election result Archives - Ludhiana Live

UCPMA ELECTION : ਲੱਕੀ ਧੜੇ ਦੀ ਹੂੰਝਾਫੇਰ ਜਿੱਤ, ਚਾਵਲਾ ਧੜੇ ਦੇ ਉਮੀਦਵਾਰ ਚਿੱਤ
ਯੂਨਾਈਟਿਡ ਸਾਈਕਲ ਐਂਡ ਪਾਰਟਸ ਦੀ ਚੋਣ ਭਾਰੀ ਪੁਲਿਸ ਸੁਰੱਖਿਆ ਅਤੇ ਧਾਰਾ 144 ਦਰਮਿਆਨ ਅਮਨ-ਸ਼ਾਂਤੀ ਨਾਲ ਨੇਪਰੇ ਚੜੀ। ਹਰਸਿਮਰਜੀਤ ਸਿੰਘ ਲੱਕੀ ਨੇ ਪਿਛਲੇ 4 ਸਾਲਾਂ ਤੋਂ ਪ੍ਰਧਾਨ ਚਲੇ ਆ ਰਹੇ ਡੀਐੱਸ ਚਾਵਲਾ ਨੂੰ ਹਰਾ ਕੇ ਜਿੱਤਾ ਪ੍ਰਾਪਤ ਕੀਤੀ। ਇਹੀ ਨਹੀਂ ਲੱਕੀ ਧੜੇ ਦੇ ਸਾਰੇ ਉਮੀਦਵਾਰ ਇਸ ਚੋਣ ‘ਚ ਜੇਤੂ ਰਹੇ।

ਯੂਸੀਪੀਐਮਏ ਦੇ 2190 ਮੈਂਬਰਾਂ ‘ਚ 1753 ਮੈਂਬਰਾਂ ਨੂੰ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨ ਦਾ ਹੱਕ ਦਿੱਤਾ ਗਿਆ ਸੀ। ਪਰ 1753 ਵੋਟਰਾਂ ਵਿੱਚੋਂ 1255 ਵੋਟਰਾਂ ਨੇ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਕਰ ਕੇ 8 ਅਹੁਦੇਦਾਰਾਂ ਦੀ ਚੋਣ ਕੀਤੀ। ਦੱਸਣਯੋਗ ਹੈ ਕਿ ਯੂਸੀਪੀਐਮਏ ਚੋਟ ਲਈ 18 ਮੈਂਬਰਾਂ ਨੇ 22 ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਸਨ, ਜਿਸ ‘ਚ 1 ਨਾਮਜ਼ਦਗੀ ਕਾਗਜ਼ ਰੱਦ ਹੋਣ ਨਾਲ ਨਾਮਜਦਗੀ ਕਾਗਜ਼ ਸਹੀ ਪਾਏ ਗਏ ਸਨ। 5 ਨਾਮਜ਼ਦਗੀ ਕਾਗਜ ਵਾਪਸ ਲੈਟ ਨਾਲ 16 ਉਮੀਦਵਾਰ ਮੈਦਾਨ ਵਿਚ ਰਹਿ ਗਏ ਸਨ।

ਯੂਸੀਪੀਐੱਸਏ ਦੀ ਪਿਛਲੀ ਚੋਣ ‘ਚ ਪ੍ਰਧਾਨ ਦੇ ਅਹੁਦੇ ‘ਤੇ ਅਵਤਾਰ ਸਿੰਘ ਭੋਗਲ ਨੂੰ ਕੁਝ ਵੱਟਾਂ ਦੇ ਫਰਕ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਪਰ ਇਸ ਵਾਰ ਅਵਤਾਰ ਸਿੰਘ ਭੋਗਲ ਸਭ ਤੋਂ ਵੱਧ 830 ਵਟਾਂ ਅਤੇ ਪ੍ਰਧਾਨ ਹਰਸਿਮਰਜੀਤ ਸਿੰਘ ਲੋਕੀ ਸਭ ਤੋਂ ਘੱਟ 22 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ । ਮੀਤ ਪ੍ਰਧਾਨ ਸਤਨਾਮ ਸਿੰਘ ਮੱਕੜ 394 ਵੋਟਾਂ, ਜਨਰਲ ਸਕੱਤਰ ਰਾਜੀਵ 152 ਵੋਟਾਂ, ਸਕੱਤਰ ਰਾਜਿੰਦਰ ਸਿੰਘ ਸਰਹਾਲੀ 313 ਵੋਟਾਂ, ਸੰਯੁਕਤ ਸਕੱਤਰ ਵਲੈਤੀ ਰਾਮ ਦੁਰਗਾ 404 ਵੋਟਾਂ, ਪ੍ਰਚਾਰ ਸਕੱਤਰ ਸੁਰਿੰਦਰਪਾਲ ਸਿੰਘ ਮੱਕੜ 308 ਵੋਟਾਂ ਅਤੇ ਵਿੱਤ ਸਕੱਤਰ ਰੋਹਿਤ ਰਹੇਜਾ 273 ਵੋਟਾਂ ਦੇ ਫਰਕ ਨਾਲ ਜੇਤੂ ਰਹੋ !

