election of raj sabha members Archives - Ludhiana Live

ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਦੇ 3 ਉਮੀਦਵਾਰਾਂ ਦਾ ਐਲਾਨ
ਲੁਧਿਆਣਾ : ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। 21 ਮਾਰਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਹ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਆਮ ਆਦਮੀ ਪਾਰਟੀ ਨੇ ਪੰਜ ਵਿਚੋਂ ਤਿੰਨ ਨਾਵਾਂ ‘ਤੇ ਮੋਹਰ ਲਗਾ ਦਿੱਤਾ ਹੈ। ਡਾ. ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ ਤੇ ਰਾਘਵ ਚੱਢਾ ਦੇ ਨਾਂ ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ ਦਾ ਅਹਿਮ ਯੋਗਦਾਨ ਰਿਹਾ ਹੈ,। ਸੰਦੀਪ ਪਾਠਕ ਨੇ ਵਿਧਾਨ ਸਭਾ ਚੋਣਾਂ ਤੋਂ ਤਿੰਨ ਸਾਲ ਪਹਿਲਾਂ ਪੰਜਾਬ ‘ਚ ਡੇਰੇ ਲਾਏ ਸਨ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ।

ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੌਰਾਨ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਸਨ। ਇਹ ਚਰਚਾ ਉਸ ਸਮੇਂ ਹੋਈ ਜਦੋਂ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਇੱਕ ਫੋਟੋ ਟਵੀਟ ਕੀਤੀ।

The post ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਦੇ 3 ਉਮੀਦਵਾਰਾਂ  ਦਾ ਐਲਾਨ appeared first on Ludhiana Live.

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 31 ਮਾਰਚ ਨੂੰ ਰਾਜ ਸਭਾ ਸੀਟਾਂ ਲਈ ਚੋਣ ਹੋਵੇਗੀ। ਇਸ ਚੋਣ ਲਈ 14 ਮਾਰਚ ਤੋਂ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ ਅਤੇ 21 ਮਾਰਚ ਨੂੰ ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ ਹੋਵੇਗੀ।

ਦੱਸਣਯੋਗ ਹੈ ਕਿ ਅਪ੍ਰੈਲ ‘ਚ ਪੰਜਾਬ ਦੇ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਜਿਸ ਕਾਰਨ ਇਹ ਚੋਣ ਕਰਵਾਈ ਜਾ ਰਹੀ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਾਰੇ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋ ਜਾਵੇਗਾ।

The post ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ appeared first on Ludhiana Live.