election results Archives - Ludhiana Live

ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ‘ਚ ਹੋਣਗੇ ਵੱਡੇ ਬਦਲਾਅ! CM ਮਾਨ ਨੇ ਖਿੱਚੀਆਂ ਤਿਆਰੀਆਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਅਗਲੇ ਕੁਝ ਦਿਨਾਂ ਵਿੱਚ ਸਰਕਾਰੀ ਕੰਮ ਸ਼ੁਰੂ ਕਰਨਾ ਹੈ। ਮੁੱਖ ਮੰਤਰੀ ਨੇ ਹੁਣ ਸਰਕਾਰ ਦਾ ਏਜੰਡਾ ਨਵੇਂ ਸਿਰੇ ਤੋਂ ਤਿਆਰ ਕਰਨਾ ਹੈ ਅਤੇ ਇਸ ਲਈ ਉਹ ਵਿਆਪਕ ਯੋਜਨਾ ਤਿਆਰ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੇ ਫਤਵੇ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਉਹ ਲੋਕਾਂ ਦੇ ਫਤਵੇ ਨੂੰ ਪ੍ਰਵਾਨ ਕਰਦੇ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਵਿੱਚ ਕਿਹਾ ਹੈ ਕਿ ਉਹ ਲੋਕ ਸਭਾ ਲਈ ਪੰਜਾਬੀਆਂ ਦੇ ਜਨਤਕ ਫਤਵੇ ਨੂੰ ਆਪਣੇ ਸਿਰ ’ਤੇ ਰੱਖਦੇ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਪੰਜਾਬ ‘ਚ 13 ‘ਚੋਂ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਲੋਕ ਸੇਵਾ ਅਤੇ ਵਿਕਾਸ ਕਾਰਜ ਜਾਰੀ ਰਹਿਣਗੇ। ਟਵੀਟ ਦੇ ਅੰਤ ‘ਚ ਉਨ੍ਹਾਂ ਨੇ ਲੋਕਾਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ, ‘ਆਬਾਦ ਰਹੋ ਜ਼ਿੰਦਾਬਾਦ’। ਮੰਤਰੀ ਦੇ ਕਰੀਬੀ ਆਗੂਆਂ ਦਾ ਮੰਨਣਾ ਹੈ ਕਿ ਲੋਕਾਂ ਦੇ ਫ਼ਤਵੇ ਦੇ ਮੱਦੇਨਜ਼ਰ ਭਗਵੰਤ ਮਾਨ ਆਉਣ ਵਾਲੇ ਦਿਨਾਂ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਵਿੱਚ ਵੀ ਫੇਰਬਦਲ ਕਰਨਗੇ ਕਿਉਂਕਿ ਉਨ੍ਹਾਂ ਨੂੰ ਕਈ ਜ਼ਿਲ੍ਹਿਆਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਕਿ ਅਧਿਕਾਰੀ ਜਨਤਕ ਕੰਮਾਂ ਨੂੰ ਸਹੀ ਢੰਗ ਨਾਲ ਪੂਰਾ ਨਹੀਂ ਕਰ ਰਹੇ ਹਨ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ।

ਜਨਤਾ ਵਲੋਂ ਦਿੱਤੇ ਗਏ ਫਤਵੇ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ‘ਚ ਸਰਕਾਰ ‘ਚ ਵਿਆਪਕ ਬਦਲਾਅ ਦੇਖਣ ਨੂੰ ਮਿਲਣਗੇ। ਹੁਣ ਸਰਕਾਰ ਦਾ ਅਗਲਾ ਨਿਸ਼ਾਨਾ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਵੇਗਾ। ਇਸ ਤੋਂ ਪਹਿਲਾਂ ਸਰਕਾਰ ਕੋਲ ਹੁਣ ਢਾਈ ਸਾਲ ਬਾਕੀ ਹਨ। ਇਸ ਸਮੇਂ ਦੌਰਾਨ ਜਦੋਂ ਸਰਕਾਰ ਨੇ ਆਪਣੇ ਬਾਕੀ ਵਾਅਦੇ ਪੂਰੇ ਕਰਨੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਨੂੰ 1100-1100 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।

