ED raids Archives - Ludhiana Live

ED ਦੇ ਛਾਪਿਆਂ ‘ਤੇ ਬੋਲੇ ​​ਕੇਜਰੀਵਾਲ, ਕਿਹਾ ਰੱਬ ‘ਆਪ’ ਦੇ ਨਾਲ ਹੈ, ਡਰਨ ਦੀ ਲੋੜ ਨਹੀਂ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਰੱਬ ਉਨ੍ਹਾਂ ਦੀ ਪਾਰਟੀ ਦੇ ਨਾਲ ਹੈ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਕੁਝ ਵੀ ਗਲਤ ਨਹੀਂ ਹੋਇਆ ਹੈ। ਉਨ੍ਹਾਂ ਇਹ ਟਿੱਪਣੀ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਸਬੰਧਤ ਕਈ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਕੀਤੀ।

ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ‘ਚ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਭ੍ਰਿਸ਼ਟਾਚਾਰ ਦੀ ਜਾਂਚ ਦੇ ਨਾਂ ‘ਤੇ ਆਪਣੀਆਂ ਏਜੰਸੀਆਂ ਰਾਹੀਂ ਉਨ੍ਹਾਂ ਦੀ ਪਾਰਟੀ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਆਤਿਸ਼ੀ ਵੀ ਉਨ੍ਹਾਂ ਦੇ ਨਾਲ ਸਨ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀਆਂ ਨੇ ਪਹਿਲਾਂ ਉਨ੍ਹਾਂ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਸੀ।ਕੇਜਰੀਵਾਲ ਨੇ ਪੱਤਰਕਾਰਾਂ ਨੂੰ ਕਿਹਾ, ”ਇਹ ਨਹੀਂ ਹੈ ਕਿ ਭ੍ਰਿਸ਼ਟਾਚਾਰ ਦੀ ਕੋਈ ਜਾਂਚ ਨਹੀਂ ਹੋ ਰਹੀ ਹੈ। ਅਜਿਹਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਇੱਕ ਪਾਰਟੀ ਦੇ ਮਗਰ ਲੱਗੇ ਹੋਏ ਹਨ ਅਤੇ ਉਸ ਪਾਰਟੀ ਅਤੇ ਉਸਦੇ ਨੇਤਾਵਾਂ ਨੂੰ ਖਤਮ ਕਰਨ ਲਈ ਸਾਰੇ ਸਾਧਨ ਅਤੇ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਹਨ।

ਈਡੀ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਹੋਰਾਂ ਵਿਰੁੱਧ ਜ਼ਮੀਨੀ ਧੋਖਾਧੜੀ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਲੁਧਿਆਣਾ ਅਤੇ ਹਰਿਆਣਾ ਦੇ ਗੁਰੂਗ੍ਰਾਮ ‘ਚ 61 ਸਾਲਾ ਸੰਸਦ ਮੈਂਬਰ ਦੇ ਘਰ ਸਮੇਤ ਲਗਭਗ 16-17 ਥਾਵਾਂ ‘ਤੇ ਤਲਾਸ਼ੀ ਲਈ ਗਈ।

ਕੇਜਰੀਵਾਲ ਨੇ ਕਿਹਾ, ”ਰੱਬ ਸਾਡੀ ਪਾਰਟੀ ਦੇ ਨਾਲ ਹੈ। ਡਰਨ ਦੀ ਕੋਈ ਲੋੜ ਨਹੀਂ…ਕੁਝ ਵੀ ਗਲਤ ਨਹੀਂ ਹੋਇਆ।” ਉਨ੍ਹਾਂ ਦੋਸ਼ ਲਾਇਆ ਕਿ ਹੌਲੀ-ਹੌਲੀ ਪਰਦਾ ਖੁੱਲ੍ਹ ਰਿਹਾ ਹੈ, ਪ੍ਰਧਾਨ ਮੰਤਰੀ ਦੀ ਅਸਲੀਅਤ ਸਾਹਮਣੇ ਆ ਰਹੀ ਹੈ ਅਤੇ ਲੋਕਾਂ ਨੂੰ ਅਹਿਸਾਸ ਹੋ ਰਿਹਾ ਹੈ ਕਿ ਉਹ ਕੁਝ ਕਹਿ ਰਹੇ ਹਨ ਅਤੇ ਕਰਦੇ ਹਨ ਕੁਝ

