drugs in city Archives - Ludhiana Live

STF ਲੁਧਿਆਣਾ ਨੇ ਨ/ਸ਼ਾ ਤ.ਸ.ਕ.ਰੀ ਦੇ ਮਾਮਲੇ ‘ਚ ਭ.ਗੌ.ੜੀ ਔਰਤ ਨੂੰ ਕੀਤਾ ਗ੍ਰਿ.ਫ.ਤਾ.ਰ
ਲੁਧਿਆਣਾ : ਐਸਟੀਐਫ ਦੀ ਟੀਮ ਨੇ ਨਸ਼ੇ ਦੀ ਤਸਕਰੀ ਦੇ ਮਾਮਲੇ ਦੀ ਭਗੌੜੀ ਮਹਿਲਾ ਤਸਕਰ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਔਰਤ ਦੇ ਕਬਜ਼ੇ ਚੋਂ 258 ਗ੍ਰਾਮ ਹੈਰੋਇਨ ,285 ਗਰਾਮ ਅਫੀਮ 6 ਲੱਖ 26 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐਸਟੀਐਫ ਦੇ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਗੁਰਮੇਲ ਪਾਰਕ ਦੀ ਰਹਿਣ ਵਾਲੀ ਅਲੀਸ਼ਾ ਚੋਪੜਾ ਅਤੇ ਉਸ ਦੇ ਪਤੀ ਅਕਾਸ਼ ਚੌਪੜਾ ਦੇ ਖਿਲਾਫ ਸਾਲ 2022 ਵਿਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਸ ਮਾਮਲੇ ਵਿੱਚ ਔਰਤ ਦੇ ਪਤੀ ਦੇ ਕਬਜ਼ੇ ਚੋਂ 2ਕਿਲੋ 50 ਗ੍ਰਾਮ ਹੈਰੋਇਨ, ਇਕ ਪਿਸਤੌਲ, 8 ਕਾਰਾਂ ,6ਮੋਟਰ ਸਾਈਕਲ ਬ੍ਰਾਮਦ ਕੀਤਾ ਸਨ। ਉਸ ਮਾਮਲੇ ਵਿੱਚ ਮਾਨਯੋਗ ਅਦਾਲਤ ਨੇ ਅਲੀਸ਼ਾ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਜਿਸ ਤੋਂ ਬਾਅਦ ਔਰਤ ਆਪਣੇ ਪੇਕੇ ਘਰ ਨੇਪਾਲ ਚਲੀ ਗਈ। ਐਸਟੀਐਫ ਦੀ ਟੀਮ ਨੂੰ ਸੂਚਨਾ ਮਿਲੀ ਕਿ ਔਰਤ ਆਪਣੇ ਸਹੁਰਿਆਂ ਦੇ ਘਰ ਵਿੱਚ ਰਹਿ ਕੇ ਤਸਕਰੀ ਕਰਦੀ ਹੈ।

ਜਾਣਕਾਰੀ ਤੋਂ ਬਾਅਦ ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਛਾਪਾਮਾਰੀ ਕਰਕੇ ਔਰਤ ਨੂੰ ਗ੍ਰਿਫਤਾਰ ਕੀਤਾ। ਤਲਾਸ਼ੀ ਦੇ ਦੌਰਾਨ ਮਹਿਲਾ ਤਸਕਰ ਦੇ ਕਬਜ਼ੇ ਵਿਚੋਂ 258 ਗ੍ਰਾਮ ਹੈਰੋਇਨ ਅਤੇ 285 ਗ੍ਰਾਮ ਅਫੀਮ ਸਮੇਤ 6 ਲੱਖ 26 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਔਰਤ ਦੇ ਖ਼ਿਲਾਫ਼ ਇਕ ਹੋਰ ਮੁਕੱਦਮਾ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

The post STF ਲੁਧਿਆਣਾ ਨੇ ਨ/ਸ਼ਾ ਤ.ਸ.ਕ.ਰੀ ਦੇ ਮਾਮਲੇ ‘ਚ ਭ.ਗੌ.ੜੀ ਔਰਤ ਨੂੰ ਕੀਤਾ ਗ੍ਰਿ.ਫ.ਤਾ.ਰ appeared first on Ludhiana Live.

