Election-22 Archives - Ludhiana Live

ਲੁਧਿਆਣਾ ਵਿੱਚ ਇਸ ਵਾਰ ਕਾਂਗਰਸ ਉਮੀਦਵਾਰਾਂ ਨੂੰ ਟੱਕਰ ਦੇਣਗੇ ਬਾਗ਼ੀ ਕਾਂਗਰਸੀ
ਲੁਧਿਆਣਾ :   ਆਮ ਆਦਮੀ ਪਾਰਟੀ ਨੇ ਆਪਣੀ ਪਾਰਟੀ ਵਿੱਚ ਉਨ੍ਹਾਂ ਨੇਤਾਵਾਂ ਨੂੰ ਸੀਟ ਦਿੱਤੀ ਜਿਨ੍ਹਾਂ ਨੂੰ ਕਾਂਗਰਸ ਵਿੱਚ ਟਿਕਟਾਂ ਮਿਲਣ ਦੀ ਸੰਭਾਵਨਾ ਨਹੀਂ ਹੈ ਅਤੇ ਵੱਖ-ਵੱਖ ਹਲਕਿਆਂ ਤੋਂ ਟਿਕਟਾਂ ਦੀ ਵੰਡ ਵੀ ਕਰ ਦਿੱਤੀ। ਅਜਿਹੇ ਵਿਚ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਪੁਰਾਣੇ ਕਾਂਗਰਸੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਆਮ ਆਦਮੀ ਪਾਰਟੀ ਨੇ 12 ਵਿਧਾਨ ਸਭਾ ਹਲਕਿਆਂ ਵਿੱਚੋਂ 6 ਹਲਕਿਆਂ ਵਿੱਚ ਪੁਰਾਣੇ ਕਾਂਗਰਸੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਨਾਲ ਕਾਂਗਰਸ ਲਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਕਿਉਂਕਿ ਇਹ ਸਾਰੇ ਨੇਤਾ ਉਹ ਹਨ ਜਿਨ੍ਹਾਂ ਦਾ ਕਾਂਗਰਸ ਵਿੱਚ ਚੰਗਾ ਆਧਾਰ ਸੀ। ਆਮ ਆਦਮੀ ਪਾਰਟੀ ਨੇ ਬਾਗੀ ਕਾਂਗਰਸੀਆਂ ਨੂੰ ਟਿਕਟਾਂ ਦਿੰਦੇ ਹੋਏ ਗਣਨਾ ਕੀਤੀ ਕਿ ਪਾਰਟੀ ਕਾਡਰ ਤੋਂ ਇਲਾਵਾ ਉਨ੍ਹਾਂ ਨੂੰ ਨਾਰਾਜ਼ ਕਾਂਗਰਸੀ ਵਰਕਰਾਂ ਦਾ ਇਨ-ਅਕਾਊਂਟ ਸਮਰਥਨ ਮਿਲੇਗਾ।

ਕਾਂਗਰਸ ਨੇ ਅਜੇ ਬਗਾਵਤ ਦੇ ਡਰੋ ਰਾਜ ਵਿੱਚ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪਰ ਪਾਰਟੀ ਤੋਂ ਦਿੱਗਜ ਨੇਤਾਵਾਂ ਦਾ ਪਾਰਟੀ ਨੂੰ ਛੱਡਣਾ ਜਾਰੀ ਹੈ। ਜਿਨ੍ਹਾਂ ਆਗੂਆਂ ਨੂੰ ਲੱਗਦਾ ਸੀ ਕਿ ਉਨ੍ਹਾਂ ਨੂੰ ਪਾਰਟੀ ਵਿਚ ਟਿਕਟ ਨਹੀਂ ਮਿਲੇਗੀ, ਉਹ ਪਹਿਲਾਂ ਹੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ।

ਲੁਧਿਆਣਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਨੇ 12 ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨੇ ਹਨ। ਜਿਨ੍ਹਾਂ ਵਿਚੋਂ 6 ਸੀਟਾਂ ਕਾਂਗਰਸ ਦੇ ਬਾਗੀਆਂ ਨੂੰ ਦਿੱਤੀਆਂ ਗਈਆਂ ਹਨ। ਕਾਂਗਰਸ ਦੇ ਬਾਗੀ ਗੁਰਪ੍ਰੀਤ ਸਿੰਘ ਗੋਗੀ ਨੂੰ ਵੀ 13ਵੀਂ ਸੀਟ ਲੁਧਿਆਣਾ ਵੈਸਟ ਤੋਂ ਦਿੱਤੀ ਜਾਣੀ ਤੈਅ ਹੈ।

