Drugs in punjab Archives - Ludhiana Live

ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਕਰਨ ਲਈ ਬੁਲਾਇਆ ਜਾਵੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ – ਡਾ. ਇੰਦਰਜੀਤ ਸਿੰਘ
ਲੁਧਿਆਣਾ : ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ। ਲੁਧਿਆਣਾ ਦੁਆਰਾ ਚਲਾਏ ਜਾ ਰਹੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਜੈਕਟ ਤਹਿਤ ਆਊਟਰੀਚ ਐਂਡ ਡ੍ਰੌਪ ਇਨ ਸੈਂਟਰ, ਸਲੇਮ ਟਾਬਰੀ ਵਿਖੇ ਮੁਫਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲੋਕਾਂ ਨੂੰ ਨਸ਼ਿਆਂ ਅਤੇ ਕੈਂਸਰ ਦੇ ਮਾੜੇ ਪ੍ਰਭਾਵਾਂ ਅਤੇ ਇਨ੍ਹਾਂ ਤੋਂ ਬਚਣ ਦੇ ਤਰੀਕੇ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਕੈਂਪ ਵਿੱਚ ਕੋਟਨਿਸ ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਪੰਜਾਬ ਵਿੱਚ ਵੱਧ ਰਹੇ ਨਸ਼ੇ, ਐਚ.ਆਈ.ਵੀ. ਏਡਜ਼ ਅਤੇ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧੇ ਨੂੰ ਪੰਜਾਬ ਲਈ ਗੰਭੀਰ ਸਮੱਸਿਆ ਦੱਸਿਆ ਗਿਆ। ਨੌਜਵਾਨ ਬੱਚੇ ਖੁਦ ਇਸ ਲਤ ਤੋਂ ਪ੍ਰੇਸ਼ਾਨ ਹੋ ਕੇ ਛੱਡਣਾ ਚਾਹੁੰਦੇ ਹਨ ਪਰ ਨਸ਼ਾ ਛੁਡਾਊ ਕੇਂਦਰ ਨਾ ਹੋਣ ਕਾਰਨ ਉਹ ਅਜਿਹਾ ਕਰਨ ਤੋਂ ਅਸਮਰੱਥ ਹਨ।

ਕੈਂਪ ‘ਚ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ‘ਤੇ ਇਹ ਵੀ ਪਤਾ ਲੱਗਾ ਕਿ ਸਲੇਮ ਟਾਬਰੀ ਦੇ ਆਸ-ਪਾਸ ਦੇ ਇਲਾਕਿਆਂ ਜਿਵੇਂ ਪੀਰੂ ਬੰਦਾ, ਕਾਰਾਬਾਰਾ, ਜਸੀਆਂ ਰੋਡ, ਭੌਰਾ, ਭਾਰਤੀ ਕਲੋਨੀ ਆਦਿ ‘ਚ ਨਸ਼ੇੜੀਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਰਿਹਾ ਹੈ | ਇੱਥੇ ਨਸ਼ਾ ਕਰਕੇ ਚੋਰੀਆਂ ਅਤੇ ਡਕੈਤੀਆਂ ਦੀਆਂ ਘਟਨਾਵਾਂ ਬਹੁਤ ਵੱਧ ਗਈਆਂ ਹਨ ਅਤੇ ਜੇਕਰ ਸਮੇਂ ਸਿਰ ਕੁਝ ਨਾ ਕੀਤਾ ਗਿਆ ਤਾਂ ਇਸ ਦੇ ਭਿਆਨਕ ਸਿੱਟੇ ਨਿਕਲ ਸਕਦੇ ਹਨ।

ਜਥੇਬੰਦੀ ਦੇ ਜਨਰਲ ਸਕੱਤਰ ਸ. ਇਕਬਾਲ ਸਿੰਘ ਗਿੱਲ ਅਤੇ ਡਾ: ਇੰਦਰਜੀਤ ਸਿੰਘ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਵਿਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਠੋਸ ਕਦਮ ਚੁੱਕੇ ਜਾ ਸਕਣ। ਇਸ ਕੈਂਪ ਵਿੱਚ ਕੋਆਰਡੀਨੇਟਰ ਡਾ: ਰਘੁਵੀਰ ਸਿੰਘ, ਗਗਨਦੀਪ ਕੁਮਾਰ, ਮਨੀਸ਼ਾ, ਅਮਨ, ਮੀਨੂੰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

The post ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਕਰਨ ਲਈ ਬੁਲਾਇਆ ਜਾਵੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ – ਡਾ. ਇੰਦਰਜੀਤ ਸਿੰਘ appeared first on Ludhiana Live.

