election commissioner Archives - Ludhiana Live

ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੂੰ ਵੀ ਦਿੱਤੀ ਗਈ ਸਿਖ਼ਲਾਈ
ਸਮਰਾਲਾ/ਲੁਧਿਆਣਾ :  ਵਿਧਾਨ ਸਭਾ ਹਲਕਾ ਸਮਰਾਲਾ ਵਿਖੇ 218 ਪੋਲਿੰਗ ਬੂਥਾਂ ਨਾਲ ਸਬੰਧਤ ਪੋਲਿੰਗ ਸਟਾਫ (ਪੀ.ਆਰ.ਓ., ਏ.ਪੀ.ਆਰ.ਓ., ਪੀ.ਓ.) ਨੂੰ ਮਾਸਟਰ ਟ੍ਰੇਨਰਾਂ ਅਤੇ ਸੈਕਟਰ ਅਫ਼ਸਰਾਂ ਵੱਲੋਂ ਚੋਣਾਂ ਕਰਵਾਉਣ ਸਬੰਧੀ ਟ੍ਰੇਨਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਦਿੱਤੀ ਗਈ ਜਿਸ ਵਿੱਚ ਕੁੱਲ 1198 ਪੋਲਿੰਗ ਸਟਾਫ ਨੇ ਭਾਗ ਲਿਆ।

ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਨਿੱਜੀ ਤੌਰ ‘ਤੇ ਟ੍ਰੇਨਿੰਗ ਦਾ ਨੀਰੀਖਣ ਕੀਤਾ ਗਿਆ ਅਤੇ ਚੋਣਾਂ ਵਿੱਚ ਲੱਗੇ ਪੋਲਿੰਗ ਸਟਾਫ ਨੂੰ ਚੋਣਾਂ ਸਬੰਧੀ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ .

ਸਮੂਹ ਪੋਲਿੰਗ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਆਪਣਾ ਕੰਮ ਤਨਦੇਹੀ ਨਾਲ ਕਰਨ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ‘ਤੇ ਇਕੱਠੇ ਹੋਏ ਬਾਇਓ ਮੈਡੀਕਲ ਵੇਸਟ ਨੂੰ ਡਿਸਪੋਜ਼ ਕਰਨ ਅਤੇ ਪੋਲਿੰਗ ਬੂਥਾਂ ‘ਤੇ ਆ ਰਹੇ ਵੋਟਰਾਂ ਦਾ ਟੈਂਪਰੇਚਰ ਚੈਕ ਕਰਨ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਟ੍ਰੇਨਿੰਗ ਦਿੱਤੀ ਗਈ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਕਮਿਸ਼ਨ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਕੰਮਾਂ ਲਈ ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਤਾਇਨਾਤ ਸਮੂਹ ਸੈਕਟਰ ਅਫ਼਼ਸਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੈਬਨਾਰ ਰਾਹੀਂ ਚੋਣ ਕਮਿਸ਼ਨ ਵੱਲੋਂ ਟ੍ਰੇਨਿੰਗ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਸਮਰਾਲਾ ਦੀ ਨਿਗਰਾਨੀ ਹੇਠ ਦਿੱਤੀ ਗਈ।

The post  ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੂੰ ਵੀ ਦਿੱਤੀ ਗਈ ਸਿਖ਼ਲਾਈ appeared first on Ludhiana Live.