The post ED ਦੇ ਛਾਪਿਆਂ ‘ਤੇ ਬੋਲੇ ​​ਕੇਜਰੀਵਾਲ, ਕਿਹਾ ਰੱਬ ‘ਆਪ’ ਦੇ ਨਾਲ ਹੈ, ਡਰਨ ਦੀ ਲੋੜ ਨਹੀਂ appeared first on Ludhiana Live.

ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਅਤੇ ਕਾਲੋਨਾਈਜ਼ਰ ਦੇ ਟਿਕਾਣਿਆਂ ‘ਤੇ ED ਵਲੋਂ ਛਾਪੇਮਾਰੀ
ਲੁਧਿਆਣਾ : ਪੰਜਾਬ ਦੇ ਜ਼ਿਲਾ ਲੁਧਿਆਣਾ ‘ਚ ਅੱਜ ਸਵੇਰੇ ਈ.ਡੀ. ਛਾਪੇਮਾਰੀ ਨੇ ਹਲਚਲ ਮਚਾ ਦਿੱਤੀ। ਦਰਅਸਲ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਐਪਲ ਹਾਈਟਸ ਦੇ ਮਾਲਕ ਵਿਕਾਸ ਪਾਸੀ ਦੇ ਦਫਤਰਾਂ ਅਤੇ ਰਿਹਾਇਸ਼ਾਂ ‘ਤੇ ਛਾਪੇਮਾਰੀ ਕੀਤੀ। ਇਸ ਖ਼ਬਰ ਤੋਂ ਬਾਅਦ ਰੀਅਲ ਅਸਟੇਟ ਵਪਾਰੀਆਂ ਵਿੱਚ ਸਨਸਨੀ ਦਾ ਮਾਹੌਲ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਪਲ ਹਾਈਟਸ ਦੇ ਨਾਂ ਨਾਲ ਮਸ਼ਹੂਰ ਕੰਪਨੀ ਦਾ ਨਾਂ ਪਾਰਸਮਨੀ ਗਰੁੱਪ ਦੱਸਿਆ ਜਾਂਦਾ ਹੈ, ਇਸ ਕੰਪਨੀ ਦੇ ਸੀਐੱਮਡੀ ਵਿਕਾਸ ਪਾਸੀ ਹਨ ਅਤੇ ਡਾਇਰੈਕਟਰ ਉਨ੍ਹਾਂ ਦਾ ਬੇਟਾ ਹਿਮਾਂਸ਼ੂ ਪਾਸੀ ਹੈ। ਜਾਣਕਾਰੀ ਅਨੁਸਾਰ ਉਕਤ ਕੰਪਨੀ 2006 ਤੋਂ ਰੀਅਲ ਅਸਟੇਟ ਕਾਰੋਬਾਰ ਦਾ ਹਿੱਸਾ ਹੈ। ਇਹ ਕੰਪਨੀ ਅਤਿ ਲਗਜ਼ਰੀ ਅਪਾਰਟਮੈਂਟ ਬਣਾਉਂਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਉਕਤ ਕੰਪਨੀ ਲੁਧਿਆਣਾ ਦੇ ਵੈਸਟਰਨ ਮਾਲ (ਐਪਲ ਹਾਈਟ ਲੁਧਿਆਣਾ) ਨੇੜੇ ਇੱਕ ਆਗਾਮੀ ਪ੍ਰੋਜੈਕਟ ਲੈ ਕੇ ਆ ਰਹੀ ਹੈ, ਜਦਕਿ ਕੰਪਨੀ ਜ਼ੀਰਕਪੁਰ (ਟਾਊਨ ਸਕੁਏਅਰ ਜ਼ੀਰਾਪੁਰ) ਵਿੱਚ ਇੱਕ ਮਾਲ ਲੈ ਕੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਤੋਂ ਆਈਆਂ ਟੀਮਾਂ ਪੁੱਛ-ਪੜਤਾਲ ਵਿੱਚ ਜੁਟੀਆਂ ਹੋਈਆਂ ਹਨ ਅਤੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।ਈਡੀ ਵੱਲੋਂ ਅਚਾਨਕ ਛਾਪੇਮਾਰੀ ਕਰਨ ਤੋਂ ਬਾਅਦ ਕਈ ਰੀਅਲ ਅਸਟੇਟ ਕਾਰੋਬਾਰੀ ਰੂਪੋਸ਼ ਹੋ ਗਏ ਹਨ ਅਤੇ ਬਾਕੀ ਡਰ ਦੇ ਆਲਮ ‘ਚ ਹਨ, ਇਸ ਦੇ ਨਾਲ ਹੀ ਉਕਤ ਗਰੁੱਪ ਦਾ ਜੁਝਾਰ ਗਰੁੱਪ ਨਾਲ ਵੀ ਸਬੰਧ ਦੱਸਿਆ ਜਾ ਰਿਹਾ ਹੈ ਅਤੇ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ।