ਇੱਕ ਕਿਲੋ ਅ.ਫੀ.ਮ ਸਮੇਤ ਸਕੂਟਰ ਸਵਾਰ ਕਾਬੂ, ਮਾਮਲਾ ਦਰਜ
ਲੁਧਿਆਣਾ : ਥਾਣਾ ਸਦਰ ਦੀ ਪੁਲਿਸ ਨੇ ਇਕ ਕਿਲੋ ਅਫੀਮ ਸਮੇਤ ਜਨਤਾ ਨਗਰ ਦੇ ਰਹਿਣ ਵਾਲੇ ਸ਼ਹਿਜ਼ਾਦ ਖਾਨ ਉਰਫ ਗੁਲਸ਼ਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਅਸ਼ਵਨੀ ਨੇ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੇ ਸਬੰਧ ਵਿਚ ਪੁਲਿਸ ਪਾਰਟੀ ਨੇ ਸੂਆ ਰੋਡ ਕੱਟ ਤੇ ਨਾਕਾਬੰਦੀ ਕੀਤੀ ਹੋਈ ਸੀ। ਸ਼ੱਕ ਦੀ ਬਨਾਹ ਤੇ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ।

ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਛਾਬੜਾ ਕਲੋਨੀ ਦੇ ਲਾਗੇ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਪਿੰਡ ਫੁੱਲਾਂਵਾਲ ਦੇ ਵਾਸੀ ਜਗਦੀਪ ਸਿੰਘ ਉਰਫ ਜੱਗਾ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਾਂਚ ਅਧਿਕਾਰੀ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

The post ਇੱਕ ਕਿਲੋ ਅ.ਫੀ.ਮ ਸਮੇਤ ਸਕੂਟਰ ਸਵਾਰ ਕਾਬੂ, ਮਾਮਲਾ ਦਰਜ appeared first on Ludhiana Live.

STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈਰੋ.ਇਨ ਸਣੇ ਨੌਜਵਾਨ ਕਾਬੂ
ਲੁਧਿਆਣਾ : ਐੱਸ. ਟੀ. ਐੱਫ. ਦੀ ਲੁਧਿਆਣਾ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਨੂੰ ਸਾਢੇ 4 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਇਕ ਨੌਜਵਾਨ ਮੋਟਰਸਾਈਕਲ ’ਤੇ ਹੈਰੋਇਨ ਦੀ ਖੇਪ ਲੈ ਕੇ ਜਨਕਪੁਰੀ ਤੋਂ ਵਿਜੇ ਨਗਰ ਵੱਲ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸਪੈਸ਼ਲ ਨਾਕਾਬੰਦੀ ਕੀਤੀ ਗਈ।

ਇਸੇ ਦੌਰਾਨ ਸਾਹਮਣਿਓਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨ ਨੇ ਇਕਦਮ ਆਪਣਾ ਮੋਟਰਸਾਈਕਲ ਰੋਕ ਕੇ ਪਿੱਛੇ ਮੋੜ ਲਿਆ ਅਤੇ ਭੱਜਣ ਦਾ ਯਤਨ ਕੀਤਾ ਪਰ ਪੁਲਸ ਦੀ ਮੁਸਤੈਦੀ ਕਾਰਨ ਤੁਰੰਤ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਕੋਲੋਂ ਬਰਾਮਦ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 880 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਪੁਲਸ ਨੇ ਤੁਰੰਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਮੁਹੰਮਦ ਨਸੀਮ (20) ਪੁੱਤਰ ਮੁਹੰਮਦ ਸਿਰਜੂਦੀਨ ਵਾਸੀ ਕਿਰਾਏਦਾਰ ਮੁਹੱਲਾ ਜਨਕਪੁਰੀ ਦੇ ਰੂਪ ’ਚ ਕੀਤੀ ਗਈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕਰੀਬ ਸਾਢੇ 4 ਕਰੋੜ ਦੀ ਕੀਮਤ ਦੱਸੀ ਜਾ ਰਹੀ ਹੈ। ਪੁਲਸ ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਮੋਹਾਲੀ ਦੇ ਐੱਸ. ਟੀ. ਐੱਫ. ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

The post STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈਰੋ.ਇਨ ਸਣੇ ਨੌਜਵਾਨ ਕਾਬੂ appeared first on Ludhiana Live.

ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਸਮੱਗਲਰ ਗ੍ਰਿਫ਼ਤਾਰ, ਮੁੱਖ ਸਮੱਗਲਰ ਫ਼ਰਾਰ
ਲੁਧਿਆਣਾ : ਐੱਸ. ਟੀ. ਐੱਫ. ਦੀ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਨਸ਼ਾ ਸਮੱਗਲਰ ਨੂੰ 5 ਕਰੋੜ 60 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਡੀ. ਐੱਸ. ਡੀ. ਦਵਿੰਦਰ ਕੁਮਾਰ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਟੀਮ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਇਕ ਨਸ਼ਾ ਸਮੱਗਲਰ ਆਪਣੇ ਸਾਥੀ ਸਮੇਤ ਹੈਰੋਇਨ ਦੀ ਵੱਡੀ ਖੇਪ ਲੈ ਕੇ ਵਰਧਮਾਨ ਚੌਕ ਵੱਲ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਲਈ ਭੇਜ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਨੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਨਾਕਾਬੰਦੀ ਕਰ ਦਿੱਤੀ।

ਉਸੇ ਸਮੇਂ ਸਾਹਮਣਿਓਂ ਇਕ ਐਕਟਿਵਾ ’ਤੇ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਦੋਂ ਪੁਲਸ ਟੀਮ ਨੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਐਕਟਿਵਾ ਦੀ ਡਿੱਕੀ ’ਚੋਂ 1 ਕਿਲੋ 120 ਗ੍ਰਾਮ ਹੈਰੋਇਨ, 2 ਇਲੈਕਟ੍ਰਾਨਿਕ ਕੰਡੇ ਅਤੇ 70 ਖਾਲੀ ਲਿਫਾਫ਼ੇ ਬਰਾਮਦ ਕੀਤੇ। ਪੁਲਸ ਨੇ ਤੁਰੰਤ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮ ਦੀ ਪਛਾਣ ਆਕਾਸ਼ ਕੁਮਾਰ (21) ਪੁੱਤਰ ਪੱਪੂ ਕੁਮਾਰ ਵਾਸੀ ਘੋੜਾ ਕਾਲੋਨੀ, ਮੋਤੀ ਨਗਰ ਵਜੋਂ ਹੋਈ, ਜਦੋਂਕਿ ਉਸ ਨੂੰ ਹੈਰੋਇਨ ਸਪਲਾਈ ਦੇਣ ਵਾਲੇ ਦੀ ਪਛਾਣ ਮਨਜੀਤ ਸਿੰਘ ਮਨੂੰ ਪੁੱਤਰ ਕਾਲਾ ਕੁਮਾਰ ਵਾਸੀ ਪ੍ਰੀਤ ਨਗਰ, ਤਾਜਪੁਰ ਰੋਡ ਵਜੋਂ ਕੀਤੀ ਗਈ, ਜੋ ਅਜੇ ਤੱਕ ਫਰਾਰ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ 5 ਕਰੋੜ 60 ਲੱਖ ਦੀ ਕੀਮਤ ਦੱਸੀ ਜਾ ਰਹੀ ਹੈ।

The post ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਸਮੱਗਲਰ ਗ੍ਰਿਫ਼ਤਾਰ, ਮੁੱਖ ਸਮੱਗਲਰ ਫ਼ਰਾਰ appeared first on Ludhiana Live.

