election officer varinder sharma Archives - Ludhiana Live

ਜ਼ਿਲ੍ਹਾ ਲੁਧਿਆਣਾ ਦੇ 26 ਲੱਖ 50 ਹਜ਼ਾਰ 344 ਵੋਟਰ ਕਰ ਸਕਣਗੇ ਮਤਦਾਨ
ਲੁਧਿਆਣਾ :   ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਾਰੀ ਅੰਤਿਮ ਸੂਚੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ 26 ਲੱਖ 50 ਹਜ਼ਾਰ 344 ਵੋਟਰ ਹਨ। ਜਿੰਨ੍ਹਾਂ ਵਿਚ 14 ਲੱਖ 14 ਹਜ਼ਾਰ 750 ਮਰਦ, 12 ਲੱਖ 35 ਹਜ਼ਾਰ 471 ਔਰਤ ਤੇ 123 ਤੀਸਰਾ ਲਿੰਗ ਨਾਲ ਸਬੰਧਤ ਵੋਟਰ ਹਨ।

ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ 5168 ਸਰਵਿਸ ਵੋਟਰ ਹਨ, ਜਿੰਨ੍ਹਾਂ ਵਿਚ 5081 ਮਰਦ ਤੇ 87 ਔਰਤਾਂ ਸ਼ਾਮਿਲ ਹਨ। ਜ਼ਿਲ੍ਹੇ ਅੰਦਰ 95 ਐਨ.ਆਰ.ਆਈ. ਵੋਟਰ ਹਨ, ਜਿਨ੍ਹਾਂ ਵਿਚ 63 ਮਰਦ ਤੇ 32 ਔਰਤਾਂ ਵੋਟਰ ਹਨ, ਜਦਕਿ 25 ਹਜ਼ਾਰ 156 ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ, ਜੋ ਪਹਿਲੀ ਵਾਰ ਆਪਣੀ ਵੋਟ ਦੇ ਅ ਧਿਕਾਰ ਦੀ ਵਰਤੋਂ ਕਰਨਗੇ।

ਜ਼ਿਲ੍ਹਾ ਲੁਧਿਆਣਾ ਵਿਚ 58 ਹਜ਼ਾਰ 946 ਵੋਟਰਾਂ ਦੀ ਉਮਰ 80 ਸਾਲ ਤੋਂ ਜਿਆਦਾ ਹੈ। ਜ਼ਿਲ੍ਹਾ ਲੁਧਿਆਣਾ ਵਿਚ ਇਸ ਵਾਰ ਸ਼ਹਿਰੀ ਖੇਤਰਾਂ ਵਿਚ 496 ਥਾਵਾਂ ਵਿਚ 1481 ਤੇ ਪੇਂਡੂ ਖੇਤਰਾਂ ਵਿਚ 909 ਥਾਵਾਂ ਵਿਚ 1481 ਮਤਦਾਨ ਕੇਂਦਰ ਬਣਾਏ ਜਾਣਗੇ।

The post ਜ਼ਿਲ੍ਹਾ ਲੁਧਿਆਣਾ ਦੇ 26 ਲੱਖ 50 ਹਜ਼ਾਰ 344 ਵੋਟਰ ਕਰ ਸਕਣਗੇ ਮਤਦਾਨ appeared first on Ludhiana Live.

ਡੀ.ਸੀ. ਤੇ ਸੀ.ਪੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ :   ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾ ਦੇ ਨਾਲ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ(ਦਿਹਾਤੀ) ਸ੍ਰੀ ਰਾਜ ਬਚਨ ਸਿੰਘ ਸੰਧੂ, ਸੀਨੀਅਰ ਪੁਲਿਸ ਕਪਤਾਨ ਖੰਨਾ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਗਾਮੀ ਵਿਧਾਨ ਸਭਾ ਚੋਣਾਂ – 2022 ਦੌਰਾਨ ਹੁਣ ਤੋਂ ਹੀ ਕੀਤੇ ਜਾਣ ਵਾਲੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਰਤੀ ਅੰਸਰਾਂ ਦੀਆਂ ਤਿਆਰ ਸੂਚੀਆਂ ‘ਤੇ ਨਿਗਰਾਨੀ ਰੱਖਣ ਲਈ ਕਿਹਾ। ਉਨ੍ਹਾਂ ਪੈਰੋਲ ਜੰਪਰ, ਹਿਸਟਰੀ ਸ਼ੀਟਰ, ਬੇਲ ਜੰਪਰ, ਮਾਹੌਲ ਖ਼ਰਾਬ ਕਰਨ ਵਾਲਿਆਂ ਅਤੇ ਹੋਰਾਂ ਬਾਰੇ ਤਿਆਰ ਰਿਪੋਰਟਾਂ ਅਨੁਸਾਰ ਉਨ੍ਹਾ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ। ਇਸ ਤੋਂ ਇਲਾਵਾ, ਜਲਦ ਅਸਲਾ ਧਾਰਕਾਂ, ਸੰਵੇਦਨਸ਼ੀਲ ਹਲਕਿਆਂ ਅਤੇ ਹੋਰਾਂ ਬਾਰੇ ਕੀਤੇ ਤਿਆਰ ਵੇਰਵੇ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਅਤੇ ਲੋਕ ਸਭਾ ਚੋਣਾਂ 2019 ਦੌਰਾਨ ਦਰਜ ਐਫ.ਆਈ.ਆਰਜ਼ ਦੀ ਸਥਿਤੀ ਬਾਰੇ ਤਿਆਰ ਕੀਤੀਆਂ ਰਿਪੋਰਟਾਂ ‘ਤੇ ਵੀ ਕੰਮ ਕੀਤਾ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਮਰ ਕੱਸਣ ਅਤੇ ਸੰਵੇਦਨਸ਼ੀਲ ਮੈਪਿੰਗ ਪ੍ਰਕਿਰਿਆ ਨੂੰ ਚੰਗੀ ਤਰ੍ਹਾਂ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਅਤੇ ਪੁਲਿਸ ਅਧਿਕਾਰੀਆਂ ਵੱਲੋਂ ਫੀਲਡ ਵਿਜ਼ਿਟ ਕਰਕੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰਨ ਤੋਂ ਬਾਅਦ ਰਿਪੋਰਟ ਪੇਸ਼ ਕੀਤੀ ਗਈ।

ਸ੍ਰੀ ਸ਼ਰਮਾ ਨੇ ਪੁਲਿਸ ਵਿਭਾਗ ਨੂੰ ਇਹ ਵੀ ਕਿਹਾ ਕਿ ਉਨ੍ਹਾ ਵੱਲੋਂ ਅਸਲਾ ਜਮ੍ਹਾਂ ਕਰਵਾਉਣ ਸਬੰਧੀ ਅੱਜ ਲਿਖਤੀ ਹੁਕਮ ਜਾਰੀ ਕਰ ਦਿੱਤੇ ਜਾਣਗੇ ਅਤੇ ਅਸਲਾ ਧਾਰਕਾਂ ਦੀਆਂ ਮੁਕੰਮਲ ਸੂਚੀਆਂ ਅਨੁਸਾਰ ਅਸਲਾਂ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ।

The post ਡੀ.ਸੀ. ਤੇ ਸੀ.ਪੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ appeared first on Ludhiana Live.