ਨਸੀਬ ਕੈਂਸਰ ਕੇਅਰ ਸੁਸਾਇਟੀ ਵਲੋਂ ਨਸ਼ਿਆਂ ਅਤੇ ਕੈਂਸਰ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ
ਲੁਧਿਆਣਾ : ਅੱਜ ਨਸੀਬ ਕੈਂਸਰ ਕੇਅਰ ਐਂਡ ਰਿਸਰਚ ਸੁਸਾਇਟੀ, ਦਸਮੇਸ਼ ਨਗਰ, ਲੁਧਿਆਣਾ ਵਿਖੇ ਡਾ. ਕੋਟਨਿਸ ਐਕਯੂਪੰਕਚਰ ਹਸਪਤਾਲ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਜੈਕਟ ਤਹਿਤ ਮੁਫ਼ਤ ਨਸ਼ਿਆਂ ਅਤੇ ਕੈਂਸਰ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲੋਕਾਂ ਨੂੰ ਨਸ਼ਿਆਂ ਅਤੇ ਕੈਂਸਰ ਦੇ ਮਾੜੇ ਪ੍ਰਭਾਵਾਂ ਅਤੇ ਇਨ੍ਹਾਂ ਤੋਂ ਬਚਣ ਦੇ ਤਰੀਕੇ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਕੈਂਪ ਵਿੱਚ ਕੋਟਨੀਸ ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਅਤੇ ਕੈਂਸਰ ਦੇ ਮਾਹਿਰ ਡਾ: ਬਲਵਿੰਦਰ ਪਾਲ ਸਿੰਘ ਨਿੱਝਰ ਅਤੇ ਸ਼. ਜਸਵੰਤ ਸਿੰਘ ਛਾਪਾ ਮੁਖੀ, ਨਸੀਬ ਕੈਂਸਰ ਕੇਅਰ ਸੈਂਟਰ ਨੇ ਲੋਕਾਂ ਨੂੰ ਵੱਖ-ਵੱਖ ਕਿਸਮਾਂ ਦੇ ਨਸ਼ਿਆਂ ਅਤੇ ਕੈਂਸਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਡਾ: ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਪੰਜਾਬ ਲਈ ਇੱਕ ਗੰਭੀਰ ਸਮੱਸਿਆ ਹੈ।

ਉਨ੍ਹਾਂ ਕਿਹਾ ਕਿ ਹੁਣਤੱਕ 48000 ਦੇ ਕਰੀਬ ਲੋਕ ਕੈਂਸਰ ਤੋਂ ਪੀੜਤ ਹਨ ਅਤੇ ਬਹੁਤ ਸਾਰੇ ਸਾਧਨਾਂ ਦੀ ਘਾਟ ਕਾਰਨ ਆਪਣਾ ਇਲਾਜ ਨਹੀਂ ਕਰਵਾ ਪਾ ਰਹੇ ਹਨ। ਇਕਬਾਲ ਸਿੰਘ ਗਿੱਲ ਅਤੇ ਕਰਨਲ ਹਰਬੰਸ ਸਿੰਘ ਕਾਹਲੋਂ ਨੇ ਨਸੀਬ ਕੈਂਸਰ ਕੇਅਰ ਐਂਡ ਰਿਸਰਚ ਸੋਸਾਇਟੀ ਵੱਲੋਂ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਨਸ਼ਾ ਛੁਡਾਊ ਅਤੇ ਕੈਂਸਰ ਕੇਅਰ ਪ੍ਰੋਗਰਾਮਾਂ ਬਾਰੇ ਕੀਤੇ ਜਾ ਰਹੇ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।

The post ਨਸੀਬ ਕੈਂਸਰ ਕੇਅਰ ਸੁਸਾਇਟੀ ਵਲੋਂ ਨਸ਼ਿਆਂ ਅਤੇ ਕੈਂਸਰ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ appeared first on Ludhiana Live.

