drug in punjab Archives - Ludhiana Live

ਖੰਨਾ ‘ਚ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ
ਖੰਨਾ : ਪੁਲਿਸ ਵੱਲੋਂ 12780 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਰਮਨਦੀਪ ਸਿੰਘ ਵਾਸੀ ਘੜਾਮ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਥਾਣਾ ਸਿਟੀ 2 ਦੇ ਥਾਣੇਦਾਰ ਬਰਜਿੰਦਰ ਸਿੰਘ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਸਮੇਤ ਪਿ੍ਰਸਟਾਇਨ ਮਾਲ ਜੀਟੀ ਰੋਡ ਖੰਨਾ ਵਿਖੇ ਮੌਜੂਦ ਸੀ ਤਾਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 12780 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਖੰਨਾ ‘ਚ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ appeared first on Ludhiana Live.

ਔਰਤਾਂ ਦੇ ਪਰਸ ਵੇਚਣ ਵਾਲਾ ਨਿਕਲਿਆ ਨਸ਼ਾ ਤਸਕਰ, ਡੇਢ ਕਿੱਲੋ ਅਫ਼ੀਮ ਬਰਾਮਦ
ਲੁਧਿਆਣਾ : ਪੁਲਿਸ ਨੇ ਲੁਧਿਆਣਾ ‘ਚ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਦਾ ਔਰਤਾਂ ਦੇ ਪਰਸ ਵੇਚਣ ਦਾ ਕਾਰੋਬਾਰ ਹੈ। ਉਹ ਦਿਨ ਵੇਲੇ ਔਰਤਾਂ ਦੇ ਪਰਸ ਵੇਚਣ ਅਤੇ ਰਾਤ ਸਮੇਂ ਨਸ਼ੇ ਦੀ ਤਸਕਰੀ ਕਰਨ ਦਾ ਧੰਦਾ ਕਰਦਾ ਸੀ।

ਪੁਲਸ ਵੱਲੋਂ ਨਾਕਾਬੰਦੀ ਦੌਰਾਨ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਕੋਲੋਂ ਭਾਰੀ ਮਾਤਰਾ ‘ਚ ਅਫੀਮ ਬਰਾਮਦ ਹੋਈ ਹੈ। ਜ਼ੋਨ-2 ਦੇ ਸਹਾਇਕ ਪੁਲਸ ਕਮਿਸ਼ਨਰ ਦੀਪ ਕਮਲ, ਸਹਾਇਕ ਪੁਲਸ ਕਮਿਸ਼ਨਰ ਦੇਹਾਤ ਬਲਵਿੰਦਰ ਰੰਧਾਵਾ ਅਤੇ ਥਾਣਾ ਦੁੱਗਰੀ ਦੇ ਐੱਸ ਐੱਚ ਓ ਨੀਰਜ ਚੌਧਰੀ ਨੇ ਦੱਸਿਆ ਕਿ ਪੁਲ ਨਹਿਰ ਪੱਖੋਵਾਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਨੌਜਵਾਨ ਆਇਆ। ਪੁਲਸ ਨੂੰ ਦੇਖ ਕੇ ਉਹ ਮੁੜਨ ਲੱਗਾ ਪਰ ਮੌਕੇ ਤੇ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੁਲਜ਼ਮ ਦੀ ਪਛਾਣ ਮਾਡਲ ਹਾਊਸ ਦੇ ਰਹਿਣ ਵਾਲੇ ਚਰਨਜੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਖੁਦ ਅਫੀਮ ਖਾਂਦਾ ਹੈ। ਉਸ ਨੇ ਆਪਣੇ ਖਰਚਿਆਂ ਨੂੰ ਪੂਰਾ ਕਰਨ ਲਈ ਅਫੀਮ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਦੁਕਾਨ ਗੁੜ ਮੰਡੀ ‘ਚ ਹੈ, ਜਿਥੇ ਉਹ ਸਿਰਫ ਔਰਤ ਦਾ ਪਰਸ ਵੇਚਣ ਦਾ ਕੰਮ ਕਰਦਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਅਫੀਮ ਸਮੇਤ 45,000 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

The post ਔਰਤਾਂ ਦੇ ਪਰਸ ਵੇਚਣ ਵਾਲਾ ਨਿਕਲਿਆ ਨਸ਼ਾ ਤਸਕਰ, ਡੇਢ ਕਿੱਲੋ ਅਫ਼ੀਮ ਬਰਾਮਦ appeared first on Ludhiana Live.

