education minister harjot bains Archives - Ludhiana Live

IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਨੰਗਲ ਦੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਉਨ੍ਹਾਂ ਦਾ ਆਨੰਦ ਕਾਰਜ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਗੁਰਦੁਆਰਾ ਵਿਭੋਰ ਸਾਹਿਬ ਵਿਚ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ ਹਨ। ਹਾਲਾਂਕਿ ਮੌਸਮ ਦੀ ਖ਼ਰਾਬੀ ਹੋਣ ਕਰਕੇ ਵਿਆਹ ਦੇ ਪ੍ਰੋਗਰਾਮ ਵਿਚ ਖਲਲ ਜ਼ਰੂਰ ਪਿਆ ਹੈ ਅਤੇ ਪ੍ਰੋਗਰਾਮ ਵਿਚ ਥੋੜ੍ਹੀ ਤਬਦੀਲੀ ਕੀਤੀ ਗਈ।

ਆਨੰਦ ਕਾਰਜ ਦੇ ਪ੍ਰੋਗਰਾਮ ਸਵੇਰੇ 8 ਵਜੇ ਰੱਖਿਆ ਗਿਆ ਅਤੇ ਦੋਵੇਂ ਪਰਿਵਾਰਾਂ ਦੇ ਮੈਂਬਰ ਇਥੇ ਪਹੁੰਚੇ ਅਤੇ 10 ਵਜੇ ਦੇ ਕਰੀਬ ਉਨ੍ਹਾਂ ਨੇ ਆਈ. ਪੀ. ਐੱਸ. ਜੋਤੀ ਯਾਦਵ ਨਾਲ ਲਾਵਾਂ ਲਈਆਂ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਜੋਤ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ।

ਸ਼ਾਮ ਨੂੰ ਹੋਣ ਵਾਲੀ ਵਿਆਹ ਦੀ ਪਾਰਟੀ ਦਾ ਪ੍ਰੋਗਰਾਮ ਵੀ ਨੰਗਲ ਵਿਚ ਹੀ ਰੱਖਿਆ ਗਿਆ ਹੈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਮਹਿਮਾਨ ਸ਼ਿਰਕਤ ਕਰਨਗੇ। ਦੱਸਣਯੋਗ ਹੈ ਕਿ ਪੰਜਾਬ ਕੇਡਰ ਦੀ ਆਈ. ਪੀ. ਐੱਸ. ਡਾ. ਜੋਤੀ ਯਾਦਵ ਮੌਜੂਦਾ ਸਮੇਂ ਵਿੱਚ ਮਾਨਸਾ ਜ਼ਿਲ੍ਹੇ ਵਿਚ ਬਤੌਰ ਐੱਸ. ਪੀ. ਹੈੱਡਕੁਆਰਟ ਵਜੋਂ ਤਾਇਨਾਤ ਹਨ। ਜੋਤੀ ਯਾਦਵ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ।

ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ‘ਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਹਰਜੋਤ ਸਿੰਘ ਬੈਂਸ ਪੰਜਾਬ ਦੇ ਸਿੱਖਿਆ ਮੰਤਰੀ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਜੇਲ੍ਹ ਮੰਤਰੀ ਸਨ।

The post IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ appeared first on Ludhiana Live.

ਸਰਕਾਰੀ ਸਕੂਲਾਂ ’ਚ ਦਾਖ਼ਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ’ਚ ਭਲਕੇ ਅੱਜ ਤੋਂ ਨਵੇਂ ਦਾਖ਼ਲੇ ਕਰਨ ਦੀ ਵੱਡੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਸੂਬੇ ਦੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ ’ਚ 1 ਲੱਖ ਨਵੇਂ ਵਿਦਿਆਰਥੀ ਦਾਖ਼ਲ ਕਰਨ ਦਾ ਟੀਚਾ ਰੱਖਿਆ ਹੈ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ।

