electricity tariff Archives - Ludhiana Live

ਫਿਕੋ ਨੇ ਬਿਜਲੀ ਦਰਾਂ ਵਿੱਚ ਵਾਧੇ ਦਾ ਕੀਤਾ ਸਖ਼ਤ ਵਿਰੋਧ
ਲੁਧਿਆਣਾ : ਫੀਕੋ ਨੇ ਬਿਜਲੀ ਦਰਾਂ ਵਿੱਚ ਕੀਤੇ ਗਏ ਇਸ ਵਾਧੇ ਦਾ ਸਖ਼ਤ ਵਿਰੋਧ ਕੀਤਾ ਅਤੇ ਸ੍ਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਤੋਂ ਤੁਰੰਤ ਵਾਧਾ ਵਾਪਸੀ ਦੀ ਮੰਗ ਕੀਤੀ ਹੈ ।.ਗੁਰਮੀਤ ਸਿੰਘ ਕੁਲਾਰ ਪ੍ਰਧਾਨ ਅਤੇ ਰਾਜੀਵ ਜੈਨ ਜਨਰਲ ਸਕੱਤਰ ਨੇ ਕਿਹਾ ਕਿ ਬਿਜਲੀ ਉਦਯੋਗ ਲਈ ਪ੍ਰਮੁੱਖ ਕੱਚੇ ਮਾਲ ਵਿੱਚੋਂ ਇੱਕ ਹੈ ਅਤੇ ਬਿਜਲੀ ਦੀ ਲਾਗਤ ਵਿੱਚ ਕੋਈ ਵੀ ਵਾਧਾ ਉਦਯੋਗਿਕ ਉਤਪਾਦਾਂ ਦੀ ਲਾਗਤ ਨੂੰ ਪ੍ਰਭਾਵਤ ਕਰਦਾ ਹੈ। ਬਿਜਲਾ ਦਰਾਂ ਵਿੱਚ ਵਾਧਾ ਕੇਵਲ ਉਦਯੋਗ ‘ਤੇ ਵਾਧੂ ਬੋਝ ਹੈ ਜੋ ਕਿ ਸਿਰਫ ਉਦਯੋਗਪਤੀਆਂ ਲਈ ਪਰੇਸ਼ਾਨੀ ਦਾ ਕਾਰਨ ਬਣੇਗਾ।

ਕੇ.ਕੇ. ਸੇਠ ਚੇਅਰਮੈਨ ਅਤੇ ਮਨਜਿੰਦਰ ਸਿੰਘ ਸਚਦੇਵਾ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਰਾਜ ਸਰਕਾਰ ਨੇ ਹਾਲ ਹੀ ਵਿੱਚ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਲਗਭਗ 50 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਹੈ ਅਤੇ ਹੁਣ ਫਿਰ 30 ਤੋਂ 40 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਹ ਉਹ ਸਮਾਂ ਹੈ ਜਦੋਂ ਕੋਵਿਡ ਲਾਕਡਾਊਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਪ੍ਰਭਾਵ, ਕੱਚੇ ਮਾਲ ਦੀਆਂ ਕੀਮਤਾਂ ਵਿੱਚ ਵਾਧਾ, ਮਜ਼ਦੂਰਾਂ ਦੀ ਘਾਟ ਕਾਰਨ ਉਦਯੋਗ ਮੰਦੀ ਦੀ ਮਾਰ ਥੱਲੇ ਹੈ।

The post ਫਿਕੋ ਨੇ ਬਿਜਲੀ ਦਰਾਂ ਵਿੱਚ ਵਾਧੇ ਦਾ ਕੀਤਾ ਸਖ਼ਤ ਵਿਰੋਧ appeared first on Ludhiana Live.