The post UCPMA ELECTION : ਲੱਕੀ ਧੜੇ ਦੀ ਹੂੰਝਾਫੇਰ ਜਿੱਤ, ਚਾਵਲਾ ਧੜੇ ਦੇ ਉਮੀਦਵਾਰ ਚਿੱਤ appeared first on Ludhiana Live.

ਹਲਕਾ ਗਿੱਲ 66 ਰਿਜ਼ਰਵ ਤੋਂ ਆਪ ਦੇ ਜੀਵਨ ਸਿੰਘ ਸੰਗੋਵਾਲ 57288 ਦੀ ਵੱਡੀ ਲੀਡ ਨਾਲ ਜੇਤੂ
ਲੁਧਿਆਣਾ : ਹਲਕਾ ਗਿੱਲ 66 ਰਿਜ਼ਰਵ ਤੋਂ ਆਮ ਆਦਮੀ ਪਾਰਟੀ ਦੇ ਜੀਵਨ ਸਿੰਘ ਸੰਗੋਵਾਲ 92173 ਵੋਟਾਂ ਲੈ ਕੇ 57288 ਦੀ ਵੱਡੀ ਲੀਡ ਨਾਲ ਹਲਕਾ ਗਿੱਲ ਦੇ ਪੁਰਾਣੇ ਸਾਰੇ ਰਿਕਾਰਡ ਤੋੜ ਕੇ ਚੋਣ ਜਿੱਤ ਗਏ। ਜਦ ਕਿ ਮੋਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਚੋਣ ਹਾਰ ਗਏ ਤੇ 33648 ਵੋਟਾਂ ਲੈ ਕੇ ਤੀਸਰੇ ਸਥਾਨ ਤੇ ਰਹੇ।

ਜਦ ਕਿ ਅਕਾਲੀ ਦਲ ਬਸਪਾ ਗੱਠਜੋੜ ਦਾ ਦਰਸ਼ਨ ਸਿੰਘ ਸ਼ਿਵਾਲਿਕ 34885 ਵੋਟਾਂ ਨਾਲ ਦੂਜੇ, ਭਾਜਪਾ ਦੇ ਸੁੱਚਾ ਰਾਮ ਲਿੱਧੜ 12751 ਵੋਟਾਂ ਨਾਲ ਚੋਥੇ, ਲਿਪ ਦਾ ਸਨੀ ਕੈਥ 3822 ਵੋਟਾਂ ਨਾਲ 5ਵਂੇ ਸਥਾਨ ਅਤੇ ਰਜੀਵ ਕੁਮਾਰ ਲਵਲੀ ਅਜ਼ਾਦ 2003 ਵੋਟਾਂ ਲੈ ਕੇ 6ਵੇਂ ਸਥਾਨ, ਰਜਿੰਦਰ ਸਿੰਘ ਸਿੰਘਪੁਰਾ ਅਜਾਦ 804 ਵੋਟਾਂ ਨਾਲ 7ਵੇਂ, ਬਹੁਜਨ ਮੁੱਕਤੀ ਮੋਰਚੇ ਦੇ ਜਸਵਿੰਦਰ ਸਿੰਘ 493 ਵੋਟਾਂ ਨਾਲ 8ਵੇਂ ਸਥਾਨ ‘ਤੇ ਰਹੇ।