ਲੁਧਿਆਣਾ ‘ਚ ਤਲਾਸ਼ੀ ਮੁਹਿੰਮ, ਡੀਜੀਪੀ ਨੇ ਬੱਸ ਸਟੈਂਡ ਤੋਂ ਕੀਤੀ ਚੈਕਿੰਗ ਦੀ ਸ਼ੁਰੂਆਤ
ਲੁਧਿਆਣਾ : ਸੁਰੱਖਿਆ ਵਿਵਸਥਾ ਨੂੰ ਮੱਦੇਨਜ਼ਰ ਰੱਖਦਿਆਂ ਸੋਮਵਾਰ ਨੂੰ ਲੁਧਿਆਣਾ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਸ਼ੁਰੂਆਤ ਲੁਧਿਆਣਾ ਦੇ ਬੱਸ ਸਟੈਂਡ ਤੋਂ ਕੀਤੀ। ਲੁਧਿਆਣਾ ਦੇ ਬੱਸ ਸਟੈਂਡ ਤੇ ਲੁਧਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੈਂਕ

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਿੰਨ ਦਰਜਨ ਦੇ ਕਰੀਬ ਹਾਈਟੈੱਕ ਨਾਕਾਬੰਦੀਆਂ ਕੀਤੀਆਂ ਗਈਆਂ ਹਨ । ਅਪਰਾਧਕ ਵਿਅਕਤੀਆਂ ਦੇ ਮਨਾਂ ਵਿੱਚ ਡਰ ਪੈਦਾ ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਬੱਸ ਸਟੈਂਡ ,ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

The post ਲੁਧਿਆਣਾ ‘ਚ ਤਲਾਸ਼ੀ ਮੁਹਿੰਮ, ਡੀਜੀਪੀ ਨੇ ਬੱਸ ਸਟੈਂਡ ਤੋਂ ਕੀਤੀ ਚੈਕਿੰਗ ਦੀ ਸ਼ੁਰੂਆਤ appeared first on Ludhiana Live.

DRI ਦੀ ਵੱਡੀ ਕਾਰਵਾਈ : ਪੰਜਾਬ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਗਾਂਜੇ ਦੀ ਜ਼ਬਤੀ
ਲੁਧਿਆਣਾ : ਡਾਇਰੈਕਟਰੋਟ ਆਫ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਜੋਨਲ ਯੂਨਿਟ ਲੁਧਿਆਣਾ ਦੇ ਅਧਿਕਾਰੀਆਂ ਨੇ ਬੀਤੀ ਦੇਰ ਰਾਤ ਕਾਰਵਾਈ ‘ਚ ਇਕ ਟਰੱਕ ਫੜ੍ਹਿਆ। ਇਸ ਟਰੱਕ ‘ਚੋਂ 520 ਕਿੱਲੋ ਗਾਂਜੇ ਸਮੇਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਹਾਲ ਦੇ ਸਾਲਾਂ ‘ਚ ਪੰਜਾਬ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਗਾਂਜੇ ਦੀ ਜ਼ਬਤੀ ਹੈ।

ਅਧਿਕਾਰੀਆਂ ਨੇ ਮਾਮਲੇ ‘ਚ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਡਿਸ਼ਾ ਤੋਂ ਆ ਰਹੇ ਟਰੱਕ ਨੂੰ ਲੁਧਿਆਣਾ ਤੋਂ ਲੰਘਣ ਵਾਲੇ ਨੈਸ਼ਨਲ ਹਾਈਵੇਅ-1 ‘ਤੇ ਰੋਕ ਲਿਆ ਗਿਆ। ਡੀ. ਆਰ. ਆਈ. ਅਧਿਕਾਰੀਆਂ ਨੂੰ ਛੱਤ ਦੇ ਮਾਧਿਅਮ ਰਾਹੀਂ ਐਕਸੈਸਿਬਲ ਡਰਾਈਵਰ ਕੈਬਿਨ ਪਿੱਛੇ ਬਣਾਈ ਇਕ ਲੁਕੀ ਹੋਈ ਗੁਫ਼ਾ ਮਿਲੀ। ਇਸ ‘ਚ 520 ਕਿੱਲੋ ਗਾਂਜਾ ਲੁਕੋਇਆ ਹੋਇਆ ਸੀ। ਟਰੱਕ ‘ਚ ਸਵਾਰ ਦੋਵੇਂ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

The post DRI ਦੀ ਵੱਡੀ ਕਾਰਵਾਈ : ਪੰਜਾਬ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਗਾਂਜੇ ਦੀ ਜ਼ਬਤੀ appeared first on Ludhiana Live.

