dtf Archives - Ludhiana Live
ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ
ਬਾਲ ਮਜ਼ਦੂਰੀ/ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਸਥਾਨਕ ਅਰੋੜਾ ਪੈਲੇਸ, ਦੁੱਗਰੀ ਪੁੱਲ, ਹੀਰੋ ਬੇਕਰੀ ਚੌਂਕ, ਬਸ ਸਟੈਡ, ਭਾਰਤ ਨਗਰ ਚੋਕ, ਦੁਰਗਾ ਮਾਤਾ ਮੰਦਰ, ਪੈਵੇਲੀਅਨ ਮਾਲ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਸ੍ਰੀਮਤੀ ਰਸ਼ਮੀ ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਇਹ ਘੋਖ ਪੜਤਾਲ ਕੀਤੀ ਗਈ ਕਿ ਕੋਈ ਬੱਚਾ ਭੀਖ ਤਾਂ ਨਹੀਂ ਮੰਗ ਰਿਹਾ ਜਾਂ ਲਾਵਾਰਿਸ ਹਾਲਾਤ ਵਿੱਚ ਤਾਂ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ 2 ਬੱਚੇ ਅਰੋੜਾ ਪੈਲੇਸ ਅਤੇ 3 ਬੱਚੇ ਦੁੱਗਰੀ ਪੁੱਲ ਤੋਂ ਰੈਸਕਿਊ ਕਰਵਾਏ ਗਏ। ਰੈਸਕਿਊ ਕਰਨ ਤੋਂ ਬਾਅਦ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤੇ ਗਏ ਅਤੇ ਬੱਚਿਆਂ ਦੇ ਨਾਲ ਉਹਨਾਂ ਦੇ ਮਾਤਾ-ਪਿਤਾ ਦੀ ਵੀ ਕਾੳਂੂਸਲਿੰਗ ਕੀਤੀ ਗਈ ਅਤੇ ਅੱਗੇ ਤੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਿਆ ਗਿਆ।
ਚੈਕਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ), ਪੁਲਿਸ ਵਿਭਾਗ ਤੋਂ ਬਲਵੀਰ ਸਿੰਘ ਅਤੇ ਸਮੂਹ ਪੁਲਿਸ ਟੀਮ, ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਸ਼੍ਰੀ ਸੰਦੀਪ ਕੁਮਾਰ (ਬਚਪਨ ਬਚਾਓ ਅੰਦੋਲਨ) ਦੇ ਮੈਂਬਰ ਸ਼ਾਮਲ ਸਨ।
The post ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਰੋਕਥਾਮ ਤਹਿਤ ਕੀਤੀ ਗਈ ਕਾਰਵਾਈ appeared first on Ludhiana Live.
ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ
ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਲੁਧਿਆਣਾ ਦੇ ਸ਼ਿਮਲਾਪੁਰੀ ਅਤੇ ਗਿੱਲ ਨਹਿਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਾਲ ਮਜ਼ਦੂਰੀ ਕਰਦੇ 5 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਨਾਲ-ਨਾਲ ਉਹਨਾ ਦੇ ਮਾਪਿਆਂ ਦੀ ਵੀ ਕਾਊਂਸਲਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਕੁੱਝ ਬੱਚੇ ਪੜ੍ਹਾਈ ਕਰ ਰਹੇ ਹਨ ਅਤੇ ਕੁਝ ਬੱਚੇ ਸਕੂਲ ਨਹੀਂ ਜਾ ਰਹੇ ਹਨ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇਗਾ ਅਤੇ ਸਰਕਾਰ ਦੀਆਂ ਹੋਰ ਸਕੀਮਾਂ ਨਾਲ ਲਿੰਕ ਕਰਵਾਇਆ ਜਾਵੇਗਾ। ਸ਼ਿਮਲਾਪੁਰੀ ਅਤੇ ਨਹਿਰ ‘ਤੇ ਸਲੱਮ ਏਰੀਏ ਦੇ ਬੱਚਿਆਂ ਨਾਲ ਮਿਲਕੇ ਦਾਨ ਉਤਸਵ ਵੀ ਮਨਾਇਆ ਗਿਆ।
ਇਸ ਮੌਕੇ ਬੱਚਿਆਂ ਨੂੰ ਮਿਠਾਈਆਂ ਅਤੇ ਖਾਣ ਪੀਣ ਦੀਆਂ ਚੀਜਾਂ ਵੰਡੀਆਂ ਗਈਆਂ ।ਇਸ ਦਾਨ ਉਤਸਵ ਅਤੇ ਰੈਸਕਿਊ ਅਪਰੇਸ਼ਨ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀਮਤੀ ਗੁਨਜੀਤ ਰੂਚੀ ਬਾਵਾ (ਮੈਂਬਰ, ਬਾਲ ਭਲਾਈ ਕਮੇਟੀ), ਸ਼੍ਰੀ ਸਨਦੀਪ ਸਿੰਘ (ਮੈਂਬਰ, ਬਚਪਨ ਬਚਾਉ ਅੰਦੋਲਨ) ਅਤੇ ਹੋਰ ਸਟਾਫ ਮੈਂਬਰ ਵੀ ਸ਼ਾਮਲ ਸਨ।
The post ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ appeared first on Ludhiana Live.
