Education Archives - Ludhiana Live

ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ
ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਲੁਧਿਆਣਾ ਦੇ ਸ਼ਿਮਲਾਪੁਰੀ ਅਤੇ ਗਿੱਲ ਨਹਿਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਾਲ ਮਜ਼ਦੂਰੀ ਕਰਦੇ 5 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਨਾਲ-ਨਾਲ ਉਹਨਾ ਦੇ ਮਾਪਿਆਂ ਦੀ ਵੀ ਕਾਊਂਸਲਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਕੁੱਝ ਬੱਚੇ ਪੜ੍ਹਾਈ ਕਰ ਰਹੇ ਹਨ ਅਤੇ ਕੁਝ ਬੱਚੇ ਸਕੂਲ ਨਹੀਂ ਜਾ ਰਹੇ ਹਨ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇਗਾ ਅਤੇ ਸਰਕਾਰ ਦੀਆਂ ਹੋਰ ਸਕੀਮਾਂ ਨਾਲ ਲਿੰਕ ਕਰਵਾਇਆ ਜਾਵੇਗਾ। ਸ਼ਿਮਲਾਪੁਰੀ ਅਤੇ ਨਹਿਰ ‘ਤੇ ਸਲੱਮ ਏਰੀਏ ਦੇ ਬੱਚਿਆਂ ਨਾਲ ਮਿਲਕੇ ਦਾਨ ਉਤਸਵ ਵੀ ਮਨਾਇਆ ਗਿਆ।

ਇਸ ਮੌਕੇ ਬੱਚਿਆਂ ਨੂੰ ਮਿਠਾਈਆਂ ਅਤੇ ਖਾਣ ਪੀਣ ਦੀਆਂ ਚੀਜਾਂ ਵੰਡੀਆਂ ਗਈਆਂ ।ਇਸ ਦਾਨ ਉਤਸਵ ਅਤੇ ਰੈਸਕਿਊ ਅਪਰੇਸ਼ਨ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀਮਤੀ ਗੁਨਜੀਤ ਰੂਚੀ ਬਾਵਾ (ਮੈਂਬਰ, ਬਾਲ ਭਲਾਈ ਕਮੇਟੀ), ਸ਼੍ਰੀ ਸਨਦੀਪ ਸਿੰਘ (ਮੈਂਬਰ, ਬਚਪਨ ਬਚਾਉ ਅੰਦੋਲਨ) ਅਤੇ ਹੋਰ ਸਟਾਫ ਮੈਂਬਰ ਵੀ ਸ਼ਾਮਲ ਸਨ।

The post ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ appeared first on Ludhiana Live.

ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਸਫਾਈ ਅਤੇ ਹੋਰ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਟਰੈਕਟਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਵੱਡੇ ਪਿੰਡਾਂ ਨੂੰ ਟਰੈਕਟਰ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਤੋਂ ਇਲਾਵਾ ਇਹ ਟਰੈਕਟਰ ਖੇਤੀਬਾੜੀ ਮੰਤਵ ਲਈ ਬਿਨਾਂ ਟਰੈਕਟਰ ਵਾਲੇ ਕਿਸਾਨਾਂ ਲਈ ਮਦਦਗਾਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ, ਸਿਹਤ ਤੇ ਰੋਜ਼ਗਾਰ ਸੈਕਟਰਾਂ ਉਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ ਅਤੇ ਹਾਕਮ ਸਿੰਘ ਠੇਕੇਦਾਰ, ਚੇਅਰਮੈਨ ਨਵਜੋਤ ਸਿੰਘ ਜਰਗ ਅਤੇ ਸੁਰੇਸ਼ ਗੋਇਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਡਾ.ਕੇਐਸ. ਕੰਗ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

The post ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ appeared first on Ludhiana Live.

ਪਰਾਲੀ ਪ੍ਰਬੰਧਨ ਲਈ ਬਜਟ ‘ਚ ਰੱਖੇ ਗਏ 350 ਕਰੋੜ, 258 ਕਰੋੜ ਨਾਲ ਬਣੇਗੀ ਨਵੀਂ ਖੇਡ ਨੀਤੀ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਰਾਲੀ ਸਾੜਨਾ ਪੰਜਾਬ ਸਰਕਾਰ ਲਈ ਵੱਡੀ ਸਮੱਸਿਆ ਹੈ। ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਖਾਸ ਉਪਾਅ ਕੀਤੇ ਜਾ ਰਹੇ ਹਨ। ਪਰਾਲੀ ਪ੍ਰਬੰਧਨ ਲਈ ਬਜਟ ਵਿਚ 350 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਫਸਲ ਬੀਮਾ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਜਲਦ ਹੀ ਸੂਬੇ ਦੀ ਨਵੀਂ ਸਪੋਰਟਸ ਨੀਤੀ ਆਏਗੀ ਜਿਸ ਲਈ 258 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸਪੋਰਟਸ ਯੂਨੀਵਰਸਿਟੀ ਪਟਿਆਲਾ ਲਈ 53 ਕਰੋੜ ਤੈਅ ਕੀਤੇ ਗਏ ਹਨ।