ਕਾਂਗਰਸ ਪਾਰਟੀ ੧੩ ਵਿੱਚੋਂ 7 ਸੀਟਾਂ ‘ਤੇ ਆਪਣੇ ਪੁਰਾਣੇ ਨੇਤਾਵਾਂ ਨਾਲ ਮੁਕਾਬਲਾ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਪਹਿਲਾਂ ਕਾਂਗਰਸ ਵਿੱਚ ਸਰਗਰਮ ਰਹੇ ਸਹਨੇਵਾਲ ਤੋਂ ਹਰਦੀਪ ਮੁੰਡੀਆ ਨੂੰ ਟਿਕਟ ਦਿੱਤੀ ਹੈ। ਲੁਧਿਆਣਾ ਪੂਰਬ ਵਿੱਚ ਕਾਂਗਰਸ ਦਾ ਮੁਕਾਬਲਾ ਕਾਂਗਰਸ-ਇਨ-ਕਾਂਗਰਸ ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਹੋਵੇਗਾ।

ਇਸੇ ਤਰ੍ਹਾਂ ਕੁਲਵੰਤ ਸਿੰਘ ਸਿੱਧੂ ਆਤਮ ਨਗਰ ਵਿਚ ਕੁਲਵੰਤ ਸਿੰਘ ਸਿੱਧੂ, ਸੈਂਟਰਲ ਵਿਚ ਅਸ਼ੋਕ ਪਰਾਸ਼ਰ ਪੱਪੀ, ਉੱਤਰੀ ਵਿਚ ਮਦਨ ਲਾਲ ਬੱਗਾ, ਪੱਛਮੀ ਵਿਚ ਗੁਰਪ੍ਰੀਤ ਗੋਗੀ ਨਾਲ ਹੋਵੇਗਾ। ਦਲਜੀਤ ਗਰੇਵਾਲ ਭੋਲਾ ਅਤੇ ਮਦਨ ਲਾਲ ਬੱਗਾ ਨੇ ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

The post ਲੁਧਿਆਣਾ ਵਿੱਚ ਇਸ ਵਾਰ ਕਾਂਗਰਸ ਉਮੀਦਵਾਰਾਂ ਨੂੰ ਟੱਕਰ ਦੇਣਗੇ ਬਾਗ਼ੀ ਕਾਂਗਰਸੀ   appeared first on Ludhiana Live.

1 ਕਰੋੜ ਦੀ ਲਾਗਤ ਨਾਲ ਚਚਰਾੜੀ ਤੋਂ ਰੂਮੀ ਤਕ ਬਣੇਗੀ ਸੜਕ
ਜਗਰਾਓਂ (ਲੁਧਿਆਣਾ) : ਇਲਾਕੇ ਦੇ 4 ਪਿੰਡਾਂ ਦੀ ਦਹਾਕੇ ਪੁਰਾਣੀ ਮੰਗ ਪਿੰਡ ਚਚਰਾੜੀ ਤੋਂ ਰੂਮੀ ਤਕ ਕੱਚੇ ਰਸਤੇ ਤੇ ਕੈਪਟਨ ਸੰਦੀਪ ਸੰਧੂ ਦੇ ਯਤਨਾਂ ਸਦਕਾ ਨਵੀਂ ਸੜਕ ਬਨਾਉਣ ਨੂੰ ਹਰੀ ਝੰਡੀ ਮਿਲ ਗਈ। ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਜੇਰੇ ਨਿਗਰਾਨੀ ਹੇਠ ਜਗਰਾਓਂ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਇਸ ਸੜਕ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਚੇਅਰਮੈਨ ਗਰੇਵਾਲ ਨੇ ਕਿਹਾ ਇਸ ਸੜਕ ਦੇ ਨਿਰਮਾਣ ਦੇ ਨਾਲ ਇਲਾਕੇ ਦੇ ਪਿੰਡ ਚਚਰਾੜੀ, ਰੂੰਮੀ, ਛੱਜਾਵਾਲ ਤੇ ਢੋਲਣ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਚਾਰਾਂ ਪਿੰਡਾਂ ਨੂੰ ਜੋੜਣ ਵਾਲੀ ਇਸ ਸੜਕ ਦੇ ਕੱਚੇ ਰਸਤੇ ਕਾਰਨ ਪੈਦਲ ਲੰਘਣਾ ਵੀ ਅੌਖਾ ਸੀ। ਪਿੰਡ ਵਾਸੀਆਂ ਵੱਲੋਂ ਇਸ ਸੜਕ ਦੇ ਨਿਰਮਾਣ ਲਈ ਕੈਪਟਨ ਸੰਦੀਪ ਸੰਧੂ ਅੱਗੇ ਅਪੀਲ ਕੀਤੀ ਗਈ ਸੀ।

