ਅਤੇ ਕਰਿਆਨੇ ਦੇ ਦੁਕਾਨਦਾਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁਲਜ਼ਮਾਂ ਦੀ ਪਛਾਣ ਕਮਲਪ੍ਰੀਤ ਸਿੰਘ ਉਰਫ਼ ਕਮਲ ਵਾਸੀ ਪਿੰਡ ਮਜਾਰਾ ਸਾਹਨੇਵਾਲ, ਗਗਨਦੀਪ ਉਰਫ਼ ਲਾਲੀ ਵਾਸੀ ਸ਼ੰਕਰ ਪਿੰਡ ਡੇਹਲੋਂ, ਮਨਦੀਪ ਸਿੰਘ ਉਰਫ਼ ਦੀਪ ਪਿੰਡ ਸਾਹਨੀ ਅਤੇ ਸੁਰਿੰਦਰ ਸਿੰਘ ਛਿੰਦਾ ਵਿਜੇ ਨਗਰ ਵਜੋਂ ਹੋਈ ਹੈ। ਮੁਲਜ਼ਮ ਗਗਨਦੀਪ ਕਰਿਆਨੇ ਦਾ ਕਾਰੋਬਾਰ ਕਰਦਾ ਹੈ, ਜਦਕਿ ਬਾਕੀ ਮੁਲਜ਼ਮ ਟਰੱਕ ਡਰਾਈਵਰ ਹਨ।

The post ਲੁਧਿਆਣਾ ‘ਚ 325 ਕਿਲੋ ਚੂਰਾ ਪੋਸਤ ਬਰਾਮਦ: 3 ਟਰੱਕ ਡਰਾਈਵਰ ਤੇ 1 ਦੁਕਾਨਦਾਰ ਖਿਲਾਫ FIR ਦਰਜ appeared first on Ludhiana Live.

ਇਨੋਵਾ ਕਾਰ ਸਵਾਰ ਤਸਕਰ 10 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ
ਮੁੱਲਾਂਪੁਰ ਦਾਖਾ/ ਲੁਧਿਆਣਾ : ਥਾਣਾ ਦਾਖਾ ਦੀ ਪੁਲਸ ਨੇ ਇਨੋਵਾ ਕਾਰ ਸਵਾਰ ਤਸਕਰ ਨੂੰ ਕਾਬੂ ਕਰਕੇ 10 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਅਵਤਾਰ ਸਿੰਘ ਸ਼ੱਕੀ ਪੁਰਸ਼ਾਂ ਦੀ ਤਲਾਸ਼ ‘ਚ ਮੇਨ ਜੀ. ਟੀ. ਰੋਡ ਅੱਡਾ ਦਾਖਾ ਵਿਖੇ ਮੌਜੂਦ ਸੀ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਖਤਿਆਰ ਸਿੰਘ ਉਰਫ਼ ਬੱਬੂ ਪੁੱਤਰ ਅਜੀਤ ਸਿੰਘ ਉਰਫ਼ ਜੀਤ ਵਾਸੀ ਪੱਤੀ ਬੂੜਾ ਸਿੰਘ ਪਿੰਡ ਦਾਖਾ ਭੁੱਕੀ ਵੇਚਣ ਦਾ ਧੰਦਾ ਕਰਦਾ ਹੈ।

ਉਹ ਲੁਧਿਆਣਾ ਸਾਈਡ ਤੋਂ ਪਿੰਡ ਦਾਖਾ ਆਪਣੇ ਘਰ ਨੂੰ ਇਨੋਵਾ ਵਿਚ ਆ ਰਿਹਾ ਹੈ। ਜੇਕਰ ਭਾਈ ਬੂੜਾ ਚੌਂਕ ਦਾਖਾ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ। ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਪ੍ਰੀਤਮ ਸਿੰਘ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਕਿੱਲੋ ਭੁੱਕੀ ਬਰਾਮਦ ਕਰ ਲਈ, ਜਿਸ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛ-ਗਿਛ ਜਾਰੀ ਹੈ।

The post ਇਨੋਵਾ ਕਾਰ ਸਵਾਰ ਤਸਕਰ 10 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ appeared first on Ludhiana Live.