ਲੁਧਿਆਣਾ ‘ਚ ਹੈਰੋਇਨ ਬਰਾਮਦ, ਦੋਸ਼ੀ ਗ੍ਰਿਫਤਾਰ
ਲੁਧਿਆਣਾ : ਲੁਧਿਆਣਾ ਦੀ ਪੁਲਿਸ ਪਾਰਟੀ ਦੇ ASI ਸਤਨਾਮ ਸਿੰਘ ਨੇ ਸਮੇਤ ਕਰਮਚਾਰੀਆਂ ਨੇ ਸਾਹਮਣੇ ਠੇਕਾ ਸ਼ਰਾਬ ਦੇਸ਼ੀ ਅਤੇ ਅੰਗਰੇਜੀ ਨੇੜੇ HDFC ਬੈਕ ਹੰਬੜਾ ਬ੍ਰਾਂਚ ਲੁਧਿਆਣਾ ਤੋਂ ਦੋਸ਼ੀ ਗੁਰਦੇਵ ਸਿੰਘ ਉਰਫ ਗੋਲੀ ਪੁੱਤਰ ਗੁਰਦੀਪ ਸਿੰਘ ਵਾਸੀ ਨੇੜੇ ਪੀਰਾਂ ਦੀ ਦਰਗਾਹ ਪਿੰਡ ਕੁੱਲ ਗਹਿਣਾ ਭੂੰਦੜੀ ਥਾਣਾ ਸਿੱਧਵਾਂ ਬੇਟ ਜਿਲਾ ਲੁਧਿਆਣਾ ਨੂੰ ਕਾਬੂ ਕੀਤਾ ।

ਦੌਰਾਨੇ ਤਲਾਸ਼ੀ ਦੋਸ਼ੀ ਪਾਸੋ 120 ਗ੍ਰਾਮ ਹੈਰੋਇਨ ਬਰਾਮਦ ਹੋਈ । ਦੋਸ਼ੀ ਦੇ ਖਿਲਾਫ ਥਾਣਾ ਲਾਡੋਵਾਲ ਲੁਧਿਆਣਾ ਵਿਖੇ ਕੇਸ ਰਜਿਸਟਰ ਕਰਾਇਆ ਗਿਆ ਹੈ । ਦੋਸ਼ੀ ਨੂੰ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।

The post ਲੁਧਿਆਣਾ ‘ਚ ਹੈਰੋਇਨ ਬਰਾਮਦ, ਦੋਸ਼ੀ ਗ੍ਰਿਫਤਾਰ appeared first on Ludhiana Live.

ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋ/ਇਨ ਸਮੇਤ 2 ਗ੍ਰਿਫ਼ਤਾਰ
ਲੁਧਿਆਣਾ : ਲੁਧਿਆਣਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ 80 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ| ਜਾਣਕਾਰੀ ਦਿੰਦਿਆਂ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਿਵਲ ਹਸਪਤਾਲ ਦੇ ਲਾਗੇ ਗਸ਼ਤ ਕਰ ਰਹੀ ਸੀ| ਇਸੇ ਦੌਰਾਨ ਪੁਲਿਸ ਨੂੰ ਟੀ-ਪੁਆਇੰਟ ਸਿਵਲ ਹਸਪਤਾਲ ਦੇ ਲਾਗੇ ਦੇਖ ਕੇ ਇਕ ਵਿਅਕਤੀ ਵਾਪਸ ਮੁੜਨ ਲੱਗਾ| ਸ਼ੱਕ ਦੀ ਬਿਨਾਹ ‘ਤੇ ਉਸਨੂੰ ਰੋਕ ਕੇ ਜਦ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ਤੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ|

ਇਸੇ ਤਰ੍ਹਾਂ ਟੀ ਪੁਆਇੰਟ ਮੰਡ ਚੌਂਤਾ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਪਿੰਡ ਚੌਂਤਾ ਦੇ ਰਹਿਣ ਵਾਲੇ ਸੁੱਚਾ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਹਿਰਾਸਤ ਵਿੱਚ ਲਿਆ ਗਿਆ| ਜਾਂਚ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਪਿੰਡ ਰਤਨਗੜ ਤੋਂ ਪਿੰਡ ਚੌਂਤਾ ਵੱਲ ਆ ਰਿਹਾ ਸੀ| ਇਹਨਾਂ ਦੋਵਾਂ ਕੇਸਾਂ ਵਿੱਚ ਥਾਣਾ ਡਵੀਜ਼ਨ ਨੰਬਰ-2 ਅਤੇ ਥਾਣਾ ਕੂਮ ਕਲਾਂ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

The post ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋ/ਇਨ ਸਮੇਤ 2 ਗ੍ਰਿਫ਼ਤਾਰ appeared first on Ludhiana Live.

ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਕਾਰਵਾਈ, 172 ਗ੍ਰਾਮ ਹੈਰੋਇਨ ਤੇ ਸ਼ਰਾਬ ਸਣੇ 7 ਗ੍ਰਿਫ਼ਤਾਰ
ਲੁਧਿਆਣਾ : ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ 172 ਗ੍ਰਾਮ ਹੈਰੋਇਨ, 52 ਕਿਲੋ ਭੁੱਕੀ ਅਤੇ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 31,000 ਰੁਪਏ ਦੀ ਨਸ਼ੀਲੀ ਦਵਾਈ ਅਤੇ ਬਾਈਕ ਵੀ ਬਰਾਮਦ ਕੀਤੀ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਐਨਡੀਪੀਐਸ, ਆਬਕਾਰੀ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਥਾਣਾ ਸਲੇਮ ਟਾਬਰੀ ਵਿਖੇ ਤਾਇਨਾਤ ਏ.ਐਸ.ਆਈ ਪਵਨਜੀਤ ਸਿੰਘ ਪੁਲਿਸ ਪਾਰਟੀ ਨੇ ਸਬਜ਼ੀ ਮੰਡੀ ਗੇਟ ਨੰਬਰ-2 ਦੇ ਸਾਹਮਣੇ ਬਹਾਦਰਕੇ ਰੋਡ ‘ਤੇ ਸ਼ੱਕ ਦੇ ਆਧਾਰ ‘ਤੇ ਬੈਗ ਦੀ ਚੈਕਿੰਗ ਕੀਤੀ ਗਈ ਤਾਂ ਉਸ ‘ਚੋਂ 52 ਕਿਲੋ ਭੁੱਕੀ ਬਰਾਮਦ ਹੋਈ। ਮੁਖਬਰ ਦੀ ਇਤਲਾਹ ‘ਤੇ ਕਾਹਨ ਸਿੰਘ ਉਰਫ ਕਾਹਨਾ ਨੂੰ 5 ਗ੍ਰਾਮ ਨਸ਼ੀਲੇ ਪਦਾਰਥ ਅਤੇ ਪੀਰੂ ਬੰਦਾ ਸ਼ਮਸ਼ਾਨਘਾਟ ਨੇੜੇ ਖਾਲੀ ਜਗ੍ਹਾ ‘ਤੇ ਛਾਪਾ ਮਾਰ ਕੇ ਦੋਸ਼ੀ ਰੋਹਿਤ ਵਾਸੀ ਪੀਰੂਬੰਦਾ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ।

ਏਐਸਆਈ ਜਗਤਾਰ ਸਿੰਘ ਨੇ ਸੰਦੀਪ ਵਾਸੀ ਨੂਰਪੁਰ ਸੇਠਾਂ ਫਿਰੋਜ਼ਪੁਰ, ਰਾਜਵਿੰਦਰ ਕੌਰ ਵਾਸੀ ਗੇਟ ਨੰਬਰ 34 ਕੋਟ ਮੰਗਲ ਸਿੰਘ ਨੂੰ 140 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਸ਼ਿਮਲਾਪੁਰੀ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

The post ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਕਾਰਵਾਈ, 172 ਗ੍ਰਾਮ ਹੈਰੋਇਨ ਤੇ ਸ਼ਰਾਬ ਸਣੇ 7 ਗ੍ਰਿਫ਼ਤਾਰ appeared first on Ludhiana Live.

