election meeting Archives - Ludhiana Live

ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਮੀਟਿੰਗ
ਲੁਧਿਆਣਾ :   ਹਲਕਾ ਪੱਛਮੀ ਅਧੀਨ ਆਉਂਦੇ ਬੀ.ਆਰ.ਐਸ ਨਗਰ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਦੀ ਅਗਵਾਈ ਹੇਠ ਉਮੰਗ ਢੰਡ ਦੇ ਗ੍ਰਹਿ ਵਿਖੇ ਹਲਕਾ ਪੱਛਮੀਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਲਾਂਬੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ।

ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਬਰ ਤਿਆਰ ਹੈ। ਇਸ ਮੌਕੇ ਨੂਰਜੋਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਟਿੰਗਾਂ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕਾਂ ਵਲੋਂ ਮਿਲ ਰਿਹਾ ਅਥਾਹ ਪਿਆਰ ਸ. ਗਰੇਵਾਲ ਦੀ ਜਿੱਤ ਯਕੀਨੀ ਬਣਾਉਂਦਾ ਹੈ।

ਇਸ ਮੌਕੇ ਉਮੰਗ ਢੰਡ, ਮਾ. ਰਣਜੀਤ ਸਿੰਘ, ਸੁਖਵਿੰਦਰਪਾਲ ਸਿੰਘ ਗਰਚਾ, ਅਖੀਲ ਢੰਡ, ਗੁਰਮੀਤ ਸਿੰਘ ਭੰਡਾਰੀ, ਲਵਜੋਤ ਸਿੰਘ ਭੰਡਾਰੀ, ਕੁਸਮ ਢੰਡ, ਨਿਨੂ ਅਰੋੜਾ, ਪਰਮੋਦ ਸੂਦ, ਸਵਿਤਾ ਸੂਦ, ਪਿੰਕੀ ਕੌਰ, ਸਪਨਾ ਗੁਪਤਾ, ਰਜੇਸ਼ ਅਗਰਵਾਲ, ਹਰਮਨਦੀਪ ਸਿੰਘ, ਸੁਨੇਨਾ ਵਰਮਾ ਤੋਂ ਇਲਾਵਾ ਵੀ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

The post ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਮੀਟਿੰਗ  appeared first on Ludhiana Live.

ਪੰਜਾਬ ਦਾ ਵਿਕਾਸ ਸਿਰਫ਼ ਅਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ – ਗਰੇਵਾਲ
ਲੁਧਿਆਣਾ :  ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼ੋ੍ਮਣੀ ਅਕਾਲੀ ਦਲ-ਬਸਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ‘ਚ ਇਕ ਭਰਵੀਂ ਚੋਣ ਮੀਟਿੰਗ ਅਕਾਲੀ ਦਲ ਦੇ ਸੀਨੀਅਰ ਆਗੂ ਬਲਜੀਤ ਸਿੰਘ ਬਬਲੂ ਅਤੇ ਜਤਿੰਦਰ ਸਿੰਘ ਬੋਬੀ ਦੀ ਅਗਵਾਈ ਹੇਠ ਸਾਂਝੇ ਤੌਰ ‘ਤੇ ਹਾਉਸਿੰਗ ਬੋਰਡ ਕਾਲੋਨੀ ਵਿਖੇ ਹੋਈ, ਜਿਸ ਵਿਚ ਹਰਪ੍ਰੀਤ ਸਿੰਘ ਬੇਦੀ, ਸੁਖਵਿੰਦਰਪਾਲ ਸਿੰਘ ਗਰਚਾ ਅਤੇ ਗੁਰਦੀਪ ਸਿੰਘ ਲੀਲ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਜਦ ਵੀ ਵਿਕਾਸ ਹੋਇਆ ਸਿਰਫ਼ ਅਤੇ ਸਿਰਫ਼ ਸ਼ੋ੍ਰਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ। ਇਸ ਸਮੇਂ ਸ. ਗਰੇਵਾਲ ਵਲੋਂ ਜਤਿੰਦਰ ਸਿੰਘ ਬੋਬੀ ਨੂੰ ਅਕਾਲੀ ਜੱਥਾ ਸ਼ਹਿਰੀ ਦਾ ਮੀਤ ਪ੍ਰਧਾਨ ਬਣਾਏ ਜਾਣ ‘ਤੇ ਸਿਰੋਪਾਓ ਭੇਟ ਕੀਤਾ।

