drunk and drive Archives - Ludhiana Live

ਨਵੇਂ ਸਾਲ ਮੌਕੇ ਪੰਜਾਬ ਪੁਲਿਸ ਅਲਰਟ, SSP ਅਤੇ CP ਨੇ ਸੁਰੱਖਿਆ ਪ੍ਰਬੰਧ ਕੀਤੇ ਮਜ਼ਬੂਤ
ਪੰਜਾਬ ਪੁਲਿਸ ਨੇ ਨਵੇਂ ਸਾਲ ਮੌਕੇ ਸ਼ਰਾਰਤੀ ਅਨਸਰ ਵਿਰੁੱਧ ਕਮਰ ਕੱਸ ਲਈ ਹੈ ‘ਤਾਂ ਜੋ ਉਹ ਇਸ ਜਸ਼ਨ ਨੂੰ ਵਿਗਾੜ ਨਾ ਸਕਣ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ SSP ਅਤੇ CP ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਹਨ। ਇਸ ਸੁਰੱਖਿਆ ਦੇ ਮੱਦੇਨਜ਼ਰ ਬਾਹਰੀ ਸਰਹੱਦ ਤੋਂ ਅੰਦਰੂਨੀ ਖੇਤਰਾਂ ਤੱਕ ਨਾਕਾਬੰਦੀ, ਚੈਕਿੰਗ, ਗਸ਼ਤ ਅਤੇ PCR ਦੀ ਆਵਾਜਾਈ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਦੇ ਹੁਕਮਾਂ ਅਨੁਸਾਰ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਪੂਰੀ ਸਖ਼ਤੀ ਹੋਵੇਗੀ। ਇਸ ਲਈ ਪੁਲਿਸ ਅਲਕੋ ਸੈਂਸਰ ਲੈ ਕੇ ਸੜਕਾਂ ‘ਤੇ ਖੜ੍ਹੇ ਨਜ਼ਰ ਆਉਣਗੇ। ਚਲਾਨ ਤੋਂ ਇਲਾਵਾ ਸੂਬਾ ਪੁਲਿਸ ਹੋਰ ਕਿਸਮ ਦੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਹਰ ਜ਼ਿਲ੍ਹੇ ਦੇ SSP/CP ਨੇ ਸੁਰੱਖਿਆ ਦੇ ਮੱਦੇਨਜ਼ਰ ਅਧੀਨ SHO ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ

ਜਾਣਕਾਰੀ ਅਨੁਸਾਰ ਛੋਟੇ-ਵੱਡੇ ਬਾਜ਼ਾਰਾਂ ਵਿਚ ਵੀ ਪੰਜਾਬ ਪੁਲਿਸ ਪੂਰੀ ਤਰ੍ਹਾਂ ਸੁਰੱਖਿਆ ਲਈ ਤਿਆਰ ਹੈ। ਕਈ ਥਾਵਾਂ ‘ਤੇ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਸੁਚੇਤ ਰੱਖਣ ਲਈ ਐਲਾਨ ਵੀ ਕੀਤੇ ਜਾ ਰਹੇ ਹਨ। ਐਲਕੋ ਸੈਂਸਰ ਨਾਲ ਡਰਾਈਵਰਾਂ ਦੇ ਟੈਸਟ ਤੋਂ ਇਲਾਵਾ 30 ਦਸੰਬਰ ਦੀ ਰਾਤ ਤੋਂ ਹੀ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

The post ਨਵੇਂ ਸਾਲ ਮੌਕੇ ਪੰਜਾਬ ਪੁਲਿਸ ਅਲਰਟ, SSP ਅਤੇ CP ਨੇ ਸੁਰੱਖਿਆ ਪ੍ਰਬੰਧ ਕੀਤੇ ਮਜ਼ਬੂਤ appeared first on Ludhiana Live.

ਸਖ਼ਤ ਸੁਰੱਖਿਆ ’ਚ ਹੋਵੇਗਾ ਨਵੇਂ ਸਾਲ ਦਾ ਜਸ਼ਨ, ਘਰੋਂ ਨਿਕਲਣ ਤੋਂ ਪਹਿਲਾਂ ਇਕ ਵਾਰ ਜ਼ਰੂਰ ਪੜ੍ਹੋ ਇਹ ਖ਼ਬਰ
ਲੁਧਿਆਣਾ : ਸਾਲ 2022 ਦੀ ਵਿਦਾਇਗੀ ਅਤੇ ਨਵੇਂ ਸਾਲ 2023 ਦੇ ਸਵਾਗਤ ਦੇ ਜਸ਼ਨ ’ਚ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਹੋਵੇ, ਇਸ ਦੇ ਲਈ ਪੁਲਸ ਨੇ ਪੂਰੀ ਤਿਆਰੀ ਕਰ ਲਈ ਹੈ। ਨਵੇਂ ਸਾਲ ਦੇ ਜਸ਼ਨ ’ਤੇ ਪੁਲਸ ਦੀ ਸਖਤ ਨਜ਼ਰ ਰਹੇਗੀ। ਇਸ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਨਾਲ ਪੁਲਸ ਸਖ਼ਤੀ ਨਾਲ ਨਜਿੱਠੇਗੀ। ਸੀ. ਪੀ. ਮਨਦੀਪ ਸਿੰਘ ਸਿੱਧੂ ਨੇ ਸ਼ਹਿਰ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਸਾਰੇ ਜੇ. ਸੀ. ਪੀ., ਡੀ. ਸੀ. ਪੀ., ਏ. ਡੀ. ਸੀ. ਪੀ., ਏ. ਸੀ. ਪੀ. ਅਤੇ ਐੱਸ. ਐੱਚ. ਓ. ਨੂੰ ਆਪਣੇ-ਆਪਣੇ ਇਲਾਕਿਆਂ ’ਚ ਗਸ਼ਤ ਕਰਨ ਲਈ ਕਿਹਾ ਗਿਆ ਹੈ। 3 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਸ਼ਹਿਰ ’ਚ ਤਾਇਨਾਤ ਰਹਿਣਗੇ। ਇਸ ਦੇ ਨਾਲ ਹੀ ਸ਼ਹਿਰ ਦੀਆਂ ਹੱਦਾਂ ਜਿੱਥੇ ਸੀਲ ਕਰ ਦਿੱਤੀਆਂ ਗਈਆਂ ਹਨ, ਉੱਥੇ ਸ਼ਹਿਰ ’ਚ ਨਾਕਾਬੰਦੀ ਵੀ ਕਰ ਦਿੱਤੀ ਗਈ ਹੈ। ਜਸ਼ਨ ਤੋਂ ਇਕ ਦਿਨ ਪਹਿਲਾਂ ਹੀ ਪੁਲਸ ਵੱਲੋਂ ਸ਼ਹਿਰ ’ਚ ਨਾਕਾਬੰਦੀ ਕਰ ਦਿੱਤੀ ਗਈ ਹੈ।