ਅਧਿਆਪਕਾਂ ਅਤੇ ਸਕੂਲਾਂ ਦੀਆਂ ਵਿੱਤੀ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਲਾਇਆ ਧਰਨਾ
ਲੁਧਿਆਣਾ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਲੁਧਿਆਣਾ ਵੱਲੋਂ ਅਧਿਆਪਕਾਂ ਅਤੇ ਸਕੂਲਾਂ ਦੇ ਵਿੱਤੀ ਅਤੇ ਢਾਂਚਾਗਤ ਮਸਲਿਆਂ ਨਾਲ ਸਬੰਧਤ ਭਖਵੀਆਂ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਲੁਧਿਆਣਾ ਦੇ ਅੱਗੇ ਧਰਨਾ ਲਾਇਆ ਗਿਆ ਅਤੇ ਇਸ ਉਪਰੰਤ ਡੀਸੀ ਸੁਰਭੀ ਮੱਲਿਕ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਇਸੇ ਤਰ੍ਹਾਂ ਹਰ ਤਰ੍ਹਾਂ ਦੇ ਕੱਚੇ ਅਧਿਆਪਕ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ, ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਲਾਭਾਂ ਸਹਿਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ,ਐੱਨ.ਐੱਸ. ਕਿਊ.ਐੱਫ. ਸਕੀਮ ਅਧੀਨ ਅਧਿਆਪਕਾਂ ਨੂੰ ਵਿਭਾਗ ਚ ਮਰਜ ਕਰਕੇ ਰੈਗੂਲਰ ਕਰਨ,ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕਰਨ ,ਪੰਜਾਬ ਦੇ ਮੁਲਾਜਮਾਂ ਨੂੰ ਕੇਂਦਰ ਦੀ ਤਰਜ ਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ।
ਧਰਨੇ ਵਿੱਚ ਜਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਏ। ਆਪਣੇ ਸੰਬੋਧਨ ਵਿੱਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਹੈ; ਜਦੋਂ ਕਿ ਇਹਨਾਂ ਮੁਲਾਜ਼ਮਾਂ ਦੀ ਸਿਰਫ ਤਨਖਾਹ ਵਿੱਚ ਕੁਝ ਵਾਧਾ ਹੀ ਕੀਤਾ ਗਿਆ ਹੈ। ਉਹਨਾਂ ਨੂੰ ਰੈਗੂਲਰ ਮੁਲਾਜ਼ਮਾਂ ਵਾਲੀ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਅਸਲ ਵਿੱਚ ਕੱਚੇ ਪੱਕੇ ਮੁਲਾਜ਼ਮਾਂ ਦੀਆਂ ਪਰਿਭਾਸ਼ਾਵਾਂ ਦੇ ਸ਼ਬਦਜਾਲ ਵਿੱਚ ਹੀ ਪੰਜਾਬ ਦੇ ਲੋਕਾਂ ਨੂੰ ਉਲਝਾਉਣ ਦੇ ਕੁਚੱਕਰ ਵਿੱਚ ਪਈ ਹੋਈ ਹੈ।
ਜੱਥੇਬੰਦੀ ਵੱਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀਆਂ ਬੀ. ਐਲ. ਓ. ਡਿਊਟੀਆਂ ਅਤੇ ਅਧਿਆਪਕਾਂ ਨੂੰ ਵਿਕਟਿਮਾਈਜ਼ ਕਰਨ ਵਾਲੀਆਂ ਨਾਕਾਰਾਤਮਕ ਸੁਰ ਵਾਲੀਆਂ ਬੇਨਿਯਮੀਆਂ ਸਿਕਾਇਤ ਪੜਤਾਲਾਂ ਸਬੰਧੀ ਇਕ ਵੱਖਰਾ ਮੰਗ ਪੱਤਰ ਵੀ ਸੌਂਪਿਆ। ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਨਾਲ ਸਿਰਫ ਉਹ ਘੋਲ ਦਾ ਆਗਾਜ਼ ਕਰ ਰਹੇ ਹਨ। ਜੇਕਰ ਪੰਜਾਬ ਸਰਕਾਰ ਅਤੇ ਉਸਦੇ ਪ੍ਰਸ਼ਾਸਨ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਭਵਿੱਖ ਵਿੱਚ ਸਰਕਾਰ ਨੂੰ ਸੰਘਰਸ਼ ਦੇ ਤਿੱਖੇ ਰੂਪਾਂ ਦਾ ਸਾਹਮਣਾ ਕਰਨਾ ਪਵੇਗਾ।
The post ਅਧਿਆਪਕਾਂ ਅਤੇ ਸਕੂਲਾਂ ਦੀਆਂ ਵਿੱਤੀ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਲਾਇਆ ਧਰਨਾ appeared first on Ludhiana Live.