ਇਸ ਨੂੰ ਵੀ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਪੂਰਾ ਕਰਨਾ ਹੈ। ਇਨ੍ਹਾਂ ਸਾਰੇ ਮੁੱਦਿਆਂ ਤੋਂ ਇਲਾਵਾ ਸਰਕਾਰ ਨੂੰ ਨਵੀਂ ਦਿੱਖ ਦੇਣ ਲਈ ਯਤਨ ਕਰਨੇ ਪੈਣਗੇ। ਸਰਕਾਰ ਨੂੰ ਵੀ ਬਹੁਤ ਸਾਰੇ ਬਦਲਾਅ ਲਿਆਉਣੇ ਪੈਣਗੇ। ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਵਿਆਪਕ ਕਦਮ ਚੁੱਕਣੇ ਪੈਣਗੇ।

The post ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ‘ਚ ਹੋਣਗੇ ਵੱਡੇ ਬਦਲਾਅ! CM ਮਾਨ ਨੇ ਖਿੱਚੀਆਂ ਤਿਆਰੀਆਂ appeared first on Ludhiana Live.

ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਬੈਠਕ, ਚੋਣ ਨਤੀਜਿਆਂ ’ਤੇ ਹੋਵੇਗਾ ਮੰਥਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 14 ਮਾਰਚ ਨੂੰ ਕੋਰ ਕਮੇਟੀ ਦੀ ਬੈਠਕ ਬੁਲਾ ਲਈ ਹੈ। ਚੰਡੀਗੜ੍ਹ ਦੇ ਪਾਰਟੀ ਮੁੱਖ ਦਫ਼ਤਰ ਵਿਚ ਦੁਪਹਿਰ 2 ਵਜੇ ਹੋਣ ਵਾਲੀ ਇਸ ਬੈਠਕ ਵਿਚ ਚੋਣ ਨਤੀਜਿਆਂ ’ਤੇ ਮੰਥਨ ਕੀਤਾ ਜਾਵੇਗਾ। ਖਾਸ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ।

2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕੇਵਲ 3 ਵਿਧਾਨ ਸਭਾ ਖੇਤਰਾਂ ਤੋਂ ਹੀ ਜਿੱਤ ਮਿਲੀ ਹੈ। ਉੱਥੇ ਹੀ, ਗਠਜੋੜ ਸਹਿਯੋਗੀ ਬਹੁਜਨ ਸਮਾਜ ਪਾਰਟੀ ਨੂੰ ਕੇਵਲ 1 ਸੀਟ ’ਤੇ ਹੀ ਸੰਤੁਸ਼ਟ ਹੋਣਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਮਜੀਠਾ, ਬੰਗਾ ਅਤੇ ਦਾਖਾ ਵਿਧਾਨ ਸਭਾ ਖੇਤਰ ਤੋਂ ਜਿੱਤ ਮਿਲੀ ਹੈ ਤਾਂ ਬਹੁਜਨ ਸਮਾਜ ਪਾਰਟੀ ਕੇਵਲ ਨਵਾਂਸ਼ਹਿਰ ਦੇ ਦੁਰਗ ਨੂੰ ਹੀ ਫਤਿਹ ਕਰ ਸਕੀ ਹੈ।

ਮੰਨਿਆ ਜਾ ਰਿਹਾ ਸੀ ਕਿ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਨੂੰ ਇਸਦਾ ਭਰਪੂਰ ਲਾਭ ਮਿਲੇਗਾ ਪਰ ਚੋਣ ਨਤੀਜੇ ਬਿਲਕੁੱਲ ਉਲਟ ਆਏ। ਖੁਦ ਸ਼੍ਰੋਮਣੀ ਅਕਾਲੀ ਦਲ ਪ੍ਰਮੁੱਖ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਨਤੀਜਿਆਂ ਨੂੰ ਆਪਣੇ ਚੋਣ ਮੁੱਲਾਂਕਣ ਤੋਂ ਇਕਦਮ ਪਰੇ ਕਰਾਰ ਦਿੱਤਾ ਹੈ।

