Education in Punjab Archives - Ludhiana Live

ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲਿਆਉਣ ਦਾ CM ਮਾਨ ਵੱਲੋਂ ਦਾਅਵਾ, ਕਿਹਾ-‘ਬਦਲਾਅ ਲਿਆਉਣਾ ਸਾਡੀ ਤਰਜੀਹ
ਲੁਧਿਆਣਾ : ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿਚ ਸਕੂਲ ਸਿੱਖਿਆ ਵਿਭਾਗ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਰੰਗ-ਰੋਗਨ ਤੇ ਆਰਟ ਕਰਕੇ ਸਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ।

ਸੀਐਮ ਮਾਨ ਨੇ ਕਿਹਾ ਹੈ ਕਿ ਸਿੱਖਿਆ ਵਿੱਚ ਬਦਲਾਅ ਲਿਆ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ।

ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 5ਵੀਂ, 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਦੀ ਤਰੀਕ ਵਿਚ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਬੀਐੱਸਈ ਵੱਲੋਂ 15 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਕਰਨ ਸਣੇ G-20 ਸੰਮੇਲਨ ਤੇ ਬੋਰਡ ਦੇ ਹੋਰ ਪ੍ਰਬੰਧਕੀ ਕੰਮਾਂ ਕਾਰਨ ਪੀਐੱਸਈਬੀ ਵੱਲੋਂ ਡੇਟਸ਼ੀਟ ਵਿਚ ਬਦਲਾਅ ਕੀਤਾ ਗਿਆ ਹੈ।

The post ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲਿਆਉਣ ਦਾ CM ਮਾਨ ਵੱਲੋਂ ਦਾਅਵਾ, ਕਿਹਾ-‘ਬਦਲਾਅ ਲਿਆਉਣਾ ਸਾਡੀ ਤਰਜੀਹ appeared first on Ludhiana Live.

ਅਗਲੇ ਹਫਤੇ ਤੋਂ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ 11ਵੀਂ-12ਵੀਂ ਦੀ ਕੌਂਸਲਿੰਗ ਹੋ ਸਕਦੀ ਹੈ ਸ਼ੁਰੂ
ਲੁਧਿਆਣਾ : ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਦਾਖ਼ਲਾ ਪ੍ਰੀਖਿਆ ਦੇ ਨਤੀਜੇ ਐਲਾਨੇ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤਕ 11ਵੀਂ ਤੇ 12ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ ਹੈ। ਮੈਰੀਟੋਰੀਅਸ ਸੁਸਾਇਟੀ ਨੇ ਕਿਹਾ ਕਿ 11ਵੀਂ ਤੇ 12ਵੀਂ ਜਮਾਤ ਲਈ ਵਿਦਿਆਰਥੀਆਂ ਦੀਆਂ ਸੀਟਾਂ ਦਾ ਵੇਰਵਾ ਐਮਆਈਐਸ ਵਿਭਾਗ ਨੂੰ ਭੇਜਿਆ ਜਾ ਰਿਹਾ ਹੈ, ਉਨ੍ਹਾਂ ਨੇ ਕੌਂਸਲਿੰਗ ਸ਼ਡਿਊਲ ਅੱਗੇ ਤੈਅ ਕਰਨਾ ਹੈ। ਉਮੀਦ ਹੈ ਕਿ ਅਗਲੇ ਹਫਤੇ ਤੋਂ ਕੌਂਸਲਿੰਗ ਸ਼ੁਰੂ ਹੋ ਜਾਵੇਗੀ।

12ਵੀਂ ਜਮਾਤ ਦੀਆਂ 3 ਹਜ਼ਾਰ ਸੀਟਾਂ ‘ਤੇ ਸਿਰਫ਼ 171 ਨੇ ਹੀ ਪ੍ਰੀਖਿਆ ਪਾਸ ਕੀਤੀ ਇਸ ਵੇਲੇ ਸੂਬੇ ਭਰ ਵਿੱਚ 10 ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ ਹਨ ਜੋ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਨ। 11ਵੀਂ ਜਮਾਤ ਦੀਆਂ ਕੁੱਲ 4600 ਸੀਟਾਂ ਹਨ ਜਦਕਿ 12ਵੀਂ ਜਮਾਤ ਲਈ ਕਰੀਬ 3 ਹਜ਼ਾਰ ਸੀਟਾਂ ਹਨ। ਲਗਾਤਾਰ ਦੂਜੇ ਸਾਲ ਵੀ ਵਿਦਿਆਰਥੀਆਂ ਨੇ 12ਵੀਂ ਜਮਾਤ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ ਹੈ।