ਮੀਟਿੰਗ ਦੌਰਾਨ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ-2023 ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਅੱਜ 10 ਮਾਰਚ 2023 ਤੋਂ ਲੈ ਕੇ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੇਨ ਗੇਟ ’ਤੇ ਦਾਖ਼ਲਾ ਬੂਥ ਲਗਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਬੂਥਾਂ ‘ਤੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ-ਟੀਚਿੰਗ ਸਟਾਫ਼ ਡਿਊਟੀ ’ਤੇ ਬੈਠੇਗਾ ਅਤੇ ਰਜਿਸਟਰ ’ਤੇ ਦਾਖ਼ਲਿਆਂ ਸਬੰਧੀ ਰਜਿਸਟ੍ਰੇਸ਼ਨ ਕਰੇਗਾ।

ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਮਿਆਰ ਸੁਧਾਰ ਕੇ ਅੰਤਰਰਾਸ਼ਟਰੀ ਪੱਧਰ ਤੱਕ ਕਰਨ ਵਾਸਤੇ ਹਰ ਅਧਿਕਾਰੀ ਪੂਰੀ ਲਗਨ, ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ। ਬੈਂਸ ਨੇ ਕਿਹਾ ਕਿ ਸਭ ਤੋਂ ਵੱਧ ਨਵਾਂ ਦਾਖ਼ਲਾ ਕਰਨ ਵਾਲੇ ਸਕੂਲ ਸਟਾਫ਼ ਨੂੰ ਜਿੱਥੇ ਪ੍ਰਸ਼ੰਸਾ ਪੱਤਰ ਅਤੇ ਸਕੂਲ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਉਥੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਵੀ ਕਰਵਾਈ ਜਾਵੇਗੀ।

The post ਸਰਕਾਰੀ ਸਕੂਲਾਂ ’ਚ ਦਾਖ਼ਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ, ਜਾਣੋ ਕੀ ਕਿਹਾ appeared first on Ludhiana Live.

ਸਿੱਖਿਆ ਮੰਤਰੀ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਫੈਲਾਉਣ ਦਾ ਸੱਦਾ
ਲੁਧਿਆਣਾ :  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ। ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਸਿਟੀ ਨੀਡਜ਼ ਦੇ ਸਹਿਯੋਗ ਨਾਲ ਟੀਮ 1699 ਵੱਲੋਂ ਪੰਜਾਬ ਵਿੱਚ ਮਨਾਏ ਜਾ ਰਹੇ ਵਿਸ਼ਵ ਅੰਤਰ-ਧਰਮ ਸਦਭਾਵਨਾ ਸਪਤਾਹ ਦੇ ਸਮਾਪਤੀ ਸਮਾਰੋਹ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਦੀ 65 ਫੀਸਦ ਤੋਂ ਵੱਧ ਆਬਾਦੀ 35 ਸਾਲ ਤੋਂ ਘੱਟ ਹੈ ਅਤੇ ਦੁਨੀਆਂ ਦੇ ਕਿਸੇ ਵੀ ਦੇਸ਼ ਵਿੱਚ ਅਜਿਹਾ ਨਹੀਂ ਹੈ।

ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਦੇਸ਼ ਨੂੰ ਵਿਕਸਤ ਬਣਾਉਣ ਲਈ ਏਕਤਾ ਬਹੁਤ ਮਹੱਤਵ ਰੱਖਦੀ ਹੈ ਅਤੇ ਨੌਜਵਾਨ ਸਮਾਜ ਦੇ ਸਾਰੇ ਵਰਗਾਂ ਵਿੱਚ ਪਿਆਰ ਅਤੇ ਸਦਭਾਵਨਾ ਨੂੰ ਯਕੀਨੀ ਬਣਾ ਕੇ ਭਾਰਤ ਨੂੰ ਇੱਕ ਮਹਾਂਸ਼ਕਤੀ ਬਣਾਉਣ ਵਿੱਚ ਚਮਤਕਾਰੀ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਵਿੱਚ ਦੁਨੀਆ ਨੂੰ ਬਦਲਣ ਦੀ ਤਾਕਤ ਹੁੰਦੀ ਹੈ ਅਤੇ ਉਹ ਕਿਸੇ ਵੀ ਦੇਸ਼ ਦੀ ਸੰਪਤੀ ਹੁੰਦੇ ਹਨ।

