drugs recovered Archives - Ludhiana Live

ਜੰਮੂ ਪੁਲਿਸ ਦੇ ਹੱਥੇ ਚੜਿਆ ਜਲੰਧਰ ਦਾ ਤਸਕਰ, ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਕੀਤੇ ਬਰਾਮਦ
ਊਧਮਪੁਰ: ਊਧਮਪੁਰ ਪੁਲੀਸ ਨੇ ਜਖੈਣੀ ਨਾਕੇ ’ਤੇ ਇੱਕ ਮਹਿੰਦਰਾ ਸਕਾਰਪੀਓ ਗੱਡੀ ਵਿੱਚੋਂ 22 ਕਿਲੋ ਭੁੱਕੀ ਵਰਗਾ ਪਦਾਰਥ ਬਰਾਮਦ ਕਰਕੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਸਮੱਗਲਰ ਪੰਜਾਬ ਦੇ ਜਲੰਧਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਉਕਤ ਵਾਹਨ ਦੀ ਚੈਕਿੰਗ ਦੌਰਾਨ ਡਰਾਈਵਰ ਕਾਲਾ ਪੁੱਤਰ ਹਰਬੰਸ ਲਾਲ ਵਾਸੀ ਮਕਾਨ ਨੰਬਰ 84, ਪਿੰਡ ਕੋਟਲਾ ਜੰਗਾ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ, ਪੰਜਾਬ ਦੇ ਕਬਜ਼ੇ ਵਿੱਚੋਂ 2 ਬੋਰੀਆਂ ਭੁੱਕੀ ਵਰਗੀ ਨਸ਼ੀਲਾ ਪਦਾਰਥ ਜਿਸ ਦਾ ਵਜ਼ਨ ਕਰੀਬ 22 ਕਿਲੋਗ੍ਰਾਮ ਹੈ, ਬਰਾਮਦ ਕੀਤਾ ਗਿਆ। ਜਿਨ੍ਹਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਪੁਲਿਸ ਨੇ ਇਸ ਸਬੰਧੀ ਥਾਣਾ ਊਧਮਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਜੰਮੂ ਪੁਲਿਸ ਦੇ ਹੱਥੇ ਚੜਿਆ ਜਲੰਧਰ ਦਾ ਤਸਕਰ, ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਕੀਤੇ ਬਰਾਮਦ appeared first on Ludhiana Live.

ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਕਾਰਵਾਈ, 172 ਗ੍ਰਾਮ ਹੈਰੋਇਨ ਤੇ ਸ਼ਰਾਬ ਸਣੇ 7 ਗ੍ਰਿਫ਼ਤਾਰ
ਲੁਧਿਆਣਾ : ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ 172 ਗ੍ਰਾਮ ਹੈਰੋਇਨ, 52 ਕਿਲੋ ਭੁੱਕੀ ਅਤੇ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 31,000 ਰੁਪਏ ਦੀ ਨਸ਼ੀਲੀ ਦਵਾਈ ਅਤੇ ਬਾਈਕ ਵੀ ਬਰਾਮਦ ਕੀਤੀ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਐਨਡੀਪੀਐਸ, ਆਬਕਾਰੀ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਥਾਣਾ ਸਲੇਮ ਟਾਬਰੀ ਵਿਖੇ ਤਾਇਨਾਤ ਏ.ਐਸ.ਆਈ ਪਵਨਜੀਤ ਸਿੰਘ ਪੁਲਿਸ ਪਾਰਟੀ ਨੇ ਸਬਜ਼ੀ ਮੰਡੀ ਗੇਟ ਨੰਬਰ-2 ਦੇ ਸਾਹਮਣੇ ਬਹਾਦਰਕੇ ਰੋਡ ‘ਤੇ ਸ਼ੱਕ ਦੇ ਆਧਾਰ ‘ਤੇ ਬੈਗ ਦੀ ਚੈਕਿੰਗ ਕੀਤੀ ਗਈ ਤਾਂ ਉਸ ‘ਚੋਂ 52 ਕਿਲੋ ਭੁੱਕੀ ਬਰਾਮਦ ਹੋਈ। ਮੁਖਬਰ ਦੀ ਇਤਲਾਹ ‘ਤੇ ਕਾਹਨ ਸਿੰਘ ਉਰਫ ਕਾਹਨਾ ਨੂੰ 5 ਗ੍ਰਾਮ ਨਸ਼ੀਲੇ ਪਦਾਰਥ ਅਤੇ ਪੀਰੂ ਬੰਦਾ ਸ਼ਮਸ਼ਾਨਘਾਟ ਨੇੜੇ ਖਾਲੀ ਜਗ੍ਹਾ ‘ਤੇ ਛਾਪਾ ਮਾਰ ਕੇ ਦੋਸ਼ੀ ਰੋਹਿਤ ਵਾਸੀ ਪੀਰੂਬੰਦਾ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ।

