drugs case Archives - Ludhiana Live

ਹਾਈਕੋਰਟ ਡਰੱਗਜ਼ ਮਾਮਲੇ ਦੀ ਧੀਮੀ ਜਾਂਚ ‘ਤੇ ਹੋਈ ਸਖ਼ਤ, ਪੰਜਾਬ ਦੇ ਡੀਜੀਪੀ ਨੂੰ ਦਿੱਤੇ ਹੁਕਮ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਸ਼ਿਆਂ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਜਾਂਚ ਵਿੱਚ ਪ੍ਰਗਤੀ ਨਾ ਹੋਣ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਦੇ ਡੀ.ਜੀ.ਪੀ. ਅਜਿਹੇ ਮਾਮਲਿਆਂ ਵਿੱਚ ਜਾਂਚ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਸਾਰੇ ਐਸ.ਐਸ.ਪੀ. ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਤੋਂ ਅਜਿਹੇ ਨਸ਼ਿਆਂ ਦੇ ਕੇਸਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ, ਜਿਨ੍ਹਾਂ ਵਿੱਚ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਏ।

ਜਸਟਿਸ ਐਨ. ਐੱਸ. ਸ਼ੇਖਾਵਤ ਨੇ ਇਹ ਵੀ ਹੁਕਮ ਦਿੱਤਾ ਕਿ ਵਾਜਬ ਸਮੇਂ ਦੇ ਅੰਦਰ ਗ੍ਰਿਫਤਾਰ ਨਾ ਕੀਤੇ ਗਏ ਦੋਸ਼ੀਆਂ ਨੂੰ ਤੁਰੰਤ ਭਗੌੜਾ ਘੋਸ਼ਿਤ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ। ਇਹ ਹਦਾਇਤ ਅਹਿਮ ਹੈ ਕਿਉਂਕਿ ਬਠਿੰਡਾ ਜ਼ਿਲ੍ਹੇ ਵਿੱਚ ਇਕੱਲੇ ਐਨ.ਡੀ.ਪੀ. ਐੱਸ. ਐਕਟ ਤਹਿਤ ਦਰਜ 83 ਅਪਰਾਧਿਕ ਮਾਮਲਿਆਂ ਵਿੱਚ 97 ਮੁਲਜ਼ਮ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਗ੍ਰਿਫ਼ਤਾਰ ਨਹੀਂ ਹੋਏ।

ਅਦਾਲਤ ਨੇ ਪੰਜਾਬ ਦੇ ਡੀ.ਜੀ.ਪੀ. ਪੰਜਾਬ ਰਾਜ ਦੇ ਸਾਰੇ ਥਾਣਿਆਂ ਵਿੱਚ ਐਨ. ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਦਰਜ ਸਾਰੇ ਕੇਸਾਂ ਵਿੱਚ ਹਲਫ਼ਨਾਮਾ ਦਾਇਰ ਕਰੋ, ਜਿੱਥੇ ਛੇ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਇਸ ਤੱਥ ਦਾ ਵੀ ਜ਼ਿਕਰ ਕਰਨਾ ਹੋਵੇਗਾ ਕਿ ਅਜਿਹੇ ਦੋਸ਼ੀਆਂ ਨੂੰ ਅਪਰਾਧੀ ਐਲਾਨਿਆ ਗਿਆ ਹੈ ਜਾਂ ਨਹੀਂ। ਉਪਰੋਕਤ ਹਦਾਇਤਾਂ ਪਿਛਲੇ 11 ਮਹੀਨਿਆਂ ਤੋਂ ਗ੍ਰਿਫ਼ਤਾਰ ਨਾ ਕੀਤੇ ਗਏ ਮੁਲਜ਼ਮ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਜਾਰੀ ਕੀਤੀਆਂ ਗਈਆਂ ਹਨ।