ਬੀਤੇ ਐਤਵਾਰ ਨੂੰ ਇੰਟਰਫੇਥ ਹਾਰਮਨੀ ਵਾਕ ਦਾ ਆਯੋਜਨ ਕੀਤਾ ਗਿਆ ਅਤੇ ਵੱਖ-ਵੱਖ ਸੰਸਥਾਵਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਮਾਪਤੀ ਵਾਲੇ ਦਿਨ ਬਹੁਤ ਸਾਰੇ ਵਿਦਿਆਰਥੀਆਂ ਨੇ ਅੰਤਰ-ਧਰਮ ਬਾਰੇ ਘੋਸ਼ਣਾ ਵਿੱਚ ਹਿੱਸਾ ਲਿਆ ਅਤੇ ਆਪਣੇ ਸਵੈ-ਲਿਖਤ ਪੇਪਰ ਪੇਸ਼ ਕੀਤੇ। ਅੰਤ ਵਿੱਚ, ਚੁਣੇ ਗਏ ਵਿਦਿਆਰਥੀਆਂ ਨੂੰ ਸਾਰੇ ਹਾਜ਼ਰੀਨ ਦੇ ਸਾਹਮਣੇ ਆਪਣੇ ਪੇਪਰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਅਤੇ ਮੁੱਖ ਮਹਿਮਾਨ ਦੁਆਰਾ ਉਨ੍ਹਾਂ ਨੂੰ ਇਨਾਮ ਵੰਡੇ ਗਏ।

The post ਸਿੱਖਿਆ ਮੰਤਰੀ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਫੈਲਾਉਣ ਦਾ ਸੱਦਾ appeared first on Ludhiana Live.

ਲੁਧਿਆਣਾ ਜ਼ਿਲ੍ਹੇ ਦਾ ਇਹ ਸਕੂਲ ਹੁਣ ਡਬਲ ਸ਼ਿਫ਼ਟ ’ਚ ਲੱਗੇਗਾ
ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦਾ ਕੁੜੀਆਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਹੁਣ ਡਬਲ ਸ਼ਿਫਟ ’ਚ ਚੱਲੇਗਾ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਦਿੰਦਿਆਂ ਪੱਤਰ ਜਾਰੀ ਕੀਤਾ ਹੈ।

ਇਸ ਪੱਤਰ ’ਚ ਕਿਹਾ ਗਿਆ ਹੈ ਕਿ 2500 ਵਿਦਿਆਰਥੀਆਂ ਦੀ ਗਿਣਤੀ ਵਾਲੇ ਇਸ ਸਕੂਲ ’ਚ ਤੁਰੰਤ ਪ੍ਰਭਾਵ ਨਾਲ ਡਬਲ ਸ਼ਿਫ਼ਟ ਲਾਗੂ ਕੀਤੀਆਂ ਜਾਣ।

The post ਲੁਧਿਆਣਾ ਜ਼ਿਲ੍ਹੇ ਦਾ ਇਹ ਸਕੂਲ ਹੁਣ ਡਬਲ ਸ਼ਿਫ਼ਟ ’ਚ ਲੱਗੇਗਾ appeared first on Ludhiana Live.

60 ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਯੂਕੇ, ਕੈਨੇਡਾ ਤੇ ਸਿੰਗਾਪੁਰ ਭੇਜਿਆ ਜਾਵੇਗਾ – ਹਰਜੋਤ ਸਿੰਘ ਬੈਂਸ
ਲੁਧਿਆਣਾ :  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ‘ਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੇ ਮਹੀਨਿਆਂ ਵਿੱਚ 60 ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਗਾਪੁਰ ਭੇਜੇਗੀ।

ਲੁਧਿਆਣਾ ਵਿੱਚ ‘ਸਪੀਕਿੰਗ ਮਾਈਂਡਜ਼ ਯੂਥ ਕਨਕਲੇਵ’ ਦੀ ਪ੍ਰਧਾਨਗੀ ਕਰਦਿਆਂ, ਸ. ਬੈਂਸ, ਜਿਨ੍ਹਾਂ ਕੋਲ ਮਾਈਨਿੰਗ ਅਤੇ ਜੇਲ ਵਿਭਾਗ ਵੀ ਹਨ, ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਕੈਨੇਡਾ, ਯੂਕੇ ਅਤੇ ਸਿੰਗਾਪੁਰ ਭੇਜਣ ਲਈ ਰਸਮੀ ਕਾਰਵਾਈਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ ਜਿੱਥੇ ਉਨ੍ਹਾਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਨ ਵਾਲੇ ਚੋਟੀ ਦੇ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ।