The post ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਅਤੇ ਕਾਲੋਨਾਈਜ਼ਰ ਦੇ ਟਿਕਾਣਿਆਂ ‘ਤੇ ED ਵਲੋਂ ਛਾਪੇਮਾਰੀ appeared first on Ludhiana Live.

ਸਾਬਕਾ ਵਿਧਾਇਕ ਦੇ ਘਰ ED ਦਾ ਛਾਪਾ, ਸਰਚ ਆਪਰੇਸ਼ਨ ਜਾਰੀ
ਫਰੀਦਕੋਟ  : ਪੰਜਾਬ ਦੇ ਫਰੀਦਕੋਟ ਸ਼ਹਿਰ ‘ਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਕਾਰੋਬਾਰੀ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ 8 ਟੀਮਾਂ ਬਣਾ ਕੇ ਮਲਹੋਤਰਾ ਦੀ ਜੀਰਾ ਫੈਕਟਰੀ ਦੀ ਜਾਂਚ ਕੀਤੀ ਜਾ ਰਹੀ ਹੈ। ਈਡੀ ਦੀਆਂ ਟੀਮਾਂ ਸਵੇਰੇ 6 ਵਜੇ ਤੱਕ ਟਿਕਾਣਿਆਂ ‘ਤੇ ਪਹੁੰਚ ਗਈਆਂ ਸਨ।

ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਨਾਮ ਪਹਿਲੀ ਵਾਰ ਸ਼ਰਾਬ ਘੁਟਾਲੇ ਵਿੱਚ ਸਾਹਮਣੇ ਆਇਆ ਹੈ। ਉਦੋਂ ਤੋਂ ਈਡੀ ਮਲਹੋਤਰਾ ਦੇ ਹੋਰ ਕਾਰੋਬਾਰਾਂ ਅਤੇ ਸ਼ਰਾਬ ਦੇ ਕਾਰੋਬਾਰ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮਲਹੋਤਰਾ ਆਪਣੀ ਫਰੀਦਕੋਟ ਸਥਿਤ ਰਿਹਾਇਸ਼ ‘ਤੇ ਕਦੇ-ਕਦਾਈਂ ਹੀ ਆਉਂਦੇ ਹਨ। ਉਹ ਜ਼ਿਆਦਾਤਰ ਦਿੱਲੀ ਵਿਚ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਗੋਲੀਆਂ ਵੀ ਚਲਾਈਆਂ ਗਈਆਂ ਸਨ। ਫਰੀਦਕੋਟ ਅਤੇ ਕੋਟਕਪੂਰਾ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਹਮਲਾ ਕੀਤਾ ਗਿਆ ਅਤੇ ਸਾੜਿਆ ਵੀ ਗਿਆ।