ਜਸਟਿਸ ਸ਼ੇਖਾਵਤ ਨੇ ਪਿਛਲੀ ਤਰੀਕ ਨੂੰ ਬਠਿੰਡਾ ਦੇ ਐੱਸ. ਐੱਸ.ਪੀ. ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਦੇ ਪੁਲਿਸ ਥਾਣਿਆਂ ‘ਚ ਐੱਨ. ਡੀ.ਪੀ.ਐਸ. ਐਕਟ ਤਹਿਤ ਦਰਜ ਸਾਰੇ ਕੇਸਾਂ ਦਾ ਜ਼ਿਕਰ ਕਰਦੇ ਹੋਏ ਹਲਫ਼ਨਾਮਾ ਦਾਇਰ ਕਰੋ, ਜਿੱਥੇ ਪਿਛਲੇ 6 ਮਹੀਨਿਆਂ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜ਼ਿਲ੍ਹੇ ਦੇ 19 ਥਾਣਿਆਂ ਦੇ ਤਫ਼ਤੀਸ਼ੀ ਅਫ਼ਸਰਾਂ/ਥਾਣਾ ਹਾਊਸ ਅਫ਼ਸਰਾਂ ਵੱਲੋਂ ਅਜਿਹੇ ਉਪਰਾਲੇ ਨਹੀਂ ਕੀਤੇ ਗਏ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉੱਥੋਂ ਦੇ ਉੱਚ ਪੁਲਿਸ ਅਧਿਕਾਰੀਆਂ ਨੇ ਇਨ੍ਹਾਂ ਨਸ਼ਿਆਂ ਦੇ ਮਾਮਲਿਆਂ ਦੀ ਜਾਂਚ ਦੀ ਨਿਗਰਾਨੀ ਨਹੀਂ ਕੀਤੀ।

The post ਹਾਈਕੋਰਟ ਡਰੱਗਜ਼ ਮਾਮਲੇ ਦੀ ਧੀਮੀ ਜਾਂਚ ‘ਤੇ ਹੋਈ ਸਖ਼ਤ, ਪੰਜਾਬ ਦੇ ਡੀਜੀਪੀ ਨੂੰ ਦਿੱਤੇ ਹੁਕਮ appeared first on Ludhiana Live.

ਇਹ ਸਾਲ ਹੋਰ ਵੀ ਖ਼ਾਸ ਹੋਵੇਗੀ ਸ਼ਾਹਰੁਖ ਦੇ ਮੰਨਤ ਦੀ ਦੀਵਾਲੀ, ਪਤਨੀ ਗੌਰੀ ਖ਼ਾਨ ਨੇ ਕੀਤਾ ਖੁਲਾਸਾ
ਸੁਪਰਸਟਾਰ ਸ਼ਾਹਰੁਖ ਖ਼ਾਨ ਅਤੇ ਉਨ੍ਹਾਂ ਦੀ ਇੰਟੀਰੀਅਰ ਡਿਜ਼ਾਈਨਰ ਪਤਨੀ ਗੌਰੀ ਖ਼ਾਨ ਇੰਨੀ ਦਿਨੀਂ ਸੁਰਖੀਆਂ ’ਤੇ ਹੈ। ਜੋੜਾ ਹਰ ਤਿਉਹਾਰ ਨੂੰ ਧੂਮਧਾਮ ਨਾਲ ਮਨਾਉਂਦੇ ਹਨ। ਹਾਲਾਂਕਿ ਦੋ ਸਾਲਾਂ ਤੋਂ ਮਹਾਮਾਰੀ ਕਾਰਨ ਇਹ ਜੋੜਾ ਦੋਸਤਾਂ ਅਤੇ ਪਰਿਵਾਰ ਨਾਲ ਤਿਉਹਾਰ ਨਹੀਂ ਮਨਾ ਸਕਿਆ ਪਰ ਇਸ ਵਾਰ ਸਭ ਕੁਝ ਆਮ ਵਾਂਗ ਹੋਣ ਕਾਰਨ ਗੌਰੀ-ਸ਼ਾਹਰੁਖ ਧੂਮਧਾਮ ਨਾਲ ਦੀਵਾਲੀ ਦਾ ਤਿਉਹਾਰ ਮਣਾਉਣਗੇ। ਦੀਵਾਲੀ ਦਾ ਤਿਉਹਾਰ ਇਸ ਸਾਲ ਅਕਤੂਬਰ ’ਚ ਆਵੇਗਾ । ਜੋੜਾ ਇਸ ਤਿਉਹਾਰ ਨੂੰ ਸੈਲੀਬ੍ਰੇਟ ਕਰਨ ਦਾ ਸੋਚ ਰਿਹਾ ਹੈ।