ਇਸ ਦੇ ਨਾਲ ਹੀ ਸੁਸਾਇਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਭਰ ਵਿੱਚ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਲਈ ਸਿਰਫ਼ 171 ਵਿਦਿਆਰਥੀ ਹੀ ਟੈਸਟ ਪਾਸ ਕਰ ਸਕੇ ਹਨ ਜਦਕਿ ਇਸ ਵਾਰ ਮੁੜ 12ਵੀਂ ਦੀਆਂ ਸੀਟਾਂ ਖਾਲੀ ਰਹਿਣਗੀਆਂ।12ਵੀਂ ਜਮਾਤ ਦੀਆਂ ਸੀਟਾਂ ਖਾਲੀ ਰਹਿਣ ਦਾ ਕਾਰਨ ਇਹ ਵੀ ਹੈ ਕਿ 11ਵੀਂ ਤੋਂ ਬਾਅਦ ਵਿਦਿਆਰਥੀ 12ਵੀਂ ਜਮਾਤ ਲਈ ਦੂਜੇ ਸਕੂਲਾਂ ਵਿੱਚ ਦਾਖ਼ਲਾ ਲੈ ਲੈਂਦੇ ਹਨ ਅਤੇ ਮੈਰੀਟੋਰੀਅਸ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਦੇਰੀ ਹੋਣ ਕਾਰਨ ਵਿਦਿਆਰਥੀ ਮੁੜ ਪਿਛਲੇ ਸਕੂਲ ਨੂੰ ਨਹੀਂ ਛੱਡਦੇ।

The post ਅਗਲੇ ਹਫਤੇ ਤੋਂ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ 11ਵੀਂ-12ਵੀਂ ਦੀ ਕੌਂਸਲਿੰਗ ਹੋ ਸਕਦੀ ਹੈ ਸ਼ੁਰੂ appeared first on Ludhiana Live.

ਵਿਧਾਇਕ ਭੋਲਾ ਵੱਲੋਂ ਵਾਰਡ ਨੰਬਰ 5 ਦੇ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ
ਲੁਧਿਆਣਾ : ਅੱਜ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 5 ਵਿੱਚ ਪੈਂਦੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ ਅਤੇ ਸਕੂਲਾਂ ੋਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ।

ਵਿਧਾਇਕ ਭੋਲਾ ਨੇ ਦੱਸਿਆ ਕਿ ਇਸ ਸਕੂਲ ਵਿੱਚ ਬੱਚਿਆਂ ਦਾ ਤਦਾਦ ਜ਼ਿਆਦਾ ਹੈ ਅਤੇ ਸਕੂਲ ਕਾਫੀ ਛੋਟਾ ਹੈ ਜਿਸ ਲਈ ਕੈਲਾਸ਼ ਨਗਰ ਵਿੱਚ ਹੀ ਨਵੀਂ ਇਮਾਰਤ ਉਸਾਰੀ ਅਧੀਨ ਹੈ ਜਿਸਦੇ ਜਲਦ ਮੁੰਕਮਲ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਜ਼ਿਆਦਾ ਗਿਣਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਸਕੂਲ ਨੂੰ ਨਵੀਂ ਬਣ ਰਹੀ ਇਮਾਰਤ ਵਿੱਚ ਸਿਫ਼ਟ ਕੀਤਾ ਜਾਵੇਗਾ।

ਵਿਧਾਇਕ ਭੋਲਾ ਨੇ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ ‘ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ। ਵਿਧਾਇਕ ਭੋਲਾ ਨੇ ਅੱਗੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਹੋਰ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

The post ਵਿਧਾਇਕ ਭੋਲਾ ਵੱਲੋਂ ਵਾਰਡ ਨੰਬਰ 5 ਦੇ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ appeared first on Ludhiana Live.

PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 4 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ। ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਵਿਸ਼ੇਸ਼ ਗੱਲਬਾਤ ’ਚ ਦੱਸਿਆ ਕਿ ਮੈਟ੍ਰਿਕ ਦਾ ਨਤੀਜਾ ਅਗਲੇ ਹਫ਼ਤੇ ਜਾਰੀ ਹੋਵੇਗਾ। ਉਨ੍ਹਾਂ ਕਿਹਾ ਕਿ 4 ਜੁਲਾਈ ਨੂੰ ਨਤੀਜੇ ਐਲਾਨੇ ਜਾਣ ਦੀ ਉਮੀਦ ਹੈ। ਦੱਸ ਦੇਈਏ ਕਿ ਬੋਰਡ ਨੇ 12ਵੀਂ ਦਾ ਨਤੀਜਾ ਵੀ 28 ਜੂਨ ਨੂੰ ਜਾਰੀ ਕੀਤਾ ਸੀ।