ਨਸ਼ੀਲੀਆਂ ਦਵਾਈਆਂ ਦੇ ਤਸਕਰ ਨੂੰ 10 ਸਾਲ ਦੀ ਕੈਦ
ਲੁਧਿਆਣਾ : ਸਥਾਨਕ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਅਜ਼ਮਤ ਅਲੀ ਨੂੰ 30 ਅਕਤੂਬਰ, 2018 ਨੂੰ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ ਤਹਿਤ ਗਿ੍ਫ਼ਤਾਰ ਕੀਤਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 16800 ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ।

ਪੁਲਿਸ ਅਨੁਸਾਰ ਉਕਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਗਿ੍ਫ਼ਤਾਰੀ ਸਮੇਂ ਭਾਵੇਂ ਅਜ਼ਮਤ ਅਲੀ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਮਾਨਯੋਗ ਜੱਜ ਰਵਦੀਪ ਸਿੰਘ ਹੁੰਦਲ ਦੀ ਅਦਾਲਤ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਦਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

The post ਨਸ਼ੀਲੀਆਂ ਦਵਾਈਆਂ ਦੇ ਤਸਕਰ ਨੂੰ 10 ਸਾਲ ਦੀ ਕੈਦ appeared first on Ludhiana Live.

260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੀ ਔਰਤ ਨੂੰ 10 ਸਾਲ ਕੈਦ
ਲੁਧਿਆਣਾ : ਸਥਾਨਕ ਅਦਾਲਤ ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ ਕੀਤੀ ਔਰਤ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ 31 ਜੁਲਾਈ 2019 ਨੂੰ ਲੁਧਿਆਣਾ ਦਿੱਲੀ ਮੁੱਖ ਸੜਕ ‘ਤੇ ਮੰਡੀ ਗੋਬਿੰਦਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਥੇ ਇਕ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਕਾਰ ‘ਚ ਚਾਲਕ ਤੇ ਪਿਛਲੀ ਸੀਟ ‘ਤੇ ਇਕ ਔਰਤ ਬੈਠੀ ਹੋਈ ਸੀ।

ਪੁਲਿਸ ਵਲੋਂ ਸ਼ੱਕ ਦੇ ਆਧਾਰ ‘ਤੇ ਜਦੋਂ ਔਰਤ ਈਵਾ ਦਾਸ ਵਾਸੀ ਦਿੱਲੀ ਦੇ ਪਰਸ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ‘ਚੋਂ ਇਕ ਕਿਲੋ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਸਾਢੇ 6 ਕਰੋੜ ਰੁਪਏ ਦੇ ਕਰੀਬ ਸੀ। ਪੁਲਿਸ ਵਲੋਂ ਤੁਰੰਤ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਈਵਾ ਦਾਸ ਮੂਲ ਰੂਪ ਵਿਚ ਆਸਾਮ ਦੀ ਰਹਿਣ ਵਾਲੀ ਸੀ, ਪਰ ਪਿਛਲੇ ਕੁਝ ਸਮੇਂ ਤੋਂ ਉਹ ਦਿੱਲੀ ਵਿਚ ਰਹਿ ਰਹੀ ਸੀ ਅਤੇ ਵੱਖ ਵੱਖ ਥਾਵਾਂ ‘ਤੇ ਹੈਰੋਇਨ ਸਪਲਾਈ ਕਰਦੀ ਸੀ।

ਪੁਲਿਸ ਵਲੋਂ ਈਵਾ ਦਾਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ ਤੇ ਇਸ ਸਬੰਧੀ ਬਕਾਇਦਾ ਅਦਾਲਤ ਵਿਚ ਚਾਲਾਨ ਵੀ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਵਿਜੇ ਕੁਮਾਰ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਈਵਾ ਦਾਸ ਨੂੰ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

The post 260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੀ ਔਰਤ ਨੂੰ 10 ਸਾਲ ਕੈਦ appeared first on Ludhiana Live.

