dry weather Archives - Ludhiana Live

ਪੰਜਾਬ ’ਚ ਅਗਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼, ਤਾਪਮਾਨ ਵਧੇਗਾ
ਲੁਧਿਆਣਾ : ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਸਵੇਰ ਤੋਂ ਹੀ ਬੱਦਲ ਛਾਏ ਰਹੇ ਤੇ ਕੁਝ ਥਾਵਾਂ ’ਤੇ ਹਵਾਵਾਂ ਚੱਲਣ ਨਾਲ ਮੌਸਮ ਖ਼ੁਸ਼ਗਵਾਰ ਬਣਿਆ ਰਿਹਾ। ਦੁਪਹਿਰ ਤੋਂ ਗਰਮੀ ਵਧੀ ਤੇ ਤਾਪਮਾਨ ’ਚ ਇਜ਼ਾਫ਼ਾ ਹੋਇਆ। ਮੌਸਮ ਵਿਭਾਗ ਮੁਤਾਬਕ ਹੁਣ ਅੱਠ ਤੋਂ 10 ਜੂਨ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਮੌਸਮ ਸਾਫ਼ ਰਹੇਗਾ। 11 ਜੂਨ ਨੂੰ ਫਿਰ ਮੌਸਮ ਬਦਲੇਗਾ ਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਬੱਦਲ ਛਾਉਣਗੇ ਤੇ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਣ ਦਾ ਅਨੁਮਾਨ ਹੈ।

ਮੰਗਲਵਾਰ ਰਾਤ ਤੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਤੇ ਗੁਰਦਾਸਪੁਰ ’ਚ ਬਾਰਿਸ਼ ਹੋਈ। ਅੰਮ੍ਰਿਤਸਰ ’ਚ ਸਵੇਰੇ ਅੱਠ ਵੱਜੇ ਤੱਕ 16.8 ਐੱਮਐੱਮ ਤੇ ਗੁਰਦਾਸਪੁਰ ’ਚ 25.8 ਐੱਮਐੱਮ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ ਬੁੱਧਵਾਰ ਨੂੰ ਸੂਬੇ ’ਚ ਜ਼ਿਆਦਾਤਰ ਥਾਵਾਂ ’ਤੇ ਆਮ ਨਾਲੋਂ ਤਾਪਮਾਨ ਘੱਟ ਦਰਜ ਕੀਤਾ ਗਿਆ। ਲੁਧਿਆਣਾ ’ਚ ਦਿਨ ਦਾ ਤਾਪਮਾਨ 37.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 37.5 ਡਿਗਰੀ ਤੇ ਪਟਿਆਲਾ ’ਚ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਪੰਜਾਬ ’ਚ ਅਗਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼, ਤਾਪਮਾਨ ਵਧੇਗਾ appeared first on Ludhiana Live.

ਪੰਜਾਬ ’ਚ ਦੋ ਤਿੰਨ ਦਿਨ ਸਾਫ਼ ਰਹੇਗਾ ਮੌਸਮ, ਗਰਮੀ ਦਾ ਵਧੇਗਾ ਜ਼ੋਰ
ਲੁਧਿਆਣਾ : ਪੰਜਾਬ ’ਚ ਗਰਮੀ ਦਾ ਕਹਿਰ ਵਧਣ ਲੱਗਾ ਹੈ। ਕਿਸਾਨਾਂ ਦੇ ਚਿਹਰੇ ਖਿੜੇ ਹੋਏ ਹਨ ਕਿਉਂਕਿ ਪੈ ਰਹੀ ਧੁੱਪ ਫ਼ਸਲਾਂ ਲਈ ਬਹੁਤ ਹੀ ਲਾਹੇਵੰਦ ਹੈ। ਦੂਜੇ ਪਾਸੇ ਸਖ਼ਤ ਗਰਮੀ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਮੰਗਲਵਾਰ ਨੂੰ ਸਮਰਾਲਾ (ਲੁਧਿਆਣਾ) ਦਾ ਤਾਪਮਾਨ 37.9 ਡਿਗਰੀ ਸੈਲਸੀਅਸ ਰਿਹਾ ਜਦਕਿ ਫ਼ਰੀਦਕੋਟ ਦਾ 37.8, ਬਰਨਾਲੇ ਦਾ 36.6 ਤੇ ਪਟਿਆਲੇ ਦਾ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਮਾਹਿਰਾਂ ਦੀ ਮੰਨੀਏ ਤਾਂ ਪੰਜਾਬ ’ਚ 14 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ ਅਤੇ ਗਰਮੀ ਦਾ ਜ਼ੋਰ ਵਧੇਗਾ। ਦੂਜੇ ਪਾਸੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ. ਕੁਲਵਿੰਦਰ ਕੌਰ ਗਿੱਲ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਮੌਸਮ ਬਦਲਣ ਤੋਂ ਪਹਿਲਾਂ-ਪਹਿਲਾਂ ਉਹ ਕਣਕ ਦੀ ਵਾਢੀ ਦਾ ਕੰਮ ਜ਼ਰੂਰ ਨਿਪਟਾ ਲੈਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਘੱਟ ਪਾਣੀ ਨਾਲ ਪੈਦਾ ਹੋਣ ਵਾਲੀਆਂ ਫ਼ਸਲਾਂ ਨੂੰ ਤਰਜੀਹ ਦੇਣ।

The post ਪੰਜਾਬ ’ਚ ਦੋ ਤਿੰਨ ਦਿਨ ਸਾਫ਼ ਰਹੇਗਾ ਮੌਸਮ, ਗਰਮੀ ਦਾ ਵਧੇਗਾ ਜ਼ੋਰ appeared first on Ludhiana Live.