ਕਮਰਸੀਅਲ ਬਿਜਲੀ ਰੇਟ ਵਧਾਉਣ ‘ਤੇ ਛੋਟੇ ਕਾਰਖਾਨੇਦਾਰਾਂ ਨੇ ਕੀਤਾ ਜ਼ੋਰਦਾਰ ਵਿਰੋਧ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਰੇਲੂ ਵਰਤੋਂ ਵਾਲੀ ਬਿਜਲੀ ਦੇ ਯੂਨਿਟਾਂ ਨੂੰ ਮਾਫ ਕਰਕੇ ਲੋਕਾਂ ਵਿੱਚ ਆਪਣੀ ਰਾਜਨੀਤੀ ਨੂੰ ਚਮਕਾਉਣ ਦੀ ਕੋਸ਼ਿਸ਼ ਕੀਤੀ ਹੈ, ਦੁਸਰੇ ਪਾਸੇ ਕਮਰਸੀਅਲ ਬਿਜਲੀ ਦੇ ਰੇਟ ਵਧਾਉਣ ਸਬੰਧੀ ਪੰਜਾਬ ਸਟੇਟ ਬਿਜਲੀ ਬੋਰਡ ਦੀ ਰੈਗੂਲੇਟਰੀ ਕਮਿਸ਼ਨ ਵੱਲੋਂ ਸੱਦੀ ਮੀਟਿੰਗ ਵਿੱਚ ਬਿਜਲੀ ਬੋਰਡ ਦੇ ਵੱਖ ਵੱਖ ਅਫਸਰ ਹਾਜ਼ਰ ਹੋਏ ।

ਮੀਟਿੰਗ ਵਿੱਚ ਵਿਭਾਗ ਵੱਲੋਂ ਰੇਟ ਵਧਾਉਣ ਦੇ ਫੈਸਲੇ ਦਾ ਵਿਰੋਧ ਸ੍ਰ: ਜਸਵਿੰਦਰ ਸਿੰਘ ਠੁਕਰਾਲ ਪ੍ਰਧਾਨ ਸਮਾਲ ਸਕੇਲ ਮੈਨੂੰਫੈਕਚਰਜ ਐਸੋਸੀਏਸ਼ਨ (ਰਜਿ:) ਵੱਲੋਂ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਛੋਟੇ ਛੋਟੇ ਕਾਰਖਾਨੇਦਾਰ, ਵਪਾਰੀ ਸ਼ਾਮਲ ਸਨ। ਪ੍ਰਧਾਨ ਠੁਕਰਾਲ ਨੇ ਕਿਹਾ ਪੰਜਾਬ ਦੀ ਇੰਡਸਟਰੀ ਪਹਿਲਾ ਹੀ ਤਬਾਹੀ ਦੇ ਕਿਨਾਰੇ ਖੱੜੀ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਰੇਟ ਵਧਾਕੇ ਇਸ ਨੂੰ ਹੋਰ ਬਰਬਾਦ ਕਰਨ ਦੀ ਨੀਤੀ ਨੂੰ ਅਖਤਿਆਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਰੇਟਾਂ ਵਿੱਚ ਕੀਤਾ ਵਾਧਾ ਕਿਸੇ ਵੀ ਕੀਮਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

The post ਕਮਰਸੀਅਲ ਬਿਜਲੀ ਰੇਟ ਵਧਾਉਣ ‘ਤੇ ਛੋਟੇ ਕਾਰਖਾਨੇਦਾਰਾਂ ਨੇ ਕੀਤਾ ਜ਼ੋਰਦਾਰ ਵਿਰੋਧ appeared first on Ludhiana Live.

