electric contracter beaten by youth Archives - Ludhiana Live

ਬਿਜਲੀ ਮੁਲਾਜ਼ਮ ਦੀ ਕੁੱਟਮਾਰ ਕਰਨ ਵਾਲੇ 12 ਨੌਜਵਾਨਾਂ ਖਿਲਾਫ਼ ਕੇਸ ਦਰਜ
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ‘ਚ ਬਿਜਲੀ ਮੁਲਾਜ਼ਮ ਦੀ ਕੁੱਟਮਾਰ ਕਰਨ ਵਾਲੇ 12 ਨੌਜਵਾਨਾਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰਪ੍ਰੀਤ ਸਿੰਘ ਵਾਸੀ ਪਿੰਡ ਭੱਟੀਆਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਸਬੰਧੀ ਪੁਲਿਸ ਨੇ ਲਵ ਗਿੱਲ, ਰੂਬੀ ਤੇ ਉਨ੍ਹਾਂ ਦੇ 10 ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬਿਜਲੀ ਦਫ਼ਤਰ ਛਾਉਣੀ ਮੁਹੱਲਾ ਵਿਚ ਠੇਕੇ ‘ਤੇ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਦਫ਼ਤਰ ਦੇ ਬਾਹਰ ਪਾਰਕ ਵਿਚ ਬੈਠੇ ਉਕਤ ਕਥਿਤ ਦੋਸ਼ੀ ਸ਼ਰਾਬ ਪੀ ਰਹੇ ਸਨ, ਜਦੋਂ ਉਸ ਨੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਨ੍ਹਾਂ ਨੇ ਹਰਪ੍ਰੀਤ ‘ਤੇ ਹਮਲਾ ਕਰ ਦਿੱਤਾ। ਹਰਪ੍ਰੀਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਰੱਖਦਿਆਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

The post ਬਿਜਲੀ ਮੁਲਾਜ਼ਮ ਦੀ ਕੁੱਟਮਾਰ ਕਰਨ ਵਾਲੇ 12 ਨੌਜਵਾਨਾਂ ਖਿਲਾਫ਼ ਕੇਸ ਦਰਜ appeared first on Ludhiana Live.