dushehra festival Archives - Ludhiana Live

ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅੱਜ 02 ਵਜੇ ਤੱਕ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ ਪੰਚਾਲ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰ ਅੱਜ 05 ਅਕਤੂਬਰ, 2022 ਨੂੰ ਦੁਸ਼ਹਿਰੇ ਦੇ ਤਿਉਂਹਾਰ ਮੌਕੇ ਸਵੇਰੇ 09 ਵਜੇ ਤੋਂ 02 ਵਜੇ ਤੱਕ ਖੁੱਖੇ ਰਹਿਣਗੇ।

ਇਸ ਤੋਂ ਇਲਾਵਾ ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ 25 ਅਕਤੂਬਰ, 2022 ਨੂੰ ਵਿਸ਼ਵਕਰਮਾ ਦਿਵਸ ਮੌਕੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 05 ਵਜੇ ਤੱਕ ਹੋਵੇਗਾ। ਜ਼ਿਲ੍ਹਾ ਵਾਸੀ ਉਪਰੋਕਤ ਸਮੇਂ ਦੌਰਾਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।

The post ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅੱਜ 02 ਵਜੇ ਤੱਕ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ ਪੰਚਾਲ appeared first on Ludhiana Live.