education minister meet hair Archives - Ludhiana Live

ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ – ਸਿੱਖਿਆ ਮੰਤਰੀ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿੰਗਟਨ ਡੀ.ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ।

ਡਾਇਰੈਕਟਰ ਐਜੂਕੇਸ਼ਨ ਜੀਐਨਸੀਟੀ ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਡਾ. ਪ੍ਰਵੀਨ ਚੌਧਰੀ, ਡਾਇਰੈਕਟਰ  ਐਸ.ਸੀ.ਈ.ਆਰ.ਟੀ.  ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਸ੍ਰੀ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਸ੍ਰੀ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਸ੍ਰੀ ਚੰਦਰ ਸ਼ੇਖਰ ਉਚੇਚੇ ਤੌਰ  ‘ਤੇ ਸ਼ਾਮਲ ਹੋਏ।

ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਸ੍ਰੀਮਤੀ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।

ਸ੍ਰੀਮਤੀ ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿੱਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ‘ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ।

ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ  ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ।

The post ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ – ਸਿੱਖਿਆ ਮੰਤਰੀ appeared first on Ludhiana Live.

ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਜਲਦ ਹੀ ਕੀਤਾ ਜਾਵੇਗਾ ਮੁਕਤ : ਮੀਤ ਹੇਅਰ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਕੀਤੀ ਵਚਨਬੱਧਤਾ ਤਹਿਤ ਵਾਸ਼ਿੰਗਟਨ ਡੀ. ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ।

ਇਸ ਵਰਕਸ਼ਾਪ ’ਚ ਪੰਜਾਬ ਭਰ ਤੋਂ 320 ਅੰਗਰੇਜ਼ੀ, ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਸਿਖਲਾਈ ਸੈਸ਼ਨ ’ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡਾਇਰੈਕਟਰ ਐਜੂਕੇਸ਼ਨ ਜੀ.ਐੱਨ.ਸੀ.ਟੀ. ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓ.ਐੱਸ.ਡੀ. ਡਾ. ਪ੍ਰਵੀਨ ਚੌਧਰੀ, ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਉਚੇਚੇ ਤੌਰ ’ਤੇ ਸ਼ਾਮਲ ਹੋਏ।

ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮੇਰਿਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਰੂਥ ਗੂਡੇ ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸ ਰੂਮਾਂ ’ਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ’ਤੇ ਧਿਆਨ ਕੇਂਦ੍ਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ। ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ’ਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਅਤੇ ਆਉਣ ਵਾਲੇ ਸਮੇਂ ’ਚ ਉਨ੍ਹਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ।

The post ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਜਲਦ ਹੀ ਕੀਤਾ ਜਾਵੇਗਾ ਮੁਕਤ : ਮੀਤ ਹੇਅਰ appeared first on Ludhiana Live.

ਪੰਜਾਬ ਸਰਕਾਰ ਵਲੋਂ ਸੂਬੇ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ ‘ਚ ਦਿੱਲੀ ਦੀ ਤਰਜ਼ ‘ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ। ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ‘ਚ ਸਮਾਰਟ ਸਕੂਲ ਖੋਲ੍ਹੇ ਜਾਣਗੇ।

ਇਨ੍ਹਾਂ ਸਮਾਰਟ ਸਕੂਲਾਂ ‘ਚ ਡਿਜੀਟਲ ਬੋਰਡ, ਨਵੀਆਂ ਲੈਬਾਂ, ਲਾਈਬ੍ਰੇਰੀ ਅਤੇ ਤਕਨੀਕੀ ਅਧਿਆਪਕ ਹੋਣਗੇ। ਸੂਬੇ ‘ਚ ਮੁਹੱਲਾ ਕਲੀਨਿਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ‘ਚ ਇਹ ਸਮਾਰਟ ਸਕੂਲ ਖੋਲ੍ਹਣ ਦੀ ਤਿਆਰੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹੁਣ ਤੱਕ ਕਰੀਬ 100 ਖੇਤਰਾਂ ਦੀ ਪਛਾਣ ਕਰ ਚੁੱਕਾ ਹੈ।

ਇਨ੍ਹਾਂ ਸਮਾਰਟ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ। ਇਨ੍ਹਾਂ ਸਕੂਲਾਂ ‘ਚ ਪੜ੍ਹਾਈ ਦਾ ਪੱਧਰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਨ੍ਹਾਂ ਸਮਾਰਟ ਸਕੂਲਾਂ ‘ਚ ਸਮਾਰਟ ਕਲਾਸ ਰੂਮ ਹੋਣਗੇ, ਜਿੱਥੇ ਪ੍ਰਾਜੈਕਟ ਲਗਾਏ ਜਾਣਗੇ। ਇਨ੍ਹਾਂ ਸਮਾਰਟ ਸਕੂਲਾਂ ‘ਚ ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਾਫ-ਸੁਥਰੇ ਕਲਾਸਰੂਮਾਂ ‘ਚ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦਿੱਤੀਆਂ ਜਾਣਗੀਆਂ।

The post ਪੰਜਾਬ ਸਰਕਾਰ ਵਲੋਂ ਸੂਬੇ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ appeared first on Ludhiana Live.

CM ਭਗਵੰਤ ਮਾਨ 7 ਤਾਰੀਖ਼ ਨੂੰ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕਰਨਗੇ ਮੀਟਿੰਗ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 7 ਮਈ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਾਰੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ (ਡੀ. ਜੀ. ਐੱਸ. ਈ.) ਨੇ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇਕਰ ਕਿਸੇ ਵੱਲੋਂ ਛੁੱਟੀ ਲਈ ਜਾਣੀ ਹੈ ਤਾਂ ਉਸ ਦੀ ਮਨਜ਼ੂਰੀ ਸਕੱਤਰ ਸਕੂਲ ਐਜੂਕੇਸ਼ਨ ਵੱਲੋਂ ਦਿੱਤੀ ਜਾਵੇਗੀ।

ਹਾਲਾਂਕਿ ਮੀਟਿੰਗ ਦਾ ਏਜੰਡਾ ਹੁਣ ਤੱਕ ਜਾਰੀ ਨਹੀਂ ਕੀਤਾ ਗਿਆ ਪਰ ਸਾਰੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਉਨ੍ਹਾਂ ਦੇ ਈ-ਪੰਜਾਬ ਲਾਗਇਨ ’ਤੇ ਆਈਡੈਂਟਿਟੀ ਕਾਰਡ ਨਾਲ ਲੈ ਕੇ ਆਉਣ ਲਈ ਕਿਹਾ ਗਿਆ ਹੈ।

The post CM ਭਗਵੰਤ ਮਾਨ 7 ਤਾਰੀਖ਼ ਨੂੰ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕਰਨਗੇ ਮੀਟਿੰਗ appeared first on Ludhiana Live.