ਲੁਧਿਆਣਾ ਪੁਲਿਸ ਨੇ 3 ਮਾਮਲਿਆਂ ‘ਚ 5 ਨਸ਼ਾ ਤਸਕਰ ਕੀਤੇ ਕਾਬੂ: 55 ਹਜ਼ਾਰ ਦੇ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 535 ਗ੍ਰਾਮ ਹੈਰੋਇਨ, 5 ਕਿਲੋ ਅਫੀਮ ਅਤੇ 55 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਲਜੀਤ ਸਿੰਘ ਉਰਫ਼ ਲੱਕੀ ਸੋਮਵਾਰ ਨੂੰ ਢਿੱਲੋਂ ਨਗਰ, ਲੋਹਾਰਾ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਪੁਲਿਸ ਨੇ 20 ਪਾਰਦਰਸ਼ੀ ਖ਼ਾਲੀ ਪਾਊਚ, 265 ਗ੍ਰਾਮ ਹੈਰੋਇਨ ਸਮੇਤ ਬਰਾਮਦ ਕੀਤੀ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 25 ਹਜ਼ਾਰ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਮੁਲਜ਼ਮਾਂ ਖ਼ਿਲਾਫ਼ ਥਾਣਾ ਡਾਬਾ ਵਿਖੇ NDPS ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਨਿਊ ਜਨਤਾ ਨਗਰ ਲੁਧਿਆਣਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਹਨੀ ਵਾਸੀ ਮੁਹੱਲਾ ਗੋਬਿੰਦ ਨਗਰ ਅਤੇ ਕੁਲਜੀਤ ਸਿੰਘ ਉਰਫ਼ ਸੈਮੀ ਵਾਸੀ ਕਲਗੀਧਰ ਮਾਰਗ ਸ਼ਿਮਲਾਪੁਰੀ, ਲੁਧਿਆਣਾ ਵਜੋਂ ਹੋਈ ਹੈ।

The post ਲੁਧਿਆਣਾ ਪੁਲਿਸ ਨੇ 3 ਮਾਮਲਿਆਂ ‘ਚ 5 ਨਸ਼ਾ ਤਸਕਰ ਕੀਤੇ ਕਾਬੂ: 55 ਹਜ਼ਾਰ ਦੇ ਨਸ਼ੀਲੇ ਪਦਾਰਥ ਬਰਾਮਦ appeared first on Ludhiana Live.

ਵਿਦਿਆਰਥੀਆਂ ਨੇ ਪੇਂਡੂ ਭਾਈਚਾਰੇ ਨੂੰ ਸਮਾਜਿਕ ਬੁਰਾਈਆਂ ਬਾਰੇ ਕੀਤਾ ਜਾਗਰੂਕ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਖੇਤੀਬਾੜੀ ਵਿਦਿਆਰਥੀਆਂ ਦੇ ਰਾਵੇ ਪ੍ਰੋਜੈਕਟ ਤਹਿਤ ਸੀਨੀਅਰ ਪਸਾਰ ਵਿਗਿਆਨੀ ਡਾ. ਧਰਮਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਧਾਲੀਆਂ ਦੇ ਸਰਕਾਰੀ ਸਕੂਲ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ| ਇਹ ਪ੍ਰੋਗਰਾਮ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਪ੍ਰਤੀ ਨੌਜਵਾਨ ਮਨਾਂ ਅਤੇ ਸਮਾਜ ਦੇ ਮੈਂਬਰਾਂ ਵਿੱਚ ਚੇਤਨਾ ਵਧਾਉਣ ਅਤੇ ਅਜਿਹੀਆਂ ਪੁਰਾਣੀਆਂ ਰੀਤੀ-ਰਿਵਾਜਾਂ ਤੋਂ ਛੁਟਕਾਰਾ ਪਾਉਣ ਲਈ ਯਤਨ ਕਰਨ ਲਈ ਕੇਂਦਰਿਤ ਸੀ|