ਸਿੱਖਿਆ ਮੰਤਰੀ ਨੇ 11ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਵਿਕਸਤ ਕਰਨ ਲਈ ਪਾਇਲਟ ਪ੍ਰੋਜੈਕਟ ਵਜੋਂ 100 ਸਰਕਾਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਕਾਰੋਬਾਰੀ ਵਿਚਾਰਾਂ ਦਾ ਸਮਰਥਨ ਕਰਨ ਲਈ 2000 ਰੁਪਏ ਦੀ ਸੀਡ ਮਨੀ ਪ੍ਰਦਾਨ ਕੀਤੀ ਜਾਵੇਗੀ।

ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਉਹ ਆਪਣੇ ਕਾਰੋਬਾਰੀ ਵਿਚਾਰਧਾਰਾ ਰਾਹੀਂ ਸਕੂਲਾਂ ਅਤੇ ਕਾਲਜਾਂ ਤੋਂ ਪੜ੍ਹਾਈ ਪੂਰੀ ਕਰਕੇ ਸਫਲ ਉੱਦਮੀ ਬਣ ਸਕਦੇ ਹਨ। ਇਸ ਤੋਂ ਇਲਾਵਾ, ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਵਿਸ਼ਵਾਸ਼ ਪੈਦਾ ਕਰੇਗਾ ਕਿ ਉਨ੍ਹਾਂ ਨੂੰ ਨੌਕਰੀ ਪ੍ਰਦਾਨ ਕਰਨ ਵਾਲੇ ਬਣਨਾ ਹੈ ਨਾ ਕਿ ਨੌਕਰੀ ਲੱਭਣ ਵਾਲੇ ਇਸ ਤਰ੍ਹਾਂ ਦੇਸ਼ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਆਧਾਰ ‘ਤੇ ਸਕੂਲਾਂ ਦੀ ਪਛਾਣ ਕਰਨ ਲਈ ਇੱਕ ਸਰਵੇਖਣ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਲਾਸਾਂ, ਲੈਬ, ਸਟਾਫ, ਖੇਡ ਦੇ ਮੈਦਾਨ, ਪਖਾਨੇ, ਡੈਸਕ ਅਤੇ ਹੋਰ ਸ਼ਾਮਲ ਹਨ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਤਸੱਲੀਬਖਸ਼ ਨਹੀਂ ਹੈ .

ਸ. ਬੈਂਸ ਨੇ ਕਿਹਾ ਕਿ ਪੰਜਾਬ ਵਿੱਚ 20,000 ਸਰਕਾਰੀ ਸਕੂਲ ਹਨ ਜਿਨ੍ਹਾਂ ਵਿੱਚੋਂ 400 ਅਧਿਆਪਕਾਂ ਤੋਂ ਬਗੈਰ ਹਨ ਅਤੇ 1600 ਸਕੂਲਾਂ ਵਿੱਚ ਸਿਰਫ਼ ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਨਾਲ-ਨਾਲ ਆਉਣ ਵਾਲੇ ਸਾਲਾਂ ਵਿੱਚ ਸਿੱਖਿਆ ਖੇਤਰ ਵਿੱਚ ਮੁਕੰਮਲ ਕ੍ਰਾਂਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਹੈ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਦੇ 50 ਸਰਕਾਰੀ ਸਕੂਲਾਂ ਨੂੰ ਗੋਦ ਲੈਣ ਲਈ ਇਨੀਸ਼ੀਏਟਰ ਆਫ ਚੇਂਜ ਦਾ ਵੀ ਧੰਨਵਾਦ ਕੀਤਾ। ਬਾਅਦ ਵਿੱਚ ਉਨ੍ਹਾਂ ਕਨਕਲੇਵ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ।

The post 60 ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਯੂਕੇ, ਕੈਨੇਡਾ ਤੇ ਸਿੰਗਾਪੁਰ ਭੇਜਿਆ ਜਾਵੇਗਾ – ਹਰਜੋਤ ਸਿੰਘ ਬੈਂਸ appeared first on Ludhiana Live.