ਅਫ਼ੀਮ ਤਸਕਰੀ ਦੇ ਮਾਮਲੇ ’ਚ ਲੜਕੀ ਸਮੇਤ 3 ਗ੍ਰਿਫ਼ਤਾਰ
ਖੰਨਾ  :  ਥਾਣਾ ਸਦਰ ਖੰਨਾ ਦੀ ਪੁਲਿਸ ਵੱਲੋਂ 4 ਕਿਲੋਂ ਅਫ਼ੀਮ ਬਰਾਮਦ ਕੀਤੀ ਗਈ ਹੈ। ਅਫ਼ੀਮ ਤਸਕਰੀ ਦੇ ਮਾਮਲੇ ’ਚ ਪੁਲਿਸ ਵੱਲੋਂ ਇੱਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਅਫ਼ੀਮ ਦੀ ਇਹ ਖੇਪ ਝਾਰਖੰਡ ਤੋਂ ਲੈ ਕੇ ਆਏ ਸਨ ਤੇ ਇਸਨੂੰ ਜਲੰਧਰ ਤੇ ਹੁਸ਼ਿਆਰਪੁਰ ਇਲਾਕੇ ’ਚ ਵੇਚਣਾ ਸੀ। ਇਹ ਖੁਲਾਸਾ ਡੀਐੱਸਪੀ ਖੰਨਾ ਰਾਜਨ ਪਰਮਿੰਦਰ ਸਿੰਘ ਨੇ ਕੀਤਾ।

ਸੀਆਈਏ ਖੰਨਾ ਦੇ ਮੁਖੀ ਥਾਣੇਦਾਰ ਗੁਰਮੀਤ ਸਿੰਘ ਦੀ ਅਗਵਾਈ ’ਚ ਪੁਲਿਸ ਨੇ ਮੰਡਿਆਲਾ ਕਲਾਂ ਜੀਟੀ ਰੋਡ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਸਵਿਫ਼ਟ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ’ਚ ਸਵਾਰ ਵਿਅਕਤੀਆਂ ਨੇ ਆਪਣਾ ਨਾਂਅ ਸ਼ਿਵ ਕੁਮਾਰ ਗੁਪਤਾ ਵਾਸੀ ਦੇਵ ਹਾਲੀਆਂ, ਜ਼ਿਲ੍ਹਾ ਕੈਮੂਰ ਬਿਹਾਰ, ਸੋਨੂੰ ਸ਼ਾਹ ਵਾਸੀ ਕੋਲਕੋਲੇ ਜ਼ਿਲ੍ਹਾ ਚਤਰਾ ਝਾਰਖੰਡ ਤੇ ਲੜਕੀ ਰਿੰਕੀ ਕੁਮਾਰ ਤਿਰਕੀ ਵਾਸੀ ਕੋਲਕੋਲੇ ਜ਼ਿਲ੍ਹਾਂ ਚਤਰਾ ਝਾਰਖੰਡ ਦੱਸਿਆ। ਕਾਰ ਦੀ ਪਿਛਲੀ ਸੀਟ ’ਤੇ ਪਏ ਮੋਮੀ ਕਾਗਜ਼ ਦੇ ਲਿਫ਼ਾਫੇ ’ਚ 4 ਕਿੱਲੋਂ ਅਫ਼ੀਮ ਬਰਾਮਦ ਕੀਤੀ ਗਈ।

ਡੀਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮਾਂ ਨੇ ਅਫ਼ੀਮ ਝਾਰਖੰਡ ਤੋਂ ਲਿਆਂਦੀ ਸੀ ਤੇ ਇਸ ਨੂੰ ਜਲੰਧਰ ਤੇ ਹੁਸਿਆਰਪੁਰਾ ’ਚ ਵੇਚਣਾ ਸੀ। ਮੁਲਜ਼ਮ ਇਸ ਧੰਦੇ ’ਚ ਕਰੀਬ 1-2 ਤੋਂ ਲੱਗੇ ਹੋਏ ਸਨ। ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਅਫ਼ੀਮ ਝਾਰਖੰਡ ’ਚੋਂ ਕਿਸ ਤੋਂ ਲੈ ਕੇ ਆਏ ਸੀ ਤੇ ਅੱਗੇ ਕਿਸ ਕਿਸ ਕੋਲ ਵੇਚਣੀ ਸੀ ਤੇ ਇਸ ਧੰਦੇ ’ਚ ਹੋਰ ਕੌਣ ਕੌਣ ਸ਼ਾਮਲ ਹਨ।