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੰਜੇ ਦੱਤ ਵਾਸੀ ਕਿ੍ਸ਼ਨਾ ਕਾਲੋਨੀ ਵਜੋਂ ਕੀਤੀ ਗਈ। ਪੁਲਿਸ ਨੇ ਸੰਜੇ ਦੱਤ ਨੂੰ ਝਾਬੇਵਾਲ ਪਿੰਡਾਂ ਨੇੜਿਓ ਉਸ ਵੇਲੇ ਗਿ੍ਫਤਾਰ ਕੀਤਾ ਜਦੋਂਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 13 ਗ੍ਰਾਮ ਹੈਰੋਇਨ ਅਤੇ ਇਕ ਕਾਰ ਬਰਾਮਦ ਕੀਤੀ ਹੈ .

ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਰਾਜਬੀਰ ਭਾਰਤੀ ਵਾਸੀ ਵਿਸ਼ਕਰਮਾ ਕਲੋਨੀ ਨੂੰ ਵੀ ਗਿ੍ਫ਼ਤਾਰ ਕਰ ਕੇ ਉਸ ਦੇ ਕਬਜੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਦੋਸ਼ੀ ਨੂੰ ਪੁਲਿਸ ਨੇ ਟਿੱਬਾ ਰੋਡ ਨੇੜਿਓ ਗਿ੍ਫ਼ਤਾਰ ਕੀਤਾ ਹੈ। ਰਾਜਵੀਰ ਭਾਰਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

The post ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ appeared first on Ludhiana Live.

ਲੁਧਿਆਣਾ ‘ਚ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ
ਲੁਧਿਆਣਾ : ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫਤਾਰ ਕਰ ਕੇ ਉਸ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ਰੀਤੂ ਮਹਾਜਨ ਵਾਸੀ ਰਣਜੋਧ ਪਾਰਕ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਨੂੰ ਹੈਬੋਵਾਲ ਦੀ ਮੁੱਖ ਸੜਕ ਤੋਂ ਉਸ ਵੇਲੇ ਗਿ੍ਫਤਾਰ ਕੀਤਾ ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਜਾ ਰਹੀ ਸੀ।

ਪੁਲਿਸ ਅਨੁਸਾਰ ਰਿਤੂ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਹੈਰੋਇਨ ਸਪਲਾਈ ਕਰਦੀ ਸੀ। ਪੁਲਿਸ ਵਲੋਂ ਉਸ ਪਾਸੋਂ 5 ਹਜ਼ਾਰ ਦੀ ਨਕਦੀ, ਇਕ ਮੋਬਾਈਲ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਲੁਧਿਆਣਾ ‘ਚ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ appeared first on Ludhiana Live.

2 ਕਰੋੜ 16 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
ਲੁਧਿਆਣਾ  : ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 2 ਕਰੋੜ 16 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਐਸ. ਟੀ. ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਰੋਹਿਤ ਪੁੱਤਰ ਜੰਗੀ ਵਾਸੀ ਪੀਰੂ ਬੰਦਾ ਵਜੋਂ ਕੀਤੀ ਗਈ |

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਪੀਰੂ ਬੰਦਾ ਇਲਾਕੇ ‘ਚ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਹੈ | ਪੁਲਿਸ ਵਲੋਂ ਸੂਚਨਾ ਮਿਲਦੇ ਹੀ ਪੀਰੂ ਬੰਦਾ ਮੁਹੱਲਾ ‘ਚ ਨਾਕਾਬੰਦੀ ਕੀਤੀ ਗਈ ਤਾਂ ਉਥੇ ਜਾ ਰਹੀ ਕਥਿਤ ਦੋਸ਼ੀ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਕਾਰ ਭਜਾ ਲਈ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ‘ਚੋਂ 432 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 2 ਕਰੋੜ 16 ਲੱਖ ਰੁਪਏ ਹੈ |

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ | ਪਿਛਲੇ ਕੁਝ ਸਮੇਂ ਤੋਂ ਉਹ ਵਿਹਲਾ ਹੀ ਸੀ ਤੇ ਇਸ ਕਾਰਨ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕੰਮ ‘ਚ ਲੱਗਿਆ | ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

The post 2 ਕਰੋੜ 16 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ appeared first on Ludhiana Live.

