election of raj sabha Archives - Ludhiana Live

ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਵਿਚ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਦਿੱਲੀ ਆਈ. ਆਈ. ਟੀ. ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ, ਅਸ਼ੋਕ ਮਿੱਤਲ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ ਅਤੇ ਸੰਜੀਵ ਅਰੋੜਾ ਦੇ ਨਾਂ ਦਾ ਐਲਾਨ ਕੀਤਾ ਹੈ। ਇਹ ਉਮੀਦਵਾਰ ਅੱਜ ਨਾਮਜ਼ਦਗੀ ਭਰਨਗੇ।

ਸੰਦੀਪ ਪਾਠਕ ਨੇ ਦਿੱਲੀ ਵਿਚ 2020 ਅਤੇ ਫਿਰ ਪੰਜਾਬ ਵਿਚ 2022 ਦੀਆਂ ਚੋਣਾਂ ਵਿਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ ਸੀ। ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ, ਜਦਕਿ ਰਾਘਵ ਚੱਢਾ ਪੰਜਾਬ ਦੇ ਸਹਿ ਇੰਚਾਰਜ ਹਨ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਰੀ ਅਤੇ ਅਹਿਮ ਭੂਮਿਕਾ ਨਿਭਾਈ। ਸੂਤਰਾਂ ਮੁਤਾਬਕ ਮਾਨ ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪ ਸਕਦੇ ਹਨ। ਹੁਣ ਇਕ ਬਾਕੀ ਬਚੀ ਸੀਟ ਲਈ ਵੀ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

The post ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ appeared first on Ludhiana Live.