ਹਾਲਾਂਕਿ ਨਤੀਜਿਆਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦਾ ਦਾਅਵਾ ਸੀ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਿਹਤਰ ਰਣਨੀਤੀ ਨਾਲ ਸੱਤਾ ’ਤੇ ਕਾਬਿਜ਼ ਹੋਵੇਗੀ। ਉਨ੍ਹਾਂ ਨੇ ਤਾਂ ਇੱਥੋਂ ਤਕ ਕਿਹਾ ਸੀ ਕਿ ਇਸ ਵਾਰ ਕਾਂਗਰਸ ਦਾ ਕਾਫ਼ੀ ਬੁਰਾ ਹਾਲ ਹੋ ਸਕਦਾ ਹੈ। ਹਾਲਾਂਕਿ ਇਸਦੇ ਉਲਟ ਕਾਂਗਰਸ ਦੀ ਸਥਿਤੀ ਕਾਫ਼ੀ ਬਿਹਤਰ ਰਹੀ ਹੈ।

The post ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਬੈਠਕ, ਚੋਣ ਨਤੀਜਿਆਂ ’ਤੇ ਹੋਵੇਗਾ ਮੰਥਨ appeared first on Ludhiana Live.

ਸਮਰਾਲਾ ਹਲਕੇ ’ਚ ਆਮ ਆਦਮੀ ਪਾਰਟੀ ਅੱਗੇ, ਬਲਬੀਰ ਰਾਜੇਵਾਲ ਰਹੇ ਪਿੱਛੇ
ਲੁਧਿਆਣਾ : ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਆਪਣੇ ਉਮੀਦਵਾਰ ਵਜੋਂ ਖੜਾ ਕੀਤਾ ਗਿਆ ਹੈ । ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੀ ਐਲਾਨਿਆ ਗਿਆ ਹੈ।

ਵਿਧਾਨ ਸਭਾ ਹਲਕਾ ਸਮਰਾਲਾ ਤੋਂ ਵੋਟਾਂ ਦੀ ਗਿਣਤੀ ’ਚ ਆਮ ਆਦਮੀ ਪਾਰਟੀ 4933 ਵੋਟਾਂ ਨਾਲ ਅੱਗੇ, ਸ਼੍ਰੋਮਣੀ ਅਕਾਲੀ ਦਲ ਦੂਜੇ ਨੰਬਰ ’ਤੇ ਅਤੇ ਸੰਯੁਕਤ ਸਮਾਜ ਮੋਰਚਾ ਵਲੋਂ ਬਲਬੀਰ ਰਾਜੇਵਾਲ ਨੂੰ ਸਿਰਫ਼ 713 ਵੋਟਾਂ ਹੀ ਮਿਲੀਆਂ ਹਨ। ਵਿਧਾਨ ਸਭਾ ਹਲਕਾ ਸਮਰਾਲਾ ਤੋਂ ਵੋਟਾਂ ਦੀ ਗਿਣਤੀ ਦਾ ਪਹਿਲਾ ਗੇੜ ਮੁਕੰਮਲ ਹੋ ਚੁੱਕਿਆ ਹੈ ਪਹਿਲੇ ਗੇੜ ’ਚ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਦਿਆਲਪੁਰਾ 14 ਵੋਟਾਂ ਨਾਲ ਅੱਗੇ ਚੱਲ ਰਹੇ ਹਨ