ਹਾਲ ਹੀ ’ਚ ਇਕ ਇੰਟਰਵਿਊ ਦੌਰਾਨ ਗੌਰੀ ਖ਼ਾਨ ਨੇ ਦੱਸਿਆ ਕਿ ਆਉਣ ਵਾਲਾ ਤਿਉਹਾਰਾਂ ਦਾ ਸੀਜ਼ਨ ਉਸਦੇ ਅਤੇ ਉਸਦੇ ਪਰਿਵਾਰ ਲਈ ਕਿਹੋ ਜਿਹਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਤਿਉਹਾਰ ਪਰਿਵਾਰ ਨਾਲ ਰਹਿਣ ਅਤੇ ਜਸ਼ਨ ਮਨਾਉਣ ਲਈ ਹੁੰਦੇ ਹਨ। ਬਹੁਤ ਸਾਰੀਆਂ ਮਠਿਆਈਆਂ ਘਰ ਲਿਆਉਣਾ, ਘਰ ਨੂੰ ਸਜਾਉਣਾ ਬਹੁਤ ਮਜ਼ੇਦਾਰ ਹੈ। ਮੈਂ ਇਸ ਸਭ ਲਈ ਬਹੁਤ ਉਤਸ਼ਾਹਿਤ ਹਾਂ।’

ਗੌਰੀ ਤੋਂ ਪੁੱਛਿਆ ਕਿ ਇਸ ਸਾਲ ਮੰਨਤ ਦੀ ਲੁੱਕ ਕਿਸ ਤ੍ਹਰਾਂ ਦਿਖਾਈ ਦੇਵੀਗੀ। ਇਹ ਦੱਸਦੇ ਹੋਏ ਗੌਰੀ ਨੇ ਕਿਹਾ ਕਿ ਉਸ ਨੇ ਅਜੇ ਕੁਝ ਨਹੀਂ ਸੋਚਿਆ ਹੈ, ਪਰ ਹਾਂ ਘਰ ਨੂੰ ਬਹੁਤ ਸਾਰੀਆਂ ਲਾਈਟਾਂ ਨਾਲ ਸਜਾਉਣਾ ਹੈ ਅਤੇ ਉਹ ਦੀਵਾਲੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਗੌਰੀ ਖ਼ਾਨ ਅਤੇ ਸ਼ਾਹਰੁਖ ਲਈ ਪਿਛਲਾ ਸਾਲ ਕਾਫ਼ੀ ਮੁਸ਼ਕਲ ਰਿਹਾ ਸੀ। ਉਨ੍ਹਾਂ ਦੇ ਪੁੱਤਰ ਆਰੀਅਨ ਖ਼ਾਨ ਦਾ ਨਾਂ ਡਰੱਗਜ਼ ਮਾਮਲੇ ’ਚ ਆਇਆ ਸੀ। ਹਾਲਾਂਕਿ ਉਸ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਤੋਂ ਕਲੀਨ ਚਿੱਟ ਮਿਲ ਗਈ ਹੈ, ਜਿਸ ਨਾਲ ਪਰਿਵਾਰ ਨੂੰ ਇਹ ਜਸ਼ਨ ਹੋਰ ਵੀ ਧੂਮਧਾਨ ਮਨਾਇਆ ਜਾਵੇਗਾ।

The post ਇਹ ਸਾਲ ਹੋਰ ਵੀ ਖ਼ਾਸ ਹੋਵੇਗੀ ਸ਼ਾਹਰੁਖ ਦੇ ਮੰਨਤ ਦੀ ਦੀਵਾਲੀ, ਪਤਨੀ ਗੌਰੀ ਖ਼ਾਨ ਨੇ ਕੀਤਾ ਖੁਲਾਸਾ appeared first on Ludhiana Live.

