education dept. Archives - Ludhiana Live

PSEB ਦਾ ਅਹਿਮ ਫੈਸਲਾ, ਹੁਣ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਇੰਨੇ ਅੰਕ ਹਾਸਲ ਕਰਨੇ ਹੋਣਗੇ ਲਾਜ਼ਮੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਨਵੇਂ ਐਲਾਨ ਮੁਤਾਬਕ 6ਵੀਂ ਤੋਂ 10ਵੀਂ ਕਲਾਸ ਤੱਕ ਹਰ ਇਕ ਵਿਦਿਆਰਥੀ ਨੂੰ ਪਾਸ ਹੋਣ ਲਈ ਲਿਖਤ, ਪ੍ਰੈਕਟੀਕਲ ਤੇ ਅੰਦਰੂਨੀ ਮੁਲਾਂਕਣ ਮਿਲਾ ਕੇ 33 ਫੀਸਦੀ ਅੰਕ ਹਾਸਲ ਕਰਨੇ ਲਾਜ਼ਮੀ ਹੋਣਗੇ ਤੇ ਨਾਲ ਹੀ ਲਿਖਿਤ ਪ੍ਰੀਖਿਆ ਵਿਚ 25 ਫੀਸਦੀ ਅੰਕ ਲੈਣੇ ਜ਼ਰੂਰੀ ਹੋਣਗੇ।

PSEB ਵੱਲੋਂ 2023-24 ਵਿਚ ਪੈਟਰਨ ਨੂੰ ਤਿੰਨ ਸ਼੍ਰੇਣੀਆਂ ਏ, ਬੀ ਤੇ ਸੀ ਵਿਚ ਵੰਡਿਆ ਗਿਆ ਹੈ। ਪ੍ਰੀਖਿਆ ਵਿਚ ਹਰੇਕ ਵਿਦਿਆਰਥੀ ਨੂੰ 8 ਵਿਸ਼ਿਆਂ ਵਿਚ 650 ਅੰਕਾਂ ਦੀ ਪ੍ਰੀਖਿਆ ਦੇਣੀ ਹੋਵੇਗੀ ਜਿਸ ਵਿਚ ਗਰੁੱਪ ਏ ਦੇ ਸਾਰੇ 5 ਵਿਸ਼ਿਆਂ ਵਿਚ ਪਾਸ ਹੋਣਾ ਜ਼ਰੂਰੀ ਹੈ। ਗਰੁੱਪ ਬੀ ਵਿਚ 2 ਵਿਸ਼ਿਆਂ ਵਿਚ ਅਪੀਅਰ ਹੋਣਾ ਜ਼ਰੂਰੀ ਹੈ। ਹਰੇਕ ਵਿਦਿਆਰਥੀ ਨੂੰ ਪਾਸ ਹੋਣ ਲਈ ਲਿਖਤ, ਪ੍ਰੈਕਟੀਕਲ ਤੇ ਅੰਦਰੂਨੀ ਮੁਲਾਂਕਣ ਮਿਲਾ ਕੇ 33 ਫੀਸਦੀ ਅੰਕ ਹਾਸਲ ਕਰਨੇ ਹੋਣਗੇ ਬੇਸ਼ੱਕ ।

ਇਸ ਦੇ ਨਾਲ ਬੀ ਗਰੁੱਪ ਬੀ ਵਿਸ਼ਿਆਂ ਦੀ ਪ੍ਰੀਖਿਆ ਵਿਚ ਹਾਜ਼ਰ ਹੋਣਾ ਲਾਜ਼ਮੀ ਹੈ ਤੇ ਇਨ੍ਹਾਂ ਵਿਸ਼ਿਆਂ ਵਿਚ ਪ੍ਰਾਪਤ ਅੰਕ ਤੇ ਗ੍ਰੇਡ ਸਰਟੀਫਿਕੇਟ ਵੀ ਦਿਖਾਏ ਜਾਣਗੇ। ਗਰੁੱਪ-ਏ ਤੇ ਗਰੁੱਪ ਬੀ ਦੇ ਵਿਸ਼ਿਆਂ ਦੇ ਸਵਾਲ ਬੋਰਡ ਵੱਲੋਂ ਪਾਏ ਜਾਣਗੇ। ਤੀਜੇ ਗਰੁੱਪ ਸੀ ਵਿਚ ਸਿਰਫ ‘ਸਵਾਗਤ ਜ਼ਿੰਦਗੀ’ ਵਿਸ਼ੇ ਨੂੰ ਥਾਂ ਦਿੱਤੀ ਗਈ ਹੈ, ਜਿਸ ਨੂੰ ਇਸ ਸਾਲ ਲਿਖਤ ਪ੍ਰੀਖਿਆ ਦੀ ਸ਼੍ਰੇਣੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

The post PSEB ਦਾ ਅਹਿਮ ਫੈਸਲਾ, ਹੁਣ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਇੰਨੇ ਅੰਕ ਹਾਸਲ ਕਰਨੇ ਹੋਣਗੇ ਲਾਜ਼ਮੀ appeared first on Ludhiana Live.

ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਸਕੂਲਾਂ ਦਾ ਸਮਾਂ ਬਦਲਿਆ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਰਿਹਾ ਹੈ। 1 ਅਕਤੂਬਰ ਨੂੰ ਐਤਵਾਰ ਹੈ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਰਹੇਗੀ, ਇਸ ਲਈ ਇਹ ਹੁਕਮ ਮੰਗਲਵਾਰ ਮਤਲਬ 3 ਅਕਤੂਬਰ ਤੋਂ ਲਾਗੂ ਹੋਣਗੇ।

ਇਸ ਦੇ ਤਹਿਤ ਪ੍ਰਾਇਮਰੀ , ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ। ਇਹ ਸਮਾਂ 31 ਅਕਤੂਬਰ ਤੱਕ ਲਾਗੂ ਹੋਵੇਗਾ। 1 ਨਵੰਬਰ ਤੋਂ 29 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ, ਜਦੋਂਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਰਹੇਗਾ।

The post ਵਿਦਿਆਰਥੀਆਂ ਲਈ ਬੇਹੱਦ ਅਹਿਮ ਖ਼ਬਰ, ਸਕੂਲਾਂ ਦਾ ਸਮਾਂ ਬਦਲਿਆ appeared first on Ludhiana Live.

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆਂ, ਜਾਣੋ ਕੀ ਹੈ ਨਵੀਂ Timing
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲਣ ਜਾ ਰਿਹਾ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਦੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਦਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰ ਵਾਰ ਸਰਦੀਆਂ ਸ਼ੁਰੂ ਹੁੰਦਿਆਂ ਹੀ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਂਦਾ ਹੈ। ਇਸੇ ਤਰ੍ਹਾਂ ਜਦੋਂ ਗਰਮੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਵੀ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ।

The post ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆਂ, ਜਾਣੋ ਕੀ ਹੈ ਨਵੀਂ Timing appeared first on Ludhiana Live.

ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਲੁਧਿਆਣਾ : ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 13 ਜੁਲਾਈ ਤੱਕ ਸੂਬੇ ਭਰ ਦੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

The post ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ appeared first on Ludhiana Live.