The post ਅਫ਼ੀਮ ਤਸਕਰੀ ਦੇ ਮਾਮਲੇ ’ਚ ਲੜਕੀ ਸਮੇਤ 3 ਗ੍ਰਿਫ਼ਤਾਰ appeared first on Ludhiana Live.

13 ਕਿਲੋ ਅਫੀਮ ਤੇ ਡਰੱਗ ਮਨੀ ਸਮੇਤ ਤਿੰਨ ਗ੍ਰਿਫਤਾਰ
ਜਗਰਾਓਂ (ਲੁਧਿਆਣਾ) :  ਜਗਰਾਓਂ ਪੁਲਿਸ ਨੇ ਚੋਣਾਂ ਦੌਰਾਨ ਜਗਰਾਓਂ ਇਲਾਕੇ ਵਿੱਚ ਵੱਡੇ ਪੱਧਰ ‘ਤੇ ਅਫੀਮ ਦੀ ਤਸਕਰੀ ਕਰਦੀ ਤਿੱਕੜੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਕਿਲੋ ਅਫੀਮ ਤੇ ਡਰੱਗ ਮਨੀ ਬਰਾਮਦ ਕੀਤੀ।

ਐਸਐਸਪੀ ਪਾਟਿਲ ਕੇਤਨ ਬਾਲੀਰਾਮ ਨੇ ਦੱਸਿਆ ਕਿ ਡੀਐੱਸਪੀ ਨਾਰਕੋਟਿਕਸ ਹਰਸ਼ਪ੍ਰੀਤ ਸਿੰਘ ਤੇ ਡੀਐੱਸਪੀ ਜਗਰਾਓਂ ਦਲਜੀਤ ਸਿੰਘ ਵਿਰਕ ਦੀ ਅਗਵਾਈ ‘ਚ ਏਐੱਸਆਈ ਰੇਸ਼ਮ ਸਿੰਘ ਦੀ ਪੁਲਿਸ ਪਾਰਟੀ ਨੂੰ ਮਿਲੀ ਮੁਖਬਰੀ ਤੇ ਪੁਲਿਸ ਪਾਰਟੀ ਨੇ ਸਿੱਧਵਾਂ ਤੋਂ ਸਵੱਦੀ ਕਲਾਂ ਨੂੰ ਜਾਂਦੇ ਕੱਚੇ ਰਸਤੇ ‘ਤੇ ਨਾਕੇਬੰਦੀ ਕੀਤੀ।

ਇਸੇ ਦੌਰਾਨ ਜਗਰਾਓਂ ਸਾਈਡ ਵੱਲੋਂ ਆ ਰਹੀ ਗੱਡੀ ਅਸ਼ੋਕਾ ਲੇਅਲੈਂਡ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਤਲਾਸ਼ੀ ਦੌਰਾਨ ਇਸ ਟਰੱਕ ‘ਚੋਂ 13 ਕਿਲੋ ਅਫੀਮ ਤੇ 12,900 ਰੁਪਏ ਡਰੱਗ ਮਨੀ ਬਰਾਮਦ ਹੋਈ। ਜਿਸ ‘ਤੇ ਜਗਰਾਓਂ ਪੁਲਿਸ ਨੇ ਜਗਤਾਰ ਸਿੰਘ ਉਰਫ ਜੱਗੀ ਪੁੱਤਰ ਸ਼ੇਰ ਸਿੰਘ ਵਾਸੀ ਕੋਠੇ ਸ਼ੇਰਜੰਗ, ਹਰਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਟਲਾ ਅਫ਼ਗ਼ਾਨਾ ਅਤੇ ਦਲਜੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਸਿੱਧਵਾਂ ਕਲਾਂ ਨੂੰ ਗ੍ਰਿਫਤਾਰ ਕਰ ਲਿਆ।

The post 13 ਕਿਲੋ ਅਫੀਮ ਤੇ ਡਰੱਗ ਮਨੀ ਸਮੇਤ ਤਿੰਨ ਗ੍ਰਿਫਤਾਰ appeared first on Ludhiana Live.