ਪੰਜਾਬ ‘ਚ 35 ਡਿਗਰੀ ਤੱਕ ਪਹੁੰਚਿਆ ਪਾਰਾ, ਅਗਲੇ 4 ਦਿਨਾਂ ‘ਚ ਹੋਰ ਵਧੇਗਾ ਤਾਪਮਾਨ
ਲੁਧਿਆਣਾ : ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਤਿੰਨ ਡਿਗਰੀ ਤੱਕ ਤਾਪਮਾਨ ਵਿੱਚ ਵਾਧੇ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤੱਕ 30-35 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ।

ਦਿਨ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ । ਹਾਲਾਂਕਿ ਇਹ ਆਮ ਦੇ ਨੇੜੇ ਰਿਹਾ । ਦੱਸ ਦੇਈਏ ਕਿ ਪੰਜਾਬ ਵਿੱਚ ਪਾਰਾ ਵਧਣ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ । ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਬਿਜਲੀ ਦੀ ਵੱਧ ਤੋਂ ਵੱਧ ਮੰਗ 6164 ਮੈਗਾਵਾਟ ਦਰਜ ਕੀਤੀ ਗਈ।। ਬਿਜਲੀ ਦੀ ਮੰਗ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਨੇ ਕਿਹਾ ਕਿ ਤੇਜ਼ ਗਰਮੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਮੰਗ ਵਧੇਗੀ ।

The post ਪੰਜਾਬ ‘ਚ 35 ਡਿਗਰੀ ਤੱਕ ਪਹੁੰਚਿਆ ਪਾਰਾ, ਅਗਲੇ 4 ਦਿਨਾਂ ‘ਚ ਹੋਰ ਵਧੇਗਾ ਤਾਪਮਾਨ appeared first on Ludhiana Live.

ਪੰਜਾਬ ‘ਚ ਚੜ੍ਹਨ ਲੱਗਾ ਪਾਰਾ ! 10 ਅਪ੍ਰੈਲ ਤਕ 40 ਡਿਗਰੀ ਪਹੁੰਚ ਸਕਦੈ ਤਾਪਮਾਨ; ਪੜ੍ਹੋ ਤਾਜ਼ਾ ਅਪਡੇਟ
ਲੁਧਿਆਣਾ : ਪੰਜਾਬ ‘ਚ ਮੌਸਮ ਸਾਫ ਹੁੰਦੇ ਹੀ ਹੁਣ ਗਰਮੀ ਨੇ ਜ਼ੋਰ ਫੜ ਲਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ‘ਚ ਲੁਧਿਆਣਾ ਸਭ ਤੋਂ ਗਰਮ ਰਿਹਾ। ਜਿੱਥੇ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਪਟਿਆਲਾ ‘ਚ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ, ਫਰੀਦਕੋਟ ‘ਚ 33.3 ਡਿਗਰੀ, ਚੰਡੀਗੜ੍ਹ, ਬਠਿੰਡਾ ਅਤੇ ਪਠਾਨਕੋਟ ‘ਚ 33 ਡਿਗਰੀ, ਜਲੰਧਰ ‘ਚ 30.6 ਡਿਗਰੀ, ਮੋਹਾਲੀ ‘ਚ 32.5 ਡਿਗਰੀ ਸੈਲਸੀਅਸ, ਫ਼ਰੀਦਕੋਟ ‘ਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 11 ਅਪ੍ਰੈਲ ਤਕ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵਧ ਸਕਦਾ ਹੈ। 10 ਅਪ੍ਰੈਲ ਤਕ ਤਾਪਮਾਨ 40 ਡਿਗਰੀ ਸੈਲਸੀਅਸ ਤਕ ਪਹੁੰਚਣ ਦੀ ਸੰਭਾਵਨਾ ਹੈ।

The post ਪੰਜਾਬ ‘ਚ ਚੜ੍ਹਨ ਲੱਗਾ ਪਾਰਾ ! 10 ਅਪ੍ਰੈਲ ਤਕ 40 ਡਿਗਰੀ ਪਹੁੰਚ ਸਕਦੈ ਤਾਪਮਾਨ; ਪੜ੍ਹੋ ਤਾਜ਼ਾ ਅਪਡੇਟ appeared first on Ludhiana Live.