ਕੈਪਟਨ ਸੰਦੀਪ ਸੰਧੂ ਨੇ ਕਿਹਾ ਉਨ੍ਹਾਂ ਹਮੇਸ਼ਾ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਸਰਕਾਰ ਤੇ ਉਨ੍ਹਾਂ ਵਿਚਾਲੇ ਪੁਲ਼ ਦਾ ਕੰਮ ਕੀਤਾ ਹੈ। ਇਸ ਸੜਕ ਨੂੰ ਪਾਸ ਕਰਵਾਉਣ ਲਈ ਵੀ ਉਨ੍ਹਾਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਿਆ। ਉਨ੍ਹਾਂ ਦੱਸਿਆ 4 ਕਿਲੋਮੀਟਰ ਇਸ ਕੱਚੇ ਰਸਤੇ ‘ਤੇ ਸਰਕਾਰ ਵੱਲੋਂ 1 ਕਰੋੜ 3 ਲੱਖ ਰੁਪਏ ਖਰਚ ਕੀਤੇ ਜਾਣਗੇ।

The post 1 ਕਰੋੜ ਦੀ ਲਾਗਤ ਨਾਲ ਚਚਰਾੜੀ ਤੋਂ ਰੂਮੀ ਤਕ ਬਣੇਗੀ ਸੜਕ appeared first on Ludhiana Live.

ਵਿਧਾਇਕ ਵੈਦ ਨੇ ਮਲਕਪੁਰ ਤੋਂ ਨੂਰਪੁਰ ਬੇਟ ਸੜਕ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ
ਹੰਬੜਾਂ :        ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਮਲਕਪੁਰ ਬੇਟ ਤੋਂ ਨੂਰਪੁਰ ਬੇਟ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸੂਬੇ ‘ਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹਲਕਾ ਗਿੱਲ ‘ਚ ਕਾਂਗਰਸ ਦੇ ਰਾਜ ‘ਚ ਵੱਡੇ ਵਿਕਾਸ ਕਾਰਜ ਕਰਵਾਉਣ ਨਾਲ ਹਲਕੇ ਅੰਦਰ ਕਾਂਗਰਸ ਪਾਰਟੀ ਮਜਬੂਤ ਹੋਈ ਹੈ।

ਸ. ਵੈਦ ਨੇ ਕਿਹਾ ਕਿ ਹਲਕਾ ਗਿੱਲ ‘ਚ ਜੋ ਵਿਕਾਸ ਕਾਰਜ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ 10 ਸਾਲਾਂ ‘ਚ ਨਹੀਂ ਕਰਵਾ ਸਕੀਆਂ ਉਹ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲਾਂ ਅੰਦਰ ਪੂਰੇ ਕਰਕੇ ਨਵਾਂ ਇਤਿਹਾਸ ਰਚਿਆ ਹੈ।

ਪੰਚਾਇਤ ਯੂਨੀਅਨ ਲੁਧਿਆਣਾ-1 ਦੇ ਚੇਅਰਮੈਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਅਤੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਸਰਪੰਚ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ ਦੀ ਅਗਵਾਈ ਹੇਠ ਵਿਧਾਇਕ ਵੈਦ ਨੂੰ ਹਲਕੇ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਦਲੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਬੀ.ਡੀ.ਪੀ.ਓ ਮਲਕੀਤ ਸਿੰਘ ਭੱਟੀ, ਸਕੱਤਰ ਬਲਦੇਵ ਸਿੰਘ ਮੁੱਲਾਂਪੁਰ, ਕਾਂਗਰਸੀ ਆਗੂ ਸੁਖਦੀਪ ਸਿੰਘ, ਪੰਚ ਸਰਵਣ ਸਿੰਘ, ਪੰਚ ਅਮਰੀਕ ਸਿੰਘ, ਪੰਚ ਲਖਵੀਰ ਸਿੰਘ ਸੀਰਾ, ਪੰਚ ਹਰਚੰਦ ਸਿੰਘ, ਹਰਬੰਸ ਸਿੰਘ ਗਰੇਵਾਲ, ਸਾਬਕਾ ਪੰਚ ਸੰਤਾ ਸਿੰਘ, ਪੰਚ ਬਿੱਕਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ |

The post ਵਿਧਾਇਕ ਵੈਦ ਨੇ ਮਲਕਪੁਰ ਤੋਂ ਨੂਰਪੁਰ ਬੇਟ ਸੜਕ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ appeared first on Ludhiana Live.

ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ‘ਤੇ ਸਮੁੱਚੇ ਖੰਨਾ ਹਲਕੇ ਦਾ ਵਿਕਾਸ ਕੀਤਾ ਜਾਵੇਗਾ : ਯਾਦੂ
ਖੰਨਾ / ਲੁਧਿਆਣਾ : ਸ਼ੋ੍ਮਣੀ ਅਕਾਲੀ ਦਲ ਦੇ ਖੰਨਾ ਤੋਂ ਉਮੀਦਵਾਰ ਜਸਦੀਪ ਕੌਰ ਯਾਦੂ ਵੱਲੋਂ ਮਾਡਲ ਟਾਊਨ ਵਾਰਡ ਨੰਬਰ 2 ਵਿਖੇ ਆਗੂ ਰਾਮ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਬੈਠਕ ਕੀਤੀ ਗਈ। ਜਿਸ ‘ਚ ਲੋਕਾਂ ਨਾਲ ਵਾਰਡ ਦੀਆਂ ਸਮੱਸਿਆਵਾਂ ‘ਤੇ ਵਿਚਾਰਾਂ ਕੀਤੀਆਂ ਗਈਆਂ।

ਲੋਕਾਂ ਨੇ ਜਸਦੀਪ ਕੌਰ ਨੂੰ ਦੱਸਿਆ ਕਿ ਉਨਾਂ ਦੇ ਘਰਾਂ ਦੇ ਨੇੜੇ ਗੰਦਗੀ ਦਾ ਬਹੁਤ ਮਾੜਾ ਹਾਲ ਹੈ। ਇਸ ਵੱਲ ਹੁਣ ਤੱਕ ਕਿਸੇ ਨੇ ਧਿਆਨ ਨਹੀਂ ਦਿੱਤਾ। ਜਿਸ ਕਰਕੇ ਲੋਕਾਂ ਨੂੰ ਗੰਦਗੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੇ ਬਿਮਾਰੀਆਂ ਨਾਲ ਜੂਝਣਾ ਪੈ ਰਿਹਾ ਹੈ। ਜਸਦੀਪ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਲੰਮਾਂ ਸਮਾਂ ਸ਼ਹਿਰ ਦੀ ਸੱਤਾ ‘ਤੇ ਕਬਜ਼ਾ ਰਿਹਾ। ਕਾਂਗਰਸੀ ਨੇ ਸੱਤਾ ਦਾ ਸੁੱਖ ਹੀ ਭੋਗਿਆ ਹੈ। ਸ਼ਹਿਰ ਦੇ ਵਿਕਾਸ ਲਈ ਕੁਝ ਨਹੀਂ ਕੀਤਾ।

ਅੱਜ ਸ਼ਹਿਰ ਦੇ ਜਿਆਦਾਤਰ ਵਾਰਡ ਗੰਦਗੀ, ਗੰਦੇ ਪਾਣੀ ਦੀ ਨਿਕਾਸੀ, ਖ਼ਸਤਾ ਨਾਲ ਗਲ਼ੀਆਂ ਨਾਲੀਆਂ, ਸੀਵਰੇਜ ਦੀ ਸਮੱਸਿਆ ਤੇ ਹੋਰ ਸਮੱਸਿਅਵਾਂ ਨਾਲ ਿਘਰੇ ਹੋਏ ਹਨ। ਉਨਾਂ ਕਿਹਾ ਕਿ ਸੂਬੇ ‘ਚ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ‘ਤੇ ਸਮੁੱਚੇ ਖੰਨਾ ਹਲਕੇ ਦਾ ਵਿਕਾਸ ਕੀਤਾ ਜਾਵੇਗਾ।

The post ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ‘ਤੇ ਸਮੁੱਚੇ ਖੰਨਾ ਹਲਕੇ ਦਾ ਵਿਕਾਸ ਕੀਤਾ ਜਾਵੇਗਾ : ਯਾਦੂ appeared first on Ludhiana Live.