ਐਨਸੀਬੀ ਨੇ ਲੁਧਿਆਣਾ ‘ਚ 20 ਕਿਲੋ ਹੈਰੋਇਨ ਸਮੇਤ ਇੱਕ ਨੂੰ ਕੀਤਾ ਗ੍ਰਿਫ਼ਤਾਰ
ਲੁਧਿਆਣਾ : ਨਾਰਕੋਟਿਕਸ ਕੰਟਰੋਲ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੇਰ ਰਾਤ ਚੱਲੀ ਇਸ ਕਾਰਵਾਈ ਦੌਰਾਨ ਐਨਸੀਬੀ ਨੂੰ 20 ਕਿੱਲੋ ਹੈਰੋਇਨ ਮਿਲੀ ਹੈ। ਦੇਰ ਰਾਤ ਚੰਡੀਗੜ੍ਹ ਤੋਂ ਐਨਸੀਬੀ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਮੌਕੇ ਗੱਡੀ ‘ਚੋਂ ਨਸ਼ੀਲੀਆਂ ਦਵਾਈਆਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਨਸੀਬੀ ਚੰਡੀਗੜ੍ਹ ਵਿੱਚ ਹੀ ਇਸ ਦੇ ਖਿਲਾਫ ਕਾਰਵਾਈ ਕਰ ਰਹੀ ਹੈ।

ਦੂਜੇ ਪਾਸੇ ਪਿਛਲੇ ਚੌਵੀ ਘੰਟਿਆਂ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇਕ ਤਸਕਰ ਫਰਾਰ ਹੋ ਗਿਆ। ਮੁਲਜ਼ਮਾਂ ਦੇ ਕਬਜ਼ੇ ਚੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਖਿਲਾਫ ਚਾਰ ਮਾਮਲੇ ਦਰਜ ਕੀਤੇ ਗਏ ਹਨ। ਡਵੀਜ਼ਨ ਨੰਬਰ 3 ਥਾਣਾ ਪੁਲਸ ਨੇ ਸੀ ਐੱਮ ਸੀ ਹਸਪਤਾਲ ਦੇ ਬਾਹਰ ਕੀਤੀ ਗਈ ਨਾਕਾਬੰਦੀ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਸੁਰਜੀਤ ਕਾਲੋਨੀ ਦੀ ਲਾਇਅਰ ਵੈਲੀ ਦੇ ਗੇਟ ਤੇ ਨਾਕਾਬੰਦੀ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੋਤੀ ਨਗਰ ਦੇ ਗਲਾਡਾ ਗਰਾਊਂਡ ਇਲਾਕੇ ਵਿੱਚ ਪੁਲਿਸ ਟੀਮ ਨੂੰ ਵੇਖ ਕੇ ਇੱਕ ਤਸਕਰ 5 ਗ੍ਰਾਮ ਹੈਰੋਇਨ ਦਾ ਪੈਕੇਟ ਸੁੱਟ ਕੇ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

The post ਐਨਸੀਬੀ ਨੇ ਲੁਧਿਆਣਾ ‘ਚ 20 ਕਿਲੋ ਹੈਰੋਇਨ ਸਮੇਤ ਇੱਕ ਨੂੰ ਕੀਤਾ ਗ੍ਰਿਫ਼ਤਾਰ appeared first on Ludhiana Live.

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ : ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਅਜੇ ਸਿੱਧੂ ਵਾਸੀ ਮੁਹੱਲਾ ਪੀਰੂਬੰਦਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਪੀਰੂ ਬੰਦਾ ਮੁਹੱਲਾ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਜਾ ਰਿਹਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਦੂਜੇ ਮਾਮਲੇ ਵਿਚ ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਬਖ਼ਸ਼ੀਸ਼ ਸਿੰਘ ਉਰਫ਼ ਬਗ਼ੀਚਾ ਵਾਸੀ ਇੰਦਰਪ੍ਰਸਥ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਇੰਦਰਪ੍ਰਸਥ ਨਗਰ ਨੇੜਿਓਾ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਨੇ ਉਸ ਖ਼ਿਲਾਫ਼ ਇਹ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਮਰ ਸਾਹਨੀ ਉਰਫ਼ ਅਮਲੀ ਵਾਸੀ ਤਾਜਪੁਰ ਰੋਡ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਨੂੰ ਥਾਣਾ ਡਿਵੀਜ਼ਨ ਨੰਬਰ 7 ਨੇੜੇ ਸਥਿਤ ਐਮ.ਆਈ.ਜੀ. ਫਲੈਟਾਂ ਨੇੜਿਓਾ ਗਿ੍ਫ਼ਤਾਰ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