ਇਸ ਮੌਕੇ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਕੰਨਿਆ ਭਰੂਣ ਹੱਤਿਆ, ਜਾਤੀ ਪ੍ਰਥਾ, ਦਾਜ ਪ੍ਰਥਾ, ਰਿਸਵਤ, ਭ੍ਰਿਸਟਾਚਾਰ ਆਦਿ ਵਰਗੀਆਂ ਪ੍ਰਚਲਿਤ ਪਰਜੀਵੀ ਬੁਰਾਈਆਂ ਨੂੰ ਉਜਾਗਰ ਕੀਤਾ | ਪਸਾਰ ਸਿੱਖਿਆ ਵਿਭਾਗ  ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਸਮਾਜਿਕ ਬੁਰਾਈਆਂ ਨੂੰ ਘਟਾਉਣ ਲਈ ਨੈਤਿਕ ਸਿੱਖਿਆ ਇੱਕ ਅਹਿਮ ਉਪਾਅ ਹੈ| ਇਸ ਲਈ ਬੱਚਿਆਂ ਨੂੰ ਇਸ ਲਈ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ ਅਤੇ ਇੱਕ ਮਜਬੂਤ ਸਖਸੀਅਤ ਦਾ ਨਿਰਮਾਣ ਕਰਨਾ ਚਾਹੀਦਾ ਹੈ|

ਵਿਦਿਆਰਥੀਆਂ ਨ ਲੜਕੀਆਂ ਦੀ ਸਿੱਖਿਆ ਅਤੇ ਸੁਰੱਖਿਅਤ ਵਾਤਾਵਰਣ ਬਾਰੇ ਸੰਦੇਸ ਫੈਲਾਉਣ ਲਈ ਪਿੰਡ ਵਿੱਚ ਇੱਕ ਜਾਗਰੂਕਤਾ ਰੈਲੀ ਦੀ ਅਗਵਾਈ ਕੀਤੀ| ਇਸ ਪ੍ਰੋਗਰਾਮ ਵਿੱਚ ਪੰਚਾਇਤ ਮੈਂਬਰਾਂ ਦੇ ਨਾਲ ਪਿੰਡ ਦੇ ਸਰਪੰਚ ਨੇ ਵੀ ਭਾਗ ਲਿਆ ਅਤੇ ਪੀਏਯੂ ਦੇ ਵਿਦਿਆਰਥੀਆਂ ਦੇ ਇਰਾਦੇ ਦੀ ਸਲਾਘਾ ਕੀਤੀ|

The post  ਵਿਦਿਆਰਥੀਆਂ ਨੇ ਪੇਂਡੂ ਭਾਈਚਾਰੇ ਨੂੰ ਸਮਾਜਿਕ ਬੁਰਾਈਆਂ ਬਾਰੇ ਕੀਤਾ ਜਾਗਰੂਕ appeared first on Ludhiana Live.

ਲੁਧਿਆਣਾ ‘ਚ ਪੁਲਿਸ ਨੇ ਔਰਤ ਸਮੇਤ 6 ਨੂੰ ਕੀਤਾ ਕਾਬੂ, ਹੈਰੋਇਨ ਤੇ ਸ਼ਰਾਬ ਬਰਾਮਦ
ਲੁਧਿਆਣਾ : ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਕਾਰਵਾਈ ਦੌਰਾਨ ਇੱਕ ਔਰਤ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਦਕਿ ਇੱਕ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਵਿਅਕਤੀਆਂ ਦੇ ਕਬਜ਼ੇ ‘ਚੋਂ ਹੈਰੋਇਨ, ਨਸ਼ੀਲਾ ਪਾਊਡਰ ਅਤੇ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੇ ਖ਼ਿਲਾਫ਼ 5 ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਰਿਮਾਂਡ ਹਾਸਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲੀਸ ਦੀ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਦੁੱਗਰੀ ਸਥਿਤ ਐਲਆਈਸੀ ਦਫ਼ਤਰ ਅੱਗੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 10 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਉਸ ਕੋਲੋਂ 42 ਕਿਲੋ ਹੋਰ ਚੂਰਾ-ਪੋਸਤ ਬਰਾਮਦ ਹੋਇਆ। ਉਸ ਖ਼ਿਲਾਫ਼ ਥਾਣਾ ਦੁੱਗਰੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਏਐਸਆਈ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਦੁੱਗਰੀ ਦੇ ਐਲਆਈਜੀ ਵਜੋਂ ਹੋਈ ਹੈ।