ਹਲਕਾ ਦੱਖਣੀ ਤੇ ਆਤਮ ਨਗਰ ‘ਚ ਸਭ ਤੋਂ ਵੱਧ ਆਬਾਦੀ ਹੈ ਪੱਛੜੀਆਂ ਸ਼੍ਰੇਣੀਆਂ ਦੀ – ਬਾਵਾ
ਲੁਧਿਆਣਾ :   ਹਲਕਾ ਦੱਖਣੀ ‘ਚ ਸੀਨੀਅਰ ਕਾਂਗਰਸੀ ਆਗੂ ਕਿ੍ਸਨ ਕੁਮਾਰ ਬਾਵਾ ਚੇਅਰਮੈਨ ਪੀ. ਐੱਸ. ਆਈ. ਡੀ. ਸੀ. ਦੀ ਅਗਵਾਈ ਹੇਠ ਸਿਮਰਨ ਪੈਲੇਸ ਵਿਖੇ ਇਕ ਵਿਸ਼ਾਲ ਵਰਕਰ ਮੀਟਿੰਗ ਕੀਤੀ ਗਈ, ਜਿਸ ‘ਚ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਲੁਧਿਆਣਾ ਸ਼ਹਿਰੀ ਰਾਜੀਵ ਰਾਜਾ ਅਤੇ ਨਿੱਕੀ ਰਿਆਤ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਜੀਵ ਰਾਜਾ ਨੂੰ ਹਾਈਕਮਾਨ ਵਲੋਂ ਹਲਕਾ ਦੱਖਣੀ ਅਤੇ ਹਲਕਾ ਆਤਮ ਨਗਰ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਮੌਕੇ ਬਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਸ੍ਰੀ ਰਾਹੁਲ ਗਾਂਧੀ ਦੇ ਹੁਕਮਾਂ ਅਨੁਸਾਰ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜ਼ਿਲ੍ਹਾ ਕਾਂਗਰਸ ਦੀ ਮਜਬੂਤੀ ਲਈ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸਾਰੇ ਵਰਗਾਂ ਦੀ ਬਿਹਤਰੀ ਲਈ ਫ਼ੈਸਲੇ ਲੈ ਰਹੀ ਹੈ ਅਤੇ ਨਵਜੋਤ ਸਿੰਘ ਸਿੱਧੂ ਦਾ 13 ਨੁਕਾਤੀ ਪ੍ਰੋਗਰਾਮ ਪੰਜਾਬ ਦੀ ਦਸ਼ਾ ਅਤੇ ਦਿਸ਼ਾ ਬਦਲ ਦੇਵੇਗਾ। ਇਸ ਮੌਕੇ ਰਾਜੀਵ ਰਾਜਾ ਨੇ ਕਿਹਾ ਕਿ ਸਾਡੇ ਸਾਰੇ ਵਰਕਰਾਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਹਲਕਾ ਸਾਊਥ ਅਤੇ ਆਤਮ ਨਗਰ ਦੀ ਜਿੱਤ ਕਾਂਗਰਸ ਦੇ ਉਮੀਦਵਾਰ ਨੂੰ ਦੇਣੀ ਹੈ ਤਾਂ ਜੋ ਇਨ੍ਹਾਂ ਇਲਾਕਿਆਂ ਨੂੰ ਮੌਕਾਪ੍ਰਸਤ ਲੋਕਾਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਪੰਜਾਬ ਵਿਚੋਂ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲਾ ਹਲਕਾ ਹੈ ਪਰ ਚੁਣੇ ਹੋਏ ਨੁਮਾਇੰਦਿਆਂ ਕਾਰਨ ਉਹ ਵਿਕਾਸ ਨਹੀਂ ਹੋ ਸਕਿਆ, ਜੋ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਿ੍ਸ਼ਨ ਕੁਮਾਰ ਬਾਵਾ 45 ਸਾਲਾਂ ਤੋਂ ਕਾਂਗਰਸ ਦੀ ਸੇਵਾ ਕਰ ਰਹੇ ਹਨ, ਜਿਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੇ ਸਰੀਰ ‘ਤੇ ਗੋਲੀਆਂ ਵੀ ਖਾਧੀਆਂ ਸਨ, ਜਿਸ ਦੌਰਾਨ ਦੋ ਸਾਥੀ ਵੀ ਮਾਰੇ ਗਏ ਸਨ ਪਰ ਉਨ੍ਹਾਂ ਅੱਜ ਤੱਕ ਕਾਂਗਰਸ ਪਾਰਟੀ ਦਾ ਝੰਡਾ ਮਜ਼ਬੂਤ ਹੱਥਾਂ ਨਾਲ ਫੜਿਆ ਹੋਇਆ ਹੈ।

The post ਹਲਕਾ ਦੱਖਣੀ ਤੇ ਆਤਮ ਨਗਰ ‘ਚ ਸਭ ਤੋਂ ਵੱਧ ਆਬਾਦੀ ਹੈ ਪੱਛੜੀਆਂ ਸ਼੍ਰੇਣੀਆਂ ਦੀ – ਬਾਵਾ appeared first on Ludhiana Live.

ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਬਰਕਰਾਰ, ਬੇਅਦਬੀ ਦੀ ਹੋਵੇ ਉੱਚ ਪੱਧਰੀ ਜਾਂਚ – ਅਸ਼ਵਨੀ ਸ਼ਰਮਾ
ਖੰਨਾ / ਲੁਧਿਆਣਾ : ਭਾਰਤੀ ਜਨਤਾ ਪਾਰਟੀ ਵੱਲੋਂ ਅਗਾਮੀਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਦਾ ਸਿਆਸੀ ਰਾਗ ਛੇੜ ਦਿੱਤਾ ਹੈ। ਅਜਿਹਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਖੰਨਾ ਵਿਖੇ ਕੀਤਾ ਗਿਆ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਭਾਜਪਾ ਸ਼ੁਰੂ ਤੋਂ ਹੀ ਇਸ ਨੂੰ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕਰ ਰਹੀ ਹੈ। ਉਹ ਹੁਣ ਵੀ ਆਪਣੀ ਮੰਗ ’ਤੇ ਕਾਇਮ ਹੈ ਕਿ ਚੰਡੀਗੜ ’ਤੇ ਪੰਜਾਬ ਦਾ ਪਹਿਲਾ ਹੱਕ ਹੈ।