ਝੂਠਾ ਕੇਸ ਪਾਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਅਦਾਲਤ ਨੇ ਪੁਲਿਸ ਮੁਖੀ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ
ਲੁਧਿਆਣਾ : -ਨੌਜਵਾਨ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਝੂਠਾ ਕੇਸ ਪਾਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਅਦਾਲਤ ਨੇ ਪੁਲਿਸ ਮੁਖੀ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਜੱਜ ਅਮਰਿੰਦਰਪਾਲ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਐੱਸ. ਐੱਸ. ਪੀ. ਖੰਨਾ ਨੂੰ ਇਹ ਹੁਕਮ ਜਾਰੀ ਕੀਤੇ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਗਦੀਪ ਸਿੰਘ ਉਰਫ ਹੈਪੀ ਵਾਸੀ ਪਿੰਡ ਤਰਖਾਣਾ ਮਾਛੀਵਾੜਾ ਨੂੰ 60 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ‘ਚ ਗਿ੍ਫ਼ਤਾਰ ਕੀਤਾ ਸੀ।

ਪੁਲਿਸ ਵਲੋਂ ਬਕਾਇਦਾ ਉਸ ਖ਼ਿਲਾਫ਼ ਚਲਾਨ ਅਦਾਲਤ ‘ਚ ਪੇਸ਼ ਕੀਤਾ ਗਿਆ, ਉਸ ਖ਼ਿਲਾਫ਼ ਮੁਕੱਦਮਾ ਚਲਾਇਆ ਗਿਆ, ਪਰ ਪੁਲਿਸ ਅਦਾਲਤ ‘ਚ ਨੌਜਵਾਨ ਖ਼ਿਲਾਫ਼ ਸਬੂਤ ਪੇਸ਼ ਨਹੀਂ ਕਰ ਸਕੀ ਜਿਸ ‘ਤੇ ਅਦਾਲਤ ਵਲੋਂ ਜਗਦੀਪ ਸਿੰਘ ਨੂੰ ਬਰੀ ਕਰ ਦਿੱਤਾ। ਜੱਜ ਵਲੋਂ ਆਪਣੇ 42 ਸਫ਼ਿਆਂ ਦੇ ਫ਼ੈਸਲੇ ‘ਚ ਪੁਲਿਸ ਖ਼ਿਲਾਫ਼ ਟਿੱਪਣੀਆਂ ਕੀਤੀਆਂ ਗਈਆਂ ਹਨ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਵਲੋਂ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਰਿੱਟ ਵੀ ਦਾਇਰ ਕੀਤੀ ਗਈ ਸੀ ਤੇ ਮਾਮਲੇ ਦੀ ਜਾਂਚ ਕਰਨ ਦੀ ਗੁਹਾਰ ਲਗਾਈ ਗਈ ਸੀ ਪਰ ਪੁਲਿਸ ਵਲੋਂ ਫਿਰ ਵੀ ਇਸ ਦੇ ਬਾਵਜੂਦ ਅਦਾਲਤ ‘ਚ ਚਲਾਨ ਪੇਸ਼ ਕਰ ਦਿੱਤਾ।