ਸੀ. ਬੀ. ਐੱਸ. ਈ. 10ਵੀਂ ਅਤੇ 12ਵੀਂ ਦੇ ਨਤੀਜੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ। ਬੋਰਡ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਸੀ. ਬੀ. ਐੱਸ. ਈ. ਪਹਿਲਾਂ 10ਵੀਂ ਦੇ ਨਤੀਜੇ ਐਲਾਨੇਗਾ। ਚੰਡੀਗੜ੍ਹ ਰੀਜਨ ਦੇ ਵਿਦਿਆਰਥੀਆਂ ਦੇ ਨਤੀਜੇ 7 ਜਾਂ 8 ਜੁਲਾਈ ਨੂੰ ਐਲਾਨੇ ਜਾ ਸਕਦੇ ਹਨ, ਜਿਸ ਦੀ ਤਿਆਰੀ ’ਚ ਬੋਰਡ ਦਿਨ-ਰਾਤ ਕੰਮ ਕਰ ਰਿਹਾ ਹੈ, ਨਾਲ ਹੀ 12ਵੀਂ ਦੇ ਨਤੀਜੇ 11 ਜੁਲਾਈ ਤੱਕ ਐਲਾਨੇ ਜਾ ਸਕਦੇ ਹਨ।

ਦੱਸ ਦੇਈਏ ਕਿ ਪਹਿਲਾਂ 10ਵੀਂ ਦਾ ਨਤੀਜਾ 4 ਜੁਲਾਈ ਨੂੰ ਐਲਾਨੇ ਜਾਣ ਦੀ ਯੋਜਨਾ ਸੀ ਪਰ ਕਿਸੇ ਤਕਨੀਕੀ ਕਾਰਨ ਕਰ ਕੇ ਇਸ ਤਾਰੀਖ਼ ’ਚ ਬਦਲਾਅ ਕਰਨਾ ਪਿਆ। ਜ਼ਿਕਰਯੋਗ ਹੈ ਕਿ ਸੀ. ਬੀ. ਐੱਸ. ਈ. ਵੱਲੋਂ ਦੋਵੇਂ ਜਮਾਤਾਂ ਦੀਆਂ ਪ੍ਰੀਖਿਆਵਾਂ ਇਸ ਵਾਰ ਟਰਮ–1 ਅਤੇ ਟਰਮ-2 ਦੇ ਆਧਾਰ ’ਤੇ ਕੰਡਕਟ ਕੀਤੀਆਂ ਸਨ, ਜਿਸ ਦਾ ਨਤੀਜਾ ਫਰਵਰੀ ’ਚ ਜਾਰੀ ਕਰ ਦਿੱਤਾ ਗਿਆ ਸੀ।

The post PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ appeared first on Ludhiana Live.

ਐੱਸ ਜੀ ਡੀ ਗਰਾਮਰ ਸਕੂਲ,ਢੰਡਾਰੀ ਕਲਾਂ ਦੀਆ ਵਿਦਿਆਰਥਣਾਂ ਨੇ ਰਚਿਆ ਇਤਿਹਾਸ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਬਾਹਰਵੀਂ ਕਲਾਸ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਜਿਹਨਾਂ ਵਿੱਚ ਐੱਸ ਜੀ ਡੀ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣਾਂ ਪ੍ਰੇਰਨਾ ਚੌਹਾਨ ਨੇ 493/500 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ 5ਵਾਂ ਮੈਰਿਟ ਸਥਾਨ ਅਤੇ ਅੰਜਲੀ ਕੁਮਾਰੀ ਨੇ 489/500 ਅੰਕ ਪ੍ਰਾਪਤ ਕਰਕੇ 9ਵਾਂ ਸਥਾਨ ਹਾਸਿਲ ਕੀਤਾ।

ਜੋਤੀ ਕੁਮਾਰੀ ਨੇ 488/500 ਅੰਕ ਪ੍ਰਾਪਤ ਕਰਕੇ ਸਕੂਲ ਵਿਚ ਤੀਜੇ ਸਥਾਨ ‘ਤੇ ਰਹੀ। ਸਕੂਲ ਦਾ ਬਾਕੀ ਨਤੀਜਾ ਵੀ 100% ਰਿਹਾ। 13 ਬੱਚਿਆਂ ਨੇ 95% ਤੋਂ ਉੱਪਰ ਅੰਕ ਪ੍ਰਾਪਤ ਕੀਤੇ, 31 ਬੱਚਿਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ। 36 ਬੱਚਿਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਬੱਚਿਆਂ ਦੀ ਇਸ ਪ੍ਰਾਪਤੀ ‘ਤੇ ਡਾਇਰੈਕਟਰ ਸ੍ਰੀ ਪ੍ਰਭੂ ਦੱਤ ਅਤੇ ਪ੍ਰਿੰਸੀਪਲ ਸਰੋਜ ਸ਼ਰਮਾ ਨੇ ਬੱਚਿਆਂ, ਉਹਨਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