ਇੰਡਸਟਰੀ ਨੁੰ 5 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਸਪਲਾਈ ਕੀਤੀ ਜਾਵੇਗੀ – ਬਾਦਲ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਗਠਜੋੜ ਦਾ 13 ਨੁਕਾਤੀ ‘ਪੰਜਾਬ ਵਿਕਸਤ ਕਰੋ, ਪੰਜਾਬੀਆਂ ਨੁੰ ਉਤਸ਼ਾਹਿਤ ਕਰੋ’ ਪ੍ਰੋਗਰਾਮ ਦਿੱਤਾ ਜਿਸ ਤਹਿਤ ਛੋਟੇ ਉਦਯੋਗਾਂ ਤੇ ਵਪਾਰੀਆਂ ਲਈ ਨਵਾਂ ਮੰਤਰਾਲਾ ਸਥਾਪਿਤ ਕਰਨਾ, ਈ ਡੀ ਸੀ ਤੇ ਰਜਿਸਟਰੀ ਫੀਸ ਵਿਚ 50 ਫੀਸਦੀ ਦੀ ਕਟੋਤੀ ਕਰਨਾ, ਛੋਟੇ ਵਪਾਰੀਆਂ ਲਈ ਜੀਵਨ, ਸਿਹਤ ਤੇ ਅਗਜ਼ਨੀ ਬੀਮੇ ਦੇ ਨਾਲ ਨਾਲ ਪੈਨਸ਼ਨ ਸਕੀਮ ਤੇ ਨਵੇਂ ਉਦਮੀਆਂ ਲਈ 5 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕਰਨਾ, ਇੰਡਸਟਰੀ ਲਈ 5 ਰੁਪਏ ਪ੍ਰਤੀ ਯੁਨਿਟ ਦੀ ਦਰ ਨਾਲ ਬਿਜਲੀ ਸਪਲਾਈ ਕਰਨਾ ਅਤੇ ਸਕਿੱਲ ਯੂਨੀਵਰਸਿਟੀ ਸਥਾਪਿਤ ਕਰ ਕੇ ਮੁਹਾਰਤੀ ਨੌਜਵਾਨ ਤਿਆਰ ਕਰਨ ਸਮੇਤ ਅਨੇਕਾਂ ਪ੍ਰੋਗਰਾਮ ਸ਼ਾਮਲ ਹਨ।

ਉਦਯੋਗ ਤੇ ਵਪਾਰ ਦੀ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਬਹੁਤ ਸਪਸ਼ਟ ਹੈ ਕਿ ਪੰਜਾਬ ਤਾਂ ਹੀ ਅਗਲੇ ਪੜਾਅ ਤੱਕ ਤਰੱਕੀ ਕਰ ਸਕਦਾ ਹੈ ਜੇਕਰ ਅਸੀਂ ਅਸੀਂ ਵਪਾਰ ਤੇ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਵਾਂਗੇ। ਉਹਨਾਂ ਕਿਹਾ ਕਿ ਸਾਨੂੰ ਪੰਜਾਬੀਆਂ ਦੀ ਉਦਮਤਾ ਵਾਲੀ ਭਾਵਨਾ ਨੁੰ ਘਰੇਲੂ ਉਦਯੋਗ ਨੁੰ ਪ੍ਰਫੁੱਲਤ ਕਰ ਕੇ ਅਤੇ ਇਸਦੇ ਰਾਹ ਵਿਚਲੀਆਂ ਰੁਕਾਵਟਾਂ ਦੂਰ ਕਰ ਕੇ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ।