ਇਸ ਦੌਰਾਨ ਮਾਤਾ ਰਵਿੰਦਰ ਕੌਰ ਨੇ ਸ. ਗਰੇਵਾਲ ਨੂੰ ਸਿਰੋਪਾਓ ਭੇਟ ਕਰ ਜਿੱਤ ਦਾ ਅਸ਼ੀਰਵਾਦ ਦਿੱਤਾ। ਮੀਟਿੰਗ ਵਿਚ ਇੰਦਰਜੀਤ ਜੈਰੀ, ਐਡਵੋਕੇਟ ਪਰਮਜੀਤ ਕਾਲੜਾ, ਜਤਿੰਦਰ ਸਿੰਘ ਹੈਪੀ, ਡਾ: ਮਹਿੰਦਰ ਸਿੰਘ, ਸੁਖਦੇਵ ਸਿੰਘ ਐਨ.ਏ., ਮਾਸਟਰ ਬਲਰਾਜ ਸਿੰਘ, ਜਸਵਿੰਦਰ ਸਿੰਘ ਖੱਟੜ ਮੀਤ ਪ੍ਰਧਾਨ, ਜਗਦੀਪ ਸਿੰਘ ਘੁੰਮਣ ਤੇ ਹੋਰ ਲੋਕ ਮੌਜੂਦ ਸਨ।

The post ਪੰਜਾਬ ਦਾ ਵਿਕਾਸ ਸਿਰਫ਼ ਅਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ – ਗਰੇਵਾਲ appeared first on Ludhiana Live.

ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ – ਬੈਂਸ
ਲੁਧਿਆਣਾ :   ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਲਕਾ ਆਤਮ ਨਗਰ ਦੇ ਵਾਰਡ-45 ਤੇ 47 ਦੇ ਵੱਖ ਵੱਖ ਮੁਹੱਲਿਆਂ ‘ਚ ਨੁੱਕੜ ਮੀਟਿੰਗਾਂ ਕੀਤੀਆਂ।

ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਪਿਛਲੇ ਕਰੀਬ 70 ਸਾਲਾਂ ਤੋਂ ਬਦਲ ਬਦਲ ਕੇ ਰਾਜ ਕਰ ਰਹੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਲਾਰਿਆਂ ਨੂੰ ਇਲਾਵਾ ਹੋਰ ਕੁਝ ਨਹੀਂ ਦਿੱਤਾ। ‘ਆਪ’ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਣ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਾਂ 2017 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਦਿੱਲੀ ਨੂੰ ਜਾਂਦੇ ਪਾਣੀ ਦੀ ਕੀਮਤ ਦੇਣ ਦਾ ਵਾਅਦਾ ਕਰਕੇ ਹਾਲੇ ਤੱਕ ਨਹੀਂ ਭੇਜੀ ਤੇ ਸ਼ਰਾਬ ਪੀਣ ਕਾਰਨ ਅਕਸਰ ਚਰਚਾ ਵਿਚ ਰਹਿਣ ਵਾਲੇ ਵਿਅਕਤੀ ਤੋਂ ਪੰਜਾਬ ਦੇ ਵਿਕਾਸ ਦੀ ਤਾਂ ਕੋਈ ਉਮੀਦ ਹੀ ਨਹੀਂ ਕੀਤੀ ਜਾ ਸਕਦੀ।

ੳਨ੍ਹਾਂ ਕਿਹਾ ਕਿ ਸੂਬਾ ਵਾਸੀ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਇਸ ਮੌਕੇ ਤਲਵਿੰਦਰ ਸਿੰਘ ਟੋਨੀ, ਅਮਰੀਕ ਸਿੰਘ ਵਰਪਾਲ, ਜਗਜੋਤ ਸਿੰਘ ਖਾਲਸਾ ਸਮੇਤ ਹੋਰ ਹਾਜ਼ਰ ਸਨ।

The post ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ – ਬੈਂਸ appeared first on Ludhiana Live.