ਨਵੇਂ ਸਾਲ ਦੇ ਜਸ਼ਨ ਦੌਰਾਨ ਕੁਝ ਨਾ ਹੋਵੇ, ਇਸ ਦੇ ਲਈ ਪੁਲਸ ਅਲਰਟ ਹੈ। ਸ਼ਹਰਿ ਦੇ ਅਜਿਹੇ ਕਈ ਇਲਾਕੇ ਹਨ, ਜਿੱਥੇ ਨਵੇਂ ਸਾਲ ਦਾ ਜਸ਼ਨ ਪੂਰੇ ਜੋਸ਼ ਨਾਲ ਮਨਾਇਆ ਜਾਂਦਾ ਹੈ, ਜਿੱਥੇ ਪੁਲਸ ਨੇ ਸਖ਼ਤ ਪਹਿਰਾ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਾਰੀਆਂ ਸੰਸਥਾਵਾਂ ਦੇ ਨਾਲ-ਨਾਲ ਧਾਰਮਿਕ ਅਸਥਾਨਾਂ ਦੇ ਬਾਹਰ ਵੀ ਸੁਰੱਖਿਆ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ।

ਨਵੇਂ ਸਾਲ ਦੇ ਜਸ਼ਨ ਦੌਰਾਨ ਕੁਝ ਲੋਕ ਹੁੱਲੜਬਾਜ਼ੀ ਕਰਦੇ ਹਨ। ਖਾਲੀ ਸੜਕਾਂ ਦੇਖ ਕੇ ਸਟੰਟ ਕਰਦੇ ਹਨ ਤਾਂ ਕੁਝ ਲੋਕ ਸ਼ਰਾਬ ਦੇ ਨਸ਼ੇ ’ਚ ਵਾਹਨ ਗਲਤ ਤਰੀਕੇ ਨਾਲ ਚਲਾਉਂਦੇ ਹਨ। ਕੁਝ ਲੋਕ ਔਰਤਾਂ ਅਤੇ ਲੜਕੀਆਂ ਨਾਲ ਦੁਰ-ਵਿਵਹਾਰ ਕਰਦੇ ਹਨ, ਜਿਸ ਕਾਰਨ ਪੁਲਸ ਨੇ ਹੁੱਲੜਬਾਜ਼ਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਡ੍ਰੰਕ ਐਂਡ ਡਰਾਈਵ ਖ਼ਿਲਾਫ ਪੁਲਸ ਦੀ ਪਹਿਲਾਂ ਹੀ ਮੁਹਿੰਮ ਚੱਲ ਰਹੀ ਹੈ। ਹਰ ਥਾਣੇ ਵਿਚ ਆਲਕੋਮੀਟਰ ਦਿੱਤੇ ਗਏ ਹਨ ਤਾਂ ਕਿ ਜੇਕਰ ਪੁਲਸ ਨੂੰ ਲਗਦਾ ਹੈ ਕਿ ਕਿਸੇ ਵਾਹਨ ਚਾਲਕ ਨੇ ਸ਼ਰਾਬ ਪੀਤੀ ਹੈ ਤਾਂ ਉਸ ਨੂੰ ਚੈੱਕ ਕੀਤਾ ਜਾਵੇਗਾ। ਸਾਫ ਤੌਰ ’ਤੇ ਚਿਤਾਵਨੀ ਹੈ ਕਿ ਜੇਕਰ ਸ਼ਰਾਬ ਪੀ ਕੇ ਵਾਹਨ ਚਲਾਇਆ ਤਾਂ ਨਵਾਂ ਸਾਲ ਥਾਣੇ ’ਚ ਗੁਜ਼ਾਰਨਾ ਪੈ ਸਕਦਾ ਹੈ।

The post ਸਖ਼ਤ ਸੁਰੱਖਿਆ ’ਚ ਹੋਵੇਗਾ ਨਵੇਂ ਸਾਲ ਦਾ ਜਸ਼ਨ, ਘਰੋਂ ਨਿਕਲਣ ਤੋਂ ਪਹਿਲਾਂ ਇਕ ਵਾਰ ਜ਼ਰੂਰ ਪੜ੍ਹੋ ਇਹ ਖ਼ਬਰ appeared first on Ludhiana Live.