ਦੱਸ ਦਈਏ ਕਿ ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਨੇੜੇ ਚੱਲ ਰਹੀ ਸ਼ਰਾਬ ਦੀ ਫੈਕਟਰੀ ਨੂੰ ਕਿਸਾਨਾਂ ਅਤੇ ਲੋਕਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਸਰਕਾਰ ਨੇ ਬੰਦ ਕਰ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਈਡੀ ਨੇ ਮਲਹੋਤਰਾ ਦੇ ਅਦਾਰਿਆਂ ਤੋਂ ਕੀ ਬਰਾਮਦ ਕੀਤਾ ਹੈ।

The post ਸਾਬਕਾ ਵਿਧਾਇਕ ਦੇ ਘਰ ED ਦਾ ਛਾਪਾ, ਸਰਚ ਆਪਰੇਸ਼ਨ ਜਾਰੀ appeared first on Ludhiana Live.

ਪੰਜਾਬ ‘ਚ ਕਰੈਸ਼ਰ ਮਾਲਕ ਦੇ ਘਰ ਈਡੀ ਦਾ ਛਾਪਾ, ਮੌਕੇ ‘ਤੇ BSF ਦੇ ਜਵਾਨ ਤਾਇਨਾਤ
ਨੰਗਲ : ਪੰਜਾਬ ‘ਚ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਅੱਜ ਈ.ਡੀ. ਤੜਕੇ ਵੱਡੀ ਕਾਰਵਾਈ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬ ਡਵੀਜ਼ਨ ਨੰਗਲ ਦੇ ਪਿੰਡ ਨੰਗਰਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਈ.ਡੀ. ਕੇ ਨੇ ਛਾਪਾ ਮਾਰਿਆ ਹੈ। ਸਵੇਰੇ ਦਿਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਈ.ਡੀ. ਦੀ ਟੀਮ ਕਰੈਸ਼ਰ ਮਾਲਕ ਦੇ ਘਰ ਛਾਪਾ ਮਾਰਨ ਲਈ ਨਾਂਗਰਾਂ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਈਡੀ ਦੀ ਟੀਮ ਨੂੰ ਕੁਝ ਨਹੀਂ ਮਿਲਿਆ ਅਤੇ ਫਿਲਹਾਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

ਪਰ ਈ.ਡੀ. ਇਸ ਛਾਪੇਮਾਰੀ ਦਾ ਨਿਸ਼ਾਨਾ ਨਸੀਬ ਚੰਦ ਨੂੰ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਕਰੈਸ਼ਰ ਮਾਲਕਾਂ ‘ਤੇ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਬੀਐਸਐਫ ਦੇ ਅਧਿਕਾਰੀ ਸਖ਼ਤ ਚੌਕਸੀ ਰੱਖ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਈ.ਡੀ. ਰੂਪਨਗਰ (ਰੋਪੜ) ਜ਼ਿਲ੍ਹੇ ਵਿੱਚ 13 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

The post ਪੰਜਾਬ ‘ਚ ਕਰੈਸ਼ਰ ਮਾਲਕ ਦੇ ਘਰ ਈਡੀ ਦਾ ਛਾਪਾ, ਮੌਕੇ ‘ਤੇ BSF ਦੇ ਜਵਾਨ ਤਾਇਨਾਤ appeared first on Ludhiana Live.