The post ਲੁਧਿਆਣਾ ‘ਚ ਪੁਲਿਸ ਨੇ ਔਰਤ ਸਮੇਤ 6 ਨੂੰ ਕੀਤਾ ਕਾਬੂ, ਹੈਰੋਇਨ ਤੇ ਸ਼ਰਾਬ ਬਰਾਮਦ appeared first on Ludhiana Live.

ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 360-ਡਿਗਰੀ ਪਹੁੰਚ ਅਪਣਾਈ ਜਾਵੇਗੀ – ਡੀ.ਸੀ. ਸੁਰਭੀ ਮਲਿਕ
ਲੁਧਿਆਣਾ :  ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਨਕੇਲ ਪਾਉਣ ਦੇ ਮੰਤਵ ਨਾਲ,  ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਿਵਲ ਸੁਸਾਇਟੀ, ਉਦਯੋਗ, ਵਿੱਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮਹੀਨਾ ਭਰ ਚੱਲਣ ਵਾਲੀ ਜਨ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਸਾਰੇ ਭਾਗੀਦਾਰਾਂ ਦੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇਹ ਮੁਹਿੰਮ ਸਾਡਾ ਦ੍ਰਿੜ ਸੰਕਲਪ ਹੈ।

ਉਨ੍ਹਾਂ ਕਿਹਾ ਕਿ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ, ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਉਦਯੋਗਾਂ ਦੁਆਰਾ ਇਸ ਖਤਰੇ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਸ਼ਹਿਰ ਦੇ ਹਰ ਕੋਨੇ-ਕੋਨੇ ਵਿੱਚ ਯਕੀਨੀ ਬਣਾਇਆ ਜਾਵੇਗਾ ਅਤੇ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਨਸ਼ਿਆਂ ਦੇ 48 ਹੌਟਸਪੌਟਸ ਦੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ‘ਤੇ ਵੱਖ-ਵੱਖ ਗਤੀਵਿਧੀਆਂ ਚਲਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵੱਲੋਂ ਨਸ਼ੇ ‘ਤੇ ਨਿਰਭਰ ਵਿਅਕਤੀਆਂ ਨੂੰ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਸੁਸਾਇਟੀ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ 360 ਡਿਗਰੀ ਪਹੁੰਚ ਅਪਣਾਈ ਜਾ ਰਹੀ ਹੈ। ਕੁਝ ਰੈਸਟੋਰੈਂਟਾਂ, ਪੱਬਾਂ ਅਤੇ ਹੋਟਲਾਂ ਵਿੱਚ ਹੁੱਕਾ ਪਰੋਸਣ ਬਾਰੇ ਪੁੱਛਣ ‘ਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਐਸ.ਐਚ.ਓਜ਼ ਨੂੰ ਅਜਿਹੇ ਖਾਣ-ਪੀਣ ਵਾਲਿਆਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

The post ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 360-ਡਿਗਰੀ ਪਹੁੰਚ ਅਪਣਾਈ ਜਾਵੇਗੀ – ਡੀ.ਸੀ. ਸੁਰਭੀ ਮਲਿਕ appeared first on Ludhiana Live.

ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ 5 ਜਣੇ ਗ੍ਰਿਫ਼ਤਾਰ
ਲੁਧਿਆਣਾ : ਕਮਿਸ਼ਨਰੇਟ ਪੁਲਿਸ ਨੇ 32 ਗ੍ਰਾਮ ਹੈਰੋਇਨ ਸਮੇਤ ਪੰਜ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਿਮਲਾਪੁਰੀ ਤੋਂ ਏਐੱਸਆਈ ਗੁਰਮੇਜ ਲਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਮਠਾੜੂ ਚੌਕ ਵਿੱਚ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਵਿਅਕਤੀ ਹੈਰੋਇਨ ਦਾ ਧੰਦਾ ਕਰਦੇ ਹਨ ਅਤੇ ਇਸ ਸਮੇਂ ਸਿੱਧਵਾ ਨਹਿਰ ਪੱਟੀ ’ਤੇ ਸਾਈ ਫਿਲਟਰ ਨਾਂ ਦੀ ਦੁਕਾਨ ਨੇੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ।

ਉਥੇ ਛਾਪਾ ਮਾਰ ਕੇ ਗੁਰਮੀਤ ਸਿੰਘ, ਸਤਵੀਰ ਸਿੰਘ, ਨਰੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

The post ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਮੇਤ 5 ਜਣੇ ਗ੍ਰਿਫ਼ਤਾਰ appeared first on Ludhiana Live.

ਕ੍ਰਾਈਮ ਬ੍ਰਾਂਚ ਵੱਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਐਕਟਿਵਾ ਸਣੇ 2 ਕਾਬੂ
ਲੁਧਿਆਣਾ : ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਇਮ ਬ੍ਰਾਂਚ-2 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀ ਇੰਦਰਜੀਤ ਸਿੰਘ ਉਰਫ ਸੋਨੂੰ ਪੁੱਤਰ ਜਸਵੰਤ ਸਿੰਘ ਵਾਸੀ ਗਲੀ ਨੰਬਰ 33, ਮੁਹੱਲਾ ਜਨਤਾ ਨਗਰ ਅਤੇ ਰਾਜੇਸ਼ ਕੁਮਾਰ ਵਾਸੀ ਟੋਨੀ ਜਨਤਾ ਨਗਰ ਵੱਲੋਂ ਇਕ ਕਿਰਾਏ ਦੇ ਕਮਰੇ ਵਿਚੋਂ 30 ਪੇਟੀਆਂ ਸ਼ਰਾਬ ਅੰਗਰੇਜ਼ੀ ਮਾਰਕਾ 111 ਏਸੀਸੀ ਵ੍ਹੀਸਕੀ ਤੇ 4 ਪੇਟੀਆਂ ਸ਼ਰਾਬ ਮਾਰਕਾ 999 ਵ੍ਹੀਸਕੀ ਸਣੇ ਇਕ ਐਕਟਿਵਾ ਜਿਸ ਵਿਚ ਦੋਸ਼ੀ ਆਪਣੇ ਗਾਹਕਾਂ ਨੂੰ ਸ਼ਰਾਬ ਸਪਲਾਈ ਕਰਦੇ ਹਨ, ਨੂੰ ਗ੍ਰਿਫਤਾਰ ਕੀਤਾ ਹੈ।

ਇੰਦਰਜੀਤ ਸਿੰਘ ਉਰਫ ਸੋਨੂੰ ਪੁੱਤਰ ਜਸਵੰਤ ਸਿੰਘ ਵਾਸੀ ਗਲੀ ਨੰਬਰ 33, ਮੁਹੱਲਾ ਜਨਤਾ ਨਗਰ ਲੁਧਿਆਣਾ, ਉਮਰ ਲਗਭਗ 40 ਸਾਲ, ਦੋਸ਼ੀ ਖਿਲਾਫ ਪਹਿਲਾਂ ਵੀ ਸਾਲ 2021 ਵਿਚ ਸ਼ਿਮਲਾਪੁਰੀ ਲੁਧਿਆਣਾ ਵਿਖੇ ਐਕਸਾਈਜ਼ ਐਕਟ ਦਾ ਮੁਕੱਦਮਾ ਦਰਜ ਹੋਇਆ ਸੀ, ਜੋ ਬੇਲ ‘ਤੇ ਹੈ ਤੇ ਹੁਣ ਵਿਹਲਾ ਹੀ ਰਹਿੰਦਾ ਹੈ।

The post ਕ੍ਰਾਈਮ ਬ੍ਰਾਂਚ ਵੱਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਐਕਟਿਵਾ ਸਣੇ 2 ਕਾਬੂ appeared first on Ludhiana Live.