ਏਐਸਆਈ ਜਗਤਾਰ ਸਿੰਘ ਨੇ ਸੰਦੀਪ ਵਾਸੀ ਨੂਰਪੁਰ ਸੇਠਾਂ ਫਿਰੋਜ਼ਪੁਰ, ਰਾਜਵਿੰਦਰ ਕੌਰ ਵਾਸੀ ਗੇਟ ਨੰਬਰ 34 ਕੋਟ ਮੰਗਲ ਸਿੰਘ ਨੂੰ 140 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਸ਼ਿਮਲਾਪੁਰੀ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

The post ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਕਾਰਵਾਈ, 172 ਗ੍ਰਾਮ ਹੈਰੋਇਨ ਤੇ ਸ਼ਰਾਬ ਸਣੇ 7 ਗ੍ਰਿਫ਼ਤਾਰ appeared first on Ludhiana Live.

ਐੱਸਟੀਐੱਫ ਦੀ ਟੀਮ ‘ਤੇ ਫਾਇਰਿੰਗ ਕਰਨ ਵਾਲੇ ਦੇ ਘਰ ਛਾਪਾਮਾਰੀ, ਕਰੋੜਾਂ ਰੁਪਏ ਦੀ ਹੈਰੋਇਨ, ਅਫ਼ੀਮ ਬਰਾਮਦ
ਲੁਧਿਆਣਾ : ਐੱਸਟੀਐੱਫ ਦੀ ਟੀਮ ‘ਤੇ ਗੋਲ਼ੀਆਂ ਚਲਾ ਕੇ ਸਰਕਾਰੀ ਕਾਰ ਨੂੰ ਟੱਕਰ ਮਾਰਨ ਵਾਲੇ ਮੁਲਜ਼ਮ ਦੇ ਘਰ ਛਾਪਾਮਾਰੀ ਕਰ ਕੇ ਕਰੋੜਾਂ ਰੁਪਏ ਦੀ ਹੈਰੋਇਨ, ਡਰੱਗ ਮਨੀ, ਜ਼ਿੰਦਾ ਕਾਰਤੂਸ ਅਤੇ ਅਫ਼ੀਮ ਬਰਾਮਦ ਕੀਤੀ ਹੈ। ਥਾਣਾ ਸਦਰ ਪੁਲਿਸ ਨੇ ਮੁਲਜ਼ਮ ਦੀਪਕ ਕੁਮਾਰ ਖ਼ਿਲਾਫ਼ ਬੀਤੀ ਰਾਤ ਹੀ ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਸੀ।

ਜਾਣਕਾਰੀ ਦਿੰਦਿਆਂ ਐੱਸਟੀਐੱਫ ਲੁਧਿਆਣਾ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕੇ ਬੀਤੀ ਸ਼ਾਮ ਟੀਮ ਨੇ ਧਾਂਦਰਾ ਰੋਡ ‘ਤੇ ਪੈਂਦੀ ਮਾਣਕਵਾਲ ਇਨਕਲੇਵ ਦੇ ਲਾਗੇ ਨਾਕਾਬੰਦੀ ਕੀਤੀ ਹੋਈ ਸੀ। ਟੀਮ ਨੂੰ ਸੂਚਨਾ ਸੀ ਕਿ ਜਮਾਲਪੁਰ ਦੇ ਸੁਖਦੇਵ ਨਗਰ ਦੇ ਰਹਿਣ ਵਾਲੇ ਮੁਲਜ਼ਮ ਦੀਪਕ ਕੁਮਾਰ ਉਰਫ਼ ਦੀਪੂ ਕੰਡੇ ਨੇ ਫਾਰਚੂਨਰ ਕਾਰ ਵਿੱਚ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਜਾਣਾ ਹੈ।