The post ਐੱਸ ਜੀ ਡੀ ਗਰਾਮਰ ਸਕੂਲ,ਢੰਡਾਰੀ ਕਲਾਂ ਦੀਆ ਵਿਦਿਆਰਥਣਾਂ ਨੇ ਰਚਿਆ ਇਤਿਹਾਸ appeared first on Ludhiana Live.

ਮਾਨ ਸਰਕਾਰ ਦੇ ਬਜਟ ਤੋਂ ਅਸੰਤੁਸ਼ਟ ਅਧਿਆਪਕ, ਡਾਕਟਰਾਂ ਨੇ ਕਿਹਾ; ਸਰਕਾਰ ਦਿੱਲੀ ਮਾਡਲ ਦੀ ਬਜਾਏ ਸਟਾਫ ਵਧਾਉਣ ‘ਤੇ ਦੇਵੇ ਜ਼ੋਰ
ਲੁਧਿਆਣਾ : ਭਗਵੰਤ ਮਾਨ ਸਰਕਾਰ ਵੱਲੋਂ ਸੋਮਵਾਰ ਨੂੰ ਸਾਲਾਨਾ ਬਜਟ ਦਾ ਐਲਾਨ ਕੀਤਾ ਗਿਆ। ਇਸ ਬਜਟ ਤੋਂ ਮੁਲਾਜ਼ਮਾਂ, ਆਮ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਸਨ। ਹਾਲਾਂਕਿ, ਬਜਟ ਲਈ ਸਰਕਾਰ ਵੱਲੋਂ ਆਮ ਜਨਤਾ ਤੋਂ ਸੁਝਾਅ ਵੀ ਲਏ ਗਏ ਸਨ। ਸੂਬੇ ਭਰ ਤੋਂ 20,834 ਸੁਝਾਅ ਲਏ ਗਏ। ਪਰ ਅਧਿਆਪਕਾਂ ਅਤੇ ਡਾਕਟਰਾਂ ਅਨੁਸਾਰ ਇਨ੍ਹਾਂ ਸੁਝਾਵਾਂ ਨੂੰ ਸ਼ਾਇਦ ਹੀ ਸਵੀਕਾਰ ਕੀਤਾ ਗਿਆ ਹੋਵੇ।

ਅਧਿਆਪਕਾਂ ਮੁਤਾਬਕ ਜਿਸ ਤਰ੍ਹਾਂ ਬਜਟ ਜਾਰੀ ਕੀਤਾ ਗਿਆ ਹੈ, ਉਹੀ ਬਜਟ ਸਕੂਲਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਾਫੀ ਨਹੀਂ ਹੈ। ਇਸ ਦੇ ਨਾਲ ਹੀ ਡਾਕਟਰਾਂ ਮੁਤਾਬਕ ਗਰੀਬਾਂ ਲਈ ਜੋ ਯੋਜਨਾਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਵੀ ਚਰਚਾ ਨਹੀਂ ਕੀਤੀ ਗਈ। ਅਧਿਆਪਕਾਂ ਤੇ ਡਾਕਟਰਾਂ ਮੁਤਾਬਕ ਸਰਕਾਰ ਨੂੰ ਸਰਕਾਰੀ ਵਿਭਾਗਾਂ ਚ ਸਟਾਫ ਦੀ ਘਾਟ ਵੱਲ ਧਿਆਨ ਦੇਣਾ ਚਾਹੀਦਾ ਹੈ।

