druga Archives - Ludhiana Live

ਲੁਧਿਆਣਾ ਜੇਲ੍ਹ ‘ਚ ਚੈਕਿੰਗ ਦੌਰਾਨ ਮੋਬਾਈਲ ਫ਼ੋਨ ਅਤੇ ਨਸ਼ੀ+ਲੀਆਂ ਗੋਲੀਆਂ ਬਰਾਮਦ
ਲੁਧਿਆਣਾ ਜੇਲ੍ਹ ਵਿੱਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਨੂੰ ਲੱਭਣ ਦੀ ਕਾਰਵਾਈ ਜਾਰੀ ਹੈ। ਤਿੰਨ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ 7 ਮੋਬਾਈਲ ਫੋਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜੇਲ੍ਹ ਪ੍ਰਬੰਧਕਾਂ ਨੇ ਇਸ ਦੀ ਸ਼ਿਕਾਇਤ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਕੀਤੀ ਅਤੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਗਈ।

ਪਹਿਲੇ ਮਾਮਲੇ ਵਿੱਚ ਮੁਲਜ਼ਮ ਸੰਜੇ ਕੁਮਾਰ ਦੀ ਬੈਰਕ ਵਿੱਚੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੂਜੇ ਮਾਮਲੇ ‘ਚ ਬੈਰਕ ‘ਚ ਬੰਦ ਰਣਜੋਧ ਸਿੰਘ ਉਰਫ਼ ਜੋਤੀ, ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਕੋਲੋਂ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ।

The post ਲੁਧਿਆਣਾ ਜੇਲ੍ਹ ‘ਚ ਚੈਕਿੰਗ ਦੌਰਾਨ ਮੋਬਾਈਲ ਫ਼ੋਨ ਅਤੇ ਨਸ਼ੀ+ਲੀਆਂ ਗੋਲੀਆਂ ਬਰਾਮਦ appeared first on Ludhiana Live.