ਪਿਉਪਲ ਪਾਰਟੀ ਆਫ ਇੰਡੀਆ ਦੇ ਡਾ. ਬਰਜੇਸ ਬਾਗੜ 371 ਵੋਟਾਂ ਨਾਲ 9ਵੇਂ, ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਬਲਬੀਰ ਸਿੰਘ ਆਲਮਗੀਰ 334 ਵੋਟਾਂ ਨਾਲ 10ਵੇਂ ਅਤੇ ਸੱਭ ਤੋਂ ਘੱਟ ਵੋਟਾਂ ਆਮ ਲੋਕ ਪਾਰਟੀ ਦੇ ਦਰਸ਼ਨ ਸਿੰਘ ਨੂੰ 266 ਵੋਟਾਂ ਹੀ ਪਈਆ ਅਤੇ ਨੋਟਾ ਦਾ 1681 ਲੋਕਾਂ ਨੇ ਪ੍ਰਯੋਗ ਕੀਤਾ।ਪੋਸਟਲ ਵੋਟਾਂ ਦੀ ਗਿਣਤੀ ਜਾਰੀ ਹੈ।

The post ਹਲਕਾ ਗਿੱਲ 66 ਰਿਜ਼ਰਵ ਤੋਂ ਆਪ ਦੇ ਜੀਵਨ ਸਿੰਘ ਸੰਗੋਵਾਲ 57288 ਦੀ ਵੱਡੀ ਲੀਡ ਨਾਲ ਜੇਤੂ appeared first on Ludhiana Live.

ਗਿਣਤੀ ਕੇਂਦਰਾਂ ਦੇ ਬਾਹਰ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਗਿਣਤੀ ਤੋਂ ਬਾਅਦ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ ਹੈ, ਜਿਸ ਕਾਰਨ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਕਿ ਵੋਟਾਂ ਦੀ ਗਿਣਤੀ ਮੌਕੇ ਹੁੱਲੜਬਾਜੀ ਜਾਂ ਰਿਜਲਟ ਘੋਸ਼ਿਤ ਹੋਣ ਤੋਂ ਬਾਅਦ ਕਿਸੇ ਵੀ ਕਿਸਮ ਦੇ ਫਤਿਹ ਜਲੂਸ ‘ਤੇ ਮਨਾਹੀ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 14 ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਜਦਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਕੱਲ 10 ਮਾਰਚ ਨੂੰ ਸਵੇਰੇ 8 ਵਜੇ ਸਾਰੇ 14 ਗਿਣਤੀ ਕੇਂਦਰਾਂ ਵਿੱਚ ਇੱਕੋ ਸਮੇਂ ਸ਼ੁਰੂ ਹੋਵੇਗੀ। ਉਨ੍ਹਾ ਕਿਹ ਕਿ 14 ਕਾਊਂਟਿੰਗ ਅਬਜ਼ਰਵਰਾਂ ਦੁਆਰਾ ਪੂਰੀ ਗਿਣਤੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੂਚਨਾ ਦੇ ਸਮੇਂ ਸਿਰ ਪ੍ਰਸਾਰ ਲਈ ਸਾਰੇ 14 ਗਿਣਤੀ ਕੇਂਦਰਾਂ ਦੇ ਬਾਹਰ ਮੀਡੀਆ ਸੈਂਟਰ ਸਥਾਪਿਤ ਕੀਤੇ ਗਏ ਹਨ, ਜਦਕਿ ਇੱਕ ਸਾਂਝਾ ਮੀਡੀਆ ਸੈਂਟਰ ਬੱਚਤ ਭਵਨ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਕਰਮੀਆਂ ਲਈ ਇਨ੍ਹਾਂ 14 ਗਿਣਤੀ ਕੇਂਦਰਾਂ ਵਿੱਚ ਦਾਖਲਾ ਸਿਰਫ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪਛਾਣ ਪੱਤਰਾਂ ਰਾਹੀਂ ਹੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਗਿਣਤੀ ਰੂਮ ਵਿੱਚ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਹਰੇਕ ਪਾਸੇ 7-7) ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਜਿੱਤ ਦਾ ਜਲੂਸ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 14 ਕਾਊਂਟਿੰਗ ਅਬਜ਼ਰਵਰਾਂ ਦੀ ਦੇਖ ਰੇਖ ਵਿੱਚ ਨੇਪਰੇ ਚਾੜ੍ਹੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਟ੍ਰੈਫਿਕ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

The post  ਗਿਣਤੀ ਕੇਂਦਰਾਂ ਦੇ ਬਾਹਰ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ  appeared first on Ludhiana Live.