ਅਕਾਲੀ-ਬਸਪਾ ਉਮੀਦਵਾਰ ਹਰੀਸ਼ ਰਾਏ ਢਾਂਡਾ ਨੂੰ ਭਰਵਾਂ ਹੁੰਗਾਰਾ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਅਕਾਲੀ ਬਸਪਾ ਉਮੀਦਵਾਰ ਸ੍ਰੀ ਹਰੀਸ਼ ਰਾਏ ਢਾਂਡਾ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸ੍ਰੀ ਢਾਂਡਾ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਲੋਕਾਂ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।

ਸਥਾਨਕ ਮਾਡਲ ਟਾਊਨ ਐਕਸਟੈਂਸ਼ਨ ਵਿਚ ਅਕਾਲੀ-ਬਸਪਾ ਉਮੀਦਵਾਰ ਹਰੀਸ਼ ਰਾਏ ਢਾਂਡਾ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਸੇਵਾ-ਮੁਕਤ ਜੱਜ ਜਸਪਾਲ ਸਿੰਘ ਚੁੱਘ ਦੇ ਘਰ ਮੀਟਿੰਗ ਹੋਈ, ਜਿਸ ਵਿਚ ਭਾਰੀ ਗਿਣਤੀ ਵਿਚ ਇਲਾਕਾ ਦੇ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਗੁਰਪਰਗਟ ਸਿੰਘ ਕਾਹਲੋਂ, ਹਰਪ੍ਰੀਤ ਸਿੰਘ ਐਡਵੋਕੇਟ, ਐਮ.ਪੀ. ਸਿੰਘ ਭਾਟੀਆ, ਐਡਵੋਕੇਟ ਸੰਜੀਵ ਕੁਮਾਰ ਮਲਹੋਤਰਾ, ਮਨਦੀਪ ਸਿੰਘ ਰਾਜਾ ਚਾਵਲਾ, ਮਾਨਿਕ, ਗੁਰਦੀਪ ਸਿੰਘ ਸੋਨੀ, ਕਰਨ ਆਦਿ ਹਾਜ਼ਰ ਸਨ।

ਸਥਾਨਕ ਗਿੱਲ ਰੋਡ ‘ਤੇ ਅਕਾਲੀ ਦਲ ਜਨਰਲ ਕੌਂਸਲ ਦੇ ਮੈਂਬਰ ਤਜਿੰਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਵਿਪਨ ਸੂਦ ਕਾਕਾ, ਡਾ. ਸੁਖਦੇਵ. ਗੁਰਚਰਨ ਸਿੰਘ ਨਾਟੀ. ਸੁਰਿੰਦਰ ਸਿੰਘ ਮਲਿਕ, ਸੁਰਿੰਦਰ ਸੈਣੀ, ਜਗਜੀਤ ਸਿੰਘ ਬੇਦੀ, ਮਨਿੰਦਰ, ਗੋਲਡੀ, ਰਵਿੰਦਰ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ, ਅਮਨਦੀਪ ਉਪਲ, ਰੋਹਿਤ ਕਪੂਰ, ਵਿਸ਼ਾਲ, ਪੰਮ ਜੁਨੇਜਾ, ਨਿਖਿਲ ਬਾਂਸਲ, ਲੱਕੀ, ਪੁਨੀਤ ਬਜਾਜ, ਗੁਰਭੇਜ, ਵਿੱਕੀ, ਅਜੈ ਸ਼ਰਮਾ, ਰੋਹਿਤ ਕਪੂਰ ਆਦਿ ਹਾਜ਼ਰ ਸਨ।

ਸਥਾਨਕ ਦੁੱਗਰੀ ਵਿਚ ਸੀ.ਆਰ.ਪੀ.ਐਫ਼. ਕਾਲੋਨੀ ਵਿਚ ਵੀ ਸ੍ਰੀ ਢਾਂਡਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਕਾਲੋਨੀ ਦੇ ਲੋਕਾਂ ਵਲੋਂ ਸ੍ਰੀ ਢਾਂਡਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਗਿਆ।

The post ਅਕਾਲੀ-ਬਸਪਾ ਉਮੀਦਵਾਰ ਹਰੀਸ਼ ਰਾਏ ਢਾਂਡਾ ਨੂੰ ਭਰਵਾਂ ਹੁੰਗਾਰਾ appeared first on Ludhiana Live.

