eight killed Archives - Ludhiana Live

ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਕਾਰ, 9 ਲੋਕਾਂ ਨੇ ਤੋੜਿਆ ਦਮ, ਪੰਜਾਬ ਤੋਂ ਉੱਤਰਾਖੰਡ ਗਏ ਸੀ ਘੁੰਮਣ
ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਰਾਮਨਗਰ ਤੋਂ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਸੈਲਾਨੀਆਂ ਨਾਲ ਭਰੀ ਕਾਰ ਰਾਮਨਗਰ ਦੇ ਢੇਲਵਾ ਨਦੀ ਵਿੱਚ ਡਿੱਗ ਗਈ ਹੈ। ਇਸ ਆਰਟਿਗਾ ਕਾਰ ਵਿੱਚ 10 ਲੋਕ ਸਵਾਰ ਸਨ । ਇਨ੍ਹਾਂ ਵਿੱਚੋਂ ਸਿਰਫ਼ ਇੱਕ ਲੜਕੀ ਨੂੰ ਜ਼ਿੰਦਾ ਬਚਾਇਆ ਗਿਆ ਹੈ। ਉਸ ਨੂੰ ਇਲਾਜ ਲਈ ਰਾਮਨਗਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਲੋਕ ਪੰਜਾਬ ਦੇ ਰਹਿਣ ਵਾਲੇ ਸਨ। ਇਹ ਹਾਦਸਾ ਬਰਸਾਤੀ ਨਾਲਾ ਪਾਰ ਕਰਦੇ ਸਮੇਂ ਵਾਪਰਿਆ । ਨਾਲੇ ਵਿੱਚ ਅਚਾਨਕ ਪਾਣੀ ਦਾ ਵਹਾਅ ਵੱਧ ਗਿਆ ਅਤੇ ਕਾਰ ਬੇਕਾਬੂ ਹੋ ਕੇ ਹੇਠਾਂ ਨਦੀ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਸਾਢੇ 5 ਵਜੇ ਵਾਪਰਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਤੋਂ ਆਏ ਇਹ ਸੈਲਾਨੀ ਰਾਮਨਗਰ ਦੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ। ਉਹ ਸਵੇਰੇ 5 ਵਜੇ ਹੋਟਲ ਤੋਂ ਘੁੰਮਣ ਲਈ ਹੋਟਲ ਤੋਂ ਨਿਕਲੇ ਸਨ ।

The post ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਕਾਰ, 9 ਲੋਕਾਂ ਨੇ ਤੋੜਿਆ ਦਮ, ਪੰਜਾਬ ਤੋਂ ਉੱਤਰਾਖੰਡ ਗਏ ਸੀ ਘੁੰਮਣ appeared first on Ludhiana Live.