ਕੱਚੇ ਅਧਿਆਪਕ ਯੂਨੀਅਨ ਅਤੇ ਡੀ. ਟੀ. ਐਫ਼ ਦੀ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ
ਲੁਧਿਆਣਾ : ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਂਗਟ 2 ਇੰਦੂ ਸੂਦ ਦੇ ਅਧਿਆਪਕ ਵਿਰੋਧੀ ਵਤੀਰੇ ਵਿਰੁੱਧ ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਅਧਿਆਪਕਾਂ ਵੱਲੋਂ ਸਥਾਨਕ ਇਨ ਸਰਵਿਸ ਟਰੇਨਿੰਗ ਸੈਂਟਰ ਵਿਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਮੀਟੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ 27 ਜੁਲਾਈ ਨੂੰ ਬੀ ਪੀ ਈ ਓ ਖ਼ਿਲਾਫ਼ ਅਧਿਆਪਕ ਸੰਗਠਨਾਂ ਦੀ ਮੰਗ ਅਨੁਸਾਰ ਬਣਦੀ ਤਸੱਲੀਬਖ਼ਸ਼ ਕਾਰਵਾਈ ਨਾ ਕੀਤੇ ਜਾਣ ਦੀ ਸੂਰਤ ਵਿੱਚ ਲੁਧਿਆਣਾ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧ ਵਿੱਚ ਕੱਚੇ ਅਧਿਆਪਕ ਯੂਨੀਅਨ ਦੇ ਸਟੇਟ ਕਨਵੀਨਰਾਂ ਗਗਨ ਅਬੋਹਰ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਮਰਾਲਾ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀ. ਪੀ. ਈ. ਓ. ਇੰਦੂ ਸੂਦ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੇਖੇਵਾਲ ਦੀ ਵਲੰਟੀਅਰ ਅਧਿਆਪਕਾ ਗਗਨਦੀਪ ਕੌਰ ਦੇ ਤਜ਼ਰਬਾ ਸਰਟੀਫਿਕੇਟ ਉੱਪਰ ਜੋ ਟਿੱਪਣੀ ਦਿੱਤੀ ਗਈ ਉਸ ਪ੍ਰਤੀ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਹੁਣ ਰੋਸ ਦੀ ਲਹਿਰ ਫੈਲ ਗਈ ਹੈ।
The post ਕੱਚੇ ਅਧਿਆਪਕ ਯੂਨੀਅਨ ਅਤੇ ਡੀ. ਟੀ. ਐਫ਼ ਦੀ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ appeared first on Ludhiana Live.
ਡੀਟੀਐਫ਼ ਵੱਲੋਂ ਜੇਤੂ ਰੈਲੀ ਵਿੱਚ ਪਹਿਲਵਾਨਾਂ ਉੱਤੇ ਪੁਲਿਸ ਤਸ਼ੱਦਦ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਲੁਧਿਆਣਾ : ਸਰਕਾਰੀ ਹਾਈ ਸਕੂਲ ਭਾਦਲਾ ਨੀਚਾ ਅਤੇ ਸਰਕਾਰੀ ਮਿਡਲ ਸਕੂਲ ਅਲੌੜ ਦੇ ਅਧਿਆਪਕਾਂ ਦੀਆਂ ਤਿੰਨ ਮਹੀਨੇ ਤੋਂ ਰੁਕੀਆਂ ਤਨਖਾਹਾਂ ਦਾ ਮਾਮਲਾ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਵਿੱਢੇ ਸੰਘਰਸ਼ ਸਦਕਾ ਹੱਲ ਹੋ ਗਿਆ ਹੈ। ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਮਰਾਲਾ ਨੇ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਸਮੂਹਿਕ ਛੁੱਟੀ ਲੈ ਕੇ ਪੀੜਿਤ ਅਧਿਆਪਕਾਂ ਸਮੇਤ ਜੱਥੇਬੰਦੀ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਰੋਹ ਭਰਪੂਰ ਦਸਤਕ ਦਿੱਤੀ।
ਬਿਨਾਂ ਕਿਸੇ ਠੋਸ ਕਾਰਨ ਰੋਕੀਆਂ ਗਈਆਂ ਉਕਤ ਅਧਿਆਪਕਾਂ ਦੀਆਂ ਤਨਖਾਹਾਂ ਸਬੰਧੀ ਜੱਥੇਬੰਦੀ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਨੇ ਰੋਸ ਪ੍ਰਗਟ ਕੀਤਾ; ਜਿਸ ਉੱਤੇ ਡੀ ਈ ਓ ਸੈਕੰਡਰੀ ਨੇ ਤੁਰੰਤ ਕਾਰਵਾਈ ਕਰਦਿਆਂ ਤਨਖਾਹਾਂ ਕਢਵਾਉਣ ਲਈ ਰਾਹ ਪੱਧਰਾ ਕੀਤਾ। ਇਸ ਦੇ ਨਾਲ ਹੀ ਅਧਿਆਪਕਾਂ ਦੀਆਂ ਹੋਰ ਵੱਖ-ਵੱਖ ਮੰਗਾਂ ਸਬੰਧੀ ਡੀਈਓ ਸੈਕੰਡਰੀ ਅਤੇ ਡੀਈਓ ਪ੍ਰਾਇਮਰੀ ਨਾਲ ਵਫ਼ਦ ਨੇ ਵਿਸਤਾਰ ਪੂਰਵਕ ਅਤੇ ਬਾਦਲੀਲ ਗੱਲਬਾਤ ਕੀਤੀ।
ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜਨਰਲ ਸਕੱਤਰ ਹਰਜੀਤ ਸੁਧਾਰ ਨੇ ਕੇਂਦਰ ਸਰਕਾਰ ਦੇ ਦਿੱਲੀ ਵਿਖੇ ਹੱਕ ਮੰਗ ਰਹੇ ਪਹਿਲਵਾਨਾਂ ਵਿਰੁੱਧ ਅਖ਼ਤਿਆਰ ਕੀਤੇ ਤਾਨਾਸ਼ਾਹੀ ਰਵੱਈਏ ਦੀ ਰੋਹ ਭਰਪੂਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਵਿਭਾਗ ਅਧੀਨ ਦਿੱਲੀ ਪੁਲਿਸ ਵੱਲੋਂ ਦੇਸ਼ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਧੀਆਂ ਨੂੰ ਸੜ੍ਹਕਾਂ ਉੱਤੇ ਘੜੀਸਿਆ ਜਾ ਰਿਹਾ ਹੈ। ਜੱਥੇਬੰਦੀ ਹੱਕ ਮੰਗ ਰਹੇ ਪਹਿਲਵਾਨਾਂ ਦੀ ਡਟਵੀਂ ਹਮਾਇਤ ਕਰੇਗੀ।
The post ਡੀਟੀਐਫ਼ ਵੱਲੋਂ ਜੇਤੂ ਰੈਲੀ ਵਿੱਚ ਪਹਿਲਵਾਨਾਂ ਉੱਤੇ ਪੁਲਿਸ ਤਸ਼ੱਦਦ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ appeared first on Ludhiana Live.
ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ
ਲੁਧਿਆਣਾ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਨਵੀਂ ਸਿੱਖਿਆ ਨੀਤੀ 2020, ਸਕੂਲ ਆੱਫ ਐਮੀਨੈੰਸ ਅਤੇ PM SHRI ਯੋਜਨਾ ਵਿਸ਼ੇ ਤੇ ਸਫ਼ਲ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਵਿੱਚ ਸ਼ਾਮਿਲ ਮੁੱਖ ਬੁਲਾਰੇ ਡਾ: ਰਮਿੰਦਰ ਸਿੰਘ,ਪ੍ਰੋਫੈਸਰ,ਐਜੂਕੇਸ਼ਨ ਵਿਭਾਗ, ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਬਠਿੰਡਾ,ਸ਼੍ਰੀ ਯਸ਼ਪਾਲ ਅਤੇ ਡਾ.ਸੁਖਵਿੰਦਰ ਸਿੰਘ ਨੇ ਨਵੀਂ ਸਿੱਖਿਆ ਨੀਤੀ ਤੇ ਚੇਤਨਾ ਕਨਵੈਨਸ਼ਨ ਨੂੰ ਸੰਬੋਧਨ ਕੀਤਾ।
ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਮੁੱਖ ਉਦੇਸ਼ ਨੂੰ ਹਾਸ਼ੀਏ ਤੇ ਧੱਕ ਕੇ ਸ਼ਬਦਾਂ ਦੀ ਜਾਦੂਗਰੀ ਰਾਹੀਂ ਲੋਕਾਂ ਨੂੰ ਭਰਮਾਉਣ ਤੇ ਚਿੰਤਾ ਜਤਾਈ। ਮੁੱਖ ਵਕਤਾ ਡਾ.ਰਮਿੰਦਰ ਸਿੰਘ ਅਤੇ ਡਾ.ਸੁਖਵਿੰਦਰ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਸਾਂਝੀ ਸਿੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਵਾਲੀ,ਸਿੱਖਿਆ ਸੰਬੰਧੀ ਸਮਾਜਿਕ ਸਰਕਾਰੀ ਜਿੰਮੇਵਾਰੀ ਤੋਂ ਮੁਨਕਰ ਹੋਣ ਦੀ ਨੀਤੀ ਹੈ।
ਜੇਕਰ ਨਵੀਂ ਸਿੱਖਿਆ ਨੀਤੀ ਦੀ ਬਣਤਰ ਦੇ ਇਤਿਹਾਸ 2015 ਤੋਂ ਲੈ ਕੇ ਜੁਲਾਈ 2020 ਤੱਕ ਨਜਰ ਮਾਰੀਏ ਤਾਂ ਇਸ ਤੋਂ ਇਹ ਗੱਲ ਬਿਲਕੁੱਲ ਸਪੱਸ਼ਟ ਹੁੰਦੀ ਹੈ ਕਿ ਨਵੀਂ ਸਿੱਖਿਆ ਨੀਤੀ ਦੀ ਬਣਤਰ ਬਿਲਕੁੱਲ ਵੀ ਪਾਰਦਰਸ਼ੀ ਨਹੀ ਹੈ ਅਤੇ ਨਾ ਹੀ ਇਹ ਕਿਸੇ ਵੀ ਤਰ੍ਹਾਂ ਲੋਕਤੰਤਰੀ ਕਹੀ ਜਾ ਸਕਦੀ ਹੈ। ਇਹ ਨੀਤੀ ਜਿੱਥੇ ਸਾਂਝੀ ਸਕੂਲ ਪ੍ਰਣਾਲੀ ਨੂੰ ਤਿਲਾਂਜਲੀ ਦਿੰਦੀ ਹੈ,ਉੱਥੇ ਇਹ ਨਾ ਹੀ ਧਰਮ ਨਿਰਪੱਖ ਹੈ ਤੇ ਨਾ ਹੀ ਵਿਗਿਆਨਕ ਲੀਹਾਂ ਤੇ ਸਿੱਖਿਆ ਅਤੇ ਵਿੱਦਿਆ ਪ੍ਰਣਾਲੀ ਦੇ ਸੰਵਾਦ ਨੂੰ ਅੱਗੇ ਵਧਾਉਣ ਵਾਲੀ ਹੈ।
ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੇਰਲ਼ ਸਟੇਟ ਤੋਂ ਸੇਧ ਲੈੰਦਿਆ ਪ੍ਰਾਇਮਰੀ ਸਿੱਖਿਆ ਦੇ ਬਜਟ ਵਿੱਚ ਵਾਧਾ ਕਰਨ। ਸਕੂਲ ਆੱਫ ਐਮੀਨੈੰਸ ਅਤੇ ਸੁਪਰ ਸਮਾਰਟ ਸਕੂਲ ਦੀ ਨੀਤੀ ਨੂੰ ਤਿਆਗ ਕੇ ਅਧਿਆਪਕਾਂ ਦੀ ਭਰਤੀ ਅਤੇ ਕਲਾਸਰੂਮਾਂ ਦੀ ਉਸਾਰੀ ਵੱਲ ਸੇਧਿਤ ਨੀਤੀ ਤਿਆਰ ਕਰਨ। ਪ੍ਰੋਗਰਾਮ ਦੇ ਅਖਿਰ ਵਿੱਚ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਸਮੁੱਚੀ ਵਿਚਾਰ ਚਰਚਾ ਨੂੰ ਸਮੇਟਦਿਆਂ ਆਏ ਹੋਏ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।
The post ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ appeared first on Ludhiana Live.
