DSGMC Archives - Ludhiana Live

ਦਿੱਲੀ ਫ਼ਤਿਹ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫ਼ਤਹਿ ਦਿਵਸ, ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ, ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ‘ਚ ਦਿੱਲੀ ਲਈ ਰਵਾਨਾ ਹੋਇਆ ਹੈ।

ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮਨਜੀਤ ਸਿੰਘ ਭੋਮਾ, ਬੀਬੀ ਕੌਲਾ ਜੀ ਭਲਾਈ ਕੇਂਦਰ ਵੱਲੋਂ ਭਾਈ ਹਰਿੰਦਰਪਾਲ ਸਿੰਘ ਹਾਜਰ ਸਨ.

ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਦਾਦੂਵਾਲ, ਗੁਰਚਰਨ ਸਿੰਘ ਗਰੇਵਾਲ, ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਹ ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਕੱਲ ਦਿੱਲੀ ਪੁੱਜ ਕੇ ਸੰਪੂਰਨ ਹੋਵੇਗਾ।

The post ਦਿੱਲੀ ਫ਼ਤਿਹ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ appeared first on Ludhiana Live.

ਮਨਜਿੰਦਰ ਸਿਰਸਾ ਦਾ ਅਸਤੀਫ਼ਾ ਮਨਜ਼ੂਰ, ਕੁਲਵੰਤ ਸਿੰਘ ਬਾਠ ਨੇ ਸੰਭਾਲੀ DSGMC ਦੀ ਜ਼ਿੰਮੇਵਾਰੀ
ਨਵੀਂ ਦਿੱਲੀ :   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਮਨਜਿੰਦਰ ਸਿੰਘ ਸਿਰਸਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ। ਹੁਣ ਦਿੱਲੀ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਕੁਲਵੰਤ ਸਿੰਘ ਬਾਠ ਨੂੰ ਸੌਂਪੀ ਗਈ ਹੈ, ਜੋ ਕਿ ਡੀ. ਐੱਸ. ਜੀ. ਐੱਮ. ਸੀ.ਦੇ ਮੀਤ ਪ੍ਰਧਾਨ ਹਨ। ਇਸ ਦਾ ਫ਼ੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਬੋਰਡ ਦੀ ਬੈਠਕ ’ਚ ਲਿਆ ਗਿਆ।

ਅੱਜ ਬੋਰਡ ਵਲੋਂ ਬੁਲਾਈ ਗਈ ਬੈਠਕ ’ਚ ਮੈਂਬਰਾਂ ਨੇ ਇਕਜੁੱਟ ਹੋ ਕੇ ਮਤਾ ਪਾਸ ਕੀਤਾ ਕਿ ਸਿਰਸਾ ਨੇ ਜੋ ਅਸਤੀਫ਼ੇ ਦੀ ਵਾਪਸੀ ਦੀ ਚਿੱਠੀ ਕੱਢੀ ਸੀ, ਕਮੇਟੀ ਨੂੰ ਬੁਲਾਉਣ ਦੀ ਜਿਸ ਦਾ ਹੁਣ ਉਨ੍ਹਾਂ ਨੂੰ ਅਧਿਕਾਰ ਨਹੀਂ ਹੈ। ਬੈਠਕ ’ਚ ਅੰਤਿ੍ਰੰਗ ਕਮੇਟੀ ਨੇ ਫ਼ੈਸਲਾ ਲਿਆ ਕਿ ਸਿਰਸਾ ਦਾ ਅਸਤੀਫ਼ਾ ਅੱਜ ਮਨਜ਼ੂਰ ਕਰ ਲਿਆ ਗਿਆ ਹੈ। ਇਸ ਅਸਤੀਫ਼ੇ ਨੂੰ ਮਨਜ਼ੂਰ ਕਰ ਕੇ ਜਨਰਲ ਹਾਊਸ ਲਈ ਭੇਜ ਦਿੱਤਾ ਗਿਆ ਹੈ।

ਓਧਰ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਮੈਂ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਅਤੇ ਮੈਂਬਰਾਂ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰੇ ’ਤੇ ਭਰੋਸਾ ਜਿਤਾਇਆ। ਉਨ੍ਹਾਂ ਕਿਹਾ ਕਿ ਮੈਂ ਸਾਥੀ ਮੈਂਬਰਾਂ ਅਤੇ ਦਿੱਲੀ ਦੀ ਸੰਗਤ ਨੂੰ ਭਰੋਸਾ ਦਿਵਾਉਂਦਾ ਹਾਂ ਆਉਣ ਵਾਲੇ ਸਮੇਂ ਵਿਚ ਕਮੇਟੀ ਦਾ ਪ੍ਰਬੰਧ ਸੁੱਚਜੇ ਹੱਥਾਂ ਵਿਚ ਆਵੇ।

The post ਮਨਜਿੰਦਰ ਸਿਰਸਾ ਦਾ ਅਸਤੀਫ਼ਾ ਮਨਜ਼ੂਰ, ਕੁਲਵੰਤ ਸਿੰਘ ਬਾਠ ਨੇ ਸੰਭਾਲੀ DSGMC ਦੀ ਜ਼ਿੰਮੇਵਾਰੀ appeared first on Ludhiana Live.