ਮੁੱਖ ਚੋਣ ਅਫ਼ਸਰ ਵੱਲੋਂ ਲੁਧਿਆਣਾ ਜ਼ਿਲ੍ਹੇ ‘ਚ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
ਲੁਧਿਆਣਾ :  ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ।

ਜ਼ਿਲ੍ਹੇ ਦੇ ਸਾਰੇ 2969 ਪੋਲਿੰਗ ਸਟੇਸ਼ਨਾਂ ‘ਤੇ ਤਿੱਖੀ ਨਜ਼ਰ, ਰਿਮੋਟ ਅਤੇ ਰੀਅਲ-ਟਾਈਮ ਨਿਗਰਾਨੀ ਰੱਖਣ ਲਈ, ਲੁਧਿਆਣਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਤੀਸਰੀ ਅੱਖ ਰਾਹੀਂ ਨਿਗਰਾਨੀ ਰੱਖਣ ਲਈ ਲਾਈਵ ਸਟ੍ਰੀਮਿੰਗ (ਵੈਬ ਕਾਸਟਿੰਗ) ਦਾ ਪ੍ਰਬੰਧ ਕੀਤਾ ਜਾਵੇਗਾ। ਇਸੇ ਤਰ੍ਹਾਂ ਵਲਨਰਏਬਲ਼ ਚੋਣ ਬੂਥਾਂ ‘ਤੇ ਮਾਈਕਰੋ ਆਬਜ਼ਰਵਰ ਅਤੇ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਜਾਣਗੇ।

ਦੇਰ ਸ਼ਾਮ ਮੁੱਖ ਚੋਣ ਅਫ਼ਸਰ ਦੀ ਵੀਡੀਓ ਕਾਨਫਰੰਸ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਕੁੱਲ 1481 ਅਤੇ ਪੇਂਡੂ ਖੇਤਰਾਂ ਵਿੱਚ 1484 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 2969 ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਸਟ੍ਰੀਮਿੰਗ ਹੋਵੇਗੀ, ਜਿਸ ਰਾਹੀਂ ਪ੍ਰਸ਼ਾਸਨ ਕਤਾਰਾਂ ‘ਚ ਖੜ੍ਹੇ ਵੋਟਰਾਂ ਦੀ ਗਿਣਤੀ ‘ਤੇ ਨਜ਼ਰ ਰੱਖੇਗਾ, ਰੀਅਲ ਟਾਈਮ ਵਿੱਚ ਪੋਲਿੰਗ ਪ੍ਰਕਿਰਿਆ ਅਤੇ ਕੰਟਰੋਲ ਰੂਮਾਂ ਰਾਹੀਂ ਸਮੁੱਚੀ ਪੋਲਿੰਗ ਪ੍ਰਕਿਰਿਆ ‘ਤੇ ਨਜ਼ਰ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਵਲਨਰਏਬਲ਼ ਪੋਲਿੰਗ ਸਟੇਸ਼ਨਾਂ ਤੋਂ ਵਿਜ਼ੂਅਲ ਦੇ ਨਿਰੰਤਰ ਪ੍ਰਸਾਰਣ ਨੂੰ ਯਕੀਨੀ ਬਣਾਉਣ ਲਈ ਹਾਈ-ਸਪੀਡ ਇੰਟਰਨੈਟ ਨਾਲ ਉੱਚ-ਰੈਜ਼ੋਲਿਊਸ਼ਨ ਵੈਬਕੈਮ ਜੁੜੇ ਹੋਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਅਜਿਹੇ ਪੋਲਿੰਗ ਸਟੇਸ਼ਨਾਂ ‘ਤੇ ਵਾਧੂ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਹਲਕੇ ਵਿੱਚ ਇੱਕ ਮਹਿਲਾ ਪੋਲਿੰਗ ਸੈਂਟਰ ਅਤੇ ਇੱਕ ਪੀ.ਡਬਲਯੂ.ਡੀ (ਅਪੰਗ ਵਿਅਕਤੀਆਂ ਲਈ) ਪੋਲਿੰਗ ਸੈਂਟਰ ਵੀ ਸਥਾਪਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੀ.ਡਬਲਯੂ.ਡੀ ਅਤੇ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਚੋਣ ਫਾਰਮ 12-ਡੀ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਜੇਕਰ ਉਹ ਦਿਲਚਸਪੀ ਰੱਖਦੇ ਹਨ ਤਾਂ ਉਹ ਇਹ ਫਾਰਮ ਭਰ ਕੇ ਆਪਣੇ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੋਸਟਲ ਬੈਲਟ ਜਾਰੀ ਕੀਤੇ ਜਾਣਗੇ।

The post ਮੁੱਖ ਚੋਣ ਅਫ਼ਸਰ ਵੱਲੋਂ ਲੁਧਿਆਣਾ ਜ਼ਿਲ੍ਹੇ ‘ਚ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ appeared first on Ludhiana Live.