ਡੀ.ਟੀ.ਐੱਫ. ਵੱਲੋਂ ਅਧਿਆਪਕ ਚੇਤਨਾ ਕਨਵੈਨਸ਼ਨ 30 ਅਪ੍ਰੈਲ ਨੂੰ
ਲੁਧਿਆਣਾ : ਡੈਮੋਕ੍ਰੇਟਿਕ ਟੀਚਰਜ ਫਰੰਟ ਲੁਧਿਆਣਾ ਦੀ ਇੱਕ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਿਲ੍ਹਾ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਦੀ ਅਗਵਾਈ ਵਿੱਚ ਹੋਈ। ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਸਰਕਾਰਾਂ ਦੀਆਂ ਜਨਤਕ ਸਿੱਖਿਆ ਵਿਰੋਧੀ ਨੀਤੀਆਂ ਪ੍ਰਤੀ ਪੈਨਸ਼ਨਰ ਭਵਨ ਲੁਧਿਆਣਾ ਵਿਖੇ 30 ਅਪ੍ਰੈਲ ਦਿਨ ਐਤਵਾਰ ਨੂੰ ਜਿਲ੍ਹਾ ਪੱਧਰੀ ਅਧਿਆਪਕ ਚੇਤਨਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ।
ਜਿਲ੍ਹਾ ਕਮੇਟੀ ਮੈਂਬਰਾਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਸਕੂਲ ਆੱਫ ਐਮੀਨੈੰਸ,ਸੁਪਰ ਸਮਾਰਟ ਸਕੂਲ ਤੇ ਪੀ.ਐੱਮ.ਸ਼੍ਰੀ ਸਕੂਲ ਸਕੀਮਾਂ ਦੇ ਨਾਮ ਹੇਠ ਸਿੱਖਿਆ ਨੀਤੀ 2020 ਦੇ ਲੁੱਕਵੇਂ ਏਜੰਡੇ ਨਿੱਜੀਕਰਨ, ਉਦਾਰੀਕਰਨ ਦੀਆਂ ਨੀਤੀਆਂ ਨੂੰ ਪ੍ਰਫੁੱਲਿਤ ਕਰ ਰਹੀਆਂ ਹਨ। ਜਿਲ੍ਹਾ ਆਗੂਆਂ ਨੇ ਕਿਹਾ ਕਿ ਇਸਦੇ ਖਿਲਾਫ਼ 7 ਮਈ ਨੂੰ ਜਲੰਧਰ ਹਲਕੇ ਵਿੱਚ ਪੰਜਾਬ ਦੇ ਸਮੂਹ ਅਧਿਆਪਕ ਪੋਲ ਖੋਲ ਝੰਡਾ ਮਾਰਚ ਕਰਨਗੇ।
The post ਡੀ.ਟੀ.ਐੱਫ. ਵੱਲੋਂ ਅਧਿਆਪਕ ਚੇਤਨਾ ਕਨਵੈਨਸ਼ਨ 30 ਅਪ੍ਰੈਲ ਨੂੰ appeared first on Ludhiana Live.
