electricity supply Archives - Ludhiana Live

ਵਿਧਾਇਕ ਚੌਧਰੀ ਬੱਗਾ ਵੱਲੋਂ ਹਲਕੇ ‘ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਲੁਧਿਆਣਾ :  ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਇੰਦਰਪਾਲ ਸਿੰਘ ਦੇ ਨਾਲ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਹਲਕਾ ਲੁਧਿਆਣਾ ਉੱਤਰੀ ਵਿੱਚ ਵਿਭਾਗ ਵਲੋਂ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਬਿਜਲੀ ਵਿਭਾਗ ਸਬੰਧੀ ਵਸਨੀਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ।

ਵਿਧਾਇਕ ਚੌਧਰੀ ਬੱਗਾ ਵੱਲੋਂ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਬਾਜਾਰ ਵਿੱਚ ਕਈ ਥਾਵਾਂ ‘ਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ ‘ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ੋਤੇ ਸਥਾਪਤ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਬੁੱਢੇ ਨਾਲੇ ਦੇ ਨਾਲ ਲਗਦੇ ਜਿੰਨੇ ਵੀ ਟ੍ਰਾਂਸਫਾਰਮਰ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਹਟਾਉੁਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੁੱਢੇ ਨਾਲੇ ਦੇ ਨਾਲ ਲੱਗਦੀ ਸੜ੍ਹਕ ਨੂੰ ਚੌੜਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੱਲ ਰਹੇ ਕਾਰਜ਼ਾਂ ‘ਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਵਿਧਾਇਕ ਚੌਧਰੀ ਬੱਗਾ ਵੱਲੋਂ ਹਲਕੇ ‘ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ appeared first on Ludhiana Live.