ਬਾਦਲ ਨੇ ਕਿਹਾ ਕਿ ਹਿਹ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਕਿ ਉਦਯੋਗਿਕ ਤੇ ਵਪਾਰ ਖੇਤਰ ਨੁੰ ਆਪਣੀਆਂ ਹੀ ਨੀਤੀਆਂ ਉਲੀਕਣ ਦਾ ਮੌਕਾ ਮਿਲੇਗਾ। ਉਹਨਾਂ ਕਿਹਾ ਕਿ ਇਕ ਸਲਾਹਕਾਰ ਬੋਰਡ ਸਥਾਪਿਤ ਕੀਤਾ ਜਾਵੇਗਾ ਜੋ ਨਵੇਂ ਛੋਟੇ ਵਪਾਰੀਆਂ ਤੇ ਐਮ ਐਸ ਐਮ ਈ ਸੈਕਟਰ ਲਈ ਨਵੇਂ ਮੰਤਰਾਲੇ ਦੀਆਂ ਨੀਤੀਆਂ ਘੜੇਗਾ। ਉਹਨਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਸਰਕਾਰ ਬਣ ਜਾਵੇ ਤਾਂ ਅਸੀਂ ਲਾਲ ਫੀਤਾਸ਼ਾਹੀ ਖਤਮ ਕਰਾਂਗੇ ਤੇ ਸਿਰਫ ਸਵੈ ਘੋਸ਼ਣਾ ਪੱਤਰ ’ਤੇ ਨਿਰਭਰ ਕਰਾਂਗੇ। ਉਹਨਾਂ ਐਲਾਨ ਕੀਤਾ ਕਿ ਵਪਾਰ ਤੇ ਉਦਯੋਗ ਨੂੰ 25 ਲੱਖ ਦੀ ਟਰਨਓਵਰ ਲਈ ਕੋਈ ਕਿਤਾਬਾਂ ਨਹੀਂ ਰੱਖਣੀਆਂ ਪੈਣਗੀਆਂ। ਉਹਨਾਂ ਕਿਹਾ ਕਿ ਉਹਨਾਂ ਤੋਂ ਸਿਰਫ ਛੋਟੀ ਜਿਹੀ ਇਕਮੁਸ਼ਤ ਰਕਮ ਲਈ ਜਾਵੇਗੀ।

ਇਕ ਹੋਰ ਇਤਿਹਾਸਕ ਫੈਸਲੇ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਬਿਲਡ ਪੰਜਾਬ ਏਜੰਸੀ ਬਣਾਈ ਜਾਵੇਗੀ ਜੋ ਨਾ ਸਿਰਫ ਰੀਅਸਲ ਅਸਟੇਟ ਸੈਕਟਰ ਦੇ ਕੰਮਕਾਜ ਨੂੰ ਨਿਯਮਿਤ ਕਰੇਗੀ ਬਲਕਿ ਹਿਹ 45 ਦਿਨਾਂ ਦੇ ਨਿਸ਼ਚਿਤ ਸਮੇਂ ਦੇ ਅੰਦਰ ਅੰਦਰ ਸਾਰੀਆਂ ਪ੍ਰਵਾਨਗੀਆਂ ਮਿਲਣੀਆਂ ਯਕੀਨੀ ਬਣਾਏਗੀ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਛੋਟੇ ਵਪਾਰੀਆਂ, ਜਿਹਨਾਂ ਨਾਲ ਉਹਨੇ ਹਾਲ ਹੀ ਵਿਚ ਸ਼ਹਿਰੀ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਮੁਲਾਕਾਤ ਕੀਤੀ, ਦੀ ਪੀੜ੍ਹਾ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਕਿਹਾ ਕਿ ਅਸੀਂ ਛੋਟੇ ਵਪਾਰੀਆਂ ਦੇ ਬਿਲਕੁਲ ਸੂਖਮ ਵਪਾਰੀਆਂ ਤੇ ਛੋਟੇ ਉਦਯੋਗਾਂ ਲਈ 10 ਲੱਖ ਰੁਪਏ ਦੀ ਜੀਵਨ ਬੀਮਾ ਨੀਤੀ, ਸਿਹਤ ਸੀਮਾ ਤੇ ਅਗਜ਼ਨੀ ਦੀਆਂ ਘਟਨਾਵਾਂ ਵਿਰੁੱਧ ਬੀਮਾ ਸਕੀਮ ਸ਼ੁਰੂ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਛੋਟੇ ਵਪਾਰੀਆਂ ਲਈ ਪੈਨਸ਼ਨ ਸਕੀਮ ਸ਼ੁਰੂ ਕਰਾਂਗੇ ਤੇ ਸਰਕਾਰ ਇਸ ਲਈ ਯੋਗਦਾਨ ਪਾਵੇਗੀ।

The post ਇੰਡਸਟਰੀ ਨੁੰ 5 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਸਪਲਾਈ ਕੀਤੀ ਜਾਵੇਗੀ – ਬਾਦਲ appeared first on Ludhiana Live.