The post ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ appeared first on Ludhiana Live.

ਲੁਧਿਆਣਾ ‘ਚ ਨਾਬਾਲਗ ਲੜਕੀ ਕੋਲੋਂ 220 ਗ੍ਰਾਮ ਹੈਰੋਇਨ ਹੋਈ ਬਰਾਮਦ
ਲੁਧਿਆਣਾ : ਲੁਧਿਆਣਾ ਜ਼ਿਲੇ ‘ਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਦੇ ਹੋਏ STF ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ ਇਕ ਨਾਬਾਲਗ ਲੜਕੀ ਨੂੰ ਨਾਮਜ਼ਦ ਕੀਤਾ ਹੈ। ਦੱਸ ਦੇਈਏ ਕਿ STF ਨੂੰ ਨਾਬਾਲਗ ਕੋਲੋਂ 220 ਗ੍ਰਾਮ ਹੈਰੋਇਨ ਵੀ ਮਿਲੀ ਹੈ। ਮਾਮਲਾ ਜਮਾਲਪੁਰ ਦੇ ਮੁੰਡੀਆਂ ਕਲਾਂ ਇਲਾਕੇ ਦਾ ਹੈ। ਇਹ ਲੜਕੀ ਆਪਣੀ ਚਾਚੀ ਦੇ ਘਰ ਦੇ ਬਾਹਰ ਹੈਰੋਇਨ ਵੇਚਦੀ ਫੜੀ ਗਈ ਸੀ। ਜਦੋਂ STF ਨੇ ਨਾਬਾਲਗ ਦੀ ਸਕੂਟੀ ਦੀ ਤਲਾਸ਼ੀ ਲਈ ਤਾਂ ਡਿਗੀ ਵਿੱਚੋਂ 220 ਗ੍ਰਾਮ ਹੈਰੋਇਨ ਬਰਾਮਦ ਹੋਈ।

ਨਾਬਾਲਗ ਨੇ ਦੱਸਿਆ ਕਿ ਉਹ ਆਪਣੀ ਚਾਚੀ ਕੋਲ ਨੌਕਰੀ ਲੱਭਣ ਗਈ ਸੀ। ਉਸ ਨੇ ਚਾਚੀ ਨੂੰ ਕਿਤੇ ਨੌਕਰੀ ਦਿਵਾਉਣ ਲਈ ਮਦਦ ਕਰਨ ਲਈ ਕਿਹਾ ਸੀ, ਪਰ ਚਾਚੀ ਨੇ ਉਸ ਨੂੰ ਨਸ਼ਾ ਤਸਕਰੀ ਵਿਚ ਫਸਾ ਦਿੱਤਾ। ਨਾਬਾਲਗ ਲੜਕੀ ਮੁਤਾਬਕ ਉਹ ਪੈਸਿਆਂ ਦੇ ਲਾਲਚ ਵਿੱਚ ਫਸ ਗਈ। ਲੜਕੀ ਅਤੇ ਉਸ ਦੀ ਚਾਚੀ ਸਲੀਮਾ ਰਾਣੀ ਉਰਫ਼ ਸਿੰਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

The post ਲੁਧਿਆਣਾ ‘ਚ ਨਾਬਾਲਗ ਲੜਕੀ ਕੋਲੋਂ 220 ਗ੍ਰਾਮ ਹੈਰੋਇਨ ਹੋਈ ਬਰਾਮਦ appeared first on Ludhiana Live.