ਮੈਡੀਕਲ ਸਿੱਖਿਆ ਤੇ ਖੋਜ ਲਈ 1015 ਕਰੋੜ ਰੁਪਏ ਖਰਚ ਹੋਣਗੇ। ਸਰਕਾਰੀ ਸਕੂਲਾਂ ਦਾ ਬਜਟ 99 ਕਰੋੜ ਦਾ ਕੀਤਾ ਗਿਆ ਹੈ। ਅਧਿਆਪਕਾਂ ਦੀ ਸਕਿਲ ਸੁਧਾਰਨ ਲਈ 20 ਕਰੋੜ ਦਾ ਬਜਟ ਤੈਅ। ਅਧਿਆਪਕ ਸਿਰਫ ਪੜ੍ਹਾਉਣਗੇ ਤੇ ਸਕੂਲਾਂ ਨਾਲ ਜੁੜਿਆ ਸਾਰਾ ਕੰਮ ਅਸਟੇਟ ਮੈਨੇਜਰ ਦੇਖਣਗੇ। ਸਕੂਲ ਆਫ ਐਮਨੈਂਸ ਲਈ 200 ਕਰੋੜ, ਸਕਾਲਰਸ਼ਿਪ ਲਈ 78 ਕਰੋੜ ਰੱਖੇ ਗਏ ਹਨ। ਕਾਲਜ ਲਈ 68 ਕਰੋੜ ਦਾ ਬਜਟ ਰੱਖਿਆ ਗਿਆ ਹੈ।

The post ਪਰਾਲੀ ਪ੍ਰਬੰਧਨ ਲਈ ਬਜਟ ‘ਚ ਰੱਖੇ ਗਏ 350 ਕਰੋੜ, 258 ਕਰੋੜ ਨਾਲ ਬਣੇਗੀ ਨਵੀਂ ਖੇਡ ਨੀਤੀ appeared first on Ludhiana Live.

ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲਵਾਲ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੜੇ ਉਤਸ਼ਾਹ ਨਾਲ ਵਿਦਾਇਗੀ ਦਿੱਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਸਵਾਗਤੀ ਭਾਸ਼ਣ ਨਾਲ ਕੀਤੀ ਗਈ। ਸਮਾਰੋਹ ਦੀ ਮੁੱਖ ਆਕਰਸ਼ਣ ਵਿਦਿਆਰਥੀਆਂ ਦੀ ਮਾਡਲਿੰਗ ਸੀ। ਕਲਾਸ ਇਲੈਵਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਡਾਂਸ ਪੇਸ਼ਕਾਰੀਆਂ, ਸੁਰੀਲੇ ਗੀਤਾਂ ਅਤੇ ਧੜਕਦੇ ਸੰਗੀਤ ਦਾ ਮਿਸ਼ਰਣ ਪੇਸ਼ ਕੀਤਾ ਜਿਸ ਨੇ ਸਕੂਲ ਕੈਂਪਸ ਨੂੰ ਹਿਲਾ ਕੇ ਰੱਖ ਦਿੱਤਾ।

ਇਸ ਅਹਿਮ ਮੌਕੇ ‘ਤੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਾਸ਼ਣ ਦਿੱਤੇ ਕਿ ਉਨ੍ਹਾਂ ਨੇ ਇਸਸਮੇਂ ਨੂੰ ਯਾਦਗਾਰੀ ਬਣਾਉਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ ਹੈ। ਇਸ ਮੌਕੇ ਮੇਜਰ ਸੇਵਾ ਮੁਕਤ ਗੁਰਚਰਨ ਸਿੰਘ ਆਹਲੂਵਾਲੀਆ, ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪ੍ਰਿੰਸੀਪਲ ਨੀਤੂ ਸ਼ਰਮਾ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

The post ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ appeared first on Ludhiana Live.