ਅਸ਼ਵਨੀ ਸ਼ਰਮਾ ਖੰਨਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਬੈਠਕ ਦੌਰਾਨ ਕਿਹਾ ਕਿ ਪੰਜਾਬ ’ਚ ਸੱਤਾ ਤਬਦੀਲੀ ਤਾਂ ਹਮੇਸ਼ਾ ਹੋਈ ਪਰ ਵਿਵਸਥਾ ਤਬਦੀਲੀ ਨਹੀਂ ਹੋਈ। ਭਾਜਪਾ ਵਿਵਸਥਾ ਤਬਦੀਲੀ ਦੀ ਹੀ ਲੜਾਈ ਲੜ ਰਹੀ ਹੈ। ਭਾਜਪਾ ਪੰਜਾਬ ’ਚ ਟਿਕਾਊ ਤੇ ਸਥਿਰ ਸਰਕਾਰ ਦੇਣਾ ਚਾਹੁੰਦੀ ਹੈ। ਜਿਸ ਦੀ ਸੂਬੇ ਨੂੰ ਬਹੁਤ ਲੋੜ ਹੈ।

ਪੰਜਾਬ ‘ਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਨਿੰਦਿਆ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੋਣਾਂ ਦੇ ਸਮੇਂ ਹੀ ਅਜਿਹਾ ਕਿਉਂ ਹੁੰਦਾ ਹੈ? ਕਿਹੜੇ ਲੋਕ ਹਨ ਜੋ ਪੰਜਾਬ ਦੇ ਭਾਈਚਾਰੇ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ? ਇਸਦੀ ਉੱਚ ਪੱਧਰ ਜਾਂਚ ਕੀਤੀ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਵੀ ਇਸ ਦੀ ਤਹਿ ਤੱਕ ਜਾਵੇ। ਕੈਪਟਨ ਤੇ ਢੀਂਡਸਾ ਦੀਆਂ ਪਾਰਟੀਆਂ ਨਾਲ ਗਠਜੋਡ਼ ਦੀ ਚਰਚਾ ’ਤੇ ਸ਼ਰਮਾ ਨੇ ਕਿਹਾ ਕਿ ਉਹ 117 ਸੀਟਾਂ ’ਤੇ ਤਿਆਰੀ ਕਰ ਰਹੇ ਹਨ।

The post ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਬਰਕਰਾਰ, ਬੇਅਦਬੀ ਦੀ ਹੋਵੇ ਉੱਚ ਪੱਧਰੀ ਜਾਂਚ – ਅਸ਼ਵਨੀ ਸ਼ਰਮਾ appeared first on Ludhiana Live.

ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਖ਼ਫ਼ਾ ਇਸ ਕਾਂਗਰਸੀ ਆਗੂ ਨੇ ਛੱਡੀ ਪਾਰਟੀ, ਕੈਪਟਨ, ਜਾਖੜ ਤੇ ਚੰਨੀ ਦੀ ਕੀਤੀ ਤਾਰੀਫ
ਲੁਧਿਆਣਾ : ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਦੇ ਇਕ ਪ੍ਰਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦਾ ਮੁੱਖ ਕਾਰਨ ਉਨ੍ਹਾਂ ਨੇ ਸਿੱਧੂ ਨੂੰ ਪ੍ਰਧਾਨ ਜਾਣ ਨੂੰ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਅਗਵਾਈ ‘ਚ ਕਾਂਗਰਸ 2022 ਦੀਆਂ ਚੋਣਾਂ ਜਿੱਤਣ ਲਈ ਮਜ਼ਬੂਤ ਸਥਿਤੀ ‘ਚ ਸੀ। ਦਰਅਸਲ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਤੇ ਪੰਜਾਬ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

ਅਸਤੀਫ਼ੇ ‘ਚ ਪ੍ਰਿਤਪਾਲ ਨੇ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ ਉਨ੍ਹਾਂ ਪੰਜਾਬ ਕਾਂਗਰਸ ਦੀ ਕਮਾਨ ਗ਼ਲਤ ਹੱਥਾਂ ‘ਚ ਦੇ ਦਿੱਤੀ ਹੈ। ਹਾਲਾਂਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਵਧੀਆ ਕੰਮ ਕਰ ਰਹੇ ਹਨ, ਪਰ ਇੱਥੇ ਵੀ ਸਿੱਧੂ ਵਿਚਾਲੇ ਆ ਕੇ ਆਪਣੀ ਟਵੀਟਬਾਜ਼ੀ ਜ਼ਰੀਏ ਸਭ ਵਿਗਾੜਨ ‘ਚ ਰਹਿੰਦੇ ਹਨ।

The post ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਖ਼ਫ਼ਾ ਇਸ ਕਾਂਗਰਸੀ ਆਗੂ ਨੇ ਛੱਡੀ ਪਾਰਟੀ, ਕੈਪਟਨ, ਜਾਖੜ ਤੇ ਚੰਨੀ ਦੀ ਕੀਤੀ ਤਾਰੀਫ appeared first on Ludhiana Live.

ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਜਗਰਾਓਂ ਤੋਂ ਕਾਂਗਰਸ ਦੀ ਟਿਕਟ ਦੀ ਕੀਤੀ ਦਾਅਵੇਦਾਰੀ
ਜਗਰਾਓਂ : ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਜਗਰਾਓਂ ਤੋਂ ਕਾਂਗਰਸ ਦੀ ਟਿਕਟ ਦੀ ਦਾਅਵੇਦਾਰੀ ਠੋਕਦਿਆਂ ਗੇੜੇ ਵਧਾ ਦਿੱਤੇ ਹਨ। ਪਿਛਲੇ ਦਿਨਾਂ ਵਾਂਗ ਉਨ੍ਹਾਂ ਅੱਜ ਵੀ ਇਲਾਕੇ ਦਾ ਦੌਰਾ ਕਰਦਿਆਂ ਪਿੰਡ ਚੀਮਨਾ ਵਿਖੇ ਮੀਟਿੰਗ ਕੀਤੀ।

ਇਸ ਦੌਰਾਨ ਵਿਧਾਇਕ ਹਿੱਸੋਵਾਲ ਨੇ ਕਿਹਾ ਆਮ ਆਦਮੀ ਪਾਰਟੀ ‘ਵਨ ਮੈਨ ਸ਼ੋਅ’ ਹੈ, ਜਿਸ ‘ਚ ਵਿਧਾਇਕਾਂ ਤੇ ਐੱਮਪੀਜ਼ ਦੀ ਕੋਈ ਕਦਰ ਨਹੀਂ ਹੈ। ਇਨ੍ਹਾਂ ਹਾਲਾਤ ਨੂੰ ਦੇਖਦਿਆਂ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੁੰਦਿਆਂ ਕਾਂਗਰਸ ਦਾ ਪੱਲਾ ਫੜਿਆ। ਹੁਣ ਜਦੋਂ ਕਾਂਗਰਸ ਪਾਰਟੀ ਦੇ ਸਿਪਾਹੀ ਬਣ ਚੁੱਕੇ ਹਨ ਤਾਂ ਉਨ੍ਹਾਂ ਵੱਲੋਂ ਜਗਰਾਓਂ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ।

ਪਾਰਟੀ ਨੇ ਉਮੀਦਵਾਰ ਬਣਾਇਆ ਤਾਂ ਇਲਾਕੇ ਵਿਚ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਜਗਰਾਓਂ ਉਨ੍ਹਾਂ ਦਾ ਆਪਣਾ ਹੀ ਇਲਾਕਾ ਹੈ। ਉਹ ਇਥੇ ਹੁਣ ਤਕ ਵਿਚਰਦੇ ਰਹੇ ਹਨ। ਇਸ ਲਈ ਜਗਰਾਓਂ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਮਾਣ ਸਤਿਕਾਰ ਮਿਲ ਰਿਹਾ ਹੈ।

The post ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਜਗਰਾਓਂ ਤੋਂ ਕਾਂਗਰਸ ਦੀ ਟਿਕਟ ਦੀ ਕੀਤੀ ਦਾਅਵੇਦਾਰੀ appeared first on Ludhiana Live.

ਗੁੱਜਰਵਾਲ ‘ਚ ਆਮ ਆਦਮੀ ਪਾਰਟੀ ਵੱਲੋਂ ਮੀਟਿੰਗ
ਜੋਧਾਂ / ਲੁਧਿਆਣਾ : ਪਿੰਡ ਗੁੱਜਰਵਾਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੁੱਜੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੁਭਾਸ਼ ਵਰਮਾ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਤੇ ਪੰਜਾਬ ਦੀਆਂ ਅੌਰਤਾਂ ਲਈ ਕੇਜਰੀਵਾਲ ਦੀ ਤੀਜੀ ਗਰੰਟੀ ਦੇ ਐਲਾਨ ਬਾਰੇ ਦੱਸਦਿਆਂ ਕਿਹਾ 18 ਸਾਲ ਤੋਂ ਵੱਧ ਵਾਲੀਆਂ ਅੌਰਤਾਂ ਦੇ ਖਾਤੇ ‘ਚ ਹਰ ਮਹੀਨੇ 1000 ਰੁਪਏ ਪਾਏ ਜਾਣਗੇ।