ਅਧਿਆਪਕਾਂ ਦੇ ਮਸਲਿਆਂ ਨੂੰ ਲੈਕੇ ਡੀਟੀਐਫ਼ ਨੇ ਦਿੱਤੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਦਸਤਕ
ਲੁਧਿਆਣਾ:: ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ ਨੂੰ ਲੈਕੇ ਹਾਲ ਹੀ ਵਿੱਚ ਡੀਟੀਐਫ਼ ਦੀ ਨਵੀਂ ਚੁਣੀ ਗਈ ਲੀਡਰਸ਼ਿਪ ਨੇ ਜੱਥੇਬੰਦੀ ਦੇ ਪ੍ਰਧਾਨ ਦਲਜੀਤ ਸਮਰਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਦਸਤਕ ਦਿੱਤੀ। ਜੱਥੇਬੰਦੀ ਦੇ ਪ੍ਰੈਸ ਸਕੱਤਰ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਦੇ ਨਵੇਂ ਚੁਣੇ ਪ੍ਰਧਾਨ ਸਕੱਤਰਾਂ ਸਮੇਤ ਜ਼ਿਲ੍ਹੇ ਸਤਰ ਦੇ ਡੀਟੀਐਫ਼ ਦੇ ਅਹੁਦੇਦਾਰਾਂ ਦਾ ਇਕ ਵਿਸ਼ਾਲ ਵਫ਼ਦ ਦੋਵਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਗੈਰਹਾਜ਼ਰੀ ਵਿੱਚ ਡਿਪਟੀ ਡੀ. ਈ. ਓ.ਨੂੰ ਮਿਲਿਆ।
ਇਸ ਮੌਕੇ ਜੱਥੇਬੰਦੀ ਦੇ ਆਗੂਆਂ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਜੱਥੇਬੰਦੀ ਨੂੰ ਸਮਾਂ ਦੇਣ ਦੇ ਬਾਵਜੂਦ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਵਿਖੇ ਹਾਜ਼ਰ ਨਹੀਂ ਸਨ। ਇਸ ਸਬੰਧ ਵਿੱਚ ਉਕਤ ਅਧਿਕਾਰੀਆਂ ਦੀ ਥਾਂ ਤੇ ਹਾਜ਼ਰ, ਉਹਨਾਂ ਦੇ ਨੁਮਾਇੰਦਿਆਂ ਅੱਗੇ ਸਬੰਧਤ ਅਧਿਕਾਰੀਆਂ ਦੀ ਗੈਰਹਾਜ਼ਰੀ ਬਾਰੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਅੱਗੋਂ ਤੋਂ ਅਜਿਹਾ ਨਾ ਕਰਨ ਨਹੀਂ ਤਾਂ ਜੱਥੇਬੰਦੀ ਦੇ ਸੰਘਰਸ਼ ਦੇ ਰਾਹ ਉੱਤੇ ਪੈਣ ਸਬੰਧੀ ਚੇਤਾਵਨੀ ਦਿੱਤੀ।
The post ਅਧਿਆਪਕਾਂ ਦੇ ਮਸਲਿਆਂ ਨੂੰ ਲੈਕੇ ਡੀਟੀਐਫ਼ ਨੇ ਦਿੱਤੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਦਸਤਕ appeared first on Ludhiana Live.
ਜਨਵਰੀ ਦੀ ਤਨਖਾਹ ਨਾਲ ਮੋਬਾਈਲ ਭੱਤੇ ਉੱਤੇ ਲਗਾਈ ਰੋਕ ਖ਼ਿਲਾਫ਼ ਫੈਲੀ ਰੋਸ ਦੀ ਲਹਿਰ
ਲੁਧਿਆਣਾ : ਜਨਵਰੀ ਦੀ ਤਨਖਾਹ ਨਾਲ ਮੋਬਾਈਲ ਭੱਤੇ ਉੱਤੇ ਲਗਾਈ ਰੋਕ ਖ਼ਿਲਾਫ਼ ਅਧਿਆਪਕ ਵਰਗ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਇਸ ਉੱਤੇ ਤਿੱਖਾ ਪ੍ਰਤੀਕਰਮ ਕਰਦਿਆਂ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਅਧਿਆਪਕਾਂ ਦਾ ਇਕ ਮਾਸ ਡੈਪੂਟੇਸ਼ਨ ਜ਼ਿਲ੍ਹਾ ਖਜਾਨਾ ਅਫਸਰ ਨੂੰ ਮਿਲਣ ਅਤੇ ਇਸ ਰੋਸ ਨੂੰ ਬਾਕਾਇਦਾ ਦਰਜ਼ ਕਰਵਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜੱਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਅਤੇ ਪ੍ਰੈਸ ਸਕੱਤਰ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਮੋਬਾਇਲ ਭੱਤੇ ਦੀ ਇਸ ਜ਼ਬਰੀ ਅਤਾਰਕਿਕ ਕਟੌਤੀ ਸਬੰਧੀ ਡੀ ਟੀ ਐਫ਼ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫਸਰ ਨਾਲ ਫੋਨ ਉੱਪਰ ਬਾਦਲੀਲ ਗੱਲਬਾਤ ਕੀਤੀ ਹੈ। ਗੱਲਬਾਤ ਦੌਰਾਨ ਉਨ੍ਹਾਂ ਜ਼ਿਲ੍ਹਾ ਖਜ਼ਾਨਾ ਅਫਸਰ ਨੂੰ ਚੇਤਾਇਆ ਕਿ ਦਸੰਬਰ ਮਹੀਨੇ ਨਾਲ ਸਬੰਧਤ ਛੁੱਟੀਆਂ ਨੂੰ ਜਨਵਰੀ ਦੀਆਂ ਉਨ੍ਹਾਂ ਛੁੱਟੀਆਂ ਨਾਲ ਨੱਥੀ ਕਰਨ ਦਾ ਸਰਕਾਰ ਦਾ ਕੋਈ ਹੱਕ ਨਹੀਂ ਬਣਦਾ, ਜੋ ਕਿ ਪੰਜਾਬ ਸਰਕਾਰ ਨੇ ਖੁਦ ਵਧਦੀ ਸਰਦੀ ਨੂੰ ਮੁੱਖ ਰੱਖਦਿਆਂ ਜਨਵਰੀ ਵਿੱਚ ਘੋਸ਼ਿਤ ਕੀਤੀਆਂ ਸਨ।
The post ਜਨਵਰੀ ਦੀ ਤਨਖਾਹ ਨਾਲ ਮੋਬਾਈਲ ਭੱਤੇ ਉੱਤੇ ਲਗਾਈ ਰੋਕ ਖ਼ਿਲਾਫ਼ ਫੈਲੀ ਰੋਸ ਦੀ ਲਹਿਰ appeared first on Ludhiana Live.
ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਇਕਾਈ ਦੀ ਚੋਣ ‘ਚ ਦਲਜੀਤ ਸਮਰਾਲਾ ਬਣੇ ਪ੍ਰਧਾਨ
ਲੁਧਿਆਣਾ : ਸਥਾਨਕ ਪੈਨਸ਼ਨਰ ਭਵਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਲੁਧਿਆਣਾ ਵਿਖੇ ਆਯੋਜਤ ਡੈਮੋਕ੍ਰੈਟਿਕ ਟੀਚਰਜ਼ ਫਰੰਟ ਲੁਧਿਆਣਾ ਦੇ ਵਿਸ਼ੇਸ਼ ਇਜਲਾਸ ਵਿੱਚ ਜੱਥੇਬੰਦੀ ਦੀ ਜ਼ਿਲ੍ਹਾ ਇਕਾਈ ਦੀ ਆਗੂ ਟੀਮ ਦੀ ਚੋਣ ਕੀਤੀ ਗਈ। ਇਜਲਾਸ ਵਿੱਚ ਜੱਥੇਬੰਦੀ ਦੀ ਪੁਰਾਣੀ ਜ਼ਿਲ੍ਹਾ ਕਮੇਟੀ ਅਤੇ ਆਗੂ ਟੀਮ ਨੂੰ ਭੰਗ ਕਰਨ ਉਪਰੰਤ ਨਵੀਂ ਆਗੂ ਟੀਮ ਦਾ ਨਿਰਮਾਣ ਕਰਦਿਆਂ ਸਰਬਸੰਮਤੀ ਨਾਲ ਪ੍ਰਧਾਨ ਵਜੋਂ ਦਲਜੀਤ ਸਮਰਾਲਾ ਦੀ ਚੋਣ ਕੀਤੀ ਗਈ। .
ਇਸ ਤੋਂ ਇਲਾਵਾ ਜਨਰਲ ਸਕੱਤਰ ਵਜੋਂ ਹਰਜੀਤ ਸੁਧਾਰ, ਸੀਨੀਅਰ ਮੀਤ ਪ੍ਰਧਾਨ ਵਜੋਂ ਦਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਵਜੋਂ ਗੁਰਦੀਪ ਸਿੰਘ ਸੁਧਾਰ, ਵਿੱਤ ਸਕੱਤਰ ਵਜੋਂ ਗੁਰਬਚਨ ਸਿੰਘ ਖੰਨਾ, ਪ੍ਰੈਸ ਸਕੱਤਰ ਵਜੋਂ ਹੁਸ਼ਿਆਰ ਸਿੰਘ ਮਾਛੀਵਾੜਾ ਅਤੇ ਜੱਥੇਬੰਦਕ ਸਕੱਤਰ ਵਜੋਂ ਗੁਰਪ੍ਰੀਤ ਸਿੰਘ ਚੁਣੇ ਗਏ। ਇਸ ਦੇ ਨਾਲ ਹੀ ਜੱਥੇਬੰਦੀ ਦੇ ਸੰਵਿਧਾਨ ਅਨੁਸਾਰ ਇਕ ਮਤਾ ਪਾਸ ਕਰਦਿਆਂ ਲੁਧਿਆਣਾ ਜ਼ਿਲ੍ਹਿਆਂ ਦੇ ਸਮੂਹ ਬਲਾਕ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ।
ਇਜਲਾਸ ਦੌਰਾਨ ਬੁਲਾਰਿਆਂ ਦਿੱਗ ਵਿਜੇਪਾਲ ਸ਼ਰਮਾ (ਸੂਬਾ ਪ੍ਰਧਾਨ) ਦਲਜੀਤ ਸਮਰਾਲਾ (ਜ਼ਿਲ੍ਹਾ ਪ੍ਰਧਾਨ) ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕੇਂਦਰ ਸਰਕਾਰ ਦੀਨਵੀਂ ਸਿੱਖਿਆ ਨੀਤੀ 2020 ਦੀ ਤਰਜ਼ ਉੱਤੇ ਸੂਖਮ ਅਤੇ ਪ੍ਰਗਟ ਢੰਗਾਂ ਨਾਲ ਜਨਤਕ ਖੇਤਰ ਦੀ ਸਿੱਖਿਆ ਦੀ ਨਾਕਾਰਾਤਮਕ ਢਾਂਚਾ ਢਲਾਈ ਕਰ ਰਹੀ ਹੈ।
ਇਸ ਖੇਤਰ ਦੀ ਸਿੱਖਿਆ ਵਿੱਚੋਂ ਵਿੱਤੀ ਅਪਨਿਵੇਸ਼ ਕਰਨਾ ਅਤੇ ਸਿੱਖਿਆ ਉੱਪਰ ਆਖਰਕਾਰ ਸਰਕਾਰੀ ਕੰਟਰੋਲ ਨੂੰ ਸਮਾਪਤ ਕਰਕੇ, ਇਸਨੂੰ ਵਪਾਰਕ ਮੁਨਾਫੇ ਦੀ ਵਸਤ ਵਿੱਚ ਬਦਲਣਾ ਉਸਦੇ ਏਜੰਡੇ ਉੱਤੇ ਹੈ।