ਖੰਨਾ ‘ਚ ਹੈਰੋਇਨ ਸਮੇਤ ਐਕਟਿਵਾ ਚਾਲਕ ਕਾਬੂ
ਖੰਨਾ : ਥਾਣਾ ਸਦਰ ਖੰਨਾ ਪੁਲਿਸ ਨੇ 5 ਗਰਾਮ ਹੈਰੋਇਨ ਸਮੇਤ ਇਕ ਐਕਟਿਵਾ ਸਵਾਰ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਅਵਤਾਰ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ਸੂਆ ਪੁਲੀ ਇਸਮੈਲਪੁਰ ਵਿਖੇ ਮੌਜੂਦ ਸੀ ਤਾਂ ਇਸਮੈਲਪੁਰ ਸਾਈਡ ਤੋਂ ਐਕਟਿਵ ਨੰਬਰ ਪੀ.ਬੀ-26ਐੱਫ-0851 ਤੇ ਇਕ ਵਿਅਕਤੀ ਆ ਰਿਹਾ ਸੀ ਜੋ ਸਾਹਮਣੇ ਖੜ੍ਹੀ ਪੁਲਿਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਉਸ ਦੀ ਸਕੂਟਰੀ ਬੰਦ ਹੋ ਗਈ।

ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰ ਕੇ ਉਸ ਦੇ ਪਹਿਨੇ ਹੋਏ ਕੱਪੜਿਆਂ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਜੇਬ ‘ਚੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਵਿਸ਼ੇਸ਼ ਕੁਮਾਰ ਉਰਫ਼ ਵਿਸੂ ਵਾਸੀ ਪਿੰਡ ਡਡਹੇੜੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐੱਸ ਐਕਟ ਅਧੀਨ ਮਾਮਲਾ ਦਰਦ ਕਰ ਲਿਆ।

The post ਖੰਨਾ ‘ਚ ਹੈਰੋਇਨ ਸਮੇਤ ਐਕਟਿਵਾ ਚਾਲਕ ਕਾਬੂ appeared first on Ludhiana Live.

ਐਸਟੀਐਫ ਦੀ ਟੀਮ ਨੇ 1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ ਕੀਤਾ
ਲੁਧਿਆਣਾ :  ਐਸਟੀਐਫ ਦੀ ਟੀਮ ਨੇ 1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਗੁਰੂ ਅਰਜਨ ਦੇਵ ਨਗਰ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਉਰਫ ਰਾਜਵੀਰ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ‘ਚ 7 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਪ੍ਰਦੀਪ ਸਿੰਘ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।

ਮੁਖਬਰੀ ਤੋਂ ਬਾਅਦ ਐੱਸਟੀਐੱਫ ਦੀ ਟੀਮ ਨੇ ਗੁਰੂ ਅਰਜਨ ਦੇਵ ਨਗਰ ਇਲਾਕੇ ‘ਚ ਨਾਕਾਬੰਦੀ ਕਰ ਕੇ ਸਕੂਟਰ ਸਵਾਰ ਮੁਲਜ਼ਮ ਪ੍ਰਦੀਪ ਸਿੰਘ ਨੂੰ ਗਿ੍ਫਤਾਰ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਦੇ ਸਕੂਟਰ ‘ਚੋਂ 1 ਕਿੱਲੋ 400 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਕੰਡਾ ਅਤੇ 41 ਹਜ਼ਾਰ ਦੀ ਡਰਗ ਮਨੀ ਬਰਾਮਦ ਕੀਤੀ ਗਈ।

The post ਐਸਟੀਐਫ ਦੀ ਟੀਮ ਨੇ 1 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ ਕੀਤਾ appeared first on Ludhiana Live.