ਵਿਧਾਨ ਸਭਾ ਹਲਕਾ ਸਮਰਾਲਾ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਵਿਰੋਧੀਆਂ ਨੂੰ ਪਛਾੜਦੇ ਹੋਏ ਪਹਿਲੇ ਰਾਊਂਡ ਦੀ ਗਿਣਤੀ ਵਿੱਚ ਅੱਗੇ ਨਿਕਲੇ। ਹੁਣ ਤੱਕ ਦੇ ਮੁੱਢਲੇ ਰੁਝਾਨਾਂ ਦੇ ਵਿੱਚ ਪਰਮਜੀਤ ਸਿੰਘ ਪਹਿਲੇ ਨੰਬਰ ’ਤੇ ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਦੂਜੇ ਨੰਬਰ ’ਤੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੁਰਾ ਤੀਜੇ ਨੰਬਰ ’ਤੇ ਚੱਲ ਰਹੇ ਹਨ।

The post ਸਮਰਾਲਾ ਹਲਕੇ ’ਚ ਆਮ ਆਦਮੀ ਪਾਰਟੀ ਅੱਗੇ, ਬਲਬੀਰ ਰਾਜੇਵਾਲ ਰਹੇ ਪਿੱਛੇ appeared first on Ludhiana Live.

ਲੁਧਿਆਣਾ ਵਿਧਾਨ ਸਭਾ ਹਲਕਾ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ , ਕੋਟਲੀ ਤੇ ਬੈਂਸ ਬੰਧੂ ਚਲ ਰਹੇ ਪਿੱਛੇ, 14 ਸੀਟਾਂ ‘ਤੇ ਆਪ ਅੱਗੇ
ਲੁਧਿਆਣਾ : ਲੁਧਿਆਣਾ ‘ਚ 175 ਵਿੱਚ 14 ਉਮੀਦਵਾਰਾਂ ਦੇ ਸਿਰ ਵਿਧਾਇਕ ਦਾ ਤਾਜ ਸਜੇਗਾ। ਕਿਸੇ ਨੂੰ ਇਸ ਵਾਰ ਰਿਕਾਰਡ ਬਣਾਉਣ ਦੀ ਉਮੀਦ ਹੈ ਤੇ ਕਈ ਉਮੀਦਵਾਰ ਜਿੱਤਣ ਦੀ ਆਸ ਦੇ ਸੁਪਨੇ ਦੇਖ ਰਹੇ ਹਨ। ਹਾਲਾਂਕਿ ਦੁਪਹਿਰ ਕਰੀਬ 12 ਵਜੇ ਤੱਕ ਹਾਰ ਤੇ ਜਿੱਤ ਦੀ ਕਾਫੀ ਤਸਵੀਰ ਸਾਫ ਹੋਣ ਦੀ ਉਮੀਦ ਹੈ। ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਮੁੰਡੀਆਂ ਦੂਜੇ ਰਾਊਡ ‘ਚ ਹੋਏ ਅੱਗੇ, ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੀਵਨ ਸਿੰਘ ਸੰਗੋਵਾਲ 11780 ਵੋਟਾਂ ਤੋਂ ਅੱਗੇ ਹਨ।

ਜ਼ਿਲ੍ਹਾ ਲੁਧਿਆਣਾ ਦੀ 14 ਵਿਧਾਨ ਸਭਾ ਹਲਕਿਆਂ ਵਿੱਚੋਂ ਸਭ ਤੋਂ ਸੰਵੇਦਨਸ਼ੀਲ ਰਹੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਸਿੱਧੂ 3513 ਵੋਟਾਂ ਨਾਲ ਪਹਿਲੇ ਨੰਬਰ ਤੇ ਚੱਲ ਰਹੇ ਹਨ ਜਦੋਂ ਕਿ ਦੂਜੇ ਨੰਬਰ ਤੇ ਕਾਂਗਰਸ ਪਾਰਟੀ ਦੇ ਕਮਲਜੀਤ ਸਿੰਘ ਕੜਵਲ ਨੂੰ ਹੁਣ ਤਕ 2198 ਵੋਟਾਂ ਪ੍ਰਾਪਤ ਹੋਈਆਂ ਹਨ