ਬਿਕਰਮਜੀਤ ਸਿੰਘ ਕੱਦੋਂ, ਵਿੱਤ ਸਕੱਤਰ, ਬੀ ਐੱਡ ਅਧਿਆਪਕ ਫਰੰਟ ਦਾ ਕਹਿਣਾ ਹੈ ਕਿ ਸਰਕਾਰ ਨੇ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ 123 ਕਰੋੜ ਰੁਪਏ ਦਾ ਬਜਟ ਦਿੱਤਾ ਹੈ, ਜੋ ਕਿ ਬਹੁਤ ਘੱਟ ਹੈ। ਸਕੂਲਾਂ ਵਿਚ ਅਧਿਆਪਕ-ਵਿਦਿਆਰਥੀ ਅਨੁਪਾਤ ਨੂੰ ਘਟਾਉਣ ਲਈ ਕੰਮ ਹੋਣਾ ਚਾਹੀਦਾ ਸੀ। ਤਾਂ ਜੋ ਬਿਹਤਰ ਸਿੱਖਿਆ ਪ੍ਰਾਪਤ ਕੀਤੀ ਜਾ ਸਕੇ। ਧਰਮਜੀਤ ਸਿੰਘ, ਮਾਸਟਰ ਕੇਡਰ ਯੂਨੀਅਨ ਦਾ ਕਹਿਣਾ ਹੈ ਕਿ ਸਕੂਲਾਂ ਦੇ ਅਧਿਆਪਕ ਪੂਰੇ ਨਹੀਂ ਹਨ। ਮੁੱਖ ਮੰਤਰੀ ਵੱਲੋਂ ਦਿੱਲੀ ਮਾਡਲ ਦੀ ਗੱਲ ਕੀਤੀ ਜਾ ਰਹੀ ਹੈ। ਸਾਨੂੰ ਦਿੱਲੀ ਮਾਡਲ ਚ ਨਹੀਂ ਸਗੋਂ ਖਾਲੀ ਅਹੁਦਿਆਂ ਤੇ ਭਰਤੀ ਕਰਨੀ ਚਾਹੀਦੀ ਹੈ।

ਡਾ ਸੁਨੀਲ ਕਤਿਆਲ, ਸਕੱਤਰ, ਆਈਐੱਮਏ ਅਨੁਸਾਰ ਸਰਕਾਰ ਵੱਲੋਂ ਵਾਰ-ਵਾਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ। ਨਵੇਂ ਸੰਸਥਾਨ ਖੋਲ੍ਹਣ ਦੀ ਬਜਾਏ ਸਰਕਾਰ ਨੂੰ ਪਹਿਲਾਂ ਤੋਂ ਹੀ ਸਥਾਪਤ ਡਿਸਪੈਂਸਰੀਆਂ ਅਤੇ ਹਸਪਤਾਲਾਂ ਦਾ ਸਟਾਫ ਕਰਨਾ ਚਾਹੀਦਾ ਹੈ। ਡਾ. ਅਰੁਣ ਮਿੱਤਰਾ, ਸੀਨੀਅਰ ਵੀਪੀ, ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਾਹਰ ਡਾਕਟਰਾਂ ਦੀਆਂ ਲਗਭਗ 30 ਪ੍ਰਤੀਸ਼ਤ ਅਤੇ ਮੈਡੀਕਲ ਅਫਸਰਾਂ ਦੀਆਂ 15 ਪ੍ਰਤੀਸ਼ਤ ਅਸਾਮੀਆਂ ਖਾਲੀ ਹਨ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

The post ਮਾਨ ਸਰਕਾਰ ਦੇ ਬਜਟ ਤੋਂ ਅਸੰਤੁਸ਼ਟ ਅਧਿਆਪਕ, ਡਾਕਟਰਾਂ ਨੇ ਕਿਹਾ; ਸਰਕਾਰ ਦਿੱਲੀ ਮਾਡਲ ਦੀ ਬਜਾਏ ਸਟਾਫ ਵਧਾਉਣ ‘ਤੇ ਦੇਵੇ ਜ਼ੋਰ appeared first on Ludhiana Live.

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨਾ ਪੰਜਾਬ ਦੇ ਵਿੱਦਿਅਕ ਹਿੱਤਾਂ ਨਾਲ ਧੋਖਾ- ਕੁਸ਼ਲ ਭੋੌਰਾ, ਰਜਿੰਦਰਪਾਲ ਕੌਰ
ਲੁਧਿਆਣਾ : ਪੰਜਾਬ ਇਸਤਰੀ ਸਭਾ ਦੀ ਸੂਬਾ ਕੌਂਸਲ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਕੁਸ਼ਲ ਭੌਰਾ ਦੀ ਪ੍ਰਧਾਨਗੀ ਹੇਠ ਹੋਈ । ਸਭ ਤੋਂ ਪਹਿਲਾਂ ਸ਼ੋਕ ਮਤਾ ਪੇਸ਼ ਕੀਤਾ ਗਿਆ। ਸੂਬਾ ਜਨਰਲ ਸਕੱਤਰ ਰਾਜਿੰਦਰਪਾਲ ਕੌਰ ਨੇ ਮੀਟਿੰਗ ਵਿਚ ਰਿਪੋਰਟ ਪੇਸ਼ ਕੀਤੀ। ਸਾਰੇ ਜ਼ਿਲ੍ਹਿਆਂ ਨੇ ਆਪਣੇ ਆਪਣੇ ਜ਼ਿਲ੍ਹੇ ਦੀ ਰਿਪੋਰਟ ਪੇਸ਼ ਕੀਤੀ। ਮੀਟਿੰਗ ਵਿਚ ਸਿੱਖਿਆ ਦੇ ਨਿਘਾਰ, ਸਿੱਖਿਆ ਦਾ ਭਗਵਾਕਰਨ, ਵਧਦੀ ਬੇਰੁਜ਼ਗਾਰੀ, ਵਧਦੀ ਮਹਿੰਗਾਈ , ਨਸ਼ਾ, ਵਿਦੇਸ਼ਾਂ ਵੱਲ ਭੱਜਣ ਦੀ ਦੌੜ ਆਦਿ ਵਿਸ਼ਿਆਂ ਤੇ ਚਿੰਤਾ ਪ੍ਰਗਟਾਈ ।