ਆਗੂਆਂ ਨੇ ਇਸ ਗੱਲ ਦਾ ਸਖ਼ਤ ਨੋਟਿਸ ਲਿਆ ਕਿ ਪਿਛਲੇ ਸਮੇਂ ਵਿੱਚ ਲਗਾਤਾਰ ਬਹੁਤ ਸਾਰੇ ਸਰਕਾਰੀ ਸਕੂਲ ਬੰਦ ਕੀਤੇ ਗਏ ਹਨ ਅਤੇ ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਕਾਰਨ ਹਰ ਰੋਜ਼ 537 ਦੇ ਕਰੀਬ ਵਿਦਿਆਰਥੀ ਸਰਕਾਰੀ ਸਕੂਲਾਂ ਤੋਂ ਹਟ ਰਹੇ ਜਾਂ ਦੂਜੇ ਸਕੂਲਾਂ ਵੱਲ ਰੁਖ਼ ਕਰ ਰਹੇ ਹਨ। ਸਿਰਫ਼ ਪਿਛਲੇ 6 ਦਿਨਾਂ ਵਿੱਚ ਹੀ 3219 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਰਿਕਾਰਡ ਵਿੱਚੋਂ ਗਾਇਬ ਹੋ ਗਏ ਹਨ। ਇਸ ਨਾਲ 6000 ਦੇ ਕਰੀਬ ਅਧਿਆਪਕਾਂ ਦੇ ਸਰਪਲਸ ਘੋਸ਼ਿਤ ਕੀਤੇ ਜਾਣ ਦਾ ਖ਼ਤਰਾ ਖੜ੍ਹਾ ਹੋ ਗਿਆ ਹੈ।
ਹੁਣ ਸਕੂਲ ਆਫ਼ ਐਮੀਨੈਂਸ ਦੀ ਨੀਤੀ ਦੇ ਨਾਂ ਉੱਤੇ ਪੰਜਾਬ ਦੇ 19000 ਸਰਕਾਰੀ ਸਕੂਲਾਂ ਤੋਂ ਅਸਿੱਧੇ ਰੂਪ ਵਿੱਚ ਹੱਥ ਖਿੱਚਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਨਾਲ ਇਹਨਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਹੇਠੋਂ ਲਾਜ਼ਮੀ ਅਤੇ ਮੁਫ਼ਤ ਸਿੱਖਿਆ ਦੇ ਅਧਿਕਾਰ ਦੀ ਬੁਨਿਆਦ ਨੂੰ ਧੱਕਾ ਲੱਗੇਗਾ। ਆਗੂਆਂ ਰੋਸ ਸਹਿਤ ਸੰਸਾ ਪ੍ਰਗਟ ਕੀਤਾ ਕਿ ਇਸਦੇ ਨਾਲ ਹੀ ਇਹਨਾਂ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੀਆਂ ਪੋਸਟਾਂ ਦੀ ਛਾਂਟੀ ਅਤੇ ਉਜਾੜਾ ਵੀ ਕੀਤਾ ਜਾਵੇਗਾ।
ਇਜਲਾਸ ਵਿੱਚ ਸਰਬਸੰਮਤੀ ਨਾਲ ਪਾਸ ਮਤਿਆਂ ਵਿੱਚ ਸਰਕਾਰ ਦੀ ਜਨਤਕ ਸਿੱਖਿਆ ਨੂੰ ਖੋਰਾ ਲਾਉਣ ਵਾਲੀ ਇਸ ਢਾਂਚਾ ਢਲਾਈ ਦੀ ਨੀਤੀ ਦੇ ਹਰ ਰੂਪ ਦਾ ਜਨਤਕ ਜਮਹੂਰੀ ਸੰਘਰਸ਼ਾਂ ਰਾਹੀਂ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ ਪੁਰਾਣੀ ਪੈਨਸ਼ਨ ਦੀ ਬਹਾਲੀ, ਕੱਚੇ, ਆਊਟਸੋਰਸ ਅਤੇ ਸੋਸਾਇਟੀਆਂ ਅਧੀਨ ਸਮੂਹ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਲਿਆ ਕੇ ਸਮਾਨ ਸੇਵਾ ਨਿਯਮਾਂ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਰੈਗੂਲਰ ਕਰਨ ਦੀ ਮੰਗ ਕੀਤੀ ਗਈ।
The post ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਇਕਾਈ ਦੀ ਚੋਣ ‘ਚ ਦਲਜੀਤ ਸਮਰਾਲਾ ਬਣੇ ਪ੍ਰਧਾਨ appeared first on Ludhiana Live.