ਜੇਕਰ ਲਿਪ ਦੇ ਮੌਜੂਦਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗੱਲ ਕੀਤੀ ਜਾਵੇ ਤਾਂ ਉਹ 979 ਵੋਟਾਂ ਲੈ ਕੇ ਤੀਸਰੇ ਨੰਬਰ ਤੇ ਚੱਲ ਰਹੇ ਹਨ ਜਦੋਂਕਿ ਭਾਜਪਾ ਗੱਠਜੋਡ਼ ਦੇ ਪ੍ਰੇਮ ਮਿੱਤਲ ਨੂੰ 574 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਹਰੀਸ਼ ਰਾਏ ਢਾਂਡਾ ਨੂੰ 419 ਵੋਟਾਂ ਪ੍ਰਾਪਤ ਹੋਈਆਂ ਹਨ ਵਿਧਾਨ ਸਭਾ ਹਲਕਾ ਆਤਮ ਨਗਰ ਦੀਆਂ ਵੋਟਾਂ ਦੀ ਗਿਣਤੀ ਨਿਰੰਤਰ ਜਾਰੀ ਹੈ।

The post ਲੁਧਿਆਣਾ ਵਿਧਾਨ ਸਭਾ ਹਲਕਾ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ , ਕੋਟਲੀ ਤੇ ਬੈਂਸ ਬੰਧੂ ਚਲ ਰਹੇ ਪਿੱਛੇ, 14 ਸੀਟਾਂ ‘ਤੇ ਆਪ ਅੱਗੇ appeared first on Ludhiana Live.

ਲੁਧਿਆਣਾ ‘ਚ ਆਮ ਆਦਮੀ ਪਾਰਟੀ ਅੱਗੇ
ਲੁਧਿਆਣਾ : ਲੁਧਿਆਣਾ ਦੇ ਵਿਧਾਨ ਸਭਾ ਹਲਕਿਆਂ ‘ਚ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ ਲਗਾਤਾਰ ਜਾਰੀ ਹੈ। ਇਸ ਦੌਰਾਨ ਲੁਧਿਆਣਾ ਪੱਛਮੀ ਤੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਪਿੱਛੇ ਚੱਲ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਅੱਗੇ ਹਨ।

ਵਿਧਾਨ ਸਭਾ ਚੋਣਾਂ ਦੇ ਮੁੱਢਲੇ ਰੁਝਾਨਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਵਿਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਫੀ ਅੱਗੇ ਚੱਲ ਰਹੇ ਹਨ, ਜਦੋਂ ਕਿ ਇਕ ਸੀਟ ‘ਤੇ ਅਕਾਲੀ ਦਲ ਅਤੇ ਇਕ ਸੀਟ ‘ਤੇ ਕਾਂਗਰਸ ਉਮੀਦਵਾਰ ਅੱਗੇ ਹਨ

ਲੁਧਿਆਣਾ ‘ਚ ਹੁਣ ਤੱਕ ਤਿੰਨ ਸੀਟਾਂ ਦੇ ਸਰਕਾਰੀ ਰੁਝਾਨ ਸਾਹਮਣੇ ਆਏ ਹਨ। ਹਲਕਾ ਵੈਸਟ ਤੋਂ ਪਹਿਲੇ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਗੋਗੀ ਅੱਗੇ ਚੱਲ ਰਹੇ ਹਨ, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਪਿੱਛੇ ਹਨ।

ਹਲਕਾ ਦਾਖਾ ‘ਚ ਪਹਿਲੇ ਰਾਊਂਡ ‘ਚ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅੱਗੇ ਚੱਲ ਰਹੇ ਹਨ। ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਤੀਜੇ ਨੰਬਰ ‘ਤੇ ਹਨ। ਇਸ ਤੋਂ ਇਲਾਵਾ ਰਾਏਕੋਟ ‘ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।

The post ਲੁਧਿਆਣਾ ‘ਚ ਆਮ ਆਦਮੀ ਪਾਰਟੀ ਅੱਗੇ appeared first on Ludhiana Live.