Dry Day Archives - Ludhiana Live

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ
ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 3 ਜੂਨ ਨੂੰ ਰਾਤ 12:00 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।

The post ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ appeared first on Ludhiana Live.

ਰਾਜਗੂਰ ਨਗਰ, ਬੀ ਆਰ ਐਸ ਨਗਰ, ਕਿਚਲੂ ਨਗਰ ਤੇ ਮਾਡਲ ਟਾਊਨ ‘ਚ ਵੱਧ ਫੈਲਦਾ ਹੈ ਡੇਂਗੂ – ਸਿਹਤ ਵਿਭਾਗ
ਲੁਧਿਆਣਾ :  ਸਿਹਤ ਵਿਭਾਗ ਵੱਲੋ ਜਾਰੀ ਹੁਕਮਾਂ ਮੁਤਾਬਿਕ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੇ ਦਿਸਾ ਨਿਰਦੇਸਾਂ ਤਹਿਤ ਜਿਲ੍ਹੇ ਭਰ ਦੇ ਸਰਕਾਰੀ ਸਿਹਤ ਕੇਦਰਾਂ ‘ਚ ਆਮ ਲੋਕਾਂ ਨੂੰ ਡੇਗੂ ਦੇ ਪੈਦਾ ਹੋਣ ਵਾਲੇ ਲਾਰਵੇ ਸਬੰਧੀ ਟੀਮਾਂ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਮੁਹਿੰਮ ਤਹਿਤ ਰਾਜਗੂਰ ਨਗਰ ਜੀ-ਬਲਾਕ ਵਿੱਚ ਲੋਕਾਂ ਨੂੰ ਘਰ ਘਰ ਜਾਂ ਕੇ ਜਾਗਰੂਕ ਕੀਤਾ ਗਿਆ ਅਤੇ ਕਈ ਥਾਂਵਾਂ ਤੇ ਲਾਰਵਾ ਵੀ ਚੈਕ ਕੀਤਾ ਗਿਆ।

ਇਸ ਮੌਕੇ ਸਰਕਾਰੀ ਪ੍ਰਾਇਮਾਰੀ ਸਮਾਰਟ ਸਕੂਲ ਨੰਬਰ ਸੱਤ ਵਿਚ ਅਧਿਆਪਕਾਂ ਨੂੰ ਜਾਗਰੂਕ ਕਰਦੇ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਡੇਗੂ ਸਹਿਰਾਂ ਦੇ ਵੱਖ ਵੱਖ ਖੇਤਰਾਂ ਤੋ ਇਲਾਵਾ ਸ਼ਹਿਰ ਦੇ ਰਾਜਗੂਰ ਨਗਰ, ਬੀ ਆਰ ਐਸ ਨਗਰ , ਕਿਚਲੂ ਨਗਰ ਅਤੇ ਮਾਡਲ ਟਾਊਨ ਆਦਿ ਥਾਂਵਾਂ ਤੇ ਵੱਧ ਫੈਲਦਾ ਹੈ।

ਉਨ੍ਹਾਂ ਦੱਸਿਆ ਕਿ ਡੇਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਉਨਾਂ ਡੇਗੂ ਅਤੇ ਮਲੇਰੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ।

ਇਸ ਮੌਕੇ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਉਨਾਂ ਬਚਾਅ ਦੇ ਸਾਧਨ ਦੱਸੇ ਅਤੇ ਕਿਹਾ ਕਿ ਕੂਲਰਾਂ, ਗਮਲਿਆ, ਫਰਿੱਜ਼ਾ ਦੇ ਪਿਛਲੇ ਪਾਸੇ ਲੱਗੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿੱਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ।

ਬੁਖਾਰ ਹੋਣ ਦੀ ਹਾਲਤ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਬਿਮਾਰੀਆਂ ਤੋ ਬਚਣ ਸਬੰਧੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸ ਵਿਅਕਤੀ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਚੈਕਅਪ ਜਰੂਰ ਕਰਵਾਉਣ।

The post ਰਾਜਗੂਰ ਨਗਰ, ਬੀ ਆਰ ਐਸ ਨਗਰ, ਕਿਚਲੂ ਨਗਰ ਤੇ ਮਾਡਲ ਟਾਊਨ ‘ਚ ਵੱਧ ਫੈਲਦਾ ਹੈ ਡੇਂਗੂ – ਸਿਹਤ ਵਿਭਾਗ appeared first on Ludhiana Live.

ਲੁਧਿਆਣਾ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਾਂ ਪੈਣ ਤੱਕ ਤੇ 10 ਮਾਰਚ ਨੂੰ ਡਰਾਈ ਡੇਅ
ਲੁਧਿਆਣਾ  :  20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੀ ਪੋਲਿੰਗ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਵੋਟਾਂ ਪੈਣ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲਾ ਦਿਨ ਵੀ ਡਰਾਈ ਡੇਅ ਵਜੋੋਂ ਐਲਾਨਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਅਤੇ ਹੋਰ ਸਥਾਨਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ।

ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਹਿੱਤ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਹੋਟਲਾਂ, ਰੈਸਟੋਰੈਂਟਾਂ/ਡਿਸਟਲਰੀਆਂ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਰਾਤ 11 ਵਜੇ ਤੋਂ ਬਾਅਦ ਖੋਲ੍ਹਣ ਦੀ ਪਾਬੰਦੀ ਲਗਾਈ ਹੈ। ਇਹ ਹੁਕਮ 12 ਮਾਰਚ, 2022 ਤੱਕ ਲਾਗੂ ਰਹਿਣਗੇ।

The post ਲੁਧਿਆਣਾ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਾਂ ਪੈਣ ਤੱਕ ਤੇ 10 ਮਾਰਚ ਨੂੰ ਡਰਾਈ ਡੇਅ appeared first on Ludhiana Live.