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਹਥਿਆਉਣ ਦਾ ਮੀਟਿੰਗ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਅਤੇ ਕਿਹਾ ਗਿਆ ਕਿ ਅਸੀਂ ਇਸ ਵਿਰੁੱਧ ਲੜਾਂਗੇ। ਨਸ਼ਾਖੋਰੀ ਦੀ ਸਮੱਸਿਆ ਤੇ ਚਿੰਤਾ ਪ੍ਰਗਟ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਨਵੀਂ ਸਰਕਾਰ ਤੋਂ ਅਸੀਂ ਆਸ ਕਰਦੇ ਹਾਂ ਕਿ ਨਸ਼ਾਖੋਰੀ ਨੂੰ ਨੱਥ ਪਾ ਕੇ ਸਾਡੀ ਜਵਾਨੀ ਨੂੰ ਬਚਾਏ। ਸਿੱਖਿਆ ਦੇ ਨਿਘਾਰ ਨੂੰ ਰੋਕਿਆ ਜਾਵੇ ,ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ ਤਾਂ ਕਿ ਸਾਡੀ ਜਵਾਨੀ ਨੂੰ ਵਿਦੇਸ਼ਾਂ ਵੱਲ ਨਾ ਭੱਜਣਾ ਪਵੇ ।

ਮੀਟਿੰਗ ਵਿੱਚ ਸਿੱਖਿਆ ਦੇ ਨਿਘਾਰ ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ ਇਕ ਤਾਂ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਦੂਜੇ ਪਾਸੇ ਦੂਜੇ ਪਾਸੇ ਸਿਲੇਬਸ ਵਿੱਚ ਇਸ ਢੰਗ ਨਾਲ ਤਬਦੀਲੀ ਕੀਤੀ ਜਾ ਰਹੀ ਹੈ ਕਿ ਬੱਚੇ ਸਾਡੇ ਪੜ੍ਹੇ ਲਿਖੇ ਮੂਰਖ ਬਣ ਜਾਣ। ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਤਾਂ ਕਿ ਸਾਡੇ ਬੱਚਿਆਂ ਨੂੰ ਚੰਗੇ ਸੰਸਕਾਰ ਨਾ ਮਿਲਨ। ਉਨ੍ਹਾਂ ਚ ਦੇਸ਼ ਭਗਤੀ ਦੀਆਂ ਭਾਵਨਾਵਾਂ ਉਜਾਗਰ ਨਾ ਹੋਣ ਉਨ੍ਹਾਂ ਨੂੰ ਆਪਣੇ ਵਿਰਸੇ ਤੇ ਮਾਣ ਮਹਿਸੂਸ ਨਾ ਹੋਵੇ।

ਵਧੀਆਂ ਹੋਈਆਂ ਪੈਟਰੋਲ, ਡੀਜ਼ਲ, ਗੈਸ ਕੀਮਤਾਂ ਉਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਗਿਆ ਕਿ ਗ਼ਰੀਬਾਂ ਨੂੰ ਮੁਫ਼ਤ ਸਿਲੰਡਰ ਵੰਡਣ ਦਾ ਕੀ ਫ਼ਾਇਦਾ ਸੀ ਜੇਕਰ ਸਿਲੰਡਰ ਦੁਬਾਰਾ ਕਰਵਾਉਣਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੀ ਹੋ ਗਿਆ ਹੈ। ਸੂਬਾ ਸੱਰਪ੍ਰਸਤ ਨਰਿੰਦਰਪਾਲ ਪਾਲੀ ਨੇ ਵੱਧ ਰਹੀਆਂ ਗੈਂਗਾਂ ਦੀਆਂ ਲੜਾਈਆਂ ਅਤੇ ਅਮਨ ਕਾਨੂੰਨ ਦੀ ਹਾਲਤ ਉਤੇ ਡੂੰਘੀ ਚਿੰਤਾ ਪ੍ਰਗਟ ਕੀਤੀ ।

The post ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨਾ ਪੰਜਾਬ ਦੇ ਵਿੱਦਿਅਕ ਹਿੱਤਾਂ ਨਾਲ ਧੋਖਾ- ਕੁਸ਼ਲ ਭੋੌਰਾ, ਰਜਿੰਦਰਪਾਲ ਕੌਰ appeared first on Ludhiana Live.