ਐੱਸਟੀਐੱਫ ਦੀ ਟੀਮ ਨੇ ਧਾਂਦਰਾ ਰੋਡ ‘ਤੇ ਪੈਂਦੇ ਜੈਨ ਮੰਦਰ ਦੇ ਲਾਗੇ ਫਾਰਚੂਨਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਮੁਲਜ਼ਮ ਦੀਪਕ ਕੁਮਾਰ ਨੇ ਕਾਰ ਨੂੰ ਆਪਣੀ ਫਾਰਚੂਨਰ ਗੱਡੀ ਨਾਲ ਟੱਕਰ ਮਾਰੀ ਅਤੇ ਐੱਸਟੀਐੱਫ ਦੀ ਟੀਮ ‘ਤੇ ਫਾਇਰਿੰਗ ਕਰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਮੁਲਜ਼ਮ ਵੱਲੋਂ ਗੋਲ਼ੀਆਂ ਚਲਾਉਣ ਤੇ ਐੱਸਟੀਐੱਫ ਦੇ ਮੁਲਾਜ਼ਮਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ। ਫਾਇਰਿੰਗ ਦੌਰਾਨ ਵਾਲ-ਵਾਲ ਬਚੇ ਐੱਸਟੀਐੱਫ ਦੇ ਮੁਲਾਜ਼ਮਾਂ ਨੇ ਕਾਰ ਦਾ ਪਿੱਛਾ ਕੀਤਾ ਪਰ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਐੱਸਟੀਐੱਫ ਦੀ ਟੀਮ ਅਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਦੇ ਮੁਲਜ਼ਮ ਦੀਪਕ ਕੁਮਾਰ ਉਰਫ ਕੰਡੇ ਦੇ ਘਰ ਵੀਰਵਾਰ ਸਵੇਰੇ ਛਾਪਾਮਾਰੀ ਕੀਤੀ ਅਤੇ ਉਸ ਦੇ ਘਰੋਂ 315 ਗ੍ਰਾਮ ਹੈਰੋਇਨ ,20 ਗਰਾਮ ਅਫ਼ੀਮ ,2 ਜਿੰਦਾ ਕਾਰਤੂਸ ਅਤੇ 21800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

The post ਐੱਸਟੀਐੱਫ ਦੀ ਟੀਮ ‘ਤੇ ਫਾਇਰਿੰਗ ਕਰਨ ਵਾਲੇ ਦੇ ਘਰ ਛਾਪਾਮਾਰੀ, ਕਰੋੜਾਂ ਰੁਪਏ ਦੀ ਹੈਰੋਇਨ, ਅਫ਼ੀਮ ਬਰਾਮਦ appeared first on Ludhiana Live.

ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ, ਗਾਂਜਾ, ਹੈਰੋਇਨ ਤੇ ਸ਼ਰਾਬ ਸਮੇਤ ਤਿੰਨ ਕਾਬੂ
ਲੁਧਿਆਣਾ : ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਗਾਂਜਾ, ਹੈਰੋਇਨ ਅਤੇ ਸ਼ਰਾਬ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿਚ ਇਕ ਔਰਤ ਅਤੇ ਦੋ ਮਰਦ ਸ਼ਾਮਲ ਹਨ। ਤਿੰਨਾਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਏ ਐੱਸ ਆਈ ਪ੍ਰੇਮ ਲਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਤੇ ਸੀ। ਇਸ ਦੌਰਾਨ ਜਦੋਂ ਉਹ ਮੰਨਾ ਸਿੰਘ ਨਗਰ ਚ ਪਾਣੀ ਵਾਲੀ ਟੈਂਕੀ ਚਾਹ ਪੁਆਇੰਟ ਤੇ ਪੁੱਜਾ ਤਾਂ ਗੰਦੇ ਨਾਲੇ ਵਾਲੀ ਸਾਈਡ ਤੋਂ ਅਚਾਨਕ ਇਕ ਵਿਅਕਤੀ ਪੁਲਸ ਪਾਰਟੀ ਵੱਲ ਆਉਣ ਤੋਂ ਰੁਕ ਗਿਆ। ਸ਼ੱਕ ਪੈਣ ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਚੋਂ 700 ਗ੍ਰਾਮ ਗਾਂਜਾ ਬਰਾਮਦ ਹੋਇਆ। ਸਮੱਗਲਰ ਦੀ ਪਛਾਣ ਨੇੜਲੇ ਭਾਈ ਮੰਨਾ ਸਿੰਘ ਨਗਰ ਦੇ ਰਹਿਣ ਵਾਲੇ ਮੁੰਨੀ ਲਾਲ ਵਜੋਂ ਹੋਈ ਹੈ।

