dy speaker jai kishan rorri Archives - Ludhiana Live

ਹਲਕਾ ਪੂਰਬੀ ‘ਚ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਆਯੋਜਿਤ
ਲੁਧਿਆਣਾ : ਹਲਕਾ ਪੂਰਬੀ ਦੇ ਸੈਕਟਰ 32 ਵਿਖੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ‘ਚ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ ਜਿੱਥੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਕਬੱਡੀ ਕੱਪ ਚ ਕਰੀਬ 16 ਟੀਮਾਂ ਨੇ ਹਿੱਸਾ ਲਿਆ , ਕਬੱਡੀ ਦੇ ਖਿਡਾਰੀਆਂ ਦੇ ਮੁਕਾਬਲੇ ਵੇਖਣ ਲਈ ਵੱਡੀ ਗਿਣਤੀ ਵਿੱਚ ਹਲਕਾ ਪੂਰਬੀ ਤੋਂ ਇਲਾਵਾ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ ।

ਇਸ ਦੌਰਾਨ ਜਿੱਥੇ ਕਬੱਡੀ ਖਿਡਾਰੀਆਂ ਦੇ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ ਉਥੇ ਹੀ ਦਰਸ਼ਕਾਂ ਦੇ ਮਨੋਰੰਜਨ ਲਈ ਗੀਤ ਸੰਗੀਤ ਦਾ ਵੀ ਵਿਸ਼ੇਸ਼ ਤੌਰ ਤੇ ਇੰਤਜ਼ਾਮ ਕੀਤਾ ਗਿਆ । ਇਸ ਦੌਰਾਨ ਕਬੱਡੀ ਮੁਕਾਬਲਿਆਂ ਵਿਚੋਂ ਕੰਗਣਵਾਲ ਦੀ ਟੀਮ ਨੇ ਬਾਜ਼ੀ ਮਾਰੀ ਅਤੇ ਰਛੀਨ ਪਿੰਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਦਾ ਇਨਾਮ ਅਤੇ ਦੂਜੇ ਸਥਾਨ ਤੇ ਕਾਬਜ਼ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ।

The post ਹਲਕਾ ਪੂਰਬੀ ‘ਚ ਪਹਿਲਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਆਯੋਜਿਤ appeared first on Ludhiana Live.