ਲੁਧਿਆਣਾ ‘ਚ ਅਫ਼ੀਮ ਤੇ ਲੱਖਾਂ ਦੀ ਨਕਦੀ ਸਮੇਤ 2 ਕਾਬੂ
ਲੁਧਿਆਣਾ : ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਸਾਢੇ ਸੱਤ ਸੌ ਗ੍ਰਾਮ ਅਫ਼ੀਮ ਤੇ ਇਕ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚ ਚਰਨਪ੍ਰੀਤ ਸਿੰਘ ਚੰਨਾ ਪੁੱਤਰ ਭਜਨ ਸਿੰਘ ਵਾਸੀ ਪਿੰਡ ਪਾਇਲ ਪ੍ਰਵੀਨ ਸ਼ਰਮਾ ਵਾਸੀ ਨਿਊ ਲਕਸ਼ਮੀ ਕਾਲੋਨੀ ਕੈਲਾਸ਼ ਨਗਰ ਸ਼ਾਮਿਲ ਹਨ। ਪੁਲਿਸ ਨੇ ਬੀਤੀ ਰਾਤ ਕੈਲਾਸ਼ ਨਗਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਕਥਿਤ ਦੋਸ਼ੀ ਕਾਰ ‘ਤੇ ਉਥੇ ਜਾ ਰਹੇ ਸਨ।

ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀਆਂ ਨੇ ਕਾਰ ਭਜਾ ਲਈ ਪਿੱਛਾ ਕਰਨ ‘ਤੇ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਇਨ੍ਹਾਂ ਦੇ ਕਬਜ਼ੇ ‘ਚ ਸਾਢੇ ਸੱਤ ਸੌ ਗ੍ਰਾਮ ਅਫ਼ੀਮ ਤੇ ਇਕ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।

The post ਲੁਧਿਆਣਾ ‘ਚ ਅਫ਼ੀਮ ਤੇ ਲੱਖਾਂ ਦੀ ਨਕਦੀ ਸਮੇਤ 2 ਕਾਬੂ appeared first on Ludhiana Live.

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ
ਲੁਧਿਆਣਾ : ਥਾਣਾ ਹੈਬੋਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਭਜਨ ਸਿੰਘ ਵਾਸੀ ਹੈਬੋਵਾਲ ਅਤੇ ਦੀਪਕ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਨਿਊ ਦੀਪ ਨਗਰ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਸਰਗਰਮ ਸਨ ਅਤੇ ਸ਼ਹਿਰ ਵਿਚ ਵੱਖ ਵੱਖ ਥਾਵਾਂ ‘ਤੇ ਇਹ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਵਲੋਂ ਇਸ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਅਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

The post ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ appeared first on Ludhiana Live.

ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਥਾਣਾ ਦੁੱਗਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ ਨੀਰਜ ਚੌਧਰੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਐਡੀਸ਼ਨਲ ਐਸ.ਐਚ.ਓ. ਜਸਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ‘ਚ ਲਿਆਂਦੀ ਤੇ ਕਾਬੂ ਕੀਤੇ ਗਏ ਦੋਸ਼ੀਆਂ ਵਿਚ ਜਤਿੰਦਰ ਸਿੰਘ ਉਰਫ ਕਾਕਾ ਪੁੱਤਰ ਕੇਵਲ ਕਿ੍ਸ਼ਨ ਵਾਸੀ ਪਿੰਡ ਇਯਾਲੀ ਕਲਾਂ ਤੇ ਹਰਪ੍ਰੀਤ ਸਿੰਘ ਉਰਫ ਨੋਨੀ ਪੁੱਤਰ ਸੁਖਵੰਤ ਸਿੰਘ ਵਾਸੀ ਸ਼ਿਮਲਾਪੁਰੀ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੋਵਾਂ ਦੇ ਕਬਜ਼ੇ ‘ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਤਿੰਦਰ ਖ਼ਿਲਾਫ਼ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ ਤੇ ਅੱਜ ਕੱਲ੍ਹ ਜ਼ਮਾਨਤ ‘ਤੇ ਬਾਹਰ ਆਇਆ ਸੀ। ਜਦਕਿ ਨੋਨੀ ਗੁਲਾਬੀ ਨਾਜਾਇਜ਼ ਸ਼ਰਾਬ ਦੇ ਦੋ ਵੱਖ ਵੱਖ ਮਾਮਲੇ ਦਰਜ ਹਨ। ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ appeared first on Ludhiana Live.