ਥਾਣਾ ਹੈਬੋਵਾਲ ਦੇ ਏ ਐੱਸ ਆਈ ਭਜਨ ਸਿੰਘ ਨੇ ਗਸ਼ਤ ਦੌਰਾਨ ਚਿੱਟੀ ਕੋਠੀ ਸਿਵਲ ਸਿਟੀ ਤੋਂ ਮਹਿਲਾ ਰਾਜ ਜੀ ਵਾਸੀ ਬੈਕਸਾਈਡ ਕਾਲੋਨੀ ਦੇ ਗੁਰਦੁਆਰੇ ਨੇੜੇ ਡੇਰਾ ਬਾਬਾ ਅਟੱਲ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਚੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਹ ਰਸਤੇ ਵਿਚ ਖੜ੍ਹੀ ਹੋ ਕੇ ਕਿਸੇ ਦੀ ਉਡੀਕ ਕਰ ਰਹੀ ਸੀ। ਉਸ ਖਿਲਾਫ ਥਾਣਾ ਹੈਬੋਵਾਲ ਵਿਖੇ ਅਪਰਾਧਿਕ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਲਾਡੋਵਾਲ ਦੇ ਏਐੱਸਆਈ ਹਰਮੀਤ ਸਿੰਘ ਨੇ ਗਸ਼ਤ ਦੌਰਾਨ ਸਤਲੁਜ ਬੰਨ੍ਹ ਨੇੜੇ ਪਿੰਡ ਭੋਲੇਵਾਲ ਚ ਦੇਸੀ ਸ਼ਰਾਬ ਕੱਢ ਰਹੇ ਪਿੰਡ ਭੋਲੇਵਾਲ ਵਾਸੀ ਪਿੰਡ ਭੋਲੇਵਾਲ ਨੂੰ ਗਿ੫ਫਤਾਰ ਕਰਕੇ ਉਸ ਪਾਸੋਂ 35 ਬੋਤਲਾਂ ਸ਼ਰਾਬ ਤੇ 150 ਲੀਟਰ ਲਾਹਣ ਬਰਾਮਦ ਕੀਤੀ ਹੈ। ਪੁਲਸ ਨੇ ਉਸ ਖਿਲਾਫ ਥਾਣਾ ਲਾਡੋਵਾਲ ਵਿਖੇ ਅਪਰਾਧਿਕ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ, ਗਾਂਜਾ, ਹੈਰੋਇਨ ਤੇ ਸ਼ਰਾਬ ਸਮੇਤ ਤਿੰਨ ਕਾਬੂ appeared first on Ludhiana Live.

ਮੈਡੀਕਲ ਸਟੋਰ ‘ਤੇ ਛਾਪਾ, ਨਸ਼ੀਲੀਆਂ ਦਵਾਈਆਂ ਬਰਾਮਦ
ਲੁਧਿਆਣਾ :   ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਸਾਂਝੀ ਕਾਰਵਾਈ ਕਰਦਿਆਂ ਛਾਉਣੀ ਮੁਹੱਲਾ ਸਥਿਤ ਭਾਟੀਆ ਮੈਡੀਕੋਜ਼ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ।

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਨਾਰਕੋਟਿਕ ਕੰਟਰੋਲ ਬਿਊਰੋ ਦੇ ਇੰਸਪੈਕਟਰ ਕਰਮਬੀਰ ਸਿੰਘ ਦੀ ਸ਼ਿਕਾਇਤ ‘ਤੇ ਭਾਟੀਆ ਮੈਡੀਕੋਜ਼ ਦੇ ਹਰਪ੍ਰੀਤ ਸਿੰਘ ਵਾਸੀ ਨਿਊ ਸ਼ਿਵਾਜੀ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 80 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਛਾਪਾਮਾਰੀ ਦੌਰਾਨ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

The post ਮੈਡੀਕਲ ਸਟੋਰ ‘ਤੇ ਛਾਪਾ, ਨਸ਼ੀਲੀਆਂ ਦਵਾਈਆਂ ਬਰਾਮਦ appeared first on Ludhiana Live.