ਪੁਲਿਸ ਨੇ 1.10 ਲੱਖ ਡਰੱਗ ਮਨੀ ਤੇ 15 ਕਿੱਲੋ ਭੁੱਕੀ ਬਰਾਮਦ ਕੀਤੀ
ਮਲੌਦ (ਲੁਧਿਆਣਾ ) : ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਂਕੀ ਸਿਆੜ੍ਹ ਦੇ ਇੰਚਾਰਜ਼ ਥਾਣੇਦਾਰ ਚਰਨਜੀਤ ਸਿੰਘ ਨੇ ਥਾਣਾ ਮੁੱਖੀ ਗੁਰਦੀਪ ਸਿੰਘ ਬਰਾੜ੍ਹ ਦੀ ਦੇਖ ਰੇਖ ਹੇਠ ਪਿਛਲੇ ਦਿਨੀ 90 ਕਿਲੋ ਭੁੱਕੀ ਚੂਰਾ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਸੀ।

ਤਫ਼ਤੀਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਧਰਮਾ ਪੁੱਤਰ ਮੁਹੰਮਦ ਵਾਸੀ ਪਿੰਡ ਭਮੱਦੀ ਥਾਣਾ ਸਦਰ ਖੰਨਾ ਦੇ ਟਰੱਕ ਦੇ ਕੈਬਿਨ ‘ਚੋਂ 15 ਕਿਲੋਂ ਭੁੱਕੀ ਬਰਾਮਦ ਕੀਤੀ ਤੇ ਟਰੱਕ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰੋਣੀ ਦੇ ਨਾਮ ਸੀ। ਇਸੇ ਤਫ਼ਤੀਸ ਦੌਰਾਨ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਇੰਡੀਗੋ ਗੱਡੀ ਸਮੇਤ ਕਾਬੂ ਕੀਤਾ ਜਿਸ ‘ਚੋਂ 1 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਕੇ ਪਹਿਲੇ ਮੁਕੱਦਮੇ ‘ਚ ਵਾਧਾ ਕਰਦਿਆਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ।

The post ਪੁਲਿਸ ਨੇ 1.10 ਲੱਖ ਡਰੱਗ ਮਨੀ ਤੇ 15 ਕਿੱਲੋ ਭੁੱਕੀ ਬਰਾਮਦ ਕੀਤੀ appeared first on Ludhiana Live.

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਸ਼ਰਾਬ, ਹੈਰੋਇਨ, ਭੁੱਕੀ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ :   ਪੁਲਿਸ ਵਲੋਂ ਵੱਖ ਵੱਖ ਥਾਂਵਾਂ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਸ਼ਰਾਬ, ਭੁੱਕੀ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਰਾਕੇਸ਼ ਕੁਮਾਰ ਪੁੱਤਰ ਬਲਬੀਰ ਸਿੰਘ ਵਾਸੀ ਜਗਦੀਪ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ 56 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਪੁਲਿਸ ਵਲੋਂ ਸੁਨੀਲ ਕੁਮਾਰ ਪੁੱਤਰ ਹਰੀ ਚੰਦ ਵਾਸੀ ਮੁਹੱਲਾ ਦੀਪ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀ ਲੇਬਰ ਕਾਲੋਨੀ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਨਾਕੇ ‘ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਗਈ।

ਉਸ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਪਿੰਡ ਸ਼ੰਕਰ ਨੇੜੇ ਰਛਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਸ਼ੰਕਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਕਿਲੋ ਭੁੱਕੀ ਚੂਰਾ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਇਹ ਨਸ਼ੀਲਾ ਪਦਾਰਥ ਵੇਚਣ ਜਾ ਰਿਹਾ ਸੀ ਕਿ ਪੁਲਿਸ ਨੇ ਉਸ ਨੂੰ ਨਾਕੇ ਤੋਂ ਕਾਬੂ ਕਰ ਲਿਆ।

The post ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਸ਼ਰਾਬ, ਹੈਰੋਇਨ, ਭੁੱਕੀ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ appeared first on Ludhiana Live.