ਉਨ੍ਹਾਂ ਕਿਹਾ ਜਿਸ ਤਰ੍ਹਾਂ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਫਿਕਰਮੰਦ ਹੈ ਤੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦੇ ਰਹੀ ਹੈ ਉਸੇ ਤਰ੍ਹਾਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਵਾਸੀਆਂ ਨੂੰ ਇਹ ਸਭ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਪਿੰਡਾਂ ‘ਚੋਂ ਮਿਲ ਰਹੀ ਭਰਪੂਰ ਹਮਾਇਤ ਸਦਕਾ ਅਸੀਂ ਅਕਾਲੀ-ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਦਾ ਸਫਾਇਆ ਕਰਕੇ ਜਲਦ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਵਾਂਗੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਰਾਜਨ ਵਰਮਾ, ਕਮਲ ਸਿੰਘ ਬੱਦੋਵਾਲ ਸਰਕਲ ਪ੍ਰਧਾਨ, ਸੁੁਦਾਗਰ ਸਿੰਘ, ਸਰਕਲ ਪ੍ਰਧਾਨ ਲਖਵੀਰ ਸਿੰਘ, ਬਲਾਕ ਪ੍ਰਧਾਨ ਤਜਿੰਦਰ ਸਿੰਘ ਗਰੇਵਾਲ, ਸਰਕਲ ਪ੍ਰਧਾਨ ਪ੍ਰਭਜੋਤ ਸਿੰਘ ਗਿੱਲ, ਸਰਕਲ ਪ੍ਰਧਾਨ ਸੁੁਖਜੀਵਨ ਸਿੰਘ ਮੋਹੀ, ਪ੍ਰਭਦੀਪ ਸਿੰਘ, ਸੰਦੀਪ ਸਿੰਘ ਹਾਜ਼ਰ ਸਨ।

The post ਗੁੱਜਰਵਾਲ ‘ਚ ਆਮ ਆਦਮੀ ਪਾਰਟੀ ਵੱਲੋਂ ਮੀਟਿੰਗ appeared first on Ludhiana Live.

ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਦੇਣ ਦਾ ਵਾਅਦਾ ਝੁਠ ਦਾ ਪੁਲੰਦਾ – ਬਾਵਾ
ਲੁਧਿਆਣਾ  :  ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਕਿ੍ਸਨ ਕੁਮਾਰ ਬਾਵਾ ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਉਪਰੰਤ ਕਿਹਾ ਕਿ ਕੇਜਰੀਵਾਲ ਨਵਜੋਤ ਸਿੱਧੂ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਬਾਵਾ ਨੇ ਕਿਹਾ ਕਿ ਕੇਜਰੀਵਾਲ ਔਰਤ ਵਰਗ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਦਾ ਅੰਦਾਜਾ ਤੁਸੀਂ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਕੇਜਰੀਵਾਲ ਦੀ ਸਰਕਾਰ ਵਿਚ ਇਕ ਵੀ ਔਰਤ ਮੰਤਰੀ ਵਜੋਂ ਸਾਮਲ ਨਹੀਂ ।

ਬਾਵਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਕੇ ਉਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਹੇ ਹਨ। ਬਾਵਾ ਨੇ ਕਿਹਾ ਕਿ ਕੇਜਰੀਵਾਲ ਹਰ ਹਫਤੇ ਪੰਜਾਬ ਆ ਕੇ ਗਾਰੰਟੀ ਦਿੰਦੇ ਹਨ। ਕੀ ਕੇਜਰੀਵਾਲ ਨੂੰ ਆਪਣੇ ਪ੍ਰਧਾਨ ਭਗਵੰਤ ਮਾਨ ‘ਤੇ ਭਰੋਸਾ ਨਹੀਂ ?

ਉਨਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬੀਆਂ ਅਤੇ ‘ਆਪ‘ ਆਗੂਆਂ ਨਾਲ ਕਿੰਨਾ ਪਿਆਰ ਹੈ, ਇਸ ਗੱਲ ਦਾ ਸਬੂਤ ਹੈ ਕਿ ਮੋਗਾ ‘ਚ ਇਕ ਪਾਸੇ ‘ਆਪ‘ ਆਗੂ ਨਸੀਬ ਬਾਵਾ ਦਾ ਸਸਕਾਰ ਕੀਤਾ ਜਾ ਰਿਹਾ ਸੀ, ਜਦਕਿ ਦੂਜੇ ਪਾਸੇ ਕੇਜਰੀਵਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਤੋਂ ਬਾਅਦ ਵੀ ਕੇਜਰੀਵਾਲ ਨੇ ‘ਆਪ’ ਨਾਲ ਸਬੰਧਤ ਆਗੂ ਦੇ ਘਰ ਜਾ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨਾ ਜਰੂਰੀ ਨਹੀਂ ਸਮਝਿਆ।

The post ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਦੇਣ ਦਾ ਵਾਅਦਾ ਝੁਠ ਦਾ ਪੁਲੰਦਾ  – ਬਾਵਾ appeared first on Ludhiana Live.