ਵਿਧਾਇਕ ਬੱਗਾ ਵੱਲੋਂ ਸਰਕਾਰੀ ਸਕੂਲਾਂ ਦਾ ਦੌਰਾ, ਸਕੂਲਾਂ ‘ਚ ਚੱਲ ਰਹੇ ਕਾਰਜ਼ਾਂ ਦੀ ਕੀਤੀ ਸਮੀਖਿਆ
ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 87 ਦੇ ਸਰਕਾਰੀ ਖੱਡਿਆਂ ਵਾਲਾ ਸਕੂਲ ਅਤੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਸਕੂਲ ਦੇ ਨਵੀਨੀਕਰਣ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਕੂਲਾਂ ਦੇ ਨਵੀਨੀਕਰਣ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਕਰਦਿਆਂ ਕਿਹਾ ਕਿ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਸਕੂਲੀ ਬੱਚਿਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ। ਇਸੇ ਕਰਕੇ ਆਮ ਆਦਮੀ ਪਾਰਟੀ ਦੇ ਕੰਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ‘ਤੇ ਚੱਲ ਕੇ ਹੀ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

The post ਵਿਧਾਇਕ ਬੱਗਾ ਵੱਲੋਂ ਸਰਕਾਰੀ ਸਕੂਲਾਂ ਦਾ ਦੌਰਾ, ਸਕੂਲਾਂ ‘ਚ ਚੱਲ ਰਹੇ ਕਾਰਜ਼ਾਂ ਦੀ ਕੀਤੀ ਸਮੀਖਿਆ appeared first on Ludhiana Live.

ਪੰਜਾਬ ਸਰਕਾਰ ਵਲੋਂ ਸੂਬੇ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ ‘ਚ ਦਿੱਲੀ ਦੀ ਤਰਜ਼ ‘ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ। ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ‘ਚ ਸਮਾਰਟ ਸਕੂਲ ਖੋਲ੍ਹੇ ਜਾਣਗੇ।

ਇਨ੍ਹਾਂ ਸਮਾਰਟ ਸਕੂਲਾਂ ‘ਚ ਡਿਜੀਟਲ ਬੋਰਡ, ਨਵੀਆਂ ਲੈਬਾਂ, ਲਾਈਬ੍ਰੇਰੀ ਅਤੇ ਤਕਨੀਕੀ ਅਧਿਆਪਕ ਹੋਣਗੇ। ਸੂਬੇ ‘ਚ ਮੁਹੱਲਾ ਕਲੀਨਿਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ‘ਚ ਇਹ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹੁਣ ਤੱਕ ਕਰੀਬ 100 ਖੇਤਰਾਂ ਦੀ ਪਛਾਣ ਕਰ ਚੁੱਕਾ ਹੈ।

ਇਨ੍ਹਾਂ ਸਮਾਰਟ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ। ਇਨ੍ਹਾਂ ਸਕੂਲਾਂ ‘ਚ ਪੜ੍ਹਾਈ ਦਾ ਪੱਧਰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਸਕੂਲਾਂ ‘ਚ ਸਮਾਰਟ ਕਲਾਸ ਰੂਮ ਹੋਣਗੇ, ਜਿੱਥੇ ਪ੍ਰਾਜੈਕਟ ਲਗਾਏ ਜਾਣਗੇ। ਇਨ੍ਹਾਂ ਸਮਾਰਟ ਸਕੂਲਾਂ ‘ਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਾਫ-ਸੁਥਰੇ ਕਲਾਸਰੂਮਾਂ ‘ਚ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦਿੱਤੀਆਂ ਜਾਣਗੀਆਂ।

The post ਪੰਜਾਬ ਸਰਕਾਰ ਵਲੋਂ ਸੂਬੇ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ appeared first on Ludhiana Live.