ਲੁਧਿਆਣਾ ਦੇ ਦੋ ਉੱਘੇ ਕਾਰੋਬਾਰੀਆਂ ਦੇ ਘਰ ਈਡੀ ਨੇ ਮਾਰਿਆ ਛਾਪਾ
ਲੁਧਿਆਣਾ : ਚੋਣਾਂ ਤੋਂ ਤੁਰੰਤ ਬਾਅਦ ਲੁਧਿਆਣਾ ‘ਚ ਈਡੀ ਦੀਆਂ ਰੇਡਾਂ ਨੇ ਜ਼ੋਰ ਫੜ ਲਿਆ ਹੈ। ਲੁਧਿਆਣਾ ਦੀ ਪੌਸ਼ ਕਾਲੋਨੀ ਜਨਪੱਥ ਫਾਰਮ ਵਿਖੇ ਉੱਘੇ ਕਾਰੋਬਾਰੀ ਦਿਨੇਸ਼ ਸੋਇਨ ਤੇ ਅਭਿਸ਼ੇਕ ਸੋਇਨ ਦੇ ਘਰ ਈਡੀ ਵੱਲੋਂ ਭਾਰੀ ਪੁਲਿਸ ਫੋਰਸ ਨਾਲ ਛਾਪੇਮਾਰੀ ਕੀਤੀ ਗਈ।

ਲੁਧਿਆਣਾ ਦੇ ਨਾਲ ਪੰਜਾਬ ਤੇ ਹਿਮਾਚਲ ਦੇ ਵੀ ਕਈ ਹਿੱਸਿਆਂ ‘ਚ ਵੀ ਇਨ੍ਹਾਂ ਕੰਪਨੀਆਂ ਨਾਲ ਸਬੰਧਤ ਦਫਤਰਾਂ ਵਿਚ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਿਗਮਾ ਸੀਮੈਂਟ ਤੇ ਸਿਗਮਾ ਦੇ ਨਾਮ ‘ਤੇ ਬਿਜ਼ਨਸ ਕਰ ਰਹੇ ਇਨ੍ਹਾਂ ਕਾਰੋਬਾਰੀਆਂ ਨੇ ਸਵਿਟਜ਼ਰਲੈਡ ਵਿਚ ਵੀ ਆਪਣਾ ਕਾਰੋਬਾਰ ਸ਼ੁਰੂ ਕੀਤਾ ਸੀ।

ਛਾਪੇਮਾਰੀ ਦੀ ਕਾਰਵਾਈ ਏਨੀ ਗੁਪਤ ਸੀ ਕਿ ਮਹਿਕਮੇ ਨੇ ਆਪਣੀਆਂ ਸਰਕਾਰੀ ਗੱਡੀਆਂ ਦੀ ਥਾਂ ਪ੍ਰਾਈਵੇਟ ਗੱਡੀਆਂ ਦਾ ਇਸਤੇਮਾਲ ਕੀਤਾ ਅਤੇ ਪੈਰਾਮਿਲਟਰੀ ਫੋਰਸ ਦੀ ਥਾਂ ਇਸ ਛਾਪੇਮਾਰੀ ਦੌਰਾਨ ਜਲੰਧਰ ਤੇ ਹੋਰ ਸ਼ਹਿਰਾਂ ਤੋਂ ਪੁਲਿਸ ਦੀਆਂ ਕੰਪਨੀਆਂ ਦਾ ਪ੍ਰਯੋਗ ਕੀਤਾ ਗਿਆ।

ਛਾਪੇਮਾਰੀ ਦੌਰਾਨ ਕਿਸੇ ਵੀ ਮੀਡੀਆ ਕਰਮੀ ਨੂੰ ਛਾਪੇਮਾਰੀ ਵਾਲੀ ਥਾਂ ਦੇ ਨੇੜੇ ਵੀ ਨਹੀਂ ਫਟਕਣ ਦਿੱਤਾ ਗਿਆ। ਹਵਾਲੇ ਨਾਲ ਸਬੰਧਤ ਮਿਲੇ ਕਿਸੇ ਸੰਕੇਤ ਕਾਰਨ ਹੀ ਈਡੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਦੇਰ ਰਾਤ ਤਕ ਈਡੀ ਵਲੋਂ ਜਾਂਚ ਜਾਰੀ ਸੀ।

The post ਲੁਧਿਆਣਾ ਦੇ ਦੋ ਉੱਘੇ ਕਾਰੋਬਾਰੀਆਂ ਦੇ ਘਰ ਈਡੀ ਨੇ ਮਾਰਿਆ ਛਾਪਾ appeared first on Ludhiana Live.