ਕਾਬੂ ਕੀਤੇ ਨੌਜਵਾਨ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਵਲੋਂ ਜਗਦੀਪ ਸਿੰਘ ‘ਤੇ ਝੂਠਾ ਨਸ਼ੇ ਦਾ ਕੇਸ ਪਾਇਆ ਗਿਆ ਸੀ। ਨੌਜਵਾਨ ਵਲੋਂ ਅਦਾਲਤ ਵਿਚ ਆਪਣੀ ਸਫ਼ਾਈ ‘ਚ ਕਈ ਸਬੂਤ ਪੇਸ਼ ਕੀਤੇ ਗਏ ਜਿਸ ‘ਤੇ ਅਦਾਲਤ ਨੇ ਸਹਿਮਤੀ ਪ੍ਰਗਟ ਕੀਤੀ, ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵਲੋਂ ਵੀ ਝੂਠਾ ਕੇਸ ਪਾਉਣ ਦੇ ਮਾਮਲੇ ‘ਚ ਸਹਾਇਕ ਸਬ ਇੰਸਪੈਕਟਰ ਕੀਮਤੀ ਲਾਲ ਖਿਲਾਫ਼ ਕੇਸ ਦਰਜ ਕੀਤਾ ਸੀ ਜੋ ਕਿ ਅਦਾਲਤ ‘ਚ ਅਜੇ ਲੰਬਿਤ ਹੈ।

The post ਝੂਠਾ ਕੇਸ ਪਾਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਅਦਾਲਤ ਨੇ ਪੁਲਿਸ ਮੁਖੀ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ appeared first on Ludhiana Live.

ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ
ਚੰਡੀਗੜ੍ਹ :   ਡਰੱਗ ਮਾਮਲੇ ਵਿੱਚ ਫਸੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਜੀਠੀਆ ਦੇ ਵਕੀਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਤੱਕ ਰੋਕ ਲੱਗਾ ਦਿੱਤੀ ਹੈ।

ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਅਗਲੀ ਸੁਣਵਾਈ ਸੁਪਰੀਮ ਕੋਰਟ ’ਚ ਸੋਮਵਾਰ ਨੂੰ ਕੀਤੀ ਜਾਵੇਗੀ। ਮਜੀਠੀਆ ਇਸ ਦੌਰਾਨ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰ ਸਕਦੇ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਡਰੱਗ ਮਾਮਲੇ ਵਿੱਚ ਫਸੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਸ ਵਲੋਂ ਮਜੀਠੀਆ ਦੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਕਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ਨਾ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਸੀ। ਹੁਣ ਸੁਪਰੀਮ ਕੋਰਟ ਪੁੱਜੇ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ ਤੇ ਸੋਮਵਾਰ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।

The post ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ appeared first on Ludhiana Live.

ਬਿਕਰਮ ਮਜੀਠੀਆ ਦੀ ਅਗਲੀ ਸੁਣਵਾਈ 10 ਜਨਵਰੀ ਨੂੰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਕੀਤੀ ਗਈ । ਹਾਈਕੋਰਟ ਨੇ ਅਗਲੀ ਪੇਸ਼ੀ 10 ਜਨਵਰੀ ਤਹਿ ਕੀਤੀ ਹੈ। ਮੋਹਾਲੀ ਕੋਰਟ ਵਲੋਂ ਅਗਾਊਂ ਜ਼ਮਾਨਤ ਦੀ ਮੰਗ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦੀ ਰਜਿਸਟਰੀ ’ਚ ਪਟੀਸ਼ਨ ਦਾਇਰ ਕੀਤੀ ਸੀ।

ਮਜੀਠੀਆ ਦੇ ਖ਼ਿਲਾਫ਼ ਮੋਹਾਲੀ ’ਚ ਐੱਨਡੀਪੀਐੱਸ ਐਕਟ ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ।

The post ਬਿਕਰਮ ਮਜੀਠੀਆ ਦੀ ਅਗਲੀ ਸੁਣਵਾਈ 10 ਜਨਵਰੀ ਨੂੰ appeared first on Ludhiana Live.