ਸਰਕਾਰੀ ਰਾਸ਼ਨ ਨਿੱਜੀ ਥਾਂ ‘ਤੇ ਰੱਖਣ ਕਾਰਨ ਡੀਪੂ ਹੋਲਡਰ ਦਾ ਲਾਇਸੰਸ ਰੱਦ
ਲੁਧਿਆਣਾ :   ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-68 ਦਾਖਾ-ਕਮ-ਉਪ ਮੰਡਲ ਅਫ਼ਸਰ ਪੱਛਮੀ ਲੁਧਿਆਣਾ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਬੱਲੋਵਾਲ ਵਿਚ ਮੁਲਖ ਰਾਜ ਨਾਂਅ ਦੇ ਡੀਪੂ ਹੋਲਡਰ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਉਕਤ ਡੀਪੂ ਹੋਲਡਰ ਨੇ ਸਰਕਾਰੀ ਰਾਸ਼ਨ ਪਿੰਡ ਬੱਲੋਵਾਲ ਵਿਚ ਸਰਕਾਰੀ ਜਗ੍ਹਾ ਵਿਚ ਰੱਖਣ ਦੀ ਬਜਾਏ, ਕਿਸੇ ਨਿੱਜੀ ਜਗ੍ਹਾ ‘ਤੇ ਰੱਖਿਆ ਹੋਇਆ ਸੀ, ਜਿਸ ਸਬੰਧੀ ਕਿਸੇ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਪਰ ਉਸ ਇਲਾਕੇ ਵਿਚ ਤਾਇਨਾਤ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਸੰਦੀਪ ਸਿੰਘ ਡੀਪੂ ਹੋਲਡਰ ਕੋਲੋਂ ਸਰਕਾਰੀ ਰਾਸ਼ਨ ਨਿੱਜੀ ਜਗ੍ਹਾ ਤੋਂ ਚੁਕਵਾ ਕੇ ਸਰਕਾਰੀ ਜਗ੍ਹਾ ਵਿਚ ਰਖਵਾਉਣ ਲਈ ਮੌਕੇ ‘ਤੇ ਢੁੱਕਵੀਂ ਕਾਰਵਾਈ ਕਰਨ ਤੋਂ ਅਸਮਰੱਥ ਰਿਹਾ, ਜਦ ਕਿ ਬਾਅਦ ਵਿਚ ਐਫ.ਐਸ.ਟੀ. ਟੀਮ ਨੇ ਜਾ ਕੇ ਸਰਕਾਰੀ ਰਾਸ਼ਨ ਸਰਕਾਰੀ ਧਰਮਸ਼ਾਲਾ ਵਿਚ ਰੱਖਵਾਇਆ।

ਸਰਕਾਰ ਰਾਸ਼ਨ ਸਰਕਾਰੀ ਜਗ੍ਹਾ ਵਿਚ ਰਖਵਾਉਣ ਲਈ ਆਪਣੀ ਜਿੰਮੇਵਾਰੀ ਠੀਕ ਤਰ੍ਹਾਂ ਨਾਲ ਨਾ ਨਿਭਾਉਣ ਬਦਲੇ ਇੰਸਪੈਕਟਰ ਸੰਦੀਪ ਸਿੰਘ ਵਿਰੁੱਧ ਵੀ ਵਿਭਾਗੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ, ਜਦਕਿ ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਲੁਧਿਆਣਾ ਨੂੰ ਤਾੜਨਾ ਕੀਤੀ ਗਈ ਹੈ।

ਐਨ.ਐਫ.ਐਸ.ਏ. ਐਕਟ ਅਧੀਨ ਸਰਕਾਰੀ ਰਾਸ਼ਨ ਦੀ ਸਪਲਾਈ ਕਾਨੂੰਨ ਅਨੁਸਾਰ ਸੁਨਿਸ਼ਚਿਤ ਕਰਨ ਦੀ ਹਿਦਾਇਤ ਕੀਤੀ ਤਾਂ ਜੋ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋ ਸਕੇ। ਚੋਣ ਰਜਿਸਟ੍ਰੇਸ਼ਨ ਅਫ਼ਸਰ-68 ਦਾਖਾ ਵਲੋਂ ਉਕਤ ਮਾਮਲੇ ਨੂੰ ਲੈ ਕੇ ਆਪਣੀ ਰਿਪੋਰਟ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ।

The post ਸਰਕਾਰੀ ਰਾਸ਼ਨ ਨਿੱਜੀ ਥਾਂ ‘ਤੇ ਰੱਖਣ ਕਾਰਨ ਡੀਪੂ ਹੋਲਡਰ ਦਾ ਲਾਇਸੰਸ ਰੱਦ appeared first on Ludhiana Live.

ਪੰਜਾਬ ‘ਚ ਚੋਣ ਜ਼ਾਬਤੇ ਦੌਰਾਨ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ
ਚੰਡੀਗੜ੍ਹ : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 297140 ਲਾਈਸੈਂਸੀ ਹਥਿਆਰ ਹਨ ਜਿਨ੍ਹਾਂ ਵਿਚੋਂ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ।

The post ਪੰਜਾਬ ‘ਚ ਚੋਣ ਜ਼ਾਬਤੇ ਦੌਰਾਨ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ appeared first on Ludhiana Live.