ਲੁਧਿਆਣਾ ‘ਚ 40 ਸੀਬੀਐੱਸਈ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਅੱਜ, ਸਿੱਖਿਆ ਦੀ ਬਿਹਤਰੀ ‘ਤੇ ਹੋਵੇਗੀ ਚਰਚਾ
ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੇ 40 ਸਕੂਲਾਂ ਦੇ ਪ੍ਰਿੰਸੀਪਲ ਸ਼ਹਿਰ ਵਿੱਚ ਇੱਕੋ ਛੱਤ ਹੇਠ ਇਕੱਠੇ ਹੋਣਗੇ। ਇਹ ਪ੍ਰੋਗਰਾਮ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਐਲਐਸਐਸਸੀ) ਦੀ ਸਾਲਾਨਾ ਮੀਟਿੰਗ ਦੇ ਹਿੱਸੇ ਵਜੋਂ ਹੋਟਲ ਪਾਰਕ ਪਲਾਜ਼ਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਦਿਨ ਦੁਪਹਿਰ ਦੋ ਘੰਟੇ ਲਈ ਪ੍ਰਿੰਸੀਪਲ ਸਿੱਖਿਆ ਦੀ ਬਿਹਤਰੀ ਲਈ ਇਕ ਮੰਚ ਤੇ ਇਕੱਠੇ ਨਜ਼ਰ ਆਉਣਗੇ।

ਲੁਧਿਆਣਾ ਸਹੋਦਿਆ ਵਿਦਿਆਲਿਆ ਕੰਪਲੈਕਸ ਦੇ ਡਾਇਰੈਕਟਰ ਅਤੇ ਬੀਸੀਐਮ ਸਕੂਲ ਚੰਡੀਗੜ੍ਹ ਰੋਡ ਦੇ ਪ੍ਰਿੰਸੀਪਲ ਡੀ ਪੀ ਗੁਲੇਰੀਆ ਅਨੁਸਾਰ ਐਲਐਸਐਸਸੀ ਦੀ ਸਾਲਾਨਾ ਮੀਟ ਹਰ ਸਾਲ ਹੁੰਦੀ ਹੈ, ਪਰ ਇਸ ਵਾਰ ਇਹ ਮਹੱਤਵਪੂਰਨ ਹੋਣ ਜਾ ਰਹੀ ਹੈ ਕਿਉਂਕਿ ਇਹ ਕੋਵਿਡ -19 ਦੇ ਦੋ ਸਾਲਾਂ ਬਾਅਦ ਹੋ ਰਿਹਾ ਹੈ। ਸਿੱਖਿਆ ਦੀ ਬਿਹਤਰੀ ਲਈ ਵੱਖ-ਵੱਖ ਨੁਕਤਿਆਂ ‘ਤੇ ਵਿਚਾਰ ਕੀਤਾ ਜਾਵੇਗ।

ਵਿਦਿਆਰਥੀਆਂ ਦੀ ਜੋ ਵੀ ਸਮੱਸਿਆ ਸਾਹਮਣੇ ਆਈ ਹੈ, ਸਾਰੇ ਅਧਿਆਪਕ ਇਸ ਗੱਲ ‘ਤੇ ਮੰਥਨ ਕਰਨਗੇ ਕਿ ਵਿਦਿਆਰਥੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਕੇ ਉਹ ਸਿੱਖਿਆ ਨੂੰ ਕਿਵੇਂ ਬਿਹਤਰ ਬਣਾ ਸਕਦੇ ਹਨ। ਇਸ ਬਾਰੇ ਐਕਸ਼ਨ ਪਲਾਨ ਵੀ ਬਣੇਗਾ । ਨਵੀਂ ਸਿੱਖਿਆ ਨੀਤੀ (ਐਨ.ਈ.ਪੀ.) 2022 ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਕਿ ਇਸ ਨੂੰ ਮੌਜੂਦਾ ਪ੍ਰਣਾਲੀ ਵਿੱਚ ਕਿਵੇਂ ਸ਼ਾਮਲ ਕੀਤਾ ਜਾਵੇ ਅਤੇ ਇਸ ਨੂੰ ਸਕੂਲ ਦੀ ਇਮਾਰਤ ਦਾ ਹਿੱਸਾ ਕਿਵੇਂ ਬਣਾਇਆ ਜਾਵੇ। ਇਸ ਵਿਚ ਵੀ ਵੱਖ-ਵੱਖ ਪ੍ਰਿੰਸੀਪਲ ਆਪਣੀ ਰਾਏ ਦੇਣਗੇ।

The post ਲੁਧਿਆਣਾ ‘ਚ 40 ਸੀਬੀਐੱਸਈ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਅੱਜ, ਸਿੱਖਿਆ ਦੀ ਬਿਹਤਰੀ ‘ਤੇ ਹੋਵੇਗੀ ਚਰਚਾ appeared first on Ludhiana Live.